ਸ਼ਨੀਵਾਰ, ਅਗਸਤ 9, 2025 01:47 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਗੈਰ-ਕਾਨੂੰਨੀ ਲੋਨ ਐਪਸ ’ਤੇ ਸ਼ਿਕੰਜਾ ਕੱਸਣ ਜਾ ਰਿਹੈ RBI, ‘ਵ੍ਹਾਈਟ ਲਿਸਟ’ ਕਰੇਗਾ ਤਿਆਰ

ਗੈਰ-ਕਾਨੂੰਨੀ ਲੋਨ ਐਪਸ ’ਤੇ ਸ਼ਿਕੰਜਾ ਕੱਸਣ ਜਾ ਰਿਹੈ RBI, ‘ਵ੍ਹਾਈਟ ਲਿਸਟ’ ਕਰੇਗਾ ਤਿਆਰ

by Bharat Thapa
ਸਤੰਬਰ 10, 2022
in Featured, Featured News, ਦੇਸ਼
0

ਭਾਰਤੀ ਰਿਜ਼ਰਵ ਬੈਂਕ (ਆਰ. ਬੀ. ਆਈ.) ਸਮਾਰਟਫੋਨ ਐਪ ਸਟੋਰ ’ਤੇ ਮੌਜੂਦ ਗੈਰ-ਕਾਨੂੰਨੀ ਲੋਨ ਐਪ ’ਤੇ ਸ਼ਿਕੰਜਾ ਕੱਸਣ ਦੀ ਤਿਆਰੀ ਕਰ ਰਿਹਾ ਹੈ। ਇਸ ਲਈ ਆਰ. ਬੀ. ਆਈ. ਇੰਸਟੈਂਟ ਫਾਈਨਾਂਸ ਐਪ ਦੀ ਇਕ ਵ੍ਹਾਈਟ ਲਿਸਟ ਤਿਆਰ ਕਰੇਗਾ, ਜਿਸ ਨੂੰ ਇਨ੍ਹਾਂ ਆਨਲਾਈਨ ਸਟੋਰ ਫਰੰਟ ’ਤੇ ਹੋਸਟ ਕਰਨ ਦੀ ਇਜਾਜ਼ਤ ਹੋਵੇਗੀ।

ਇਹ ਵੀ ਪੜ੍ਹੋ- 1897 ਵਿਚ ਹੋਈ ਸਾਰਾਗੜ੍ਹੀ ਜੰਗ ਦੀ125ਵੀਂ ਵਰ੍ਹੇਗੰਢ ਮੌਕੇ ਸਮਾਗਮ ਆਯੋਜਨ…

ਇਕ ਸਰਕਾਰੀ ਅਧਿਕਾਰੀ ਨੇ ਦੱਸਿਆ ਕਿ ਆਰ. ਬੀ. ਆਈ. ਲਿਸਟ ਤਿਆਰ ਕਰੇਗਾ ਅਤੇ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲਾ ਇਹ ਯਕੀਨੀ ਕਰੇਗਾ ਕਿ ਸਿਰਫ ਉਨ੍ਹਾਂ ਐਪ ਨੂੰ ਐਪ ਸਟੋਰ ’ਤੇ ਹੋਸਟ ਕੀਤਾ ਜਾਵੇ। ਆਰ. ਬੀ. ਆਈ. ਨੇ ਇਸ ਅਭਿਆਸ ਨੂੰ ਸ਼ੁਰੂ ਕਰਨ ਦਾ ਫੈਸਲਾ ਉਦੋਂ ਕੀਤਾ ਜਦੋਂ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਹਾਲ ਹੀ ’ਚ ਗੈਰ-ਕਾਨੂੰਨੀ ਲੋਨ ਐਪਸ ਦੇ ਵਧਦੇ ਮਾਮਲਿਆਂ ’ਤੇ ਚਿੰਤਾ ਪ੍ਰਗਟਾਈ ਜੋ ਵਿਸ਼ੇਸ਼ ਤੌਰ ’ਤੇ ਕਮਜ਼ੋਰ ਅਤੇ ਲੋਨ ਇਨਕਮ ਗਰੁੱਪ ਦੇ ਲੋਕਾਂ ਲਈ ਲੋਨ/ਮਾਈਕ੍ਰੋ ਕ੍ਰੈਡਿਟ ਦੀ ਪੇਸ਼ਕਸ਼ ਕਰਦੇ ਹਨ। ਫਿਰ ਰਕਮ ਦੀ ਵਸੂਲੀ ਲਈ ਡਰਾਉਣ-ਧਮਕਾਉਣ ਵਾਲੇ ਹਥਕੰਡੇ ਅਪਣਾਉਂਦੇ ਹਨ। ਸੀਤਾਰਮਣ ਨੇ ਮਨੀ ਲਾਂਡਰਿੰਗ, ਟੈਕਸ ਚੋਰੀ, ਡਾਟਾ ਦੀ ਉਲੰਘਣਾ/ਪ੍ਰਾਇਵੇਸੀ ਅਤੇ ਗੈਰ-ਰੈਗੂਲੇਟੇਡ ਪੇਮੈਂਟ ਐਗਰੀਗੇਟਰਸ, ਸ਼ੈੱਲ ਕੰਪਨੀਆਂ, ਗੈਰ-ਸਰਗਰਮ ਐੱਨ. ਬੀ. ਐੱਫ. ਸੀ. ਆਦਿ ਦੀ ਦੁਰਵਰਤੋਂ ਦੀ ਸੰਭਾਵਨਾ ਦੀ ਵੀ ਗੱਲ ਕਹੀ ਸੀ।

ਇਹ ਵੀ ਪੜ੍ਹੋ: Relationship tips: ਇਸ ਕਰਕੇ ਪਤਨੀਆਂ ਆਪਣੇ ਪਤੀ ‘ਤੇ ਸ਼ੱਕ ਕਰਦੀਆਂ,ਇਹ ਹਨ 5 ਖਾਸ ਕਾਰਨ…

ਇਸ ਵ੍ਹਾਈਟ ਲਿਸਟ ਨੂੰ ਤਿਆਰ ਕਰਨ ਲਈ ਰਿਜ਼ਰਵ ਬੈਂਕ ਮਿਊਲ/ਰੈਂਟੇਡ ਅਕਾਊਂਟ ਦੀ ਨਿਗਰਾਨੀ ਕਰੇਗਾ, ਜਿਨ੍ਹਾਂ ਦੀ ਵਰਤੋਂ ਮਨੀ ਲਾਂਡਰਿੰਗ ਲਈ ਕੀਤੀ ਜਾ ਸਕਦੀ ਹੈ, ਉਨ੍ਹਾਂ ਦੀ ਦੁਰਵਰਤੋਂ ਤੋਂ ਬਚਣ ਲਈ ਗੈਰ-ਸਰਗਰਮ ਗੈਰ-ਬੈਂਕਿੰਗ ਵਿੱਤੀ ਕੰਪਨੀਆਂ (ਐੱਨ. ਬੀ. ਐੱਫ. ਸੀ.) ਦੇ ਲਾਈਸੈਂਸਾਂ ਦੀ ਸਮੀਖਿਆ/ਰੱਦ ਕਰ ਸਕਦੇ ਹਨ, ਇਕ ਦੇ ਸਮੇਂ ਦੇ ਅੰਦਰ ਪੇਮੈਂਟ ਐਗਰੀਗੇਟਰਸ ਦੀ ਰਜਿਸਟ੍ਰੇਸ਼ਨ ਯਕੀਨੀ ਕਰ ਸਕਦੇ ਹਨ ਅਤੇ ਸਮਾਂ ਹੱਦ ਤੋਂ ਬਾਅਦ ਗੈਰ-ਰਜਿਸਟਰਡ ਐਗਰੀਗੇਟਰਸ ਨੂੰ ਬਲਾਕ ਕਰ ਸਕਦੇ ਹਨ। ਸਰਕਾਰੀ ਸੂਤਰਾਂ ਨੇ ਕਿਹਾ ਕਿ ਆਰ. ਬੀ. ਆਈ. ਦੇ ਯਤਨਾਂ ’ਚ ਮਦਦ ਲਈ ਕਾਰਪੋਰੇਟ ਮਾਮਲਿਆਂ ਦਾ ਮੰਤਰਾਲਾ ਸ਼ੈੱਲ ਕੰਪਨੀਆਂ ਦੀ ਪਛਾਣ ਕਰੇਗਾ ਅਤੇ ਉਨ੍ਹਾਂ ਦੀ ਰਜਿਸਟ੍ਰੇਸ਼ਨ ਰੱਦ ਕਰੇਗਾ।

Tags: 'white list'crack downillegal loan appsrbi
Share206Tweet129Share52

Related Posts

IPHONE ‘ਤੇ ਕਿਉਂ ਦਿਖਦੇ ਹਨ CALL ਚੁੱਕਣ ਦੇ ਇਹ ਦੋ ਆਪਸ਼ਨ

ਅਗਸਤ 7, 2025

ਹੁਣ ਨਦੀ ਦੇ ਪਾਣੀ ਨਾਲ ਚੱਲੇਗੀ ਟ੍ਰੇਨ, ਭਾਰਤੀ ਰੇਲਵੇ ਨੇ ਸ਼ੁਰੂ ਕੀਤਾ ਨਵਾਂ ਪ੍ਰੋਜੈਕਟ

ਅਗਸਤ 7, 2025

ਖਾਣੇ ‘ਚ ਮਿਲਾਵਟਾਂ ਕਰਨ ਵਾਲਿਆਂ ਨੂੰ ਹੁਣ ਨਹੀਂ ਬਖਸ਼ੇਗੀ ਪੰਜਾਬ ਸਰਕਾਰ, ਸ਼ੁਰੂ ਕੀਤਾ ਇਹ ਅਭਿਆਨ

ਅਗਸਤ 7, 2025

ਭਾਰਤੀ ਵਿਦਿਆਰਥੀਆਂ ਲਈ ਖੁਸ਼ਖਬਰੀ! ਆਸਟ੍ਰੇਲੀਆ ਨੇ ਵਿਦੇਸ਼ੀ ਵਿਦਿਆਰਥੀਆਂ ਦੀ ਵਧਾਈ ਗਿਣਤੀ

ਅਗਸਤ 7, 2025

ਕਿਵੇਂ 40 ਸਕਿੰਟ ‘ਚ ਤਬਾਹ ਹੋ ਗਈ ਇਹ ਥਾਂ, ਮਲਬੇ ਹੇਠ ਦੱਬ ਗਏ ਕਈ ਲੋਕ

ਅਗਸਤ 7, 2025

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਕੀਤੇ ਵੱਡੇ ਬਦਲਾਅ, ਜਾਰੀ ਹੋਇਆ ਨੋਟੀਫਿਕੇਸ਼ਨ

ਅਗਸਤ 7, 2025
Load More

Recent News

IPHONE ‘ਤੇ ਕਿਉਂ ਦਿਖਦੇ ਹਨ CALL ਚੁੱਕਣ ਦੇ ਇਹ ਦੋ ਆਪਸ਼ਨ

ਅਗਸਤ 7, 2025

ਹੁਣ ਨਦੀ ਦੇ ਪਾਣੀ ਨਾਲ ਚੱਲੇਗੀ ਟ੍ਰੇਨ, ਭਾਰਤੀ ਰੇਲਵੇ ਨੇ ਸ਼ੁਰੂ ਕੀਤਾ ਨਵਾਂ ਪ੍ਰੋਜੈਕਟ

ਅਗਸਤ 7, 2025

ਖਾਣੇ ‘ਚ ਮਿਲਾਵਟਾਂ ਕਰਨ ਵਾਲਿਆਂ ਨੂੰ ਹੁਣ ਨਹੀਂ ਬਖਸ਼ੇਗੀ ਪੰਜਾਬ ਸਰਕਾਰ, ਸ਼ੁਰੂ ਕੀਤਾ ਇਹ ਅਭਿਆਨ

ਅਗਸਤ 7, 2025

ਭਾਰਤੀ ਵਿਦਿਆਰਥੀਆਂ ਲਈ ਖੁਸ਼ਖਬਰੀ! ਆਸਟ੍ਰੇਲੀਆ ਨੇ ਵਿਦੇਸ਼ੀ ਵਿਦਿਆਰਥੀਆਂ ਦੀ ਵਧਾਈ ਗਿਣਤੀ

ਅਗਸਤ 7, 2025

ਕਿਵੇਂ 40 ਸਕਿੰਟ ‘ਚ ਤਬਾਹ ਹੋ ਗਈ ਇਹ ਥਾਂ, ਮਲਬੇ ਹੇਠ ਦੱਬ ਗਏ ਕਈ ਲੋਕ

ਅਗਸਤ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.