ਬੁੱਧਵਾਰ, ਜੁਲਾਈ 22, 2026 10:05 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਰਵਨੀਤ ਬਿੱਟੂ ਦੀ ਮਾਨ ਤੇ ਵਿਜੀਲੈਂਸ ਨੂੰ ਚਿਤਾਵਨੀ, ਕਿਹਾ- ਆਉਣ ਵਾਲੇ ਦਿਨਾਂ ‘ਚ ਨਤੀਜੇ ਭੁਗਤਣ ਲਈ ਤਿਆਰ ਰਹੇ ਸਰਕਾਰ

ਸੋਸ਼ਲ ਮੀਡੀਆ 'ਤੇ ਵੀਡੀਓ ਪਾ ਕੇ ਰਵਨੀਤ ਨੇ ਸਿੱਧੇ ਤੌਰ 'ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਜੀਲੈਂਸ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਹੈ। ਵੀਡੀਓ 'ਚ ਬਿੱਟੂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਜੀਲੈਂਸ ਅਧਿਕਾਰੀਆਂ ਨੂੰ ਕਿਹਾ ਹੈ ਕਿ ਜੇਕਰ ਉਨ੍ਹਾਂ ਦੇ ਵਰਕਰਾਂ ਨੂੰ ਧਮਕੀਆਂ ਦੇਣ ਅਤੇ ਤੰਗ-ਪ੍ਰੇਸ਼ਾਨ ਕਰਨਾ ਬੰਦ ਨਾ ਕੀਤਾ ਗਿਆ ਤਾਂ ਇਸ ਦੇ ਨਤੀਜੇ ਭਿਆਨਕ ਹੋਣਗੇ।

by propunjabtv
ਅਕਤੂਬਰ 13, 2022
in ਪੰਜਾਬ
0
ravneet bittu

ravneet bittu

Ravneet Bittu’s warning to Bhagwant Mann: ਅਨਾਜ ਦੀ ਢੋਆ-ਢੁਆਈ ਮਾਮਲੇ ‘ਚ ਕਾਂਗਰਸੀ ਕੌਂਸਲਰ ਗਗਨਦੀਪ ਸਿੰਘ ਸੰਨੀ ਭੱਲਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਸਾਂਸਦ ਰਵਨੀਤ ਬਿੱਟੂ ਕਾਫੀ ਭੜਕ ਗਏ ਹਨ। ਸੋਸ਼ਲ ਮੀਡੀਆ ‘ਤੇ ਵੀਡੀਓ ਪਾ ਕੇ ਉਨ੍ਹਾਂ ਨੇ ਸਿੱਧੇ ਤੌਰ ‘ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਜੀਲੈਂਸ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਹੈ। ਵੀਡੀਓ ‘ਚ ਬਿੱਟੂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਜੀਲੈਂਸ ਅਧਿਕਾਰੀਆਂ ਨੂੰ ਕਿਹਾ ਹੈ ਕਿ ਜੇਕਰ ਉਨ੍ਹਾਂ ਦੇ ਵਰਕਰਾਂ ਨੂੰ ਧਮਕੀਆਂ ਦੇਣ ਅਤੇ ਤੰਗ-ਪ੍ਰੇਸ਼ਾਨ ਕਰਨਾ ਬੰਦ ਨਾ ਕੀਤਾ ਗਿਆ ਤਾਂ ਇਸ ਦੇ ਨਤੀਜੇ ਭਿਆਨਕ ਹੋਣਗੇ।

ਰਵਨੀਤ ਬਿੱਟੂ ਨੇ ਕਿਹਾ ਕਿ ਜਾਂ ਤਾਂ ਮੈਨੂੰ ਕੇਸ ਪਾ ਕੇ ਜੇਲ੍ਹ ਭੇਜ ਦਿਓ, ਨਹੀਂ ਤਾਂ ਭੁਗਤਣ ਲਈ ਤਿਆਰ ਰਹੋ। ਇਸ ਦੇ ਨਾਲ ਹੀ ਬਿੱਟੂ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਅਤੇ ਗੁਜਰਾਤ ਤੇ ਹਿਮਾਚਲ ਦੀਆਂ ਵਿਧਾਨ ਸਭਾ ਚੋਣਾਂ ‘ਚ ਵੋਟਾਂ ਹਾਸਲ ਕਰਨ ਲਈ ਝੂਠੇ ਕੇਸ ਬਣਾ ਰਹੀ ਹੈ।

ਬਿੱਟੂ ਦੀ ਵਿਜੀਲੈਂਸ ਅਧਿਕਾਰੀਆਂ ਨੂੰ ਚਿਤਾਵਨੀ

ਨਾਲ ਹੀ ਉਨ੍ਹਾਂ ਵਿਜੀਲੈਂਸ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਵੀ ਅਫਸਰਾਂ ਵਜੋਂ ਕੰਮ ਕਰਨ ਨਾ ਕਿ ਪਾਰਟੀ ਵਰਕਰਾਂ ਵਜੋਂ ਕਿਉਂਕਿ ਬਾਅਦ ਵਿੱਚ ਜਦੋਂ ਉਨ੍ਹਾਂ ਨੂੰ ਅਦਾਲਤ ਵਿੱਚ ਘਸੀਟਿਆ ਜਾਂਦਾ ਹੈ ਤਾਂ ਕਿਸੇ ਨੇ ਉਨ੍ਹਾਂ ਦਾ ਸਾਥ ਨਹੀਂ ਦੇਣਾ ਹੁੰਦਾ।

ਨਾਲ ਹੀ ਸਾਂਸਦ ਨੇ ਦੋਸ਼ ਲਾਇਆ ਹੈ ਕਿ ਦੀਵਾਲੀ ਮੌਕੇ ਵਪਾਰੀਆਂ ਨੂੰ ਡਰਾਇਆ-ਧਮਕਾਇਆ ਜਾ ਰਿਹਾ ਹੈ। ਵਿਜੀਲੈਂਸ ਨੂੰ ਪੈਸੇ ਦੇਣ ਵਾਲੇ ਵਪਾਰੀ ਨੂੰ ਛੱਡ ਦਿੱਤਾ ਜਾਂਦਾ ਹੈ ਅਤੇ ਬਾਕੀਆਂ ਨੂੰ ਕੇਸ ਵਿੱਚ ਫਸਾਉਣ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਮਾਹੌਲ ਸਿਰਫ਼ ਤੋਹਫ਼ੇ ਅਤੇ ਪੈਸਾ ਕਮਾਉਣ ਲਈ ਬਣਾਇਆ ਜਾ ਰਿਹਾ ਹੈ।

ਆਉਣ ਵਾਲੇ ਦਿਨਾਂ ਵਿੱਚ ਨਤੀਜੇ ਭੁਗਤਣ ਲਈ ਤਿਆਰ ਰਹੇ ਸਰਕਾਰ

ਰਵਨੀਤ ਬਿੱਟੂ ਨੇ ਕਿਹਾ ਕਿ ਸਰਕਾਰ ਨੂੰ ਆਉਣ ਵਾਲੇ ਦਿਨਾਂ ਵਿੱਚ ਨਤੀਜੇ ਭੁਗਤਣ ਲਈ ਤਿਆਰ ਰਹੇ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਕੋਲ ਵਿਜੀਲੈਂਸ ਅਧਿਕਾਰੀਆਂ ਵੱਲੋਂ ਕੀਤੀਆਂ ਗਲਤ ਹਰਕਤਾਂ ਦੇ ਸਬੂਤ ਵੀ ਹਨ। ਉਸ ਨੂੰ ਵੀ ਅੱਗੇ ਰੱਖਿਆ ਜਾਵੇਗਾ।

Tags: Aam Aadmi Party GovernmentChief Minister Bhagwant MannGrain transportation casepro punjab tvpunjab newsRavneet BittuVigilance OfficerWarning to Vigilance Officers
Share266Tweet166Share67

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਨੈਕਸਟਜੈਨ ਨੇਕਸਸ 2026’ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਸ਼ਾਨਦਾਰ ਸ਼ੁਰੂਆਤ

ਜੁਲਾਈ 21, 2026

ਮਾਨ ਸਰਕਾਰ ਵੱਲੋਂ ਔਰਤਾਂ ਦੀ ਮੁਫ਼ਤ ਬੱਸ ਯਾਤਰਾ ‘ਤੇ 298 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ

ਜੁਲਾਈ 21, 2026

ਵਿਜੀਲੈਂਸ ਬਿਊਰੋ ਨੇ 10000 ਰੁਪਏ ਰਿਸ਼ਵਤ ਲੈਂਦੇ ASI ਨੂੰ ਕੀਤਾ ਗ੍ਰਿਫ਼ਤਾਰ

ਜੁਲਾਈ 21, 2026

ਪੰਜਾਬ ‘ਚ ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਨੂੰ ਲੈ ਕੇ Orange ਅਲਰਟ ਜਾਰੀ

ਜੁਲਾਈ 21, 2026

ਪੰਜਾਬ ਦੇ ਕਿਸਾਨਾਂ ਨੇ ਦਿੱਲੀ ਵੱਲ ਕੀਤਾ ਕੂਚ; ਹਰਿਆਣਾ ਪੁਲਿਸ ਨੇ ਸ਼ੰਭੂ ਬਾਰਡਰ ਕੀਤਾ ਸੀਲ

ਜੁਲਾਈ 21, 2026

ਮਾਨ ਸਰਕਾਰ ਨੇ ਬੁਢਾਪਾ ਪੈਨਸ਼ਨਾਂ ਨੂੰ ਲੈ ਕੇ ਕੀਤਾ ਵੱਡਾ ਐਲਾਨ

ਜੁਲਾਈ 20, 2026
Load More

Recent News

‘DBT ਨੇ ਵਿਚੋਲਿਆਂ ਦੀ ਭੂਮਿਕਾ ਖਤਮ ਕਰਕੇ ਅਤੇ ਲੀਕੇਜ ਤੇ ਭ੍ਰਿਸ਼ਟਾਚਾਰ ‘ਤੇ ਰੋਕ ਲਗਾ ਕੇ ਭਲਾਈ ਸਕੀਮਾਂ ਦੇ ਲਾਭ ਪਹੁੰਚਾਉਣ ਦੇ ਤਰੀਕੇ ਨੂੰ ਬਦਲ ਦਿੱਤਾ ਹੈ’: ਸੰਸਦ ਮੈਂਬਰ ਸਤਨਾਮ ਸੰਧੂ

ਜੁਲਾਈ 21, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਨੈਕਸਟਜੈਨ ਨੇਕਸਸ 2026’ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਸ਼ਾਨਦਾਰ ਸ਼ੁਰੂਆਤ

ਜੁਲਾਈ 21, 2026

ਕਾਂਗਰਸ ਵੱਲੋਂ ਪ੍ਰਧਾਨ ਮੰਤਰੀ ਦੀ ਰਿਹਾਇਸ਼ ਨੇੜੇ ਪ੍ਰਦਰਸ਼ਨ, ਰਾਹੁਲ ਗਾਂਧੀ ਨੂੰ ਮਿਲਣ ਪਹੁੰਚੇ ਕੇਂਦਰੀ ਮੰਤਰੀ ਜਤਿੰਦਰ ਸਿੰਘ

ਜੁਲਾਈ 21, 2026

ਮਾਨ ਸਰਕਾਰ ਵੱਲੋਂ ਔਰਤਾਂ ਦੀ ਮੁਫ਼ਤ ਬੱਸ ਯਾਤਰਾ ‘ਤੇ 298 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ

ਜੁਲਾਈ 21, 2026

ਵਿਜੀਲੈਂਸ ਬਿਊਰੋ ਨੇ 10000 ਰੁਪਏ ਰਿਸ਼ਵਤ ਲੈਂਦੇ ASI ਨੂੰ ਕੀਤਾ ਗ੍ਰਿਫ਼ਤਾਰ

ਜੁਲਾਈ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.