ਸੋਮਵਾਰ, ਸਤੰਬਰ 1, 2025 06:35 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

RCB VS LSG LIVE Streaming: ਲਖਨਊ ਸੁਪਰ ਜਾਇੰਟਸ ਤੇ ਰਾਇਲ ਚੈਲੇਂਜਰਸ ਬੈਂਗਲੋਰ ਦਾ ਮੁਕਾਬਲ, ਜਾਣੋ ਕਦੋਂ, ਕਿੱਥੇ ਤੇ ਕਿਵੇਂ ਲਾਈਵ ਮੈਚ ਦਾ ਲੈ ਸਕਦੇ ਮਜ਼ਾ

RCB VS LSG 2023 LIVE Streaming: ਸੋਮਵਾਰ 10 ਅਪ੍ਰੈਲ ਨੂੰ IPL ਦੇ 16ਵੇਂ ਸੀਜ਼ਨ ਵਿੱਚ ਲਖਨਊ ਸੁਪਰ ਜਾਇੰਟਸ ਤੇ ਰਾਇਲ ਚੈਲੇਂਜਰਸ ਬੰਗਲੌਰ ਵਿਚਕਾਰ ਮਹਾ ਮੁਕਾਬਲਾ ਹੋਣ ਜਾ ਰਿਹਾ ਹੈ।

by ਮਨਵੀਰ ਰੰਧਾਵਾ
ਅਪ੍ਰੈਲ 10, 2023
in ਕ੍ਰਿਕਟ, ਖੇਡ
0

IPL 2023, Royal Challengers Bangalore vs Lucknow Supergiants: IPL ਦੇ 16ਵੇਂ ਸੀਜ਼ਨ ਵਿੱਚ ਇੱਕ ਤੋਂ ਵੱਧ ਮੈਚ ਦੇਖਣ ਨੂੰ ਮਿਲ ਰਹੇ ਹਨ। 9 ਮਾਰਚ ਨੂੰ ਕੇਕੇਆਰ ਤੇ ਗੁਜਰਾਤ ਟਾਈਟਨਸ ਵਿਚਕਾਰ ਹਾਈ ਵੋਲਟੇਜ ਮੈਚ ਦੇਖਣ ਨੂੰ ਮਿਲਿਆ। ਜਿੱਥੇ ਕੇਕੇਆਰ ਨੇ ਆਖ਼ਰੀ ਵਿੱਚ ਪੂਰੀ ਖੇਡ ਬਦਲ ਦਿੱਤੀ।

ਇਸ ਦੇ ਨਾਲ ਹੀ 10 ਅਪ੍ਰੈਲ ਨੂੰ ਲਖਨਊ ਸੁਪਰ ਜਾਇੰਟਸ ਤੇ ਰਾਇਲ ਚੈਲੰਜਰਜ਼ ਬੈਂਗਲੁਰੂ ਵਿਚਾਲੇ ਮੁਕਾਬਲਾ ਹੋਣ ਜਾ ਰਿਹਾ ਹੈ। ਜਿਸ ਨੂੰ ਲੈ ਕੇ ਫੈਨਸ ਕਾਫੀ ਉਤਸ਼ਾਹਿਤ ਹਨ। ਦੱਸ ਦੇਈਏ ਕਿ ਕੇਐਲ ਰਾਹੁਲ ਦੀ ਅਗਵਾਈ ਵਾਲੀ ਲਖਨਊ ਸੁਪਰ ਜਾਇੰਟਸ ਟੀਮ ਨੇ ਮੌਜੂਦਾ ਸੀਜ਼ਨ ਵਿੱਚ ਹੁਣ ਤੱਕ ਖੇਡੇ ਗਏ ਤਿੰਨ ਮੈਚਾਂ ਵਿੱਚੋਂ ਦੋ ਵਿੱਚ ਜਿੱਤ ਦਰਜ ਕੀਤੀ ਹੈ।

ਇਸ ਦੇ ਨਾਲ ਹੀ ਰਾਇਲ ਚੈਲੰਜਰਜ਼ ਬੈਂਗਲੁਰੂ ਨੇ 2 ਮੈਚ ਖੇਡੇ ਹਨ, ਜਿਸ ‘ਚ ਉਸ ਨੇ ਇੱਕ ਜਿੱਤਿਆ ਤੇ ਇੱਕ ਮੈਚ ਹਾਰਿਆ ਹੈ। ਅਜਿਹੀ ਸਥਿਤੀ ਵਿੱਚ ਜਾਣੋ ਤੁਸੀਂ ਮੈਚ ਦੀ ਲਾਈਵ ਸਟ੍ਰੀਮਿੰਗ ਕਿਵੇਂ, ਕਦੋਂ ਤੇ ਕਿੱਥੇ ਦੇਖ ਸਕਦੇ ਹੋ।

ਲਖਨਊ ਸੁਪਰ ਜਾਇੰਟਸ ਤੇ ਰਾਇਲ ਚੈਲੰਜਰਜ਼ ਬੈਂਗਲੁਰੂ ਵਿਚਾਲੇ ਮੈਚ ਕਦੋਂ ਖੇਡਿਆ ਜਾਵੇਗਾ?

ਆਈਪੀਐਲ ਦੇ 15ਵੇਂ ਮੈਚ ਵਿੱਚ ਲਖਨਊ ਸੁਪਰ ਜਾਇੰਟਸ ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ ਦੀ ਟੀਮ 10 ਅਪ੍ਰੈਲ 2023 ਨੂੰ ਭਿੜੇਗੀ।

ਕਿੱਥੇ ਖੇਡਿਆ ਜਾਵੇਗਾ ਲਖਨਊ ਸੁਪਰ ਜਾਇੰਟਸ ਤੇ ਰਾਇਲ ਚੈਲੰਜਰਜ਼ ਬੈਂਗਲੁਰੂ ਵਿਚਾਲੇ ਮੈਚ?

ਲਖਨਊ ਸੁਪਰ ਜਾਇੰਟਸ ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ ਦੀ ਟੀਮ ਐਮ ਚਿੰਨਾਸਵਾਮੀ ਸਟੇਡੀਅਮ ਬੈਂਗਲੁਰੂ ਸਟੇਡੀਅਮ ‘ਚ ਆਹਮੋ-ਸਾਹਮਣੇ ਹੋਵੇਗੀ।

ਲਖਨਊ ਸੁਪਰ ਜਾਇੰਟਸ ਅਤੇ ਰਾਇਲ ਚੈਲੇਂਜਰਸ ਬੰਗਲੌਰ ਵਿਚਕਾਰ ਟਾਸ ਕਦੋਂ ਹੋਵੇਗਾ?

ਸ਼ਾਮ 7 ਵਜੇ ਲਖਨਊ ਸੁਪਰ ਜਾਇੰਟਸ ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ ਵਿਚਾਲੇ ਟਾਸ ਹੋਵੇਗਾ।

ਲਖਨਊ ਸੁਪਰ ਜਾਇੰਟਸ ਅਤੇ ਰਾਇਲ ਚੈਲੇਂਜਰਸ ਬੰਗਲੌਰ ਵਿਚਕਾਰ ਮੈਚ ਕਦੋਂ ਸ਼ੁਰੂ ਹੋਵੇਗਾ?

ਲਖਨਊ ਸੁਪਰ ਜਾਇੰਟਸ ਅਤੇ ਰਾਇਲ ਚੈਲੇਂਜਰਸ ਬੈਂਗਲੁਰੂ ਵਿਚਾਲੇ ਮੈਚ ਸ਼ਾਮ 7.30 ਵਜੇ ਸ਼ੁਰੂ ਹੋਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 16th season of IPLcricket newsIndian Premier LeagueIndian Premier League 2023IPL 2023KL RahulLucknow Super GiantsLucknow Super Giants vs Royal Challengers Bangalorepro punjab tvpunjabi newsRCB VS LSGRCB VS LSG LIVE StreamingRoyal Challengers Bangaloresports newsVirat Kohli
Share228Tweet143Share57

Related Posts

ਪੰਜਾਬ ਦੀ ਧੀ ਨੇ ਓਲੰਪੀਅਨ ਨਿਸ਼ਾਨੇਬਾਜ਼ ਏਸ਼ੀਅਨ ਸ਼ੂਟਿੰਗ ਚੈਂਪੀਅਨਸ਼ਿਪ ‘ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਅਗਸਤ 27, 2025

ਭਾਰਤ ਦੀ ਪਹਿਲਵਾਨ ਨੂੰ ਕਿਉਂ U20 ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਚੋਂ ਕੱਢਿਆ ਬਾਹਰ

ਅਗਸਤ 26, 2025

Commonwealth weightlifting Championships ‘ਚ ਮੀਰਾਬਾਈ ਚਾਨੂ ਨੇ ਜਿੱਤਿਆ Gold Medal

ਅਗਸਤ 26, 2025

ਇਹ ਵਿਦੇਸ਼ੀ ਕੰਪਨੀ ਕਰ ਸਕਦੀ ਹੈ ਟੀਮ ਇੰਡੀਆ ਨੂੰ ਸਪਾਂਸਰ, ਵੱਡਾ ਅਪਡੇਟ ਆਇਆ ਸਾਹਮਣੇ

ਅਗਸਤ 25, 2025

Asia Cup 2025 ਲਈ ਭਾਰਤੀ ਟੀਮ ਦਾ ਹੋਇਆ ਐਲਾਨ, ਜਾਣੋ ਕੌਣ ਕੌਣ ਹੈ ਸ਼ਾਮਲ

ਅਗਸਤ 19, 2025

ਭਾਰਤ ਦੀ ਨਮਰਤਾ ਬੱਤਰਾ ਵਿਦੇਸ਼ ‘ਚ ਇਤਿਹਾਸ, ਜਾਣੋ ਕੀ ਮੁਕਾਮ ਕੀਤਾ ਹਾਸਲ

ਅਗਸਤ 13, 2025
Load More

Recent News

ਪੰਜਾਬ ‘ਚ ਆਫ਼ਤ ਦੇ ਵਿਚਕਾਰ ਸੇਵਾ ਦੀ ਮਿਸਾਲ AAP

ਅਗਸਤ 31, 2025

ਪੰਜਾਬ ਵਿੱਚ ਰਾਹਤ ਕਾਰਜ ਪੂਰੇ ਜੋਰਾਂ-ਸ਼ੋਰਾਂ ਨਾਲ ਜਾਰੀ: ਪਿਛਲੇ 24 ਘੰਟਿਆਂ ‘ਚ 4711 ਹੜ੍ਹ ਪੀੜਤਾਂ ਨੂੰ ਪਹੁੰਚਾਇਆ ਗਿਆ ਸੁਰੱਖਿਅਤ ਥਾਵਾਂ ‘ਤੇ

ਅਗਸਤ 31, 2025

ਟੈਰਿਫ ਵਿਵਾਦ ‘ਤੇ ਰਾਜਨਾਥ ਨੇ ਕਿਹਾ- ”ਕੋਈ ਸਥਾਈ ਦੋਸਤ ਜਾਂ ਦੁਸ਼ਮਣ ਨਹੀਂ ਹੁੰਦਾ”

ਅਗਸਤ 30, 2025

ਪ੍ਰਧਾਨ ਮੰਤਰੀ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨੂੰ ਦਿੱਤੇ ਅਨੋਖੇ ਤੋਹਫ਼ੇ

ਅਗਸਤ 30, 2025

ਪੰਜਾਬੀ ਕਾਮੇਡੀ ਕਿੰਗ ਭੱਲਾ ਦੀ ਅੰਤਿਮ ਅਰਦਾਸ

ਅਗਸਤ 30, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.