ਸ਼ੁੱਕਰਵਾਰ, ਅਗਸਤ 14, 2026 06:28 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕੇਂਦਰ ਨੇ RC-ਡਰਾਈਵਿੰਗ ਲਾਈਸੈਂਸ ‘ਤੇ ਲੋਕਾ ਨੂੰ ਦਿੱਤੀ ਵੱਡੀ ਰਾਹਤ,ਨਹੀਂ ਲੱਗੇਗਾ ਜ਼ੁਰਮਾਨਾ

by propunjabtv
ਜੂਨ 17, 2021
in ਦੇਸ਼, ਪੰਜਾਬ
0

ਦੇਸ਼ ‘ਚ ਕੋਰੋਨਾ ਮਹਾਮਾਰੀ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ RC – ਡਰਾਈਵਿੰਗ ਲਾਈਸੈਂਸ ‘ਤੇ ਲੋਕਾ ਨੂੰ ਵੱਡੀ ਰਾਹਤ ਦਿੱਤੀ ਹੈ ਹੁਣ ਡਰਾਈਵਿੰਗ ਲਾਇਸੈਂਸ (DL), ਵਾਹਨ ਰਜਿਸਟ੍ਰੇਸ਼ਨ ਸਰਟੀਫਿਕੇਟ (RC) ਤੇ ਪਰਮਿਟ ਵਰਗੇ ਹੋਰ ਮੋਟਰ ਵਾਹਨ ਦਸਤਾਵੇਜ਼ਾਂ ਦੀ ਵੈਲਡਿਟੀ ਨੂੰ ਵਧਾ ਕੇ 30 ਸਤੰਬਰ 2021 ਤੱਕ ਕਰ ਦਿੱਤਾ ਹੈ। ਇਹ ਉਨ੍ਹਾਂ ਲੋਕਾਂ ਲਈ ਵੱਡੀ ਰਾਹਤ ਹੈ, ਜਿਨ੍ਹਾਂ ਦੇ ਮੋਟਰ ਵਾਹਨ ਦਸਤਾਵੇਜ਼ਾਂ ਦੀ ਵੈਲਡਿਟੀ ਫ਼ਰਵਰੀ 2020 ਤੋਂ ਬਾਅਦ ਸਮਾਪਤ ਹੋ ਗਈ ਸੀ। ਹੁਣ ਕਿਸੇ ਨੂੰ ਸਤੰਬਰ ਤੱਕ RC- ਡਰਾਈਵਿੰਗ ਲਾਈਸੈਂਸ ਅਪਡੇਟ ਨਾ ਹੋਣ ਤੇ ਕੋਈ ਜ਼ੁਰਮਾਨਾ ਨਹੀਂ ਲੱਗੇਗਾ |

ਸਰਕਾਰ ਦੇ ਇਸ ਫੈਸਲੇ ਨਾਲ ਉਨ੍ਹਾਂ ਸਾਰੇ ਲੋਕਾਂ ਨੂੰ ਰਾਹਤ ਮਿਲੇਗੀ ,ਜਿਹੜੇ ਕੋਵਿਡ -19 ਮਹਾਂਮਾਰੀ ਦੌਰਾਨ ਲਗਾਈਆਂ ਗਈਆਂ ਪਾਬੰਦੀਆਂ ਕਾਰਨ ਆਪਣੇ ਦਸਤਾਵੇਜ਼ਾਂ ਨੂੰ ਰੀਨਿਉ ਨਹੀਂ ਕਰ ਸਕੇ। ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਨੇ ਵੀਰਵਾਰ ਨੂੰ ਟਰਾਂਸਪੋਰਟ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਪਿਛਲੇ ਸਾਲ ਫਰਵਰੀ 2020 ਤੋਂ ਮੋਟਰ ਵਾਹਨ ਦਸਤਾਵੇਜ਼ਾਂ ਦੀ ਵੈਲਡਿਟੀ ਖ਼ਤਮ ਹੋ ਗਈ ਹੈ ,ਉਨ੍ਹਾਂ ਖਿਲਾਫ਼ ਕੋਈ ਮੁਕੱਦਮਾ ਨਾ ਚਲਾਇਆ ਜਾਵੇ।

ਬਿਨ੍ਹਾਂ ਡਰਾਇਵਰੀ ਲਾਇਸੈਂਸ ਤੋਂ ਗੱਡੀ ਚਲਾਉਣ ‘ਤੇ 5000 ਰੁਪਏ ਦਾ ਜ਼ੁਰਮਾਨਾ ਲੱਗਦਾ ਹੈ। ਜਦੋਂ ਹੋਰ ਜ਼ਰੂਰੀ  ਦਸਤਾਵੇਜ਼ਾਂ ਲਈ ਵੀ ਭਾਰੀ ਜੁਰਮਾਨੇ ਦੀ ਵਿਵਸਥਾ ਹੈ। ਕਿਸੇ ਨੂੰ ਇਕ ਅਪ੍ਰਮਾਣਤ ਵਾਹਨ ਰਜਿਸਟ੍ਰੇਸ਼ਨ ਸਰਟੀਫਿਕੇਟ ‘ਤੇ 5000 ਰੁਪਏ, ਜ਼ਰੂਰੀ ਵਾਹਨ ਰਜਿਸਟ੍ਰੇਸ਼ਨ ਸਰਟੀਫਿਕੇਟ ‘ਤੇ 5000 ਰੁਪਏ, ਇਕ ਅਪ੍ਰਮਾਣਤ ਪਰਮਿਟ ‘ਤੇ 10,000 ਰੁਪਏ ਅਤੇ ਬਿਨ੍ਹਾਂ  ਫਿੱਟਨੈੱਸ ਸਰਟੀਫਿਕੇਟ ਦੇ ਨਾਲ ਵਾਹਨ ਚਲਾਉਣ ‘ਤੇ 2000 ਤੋਂ 5000 ਰੁਪਏ ਦਾ ਜ਼ੁਰਮਾਨਾ ਦੇਣਾ ਹੋਵੇਗਾ।

ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਮਿਆਦ ਪੁੱਗ ਰਹੇ ਪ੍ਰਦੂਸ਼ਣ ਕੰਟਰੋਲ ਸਰਟੀਫਿਕੇਟ (ਪ੍ਰਦੂਸ਼ਣ ਸਰਟੀਫਿਕੇਟ) ਦੀ ਵੈਧਤਾ ਨੂੰ ਨਹੀਂ ਵਧਾਇਆ ਗਿਆ ਹੈ। ਭਾਵ ਜੇ ਵਾਹਨ ਦੇ ਪ੍ਰਦੂਸ਼ਣ ਪ੍ਰਮਾਣ ਪੱਤਰ ਦੀ ਤਰੀਕ ਲੰਘ ਗਈ ਹੈ ਤਾਂ ਡਰਾਈਵਰ ਨੂੰ ਇਸ ‘ਤੇ ਜੁਰਮਾਨਾ ਦੇਣਾ ਪਵੇਗਾ। ਮੰਤਰਾਲਾ ਨੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਨੂੰ ਲਾਗੂ ਕਰਨ ਤਾਂ ਜੋ ਆਮ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ।.

Tags: Center givesGreat releifpeopleRC-driving license
Share199Tweet125Share50

Related Posts

ਪੰਜਾਬ ‘ਚ SIR ਤਹਿਤ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ, 20.66 ਲੱਖ ਵੋਟਰਾਂ ਦੇ ਨਾਮ ਹੋਣਗੇ ਬਾਹਰ

ਅਗਸਤ 13, 2026

‘ਮਹਾਰਾਜਾ ਰਣਜੀਤ ਸਿੰਘ ਨੇ ਭਾਰਤ ਦੀ ਵਿਰਾਸਤ ਸੰਭਾਲੀ, ਅੱਜ ਉਨ੍ਹਾਂ ਦੀ ਵਿਰਾਸਤ ਸੰਭਾਲਣਾ ਸਾਡੀ ਜ਼ਿੰਮੇਵਾਰੀ ਹੈ’ – ਸੰਸਦ ਮੈਂਬਰ ਸਤਨਾਮ ਸੰਧੂ

ਅਗਸਤ 13, 2026

ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ 14 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 14 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਅਗਸਤ 12, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨ ਦੀ ਪੈਰੋਲ ਦੇਣ ਦੇ ਲਈ ਰਾਜਪਾਲ ਨਾਲ ਕੀਤੀ ਮੁਲਾਕਾਤ

ਅਗਸਤ 12, 2026

ਪੰਜਾਬ ਦੇ ਪਿੰਡਾਂ ਨੂੰ ਸੋਲਰ ਲਾਈਟਾਂ ਨਾਲ ਰੌਸ਼ਨ ਕੀਤਾ ਜਾਵੇਗਾ, 470 ਕਰੋੜ ਰੁਪਏ ਨਾਲ 3 ਲੱਖ ਲਾਈਟਾਂ ਲਗਾਈਆਂ ਜਾਣਗੀਆਂ

ਅਗਸਤ 12, 2026

ਮੁੱਖ ਮੰਤਰੀ ਮਾਨ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮਾਲੇਰਕੋਟਲਾ ਦੀ ਨਵੀਂ ਇਮਾਰਤ ਦਾ ਕੀਤਾ ਉਦਘਾਟਨ

ਅਗਸਤ 12, 2026
Load More

Recent News

ਪੰਜਾਬ ‘ਚ SIR ਤਹਿਤ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ, 20.66 ਲੱਖ ਵੋਟਰਾਂ ਦੇ ਨਾਮ ਹੋਣਗੇ ਬਾਹਰ

ਅਗਸਤ 13, 2026

‘ਮਹਾਰਾਜਾ ਰਣਜੀਤ ਸਿੰਘ ਨੇ ਭਾਰਤ ਦੀ ਵਿਰਾਸਤ ਸੰਭਾਲੀ, ਅੱਜ ਉਨ੍ਹਾਂ ਦੀ ਵਿਰਾਸਤ ਸੰਭਾਲਣਾ ਸਾਡੀ ਜ਼ਿੰਮੇਵਾਰੀ ਹੈ’ – ਸੰਸਦ ਮੈਂਬਰ ਸਤਨਾਮ ਸੰਧੂ

ਅਗਸਤ 13, 2026

ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ 14 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 14 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਅਗਸਤ 12, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨ ਦੀ ਪੈਰੋਲ ਦੇਣ ਦੇ ਲਈ ਰਾਜਪਾਲ ਨਾਲ ਕੀਤੀ ਮੁਲਾਕਾਤ

ਅਗਸਤ 12, 2026

ਪੰਜਾਬ ਦੇ ਪਿੰਡਾਂ ਨੂੰ ਸੋਲਰ ਲਾਈਟਾਂ ਨਾਲ ਰੌਸ਼ਨ ਕੀਤਾ ਜਾਵੇਗਾ, 470 ਕਰੋੜ ਰੁਪਏ ਨਾਲ 3 ਲੱਖ ਲਾਈਟਾਂ ਲਗਾਈਆਂ ਜਾਣਗੀਆਂ

ਅਗਸਤ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.