ਸ਼ੁੱਕਰਵਾਰ, ਮਾਰਚ 20, 2026 09:34 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਰਵਨੀਤ ਬਿੱਟੂ ਨੇ ਖਾਲੀ ਕੀਤਾ ਸਰਕਾਰੀ ਬੰਗਲਾ, BJP ਦਫਤਰ ‘ਚ ਜ਼ਮੀਨ ‘ਤੇ ਸੌਂ ਕੇ ਬਿਤਾਈ ਰਾਤ

by Gurjeet Kaur
ਮਈ 11, 2024
in ਪੰਜਾਬ
0

ਨਗਰ ਨਿਗਮ ਦੇ ਨੋਟਿਸ ਦੇ ਬਾਅਦ ਭਾਜਪਾ ਉਮੀਦਵਾਰ ਰਵਨੀਤ ਬਿੱਟੂ ਨੇ ਸਰਕਾਰੀ ਬੰਗਲਾ ਖਾਲੀ ਕਰ ਦਿੱਤਾ ਹੈ। ਉਨ੍ਹਾਂ ਨੇ ਬੀਤੀ ਰਾਤ ਭਾਜਪਾ ਦਫਤਰ ਵਿਚ ਜ਼ਮੀਨ ‘ਤੇ ਸੌਂ ਕੇ ਬਿਤਾਈ।ਨੋਟਿਸ ਮਿਲਣ ਦੇ ਬਾਅਦ ਬਿੱਟੂ ਨੇ ਕੋਠੀ ਤੋਂ ਆਪਣਾ ਸਾਮਾਨ ਚੁੱਕ ਲਿਆ ਹੈ। ਥੋੜ੍ਹਾ ਬਹੁਤ ਹੀ ਸਾਮਾਨ ਬਚਿਆ ਹੈ, ਜਿਹੜਾ ਕਿ ਅੱਜ ਚੁੱਕ ਲਿਆ ਜਾਵੇਗਾ। ਰਵਨੀਤ ਬਿੱਟੂ ਸਾਫ ਤੌਰ ਉਤੇ ਕਹਿ ਰਹੇ ਹਨ ਕਿ ਲੁਧਿਆਣਾ ਦੇ ਲੋਕ ਉਸ ਦੇ ਆਪਣੇ ਹਨ, ਉਹ ਕਿਤੇ ਵੀ ਜਾ ਕੇ ਰਹਿ ਸਕਦੇ ਹਨ। ਉਨ੍ਹਾਂ ਨੂੰ ਭਾਵੇਂ ਸੜਕ ‘ਤੇ ਤਾਬੂ ਹੀ ਕਿਉਂ ਨਾ ਲਗਾਉਣਾ ਪਵੇ ਪਰ ਉਹ ਕਿਸੇ ਤੋਂ ਡਰਨਗੇ ਨਹੀਂ ਤੇ ਚੋਣਾਂ ਜਿੱਤ ਕੇ ਹੀ ਰਹਿਣਗੇ।


 

 

ਦੱਸ ਦੇਈਏ ਕਿ ਰਵਨੀਤ ਬਿੱਟੂ ਨੂੰ ਨਗਰ ਨਿਗਮ ਈ-ਮੇਲ ਜ਼ਰੀਏ ਨੋਟਿਸ ਭੇਜ ਕੇ ਸਰਕਾਰੀ ਕੋਟੀ ਖਾਲੀ ਕਰਨ ਦੇ ਇਸ ਦਾ 2 ਕਰੋੜ ਰੁਪਏ ਦਾ ਕਰਜ਼ ਚੁਕਾਉਣ ਦੇ ਨਿਰਦੇਸ਼ ਦਿੱਤੇ ਸਨ। ਬਿੱਟੂ ਨੇ ਨਾਮਜ਼ਦਗੀ ਭਰਨ ਤੋਂ ਪਹਿਲਾਂ ਆਪਣੀ ਜ਼ਮੀਨ ਤੇ ਗਹਿਣੇ ਗਿਰਵੀ ਰੱਖ ਕੇ 2 ਕਰੋੜ ਰੁਪਏ ਇਕੱਠੇ ਕੀਤੇ ਤੇ ਨਗਰ ਨਿਗਮ ਨੂੰ ਚੁਕਾਏ। ਉਨ੍ਹਾਂ ਕਿਹਾ ਕਿ ਮੇਰੇ ‘ਤੇ ਦੋਸ਼ ਲਗਾਇਆ ਜਾ ਰਿਹਾ ਹੈ ਕਿ ਮੈਂ ਸਰਕਾਰੀ ਕੋਠੀ ਵਿਚ ਗਲਤ ਤਰੀਕੇ ਨਾਲ ਰਹਿ ਰਿਹਾ ਹਾਂ। ਭਲਾ ਬਿਨਾਂ ਮਰਜ਼ੀ ਦੇ ਕੋਈ ਸਰਕਾਰੀ ਕੋਠੀ ਵਿਚ ਕਿਵੇਂ ਰਹਿ ਸਕਦਾ ਹੈ।

ਬਿੱਟੂ ਨੇ ਇਹ ਵੀ ਦੋਸ਼ ਲਗਾਇਆ ਹੈ ਕਿ ਸਰਕਾਰ ਦੇ ਇਸ਼ਾਰੇ ‘ਤੇ ਨਗਰ ਨਿਗਮ ਨੇ ਉਨ੍ਹਾਂ ਤੋਂ ਮਾਰਕੀਟ ਤੇ ਸਰਕਾਰੀ ਰੇਟ ਤੋਂ ਡਬਲ ਰਕਮ ਵਸੂਲ ਕੀਤੀ ਹੈ। ਸਰਕਾਰੀ ਰੇਟ ਦੇ ਹਿਸਾਬ ਨਾਲ 2 ਕਮਰਿਆਂ ਦੀ ਕੋਠੀ ਦਾ 1 ਲੱਖ ਰੁਪਏ ਕਿਰਾਇਆ ਬਣਦਾ ਹੈ ਜਦੋਂ ਕਿ ਉਨ੍ਹਾਂ ਤੋਂ 10 ਸਾਲ ਦੇ ਹਿਸਾਬ ਨਾਲ 2 ਲੱਖ ਰੁਪਏ ਮਹੀਨੇ ਦੇ ਵਸੂਲੇ ਗਏ ਹਨ।

Tags: bjpbjp officegovernment banglalatest newspro punjab tvpunjabi newsRavneet Bittu
Share205Tweet128Share51

Related Posts

CM ਭਗਵੰਤ ਮਾਨ ਨੇ ਲੁਧਿਆਣਾ ‘ਚ ਟਾਟਾ ਸਟੀਲ ਪਲਾਂਟ ਦਾ ਕੀਤਾ ਉਦਘਾਟਨ, ਕਿਹਾ . . . .

ਮਾਰਚ 20, 2026

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ : 28 ਮਾਰਚ ਤੋਂ ਜਨਤਾ ਲਈ ਖੁੱਲ੍ਹਣਗੇ 100 ਨਵੇਂ ਮੁਹੱਲਾ ਕਲੀਨਿਕ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਰਾ ਖਰਚਾ ਚੁੱਕੇਗੀ ਸਰਕਾਰ

ਮਾਰਚ 20, 2026

98 ਸਾਲਾ ਬਜ਼ੁਰਗ ਮਹਿਲਾ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਂਸਰ ਦਾ ਨਕਦੀ ਰਹਿਤ (ਕੈਸ਼ਲੈੱਸ) ਕਰਵਾਇਆ ਇਲਾਜ

ਮਾਰਚ 20, 2026

ਕੰਢੀ ਇਲਾਕਾ ਹੁਣ ਪਛੜਿਆ ਨਹੀਂ ਰਿਹਾ: ਭਗਵੰਤ ਮਾਨ ਸਰਕਾਰ ਨੇ ਨਹਿਰੀ ਪਾਣੀ ਉੱਚੇ ਇਲਾਕਿਆਂ ਤੱਕ ਪਹੁੰਚਾਇਆ

ਮਾਰਚ 20, 2026

ਪੰਜਾਬ-ਰਾਜਸਥਾਨ ਪਾਣੀ ਸਮਝੌਤਾ: ਰਾਜਸਥਾਨ ਵੱਲ ਪੰਜਾਬ ਦੇ 1,44,000 ਕਰੋੜ ਰੁਪਏ ਬਕਾਏ ਦੇ ਮੁੱਦੇ ‘ਤੇ ਵਿਰੋਧੀ ਆਗੂ ਚੁੱਪ ਕਿਉਂ ਹਨ: ਬਲਤੇਜ ਪੰਨੂ

ਮਾਰਚ 20, 2026

ਭਗਵੰਤ ਮਾਨ ਸਰਕਾਰ ਨੇ ਮੈਡੀਕਲ ਸਿੱਖਿਆ ਦਾ ਕੀਤਾ ਵਿਸਥਾਰ, ਮਹੀਨੇ ਦੇ ਅੰਦਰ ਦੂਜੇ ਇੰਸਟੀਚਿਊਟ ਦਾ ਐਲਾਨ : ਡਾ. ਬਲਬੀਰ ਸਿੰਘ

ਮਾਰਚ 20, 2026
Load More

Recent News

ਕੈਨੇਡਾ ਨੇ ਬਦਲੇ ਇਮੀਗ੍ਰੇਸ਼ਨ ਨਿਯਮ: ਅਸਥਾਈ ਪ੍ਰਵੇਸ਼ ‘ਚ ਕੀਤੀ ਕਟੌਤੀ, ਪੜ੍ਹੋ ਪੂਰੀ ਖਬਰ

ਮਾਰਚ 20, 2026

ਭਾਰਤੀ ਏਅਰਲਾਈਨਾਂ ਨੂੰ ਈਰਾਨ ਅਤੇ ਇਜ਼ਰਾਈਲ ਸਮੇਤ ਇਨ੍ਹਾਂ ਦੇਸ਼ਾਂ ਦੇ ਹਵਾਈ ਖੇਤਰ ਦੀ ਵਰਤੋਂ ਨਾ ਕਰਨ ਦੀ ਹਦਾਇਤ, DGCA ਨੇ ਜਾਰੀ ਕੀਤੀ ਐਡਵਾਈਜ਼ਰੀ

ਮਾਰਚ 20, 2026

ਭਾਰਤ ‘ਚ ਮਹਿੰਗਾ ਹੋਇਆ ਪੈਟਰੋਲ; ‘ਤੇਲ ਸੰਕਟ’ ਦੇ ਵਿਚਕਾਰ ਵਧੀਆਂ ਕੀਮਤਾਂ

ਮਾਰਚ 20, 2026

CM ਭਗਵੰਤ ਮਾਨ ਨੇ ਲੁਧਿਆਣਾ ‘ਚ ਟਾਟਾ ਸਟੀਲ ਪਲਾਂਟ ਦਾ ਕੀਤਾ ਉਦਘਾਟਨ, ਕਿਹਾ . . . .

ਮਾਰਚ 20, 2026

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ : 28 ਮਾਰਚ ਤੋਂ ਜਨਤਾ ਲਈ ਖੁੱਲ੍ਹਣਗੇ 100 ਨਵੇਂ ਮੁਹੱਲਾ ਕਲੀਨਿਕ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਰਾ ਖਰਚਾ ਚੁੱਕੇਗੀ ਸਰਕਾਰ

ਮਾਰਚ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.