ਵੀਰਵਾਰ, ਜਨਵਰੀ 15, 2026 04:07 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

ਪਾਕਿਸਤਾਨ ਦੇ ਹਾਲਾਤ ਵੇਖ ਘਬਰਾਈ ਸ਼ਾਹਰੁਖ ਖ਼ਾਨ ਦੀ ਐਕਟਰਸ, ਸੋਸ਼ਲ ਮੀਡੀਆ ‘ਤੇ ਦਿੱਤਾ ਵੱਡਾ ਬਿਆਨ

Mahira Khan Reaction: ਪਾਕਿਸਤਾਨੀ ਐਕਟਰਸ ਮਾਹਿਰਾ ਖ਼ਾਨ ਨੇ ਹਾਲ ਹੀ 'ਚ ਚੱਲ ਰਹੇ ਹੰਗਾਮੇ 'ਤੇ ਪ੍ਰਤੀਕਿਰਿਆ ਦਿੱਤੀ ਹੈ। ਇਮਰਾਨ ਖ਼ਾਨ ਦੀ ਗ੍ਰਿਫਤਾਰੀ ਤੋਂ ਬਾਅਦ ਗੁਆਂਢੀ ਦੇਸ਼ 'ਚ ਹਾਲਾਤ ਖਰਾਬ ਹੋ ਗਏ ਹਨ ਤੇ ਐਕਟਰਸ ਇਸ ਕਾਰਨ ਕਾਫੀ ਦੁਖੀ ਹੋ ਗਈ ਹੈ।

by ਮਨਵੀਰ ਰੰਧਾਵਾ
ਮਈ 10, 2023
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
Mahira Khan Reaction on Pakistan Ex PM Imran Khan Arrest: ਫਿਲਹਾਲ ਗੁਆਂਢੀ ਦੇਸ਼ ਪਾਕਿਸਤਾਨ ਦੇ ਹਾਲਾਤ ਠੀਕ ਨਹੀਂ ਹਨ। ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਸ ਨੂੰ ਅਲ ਕਾਦਿਰ ਟਰੱਸਟ ਮਾਮਲੇ ਵਿਚ ਗ੍ਰਿਫਤਾਰ ਕੀਤਾ ਗਿਆ ਸੀ ਤੇ ਹਾਈ ਕੋਰਟ ਵਿਚ ਪੇਸ਼ੇ ਤੋਂ ਬਾਅਦ ਬਾਹਰ ਆਉਂਦੇ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ।
ਉਦੋਂ ਤੋਂ ਪਾਕਿਸਤਾਨ ਵਿਚ ਹਾਲਾਤ ਸੁਧਰਨ ਦਾ ਨਾਂ ਨਹੀਂ ਲੈ ਰਹੇ ਹਨ ਅਤੇ ਲਗਾਤਾਰ ਵਿਰੋਧ ਪ੍ਰਦਰਸ਼ਨ ਦੇਖਣ ਨੂੰ ਮਿਲ ਰਹੇ ਹਨ। ਹੁਣ ਪਾਕਿਸਤਾਨੀ ਐਕਟਰਸ ਮਾਹਿਰਾ ਖ਼ਾਨ ਨੇ ਇਸ 'ਤੇ ਪ੍ਰਤੀਕਿਰਿਆ ਦਿੱਤੀ ਹੈ ਤੇ ਉਮੀਦ ਜਤਾਈ ਹੈ ਕਿ ਸਭ ਕੁਝ ਠੀਕ ਹੋ ਜਾਵੇਗਾ।
ਮਾਹਿਰਾ ਖ਼ਾਨ ਨੇ ਇੰਸਟਾਗ੍ਰਾਮ ਸਟੋਰੀ 'ਤੇ ਲਿਖਿਆ- ਮੇਰਾ ਦਿਲ ਟੁੱਟ ਗਿਆ ਹੈ। ਮੈਨੂੰ ਉਮੀਦ ਹੈ ਕਿ ਅੱਲ੍ਹਾ ਸਾਡੇ ਦੇਸ਼ ਤੇ ਇੱਥੋਂ ਦੇ ਲੋਕਾਂ 'ਤੇ ਰਹਿਮ ਕਰੇਗਾ। ਅਮੀਨ। ਫਿਲਹਾਲ ਮਾਹਿਰਾ ਪਾਕਿਸਤਾਨ 'ਚ ਚੱਲ ਰਹੇ ਹਾਲਾਤ ਤੋਂ ਕਾਫੀ ਨਾਖੁਸ਼ ਹੈ। ਉਸ ਦੇ ਸ਼ਬਦਾਂ ਤੋਂ ਸਾਫ਼ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀ ਹਿੰਸਾ ਨਹੀਂ ਚਾਹੁੰਦੀ ਕਿਉਂਕਿ ਦੇਸ਼ ਪਹਿਲਾਂ ਹੀ ਬਹੁਤ ਕੁਝ ਝੱਲ ਰਿਹਾ ਹੈ।
ਮਾਮਲੇ ਦੀ ਗੱਲ ਕਰੀਏ ਤਾਂ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਹਮੇਸ਼ਾ ਉੱਥੋਂ ਦੀ ਮੌਜੂਦਾ ਸਰਕਾਰ ਦੇ ਨਿਸ਼ਾਨੇ 'ਤੇ ਰਹਿੰਦੇ ਹਨ। ਹਾਲ ਹੀ 'ਚ ਜਦੋਂ ਉਹ ਹਾਈ ਕੋਰਟ 'ਚ ਪੇਸ਼ੇ ਤੋਂ ਬਾਅਦ ਬਾਹਰ ਆਇਆ ਤਾਂ ਪਾਕਿਸਤਾਨੀ ਰੇਂਜਰਾਂ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ।
ਇਸ ਤੋਂ ਬਾਅਦ ਇਮਰਾਨ ਦੇ ਸਮਰਥਕਾਂ ਨੇ ਜ਼ਬਰਦਸਤ ਹੰਗਾਮਾ ਕੀਤਾ। ਇੰਨੀ ਹਿੰਸਾ ਨੂੰ ਦੇਖਦੇ ਹੋਏ ਪੂਰੇ ਦੇਸ਼ 'ਚ ਧਾਰਾ 144 ਲਾਗੂ ਕਰ ਦਿੱਤੀ ਗਈ। ਇੰਟਰਨੈੱਟ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ ਅਤੇ ਸਕੂਲ ਵੀ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤੇ ਗਏ ਹਨ।
ਦੱਸ ਦੇਈਏ ਕਿ ਮਾਹਿਰਾ ਖ਼ਾਨ ਦੀ ਲੋਕਪ੍ਰਿਯਤਾ ਪਾਕਿਸਤਾਨ ਵਿੱਚ ਹੀ ਨਹੀਂ ਬਲਕਿ ਭਾਰਤ ਵਿੱਚ ਵੀ ਬਹੁਤ ਜ਼ਿਆਦਾ ਹੈ। ਉਹ ਸ਼ਾਹਰੁਖ ਖ਼ਾਨ ਨਾਲ ਫਿਲਮ 'ਰਈਸ' 'ਚ ਨਜ਼ਰ ਆਈ ਸੀ। ਇਸ ਫਿਲਮ 'ਚ ਦੋਹਾਂ ਦੀ ਜੋੜੀ ਨੂੰ ਫੈਨਸ ਵਲੋਂ ਕਾਫੀ ਪਸੰਦ ਵੀ ਕੀਤਾ ਗਿਆ ਸੀ।
ਫਿਲਮ 'ਚ ਸ਼ਾਹਰੁਖ ਨਾਲ ਉਸ ਦਾ ਰੋਮਾਂਟਿਕ ਸੀਨ ਸੀ। ਨਾਲ ਹੀ ਦੋਵਾਂ 'ਤੇ ਫਿਲਮਾਇਆ ਗਿਆ ਗੀਤ 'ਜਾਲੀਮਾ' ਬਹੁਤ ਫੇਮਸ ਹੋਇਆ ਸੀ।

 

Mahira Khan Reaction on Pakistan Ex PM Imran Khan Arrest: ਫਿਲਹਾਲ ਗੁਆਂਢੀ ਦੇਸ਼ ਪਾਕਿਸਤਾਨ ਦੇ ਹਾਲਾਤ ਠੀਕ ਨਹੀਂ ਹਨ। ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਸ ਨੂੰ ਅਲ ਕਾਦਿਰ ਟਰੱਸਟ ਮਾਮਲੇ ਵਿਚ ਗ੍ਰਿਫਤਾਰ ਕੀਤਾ ਗਿਆ ਸੀ ਤੇ ਹਾਈ ਕੋਰਟ ਵਿਚ ਪੇਸ਼ੇ ਤੋਂ ਬਾਅਦ ਬਾਹਰ ਆਉਂਦੇ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ।
ਉਦੋਂ ਤੋਂ ਪਾਕਿਸਤਾਨ ਵਿਚ ਹਾਲਾਤ ਸੁਧਰਨ ਦਾ ਨਾਂ ਨਹੀਂ ਲੈ ਰਹੇ ਹਨ ਅਤੇ ਲਗਾਤਾਰ ਵਿਰੋਧ ਪ੍ਰਦਰਸ਼ਨ ਦੇਖਣ ਨੂੰ ਮਿਲ ਰਹੇ ਹਨ। ਹੁਣ ਪਾਕਿਸਤਾਨੀ ਐਕਟਰਸ ਮਾਹਿਰਾ ਖ਼ਾਨ ਨੇ ਇਸ ‘ਤੇ ਪ੍ਰਤੀਕਿਰਿਆ ਦਿੱਤੀ ਹੈ ਤੇ ਉਮੀਦ ਜਤਾਈ ਹੈ ਕਿ ਸਭ ਕੁਝ ਠੀਕ ਹੋ ਜਾਵੇਗਾ।
ਮਾਹਿਰਾ ਖ਼ਾਨ ਨੇ ਇੰਸਟਾਗ੍ਰਾਮ ਸਟੋਰੀ ‘ਤੇ ਲਿਖਿਆ- ਮੇਰਾ ਦਿਲ ਟੁੱਟ ਗਿਆ ਹੈ। ਮੈਨੂੰ ਉਮੀਦ ਹੈ ਕਿ ਅੱਲ੍ਹਾ ਸਾਡੇ ਦੇਸ਼ ਤੇ ਇੱਥੋਂ ਦੇ ਲੋਕਾਂ ‘ਤੇ ਰਹਿਮ ਕਰੇਗਾ। ਅਮੀਨ। ਫਿਲਹਾਲ ਮਾਹਿਰਾ ਪਾਕਿਸਤਾਨ ‘ਚ ਚੱਲ ਰਹੇ ਹਾਲਾਤ ਤੋਂ ਕਾਫੀ ਨਾਖੁਸ਼ ਹੈ। ਉਸ ਦੇ ਸ਼ਬਦਾਂ ਤੋਂ ਸਾਫ਼ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀ ਹਿੰਸਾ ਨਹੀਂ ਚਾਹੁੰਦੀ ਕਿਉਂਕਿ ਦੇਸ਼ ਪਹਿਲਾਂ ਹੀ ਬਹੁਤ ਕੁਝ ਝੱਲ ਰਿਹਾ ਹੈ।
ਮਾਮਲੇ ਦੀ ਗੱਲ ਕਰੀਏ ਤਾਂ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਹਮੇਸ਼ਾ ਉੱਥੋਂ ਦੀ ਮੌਜੂਦਾ ਸਰਕਾਰ ਦੇ ਨਿਸ਼ਾਨੇ ‘ਤੇ ਰਹਿੰਦੇ ਹਨ। ਹਾਲ ਹੀ ‘ਚ ਜਦੋਂ ਉਹ ਹਾਈ ਕੋਰਟ ‘ਚ ਪੇਸ਼ੇ ਤੋਂ ਬਾਅਦ ਬਾਹਰ ਆਇਆ ਤਾਂ ਪਾਕਿਸਤਾਨੀ ਰੇਂਜਰਾਂ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ।
ਇਸ ਤੋਂ ਬਾਅਦ ਇਮਰਾਨ ਦੇ ਸਮਰਥਕਾਂ ਨੇ ਜ਼ਬਰਦਸਤ ਹੰਗਾਮਾ ਕੀਤਾ। ਇੰਨੀ ਹਿੰਸਾ ਨੂੰ ਦੇਖਦੇ ਹੋਏ ਪੂਰੇ ਦੇਸ਼ ‘ਚ ਧਾਰਾ 144 ਲਾਗੂ ਕਰ ਦਿੱਤੀ ਗਈ। ਇੰਟਰਨੈੱਟ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ ਅਤੇ ਸਕੂਲ ਵੀ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤੇ ਗਏ ਹਨ।
ਦੱਸ ਦੇਈਏ ਕਿ ਮਾਹਿਰਾ ਖ਼ਾਨ ਦੀ ਲੋਕਪ੍ਰਿਯਤਾ ਪਾਕਿਸਤਾਨ ਵਿੱਚ ਹੀ ਨਹੀਂ ਬਲਕਿ ਭਾਰਤ ਵਿੱਚ ਵੀ ਬਹੁਤ ਜ਼ਿਆਦਾ ਹੈ। ਉਹ ਸ਼ਾਹਰੁਖ ਖ਼ਾਨ ਨਾਲ ਫਿਲਮ ‘ਰਈਸ’ ‘ਚ ਨਜ਼ਰ ਆਈ ਸੀ। ਇਸ ਫਿਲਮ ‘ਚ ਦੋਹਾਂ ਦੀ ਜੋੜੀ ਨੂੰ ਫੈਨਸ ਵਲੋਂ ਕਾਫੀ ਪਸੰਦ ਵੀ ਕੀਤਾ ਗਿਆ ਸੀ।
ਫਿਲਮ ‘ਚ ਸ਼ਾਹਰੁਖ ਨਾਲ ਉਸ ਦਾ ਰੋਮਾਂਟਿਕ ਸੀਨ ਸੀ। ਨਾਲ ਹੀ ਦੋਵਾਂ ‘ਤੇ ਫਿਲਮਾਇਆ ਗਿਆ ਗੀਤ ‘ਜਾਲੀਮਾ’ ਬਹੁਤ ਫੇਮਸ ਹੋਇਆ ਸੀ।
Tags: Arrest ofFormer PMentertainment newsimran khanMahira KhanMahira Khan InstagramPakistani Actresspro punjab tvpunjabi news
Share224Tweet140Share56

Related Posts

ਅੱਜ ਜਲੰਧਰ ਦੇ ਗੁਰੂਘਰ ‘ਚ ਹੋਵੇਗੀ ਉਸਤਾਦ ਪੂਰਨ ਸ਼ਾਹ ਕੋਟੀ ਦੀ ਅੰਤਿਮ ਅਰਦਾਸ

ਦਸੰਬਰ 30, 2025

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ : ਕਿਹਾ, ‘ਆਪਣੇ ਪੁੱਤਰ ਦਾ ਗਾਉਣਾ ਬੰਦ ਕਰਵਾਓ, ਨਹੀਂ ਤਾਂ . . .’

ਦਸੰਬਰ 23, 2025

ਕਾਮੇਡੀਅਨ ਭਾਰਤੀ ਸਿੰਘ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੀ ਵਾਰ ਬਣੀ ਮਾਂ

ਦਸੰਬਰ 19, 2025

ਦਿਲਜੀਤ ਦੋਸਾਂਝ ਦੀ ਸ਼ੂਟਿੰਗ ਦੌਰਾਨਹੋਇਆ ਭਾਰੀ ਹੰਗਾਮਾ, ਪੁਲਿਸ ਨੇ ਸੰਭਾਲਿਆ ਚਾਰਜ

ਦਸੰਬਰ 9, 2025

ਅਦਾਕਾਰ ਈਸ਼ਾ ਨੇ ਆਪਣੇ ਪਿਤਾ ਧਰਮਿੰਦਰ ਦੇ ਜਨਮਦਿਨ ਮੌਕੇ ਸਾਂਝੀ ਕੀਤੀ ਭਾਵੁਕ ਪੋਸਟ, ਲਿਖਿਆ . . .

ਦਸੰਬਰ 8, 2025

Bigg Boss 19 : ਟੀਵੀ ਅਦਾਕਾਰ ਗੌਰਵ ਖੰਨਾ ਨੇ ਜਿੱਤਿਆ ਬਿੱਗ ਬੌਸ ਦਾ ਖਿਤਾਬ

ਦਸੰਬਰ 8, 2025
Load More

Recent News

‘ਯੁੱਧ ਨਸ਼ਿਆਂ ਵਿਰੁੱਧ’: 318ਵੇਂ ਦਿਨ, ਪੰਜਾਬ ਪੁਲਿਸ ਨੇ 68 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

ਜਨਵਰੀ 14, 2026

ਐਡਵੋਕੇਟ ਦਿਲਜੋਤ ਸ਼ਰਮਾ ਨੂੰ ਇਨਸਾਫ਼ ਦਵਾਉਣ ਲਈ ਜ਼ਿਲ੍ਹਾ ਸਕੱਤਰੇਤ ਮਾਨਸਾ ਸਾਹਮਣੇ ਧਰਨਾ 22 ਜਨਵਰੀ ਨੂੰ

ਜਨਵਰੀ 14, 2026

ਭ੍ਰਿਸ਼ਟਾਚਾਰ ‘ਤੇ ਜ਼ੀਰੋ ਟਾਲਰੈਂਸ ; ਪਾਰਦਰਸ਼ੀ ਸ਼ਾਸਨ ਦੀ ਪਛਾਣ ਬਣੀ ਮਾਨ ਸਰਕਾਰ

ਜਨਵਰੀ 14, 2026

ਪੰਜਾਬ ਸਰਕਾਰ ਵੱਲੋਂ ਕੌਮਾਂਤਰੀ ਪੰਜਾਬੀ ਭਾਸ਼ਾ ਓਲੰਪੀਆਡ ਦੇ ਜੇਤੂਆਂ ਦਾ ਐਲਾਨ

ਜਨਵਰੀ 14, 2026

ਮਾਨ ਸਰਕਾਰ ਵੱਲੋਂ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਵਿੱਚ ਜਾਇਦਾਦ ਦੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਲਈ ਮਿਸਾਲੀ ਸੁਧਾਰ ਪੇਸ਼

ਜਨਵਰੀ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.