ਮੰਗਲਵਾਰ, ਅਗਸਤ 18, 2026 06:15 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੇ ਪੁਰਾਣੇ ਬਿੱਲ, 1947 ‘ਚ ਰਾਵਲਪਿੰਡੀ ਤੋਂ ਅੰਮ੍ਰਿਤਸਰ ਜਾਣ ਲਈ ਖਰਚਣੇ ਪੈਂਦੇ ਸੀ ਇੰਨੇ ਪੈਸੇ

Viral News: ਸੋਸ਼ਲ ਮੀਡੀਆ 'ਤੇ ਪੁਰਾਣੇ ਸਮੇਂ ਹੁੰਦੇ ਵਿਆਹ ਦੇ ਕਾਰਡਾਂ ਤੋਂ ਲੈ ਕੇ ਪੁਰਾਣੇ ਵਾਹਨਾਂ ਦੇ ਬਿੱਲਾਂ ਤੱਕ ਕਈ ਤਰ੍ਹਾਂ ਦੇ ਬਿੱਲ ਲੋਕਾਂ ਦਾ ਧਿਆਨ ਖਿੱਚ ਰਹੇ ਹਨ। ਅਜਿਹੇ 'ਚ ਹੁਣ ਰਾਵਲਪਿੰਡੀ ਤੋਂ ਅੰਮ੍ਰਿਤਸਰ ਤੱਕ ਦੀ ਰੇਲਵੇ ਟਿਕਟ ਵਾਇਰਲ ਹੋ ਰਹੀ ਜਿਸ ਦੀ ਕੀਮਤ ਵੇਖ ਲੋਕ ਦੰਦਾਂ ਹੇਠ ਉਂਗਲਾਂ ਦੇ ਰਹੇ। ਵੇਖੋ ਇਹ ਵਾਇਰਲ ਟਿਕਟ

by ਮਨਵੀਰ ਰੰਧਾਵਾ
ਜਨਵਰੀ 23, 2023
in ਅਜ਼ਬ-ਗਜ਼ਬ
0

1947 Ticket of Indian Railway: ਸੋਸ਼ਲ ਮੀਡੀਆ ‘ਤੇ ਅੱਜ ਕੱਲ੍ਹ ਕੁਝ ਵੀ ਪੋਸਟ ਕਰੋ ਉਹ ਤੁਰੰਤ ਵਾਇਰਲ ਹੁੰਦਾ ਹੈ। ਅਜਿਹੇ ‘ਚ ਹੁਣ ਸੋਸ਼ਲ ਮੀਡੀਆ ‘ਤੇ ਲੋਕ ਪੁਰਾਣੇ ਸਮੇਂ ਹੁੰਦੇ ਵਿਆਹ ਦੇ ਕਾਰਡਾਂ ਤੋਂ ਲੈ ਕੇ ਪੁਰਾਣੇ ਵਾਹਨਾਂ ਦੇ ਬਿੱਲਾਂ ਤੱਕ ਸ਼ੇਅਰ ਕਰ ਰਹੇ ਹਨ। ਇਨ੍ਹਾਂ ਪੁਰਾਣੇ ਬਿੱਲਾਂ ਨੂੰ ਵੇਖ ਲੋਕ ਜਿੱਥੇ ਹੈਰਾਨ ਹੋ ਰਹੇ ਉੱਥੇ ਹੀ ਇਹ ਲੋਕਾਂ ਦਾ ਧਿਆਨ ਖਿੱਚ ਰਹੇ ਹਨ।

ਇਸ ਸੂਚੀ ‘ਚ ਸਭ ਤੋਂ ਪਹਿਲਾਂ 37 ਸਾਲ ਪੁਰਾਣੇ ਇੱਕ ਰੈਸਟੋਰੈਂਟ ਦਾ ਬਿੱਲ ਸਾਹਮਣੇ ਆਇਆ ਸੀ, ਜਿਸ ਨੂੰ ਦੇਖ ਕੇ ਲੋਕਾਂ ਨੂੰ ਪਤਾ ਲੱਗਾ ਕਿ ਕਿਸ ਸਮੇਂ ਇੱਕ ਚੰਗੇ ਰੈਸਟੋਰੈਂਟ ‘ਚ ਸ਼ਾਹੀ ਪਨੀਰ 8 ਰੁਪਏ ਤੇ ਦਾਲ ਮਖਨੀ 5 ਰੁਪਏ ‘ਚ ਮਿਲਦੀ ਸੀ। ਇਸ ਦੇ ਨਾਲ ਹੀ ਹੁਣ ਭਾਰਤ ਤੇ ਪਾਕਿਸਤਾਨ ਦੀ ਆਜ਼ਾਦੀ ਦੇ ਸ਼ੁਰੂਆਤੀ ਦਿਨਾਂ ਦੀ ਇੱਕ ਰੇਲਵੇ ਟਿਕਟ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀ ਹੈ।

ਦੱਸ ਦੇਈਏ ਕਿ ਇਹ ਟਿਕਟ ਪਾਕਿਸਤਾਨ ਦੇ ਰਾਵਲਪਿੰਡੀ ਅਤੇ ਅੰਮ੍ਰਿਤਸਰ ਵਿਚਕਾਰ ਰੇਲ ਯਾਤਰਾ ਦੀ ਹੈ। ਇਸ ਰੇਲਵੇ ਟਿਕਟ ‘ਤੇ ਕੁੱਲ ਨੌਂ ਲੋਕਾਂ ਦੇ ਨਾਂ ਲਿਖੇ ਹੋਏ ਹਨ। ਇਸ ਟਿਕਟ ਦੇ ਮੁਤਾਬਕ ਉਸ ਸਮੇਂ ਪਾਕਿਸਤਾਨ ਦੇ ਰਾਵਲਪਿੰਡੀ ਤੋਂ ਭਾਰਤ ਦੇ ਅੰਮ੍ਰਿਤਸਰ ਤੱਕ ਨੌਂ ਲੋਕਾਂ ਦੀ ਰੇਲ ਟਿਕਟ ਦੀ ਕੀਮਤ ਸਿਰਫ 36 ਰੁਪਏ 9 ਆਨੇ ਸੀ। ਟਿਕਟ ਨੂੰ ਦੇਖ ਕੇ ਇਹ ਸਮਝਿਆ ਜਾ ਸਕਦਾ ਹੈ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਰੇਲਵੇ ਦਾ ਕਿਰਾਇਆ ਸਿਰਫ 4 ਰੁਪਏ ਪ੍ਰਤੀ ਵਿਅਕਤੀ ਸੀ। ਹੈਰਾਨੀ ਦੀ ਗੱਲ ਇਹ ਹੈ ਕਿ ਇਹ ਟਿਕਟ ਥਰਡ ਏਸੀ ਦੀ ਹੈ, ਜੋ ਇੱਕ ਤਰਫਾ ਯਾਤਰਾ ਲਈ ਹੈ।

ਬੇਸ਼ੱਦ ਅਜ਼ਾਦੀ ਤੋਂ ਲੈ ਕੇ ਹੁਣ ਤੱਕ ਤਕਨਾਲੋਜੀ ਅਤੇ ਸਮਾਜਿਕ ਢਾਂਚੇ ਵਿੱਚ ਕੀ ਬਦਲਾਅ ਆਇਆ ਹੈ। ਦੂਜੇ ਪਾਸੇ ਹੁਣ ਇਨ੍ਹਾਂ ਪੁਰਾਣੀਆਂ ਟਿਕਟਾਂ, ਬਿੱਲਾਂ ਅਤੇ ਕਾਰਡਾਂ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਨਵੀਆਂ ਦਿਲਚਸਪ ਪੋਸਟਾਂ ਵਾਇਰਲ ਹੋ ਰਹੀਆਂ ਹਨ। ਇਹ ਟਿਕਟ 17 ਸਤੰਬਰ 1947 ਦੀ ਹੈ। ਇਸ ਟਿਕਟ ਦੀ ਤਸਵੀਰ ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ ‘ਤੇ ਪਾਕਿਸਤਾਨ ਰੇਲ ਲਵਰਜ਼ ਨਾਂ ਦੇ ਪੇਜ ਤੋਂ ਸ਼ੇਅਰ ਕੀਤੀ ਹੈ, ਜਿਸ ਨੂੰ ਹੁਣ ਤੱਕ 15,000 ਲੋਕ ਲਾਈਕ ਕਰ ਚੁੱਕੇ ਹਨ।

ਇਸ ਦੇ ਨਾਲ ਹੀ ਇਸ ਤਸਵੀਰ ‘ਤੇ ਸੈਂਕੜੇ ਲੋਕਾਂ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਲੋਕ ਇਸ ਟਿਕਟ ਨੂੰ ਕਾਫੀ ਪਸੰਦ ਅਤੇ ਸ਼ੇਅਰ ਕਰ ਰਹੇ ਹਨ। ਇੱਕ ਯੂਜ਼ਰ ਨੇ ਲਿਖਿਆ, ‘ਇਹ ਸਿਰਫ ਕਾਗਜ਼ ਨਹੀਂ, ਇਤਿਹਾਸ ਹੈ।’ ਇੱਕ ਹੋਰ ਉਪਭੋਗਤਾ ਨੇ ਇਸ ਨੂੰ ਸੋਨਾ ਕਿਹਾ। ਇੱਕ ਹੋਰ ਯੂਜ਼ਰ ਨੇ ਲਿਖਿਆ, ‘ਇਹ ਇੰਨੀ ਸਟ੍ਰਾਂਗ ​​ਕਾਰਬਨ ਕਾਪੀ ਹੈ ਕਿ ਜੋ 75 ਸਾਲਾਂ ਤੋਂ ਫਿੱਕੀ ਵੀ ਨਹੀਂ ਹੋਈ।’

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 1947 Train ticketindiaIndia Pakistan Railway Ticketindian railwaypakistanpro punjab tvpunjabi newstrain ticketviral news
Share217Tweet136Share54

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਸਮਰਪਣ ਸਮਾਰੋਹ ਦਾ ਆਯੋਜਨ, ਦੇਸ਼ਭਗਤੀ ਅਤੇ ਰਾਸ਼ਟਰ ਨਿਰਮਾਣ ਦੀ ਭਾਵਨਾ ਨੂੰ ਸਮਰਪਿਤ ਰਿਹਾ

ਅਗਸਤ 18, 2026

ਚੰਡੀਗੜ੍ਹ ’ਚ ਅੱਜ ਲੱਗੇਗਾ ‘ਪੈਟਰੋਲ ਦਾ ਲੰਗਰ’, ਵਾਹਨ ਚਾਲਕਾਂ ਨੂੰ ਮਿਲਣਗੇ ਕੂਪਨ

ਅਗਸਤ 18, 2026

The Founding of YouTube A Short History

ਜੁਲਾਈ 17, 2026

The Founding of YouTube A Short History

ਜੁਲਾਈ 17, 2026

ਕੋਈ ਐਮਰਜੈਂਸੀ ਐਗਜ਼ਿਟ ਨਹੀਂ, ਸਿਰਫ਼ ਇੱਕ ਪੌੜੀ: ਸੁਰੱਖਿਆ ਦੀਆਂ ਕਮੀਆਂ ਕਾਰਨ ਵਾਪਰਿਆ ਲਖਨਊ ਅੱਗ ਦੁਖਾਂਤ, 15 ਲੋਕਾਂ ਦੀ ਗਈ ਜਾਨ

ਜੂਨ 23, 2026

ਪੰਜਾਬ ਦੇ 5 ਵੱਡੇ ਮੰਦਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਸੁਰੱਖਿਆ ਏਜੰਸੀਆਂ ਅਲਰਟ ‘ਤੇ

ਜੂਨ 4, 2026
Load More

Recent News

ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫ਼ੈਸਲਾ : ਸਤੀਸ਼ ਪੂਨੀਆ ਨੂੰ ਕੀਤਾ ਪੰਜਾਬ ਇੰਚਾਰਜ ਨਿਯੁਕਤ

ਅਗਸਤ 18, 2026

ਕੈਨੇਡਾ ਦਾ ਪਰਿਵਾਰਕ ਵੀਜ਼ਾ ਦਿਵਾਉਣ ਦੇ ਬਹਾਨੇ 20 ਲੱਖ ਰੁਪਏ ਦੀ ਠੱਗੀ, ਦੋਸ਼ੀ ਫਰਾਰ

ਅਗਸਤ 18, 2026

ਜਲੰਧਰ ਵਿੱਚ ਇੱਕ ਲੋਹੇ ਦੇ ਵਪਾਰੀ ਤੋਂ ਲੱਖਾਂ ਰੁਪਏ ਲੁੱਟੇ ਗਏ; ਬਦਮਾਸ਼ ਕਾਰ ਦੀ ਖਿੜਕੀ ਤੋੜ ਕੇ ਨਕਦੀ ਨਾਲ ਭਰੇ ਦੋ ਬੈਗ ਲੈ ਗਏ

ਅਗਸਤ 18, 2026

ਚੰਡੀਗੜ੍ਹ ਯੂਨੀਵਰਸਿਟੀ ਨੇ ਇਸਰੋ ਨਾਲ ਮਿਲ ਕੇ ਕੀਤੀ ਰਾਸ਼ਟਰੀ ਪੁਲਾੜ ਤਕਨਾਲੋਜੀ ਕਨਕਲੇਵ ਦੀ ਮੇਜ਼ਬਾਨੀ; 30 ਉੱਘੇ ਪੁਲਾੜ ਆਗੂਆਂ ਅਤੇ ਵਿਗਿਆਨੀਆਂ ਨੇ ਭਾਰਤ ਦੇ ਭਵਿੱਖੀ ਪੁਲਾੜ ਮਿਸ਼ਨਾਂ ’ਤੇ ਕੀਤਾ ਵਿਚਾਰ-ਵਟਾਂਦਰਾ

ਅਗਸਤ 18, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਸਮਰਪਣ ਸਮਾਰੋਹ ਦਾ ਆਯੋਜਨ, ਦੇਸ਼ਭਗਤੀ ਅਤੇ ਰਾਸ਼ਟਰ ਨਿਰਮਾਣ ਦੀ ਭਾਵਨਾ ਨੂੰ ਸਮਰਪਿਤ ਰਿਹਾ

ਅਗਸਤ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.