ਸ਼ਨੀਵਾਰ, ਫਰਵਰੀ 7, 2026 01:05 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

ਧਮਾਕਾ ਕਰਨ ਨੂੰ ਤਿਆਰ Honey Singh, ਐਲਾਨ ਕੀਤੀ ਨਵੀਂ ਐਲਬਮ, ਜਾਣੋ ਪੂਰੀ ਜਾਣਕਾਰੀ

by Gurjeet Kaur
ਸਤੰਬਰ 17, 2022
in ਮਨੋਰੰਜਨ
0
Honey Singh Return

Honey Singh Return

Honey Singh Return: ਹਨੀ ਸਿੰਘ ਜਲਦ ਹੀ ਵਾਪਸੀ ਕਰਨ ਲਈ ਤਿਆਰ ਹਨ। ਹਨੀ 3.0 ਵਰਜ਼ਨ ਦਾ ਐਲਾਨ ਕਰਦੇ ਹੋਏ ਸਿੰਗਰ ਨੇ ਦੱਸਿਆ ਕਿ ਇਹ ਉਨ੍ਹਾਂ ਲੋਕਾਂ ਲਈ ਢੁਕਵਾਂ ਜਵਾਬ ਹੈ ਜੋ ਸੋਚਦੇ ਸੀ ਕਿ ਹਨੀ ਸਿੰਘ ਦਾ ਕਰੀਅਰ ਹੁਣ ਖ਼ਤਮ ਹੋ ਗਿਆ।

Yo Yo Honey Singh New Album: ਪਿਛਲੇ ਲੰਬੇ ਸਮੇਂ ਤੋਂ ਹਨੀ ਸਿੰਘ ਦੇ ਗਾਣੇ ਸੁਣਨ ਨੂੰ ਨਹੀਂ ਮਿਲੇ। ਇਸ ਲਈ ਹੁਣ ਕਿਹਾ ਜਾ ਰਿਹਾ ਸੀ ਕਿ ਹਨੀ ਸਿੰਘ ਦਾ ਕਰੀਅਰ ਖ਼ਤਮ ਹੋਣ ਜਾ ਰਿਹਾ ਹੈ ਪਰ ਉਨ੍ਹਾਂ ਲੋਕਾਂ ਨੂੰ ਮੂੰਹ ਤੋੜ ਜਵਾਬ ਦੇਣ ਲਈ ਹਨੀ ਫਿਰ ਤੋਂ ਪੂਰੇ ਸਵੈਗ ਨਾਲ ਵਾਪਸ ਆ ਗਏ ਹਨ। ਪੰਜਾਬੀ ਗਾਇਕ ਨੇ ਹਨੀ 3.0 ਦਾ ਐਲਾਨ ਕਰਕੇ ਆਪਣੇ ਫੈਨਸ ਨੂੰ ਵੱਡਾ ਸਰਪ੍ਰਾਈਜ਼ ਦਿੱਤਾ ਹੈ। ਜਲਦੀ ਹੀ ਇਸ ਐਲਬਮ ਦੇ ਗਾਣੇ ਵੀ ਰਿਲੀਜ਼ ਕੀਤੇ ਜਾਣਗੇ। ਪਰ ਇਸ ਐਲਾਨ ਤੋਂ ਬਾਅਦ ਹਨੀ ਸਿੰਘ ਦੇ ਫੈਨਸ ‘ਚ ਉਤਸੁਕਤਾ ਕਾਫੀ ਵੱਧ ਗਈ ਹੈ।

ਕਿਵੇਂ ਹੋਵੇਗਾ ਹਨੀ ਸਿੰਘ ਦਾ ਨਵਾਂ ਗੀਤ?

ਹਨੀ ਸਿੰਘ ਨੂੰ ਅੱਜ ਦੀ ਤਰੀਕ ਵਿੱਚ ਕਿਸੇ ਜਾਣ-ਪਛਾਣ ਦੀ ਲੋੜ ਨਹੀਂ ਹੈ। ਹਨੀ ਸਿੰਘ ਦੀ ਆਵਾਜ਼ ਉਨ੍ਹਾਂ ਦੀ ਪਛਾਣ ਬਣ ਗਈ ਹੈ। ਰੈਪ ਦੀ ਦੁਨੀਆ ਦੇ ਬਾਦਸ਼ਾਹ ਹਨੀ ਸਿੰਘ ਹੁਣ ਇੱਕ ਨਵੇਂ ਗੀਤ ਨਾਲ ਨਜ਼ਰ ਆਉਣ ਵਾਲੇ ਹਨ। ਰੈਪਰ ਦੇ ਨਵੇਂ ਸੌਂਗ ਦੀ ਇੱਕ ਛੋਟੀ ਜਿਹੀ ਝਲਕ Epic Stardom ਨਾਂਅ ਦੇ ਯੂਟਿਊਬ ਚੈਨਲ ‘ਤੇ ਸ਼ੇਅਰ ਕੀਤੀ ਗਈ। ਦੱਸ ਦਈਏ ਕਿ ਹਨੀ ਸਿੰਘ ਦੀ ਨਵੀਂ ਐਲਬਮ ਦਾ ਨਾਂ ਹਨੀ 3.0 ਹੈ।

ਵੇਖੋ ਹਨੀ ਸਿੰਘ ਦੇ ਗਾਣੇ ਦੀ ਪਹਿਲੀ ਝਲਕ

ਅਕਸਰ ਹੀ ਆਪਣੇ ਗੀਤਾਂ ਨਾਲ ਲੋਕਾਂ ਦੇ ਦਿਲਾਂ ‘ਤੇ ਛਾਏ ਰਹਿਣ ਵਾਲੇ ਹਨੀ ਸਿੰਘ ਪਿਛਲੇ ਕੁਝ ਮਹੀਨਿਆਂ ਤੋਂ ਆਪਣੇ ਟੁੱਟੇ ਵਿਆਹੁਤਾ ਰਿਸ਼ਤੇ ਨੂੰ ਲੈ ਕੇ ਚਰਚਾ ‘ਚ ਰਹੇ। ਉਨ੍ਹਾਂ ਦਾ ਆਪਣੀ ਪਤਨੀ ਸ਼ਾਲਿਨੀ ਨਾਲ ਝਗੜੇ ਕਾਰਨ ਦੋਵਾਂ ਨੇ ਵੱਖ ਹੋਣ ਦਾ ਫੈਸਲਾ ਕੀਤਾ ਅਤੇ ਹੁਣ ਹਾਲ ਹੀ ਵਿੱਚ ਉਨ੍ਹਾਂ ਦੇ ਤਲਾਕ ‘ਤੇ ਵੀ ਮੋਹਰ ਲੱਗ ਗਈ ਹੈ। ਆਪਸੀ ਸਹਿਮਤੀ ਨਾਲ ਹਨੀ ਸਿੰਘ ਨੇ ਸ਼ਾਲਿਨੀ ਨੂੰ ਗੁਜਾਰੇ ਵਜੋਂ ਇੱਕ ਕਰੋੜ ਰੁਪਏ ਵੀ ਦਿੱਤੇ ਹਨ।

Tags: entertainment newsHoney Singh Returnjo jo honey singhPro PunjabTvpunjabi newspunjabi singer honey singh
Share209Tweet131Share52

Related Posts

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026

ਪੰਜਾਬੀ ਅਦਾਕਾਰਾ Mandy Takhar ਨੇ ਪਤੀ ਸ਼ੇਖਰ ਕੌਸ਼ਲ ਨੂੰ ਦਿੱਤਾ ਤਲਾਕ, 23 ਮਹੀਨਿਆਂ ‘ਚ ਟੁੱਟਿਆ ਵਿਆਹ

ਜਨਵਰੀ 16, 2026

ਅੱਜ ਜਲੰਧਰ ਦੇ ਗੁਰੂਘਰ ‘ਚ ਹੋਵੇਗੀ ਉਸਤਾਦ ਪੂਰਨ ਸ਼ਾਹ ਕੋਟੀ ਦੀ ਅੰਤਿਮ ਅਰਦਾਸ

ਦਸੰਬਰ 30, 2025

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ : ਕਿਹਾ, ‘ਆਪਣੇ ਪੁੱਤਰ ਦਾ ਗਾਉਣਾ ਬੰਦ ਕਰਵਾਓ, ਨਹੀਂ ਤਾਂ . . .’

ਦਸੰਬਰ 23, 2025

ਕਾਮੇਡੀਅਨ ਭਾਰਤੀ ਸਿੰਘ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੀ ਵਾਰ ਬਣੀ ਮਾਂ

ਦਸੰਬਰ 19, 2025

ਦਿਲਜੀਤ ਦੋਸਾਂਝ ਦੀ ਸ਼ੂਟਿੰਗ ਦੌਰਾਨਹੋਇਆ ਭਾਰੀ ਹੰਗਾਮਾ, ਪੁਲਿਸ ਨੇ ਸੰਭਾਲਿਆ ਚਾਰਜ

ਦਸੰਬਰ 9, 2025
Load More

Recent News

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਉਪਦੇਸ਼ ਅਨੁਸਾਰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 6, 2026

ਜਲੰਧਰ : ‘ਆਪ’ ਨੇਤਾ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਗੁਰਦੁਆਰਾ ਸਾਹਿਬ ਦੇ ਬਾਹਰ ਚੱਲੀਆਂ ਗੋਲੀਆਂ

ਫਰਵਰੀ 6, 2026

ਮੋਹਾਲੀ : ਗੁਰਦੁਆਰਾ ਅੰਬ ਸਾਹਿਬ ਦਾ ਮੈਨੇਜਰ ਸਸਪੈਂਡ

ਫਰਵਰੀ 5, 2026

ਅਮਰੀਕੀ ਖੇਤੀਬਾੜੀ ਵਸਤੂਆਂ ਲਈ ਜ਼ੀਰੋ-ਟੈਕਸ ਐਂਟਰੀ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗੀ, ਭਾਜਪਾ ਆਪਣੇ ਕਿਸਾਨ ਵਿਰੋਧੀ ਏਜੰਡੇ ਨੂੰ ਅੱਗੇ ਵਧਾ ਰਹੀ ਹੈ: ਧਾਲੀਵਾਲ

ਫਰਵਰੀ 4, 2026

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਸੀ ਜੀ ਸੀ ਯੂਨੀਵਰਸਿਟੀ ਵਿੱਚ ਸਾਹਿਤਮ 2026 ਦਾ ਉਦਘਾਟਨ

ਫਰਵਰੀ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.