ਸ਼ੁੱਕਰਵਾਰ, ਜੁਲਾਈ 24, 2026 09:34 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Diljit Dosanjh ਦੀ ਆਉਣ ਵਾਲੀ ਐਲਬਮ ‘Ghost’ ਦੀ ਰਿਕਾਰਡਿੰਗ ਸ਼ੁਰੂ, ਸਟਾਰ ਦੀ ਇੰਸਟਾ ਸਟੋਰੀ ਨੇ ਖੋਲ੍ਹਿਆ ਰਾਜ਼

ਸਿੰਗਰ ਐਕਟਰ Diljit Dosanjh ਦੇ ਫੈਨਸ ਇੰਤਜ਼ਾਰ ਕਰ ਰਹੇ ਹਨ ਉਹ ਹੈ ਉਸਦੀ ਆਉਣ ਵਾਲੀ ਐਲਬਮ 'Ghost'। ਇਸ ਦਾ ਐਲਾਨ ਦੋਸਾਂਝਾਵਾਲਾ ਨੇ ਕੁਝ ਸਮਾਂ ਪਹਿਲਾਂ ਕੀਤਾ ਸੀ।

by ਮਨਵੀਰ ਰੰਧਾਵਾ
ਜੂਨ 2, 2023
in ਪਾਲੀਵੁੱਡ, ਮਨੋਰੰਜਨ
0

Diljit Dosanjh’s Upcoming Album ‘Ghost’: ਬੌਰਨ ਟੂ ਸ਼ਾਈਨ ਟੂਰ ਦੀ ਅਗਲੀ ਲੋਕੈਸ਼ਨ ਜੋ ਆਸਟ੍ਰੇਲਿਆ ਹੈ ਦੇ ਐਲਾਨ ਤੋਂ ਬਾਅਦ ਪੰਜਾਬੀ ਸਿੰਗਰ ਤੇ ਐਕਟਰ ਦਿਲਜੀਤ ਦੋਸਾਂਝ ਸੁਰਖੀਆਂ ‘ਚ ਹੈ। ਦੱਸ ਦਈਏ ਕਿ ਦਿਲਜੀਤ ਅਤੇ ਨਿਮਰਤ ਖਹਿਰਾ ਦੀ ਪੰਜਾਬੀ ਸਿੰਗਰ ਚਮਕੀਲਾ ‘ਤੇ ਬਣੀ ਫਿਲਮ ਜੋੜੀ ਨੂੰ ਫੈਨਸ ਨੇ ਕਾਫੀ ਪਿਆਰ ਦਿੱਤਾ।

ਲਗਾਤਾਰ ਆਪਣੇ ਪ੍ਰੋਜੈਕਟਸ ਨੂੰ ਲੈ ਕੇ ਫੈਨਸ ‘ਚ ਛਾਏ ਰਹਿਣ ਵਾਲੇ ਦਿਲਜੀਤ ਇਸ ਤੋਂ ਬਾਅਦ ਇਮਤਿਆਜ਼ ਅਲੀ ਅਤੇ ਪਰੀਨਿਤੀ ਚੋਪੜਾ ਦੇ ਨਾਲ ਫਿਲਮ ‘Chamkila’ ‘ਚ ਨਜ਼ਰ ਆਵੇਗਾ। ਜਿਸ ਦਾ ਟੀਜ਼ਰ ਕੁਝ ਦਿਨ ਪਹਿਲਾਂ ਹੀ ਰਿਲੀਜ਼ ਹੋਈਆ ਹੈ। ਹੁਣ ਜਿਸ ਦਾ ਸਭ ਤੋਂ ਵੱਧ ਸਿੰਗਰ ਐਕਟਰ ਦੇ ਫੈਨਸ ਇੰਤਜ਼ਾਰ ਕਰ ਰਹੇ ਹਨ ਉਹ ਹੈ ਦਿਲਜੀਤ ਦੀ ਆਉਣ ਵਾਲੀ ਐਲਬਮ ‘Ghost’। ਇਸ ਦਾ ਐਲਾਨ ਦੋਸਾਂਝਾਵਾਲਾ ਨੇ ਕੁਝ ਸਮਾਂ ਪਹਿਲਾਂ ਕੀਤਾ ਸੀ।

ਦਿਲਜੀਤ ਨੇ ਹਾਲ ਹੀ ਵਿੱਚ ਆਪਣੀ ਆਉਣ ਵਾਲੀ ਐਲਬਮ ‘ਘੋਸਟ’ ਦੇ ਬਾਰੇ ਵਿੱਚ ਕੁਝ ਅਪਡੇਟਸ ਦਿੱਤੇ ਹਨ। ਦਿਲਜੀਤ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਤੇ ਲਿਖਿਆ ‘ਘੋਸਟ’ ਇਸ ਦੇ ਨਾਲ ‘ਰਿਕਾਰਡਿੰਗ’ gif ਨਾਲ ਹਿੰਟ ਦਿੱਤਾ ਹੈ ਕਿ ਉਹ ਇਸ ਸਮੇਂ ਆਪਣੀ ਐਲਬਮ ‘ਘੋਸਟ’ ਲਈ ਰਿਕਾਰਡਿੰਗ ਕਰ ਰਿਹਾ ਹੈ।

ਵੇਖੋ ਦਿਲਜੀਤ ਦੋਸਾਂਝ ਦੀ ਇੰਸਟਾ ਸਟੋਰੀ:

 

 

 

 

 

 

 

 

 

 

 

 

 

 

 

ਐਲਬਮ ਬਾਰੇ ਗੱਲ ਕਰਦੇ ਹੋਏ, ਦਿਲਜੀਤ ਨੇ ਪਹਿਲਾਂ ਇਸ ਦਾ ਨਾਮ ’11:11′ ਰੱਖਿਆ ਸੀ ਜਦੋਂ ਉਸਨੇ ਆਪਣੇ ਫੈਨਸ ਨਾਲ ਇੱਕ Q/A ਸੈਸ਼ਨ ਕੀਤਾ ਸੀ ਪਰ ਬਾਅਦ ਵਿੱਚ ਉਸਨੇ ਐਲਬਮ ਦਾ ਪੋਸਟਰ ਸਾਂਝਾ ਕਰਦੇ ਹੋਏ ਟਾਈਟਲ ਨੂੰ ਬਦਲ ਕੇ ‘ਘੋਸਟ’ ਕਰ ਦਿੱਤਾ। ਐਲਬਮ ਦੇ ਐਲਾਨ ਮਗਰੋਂ ਫੈਨਸ ਇਸ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Album Ghostdiljit dosanjhDiljit Dosanjh's upcoming Albumentertainment newspro punjab tvpunjabi newspunjabi singerPunjabi songs
Share222Tweet139Share56

Related Posts

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026

ਪੰਜਾਬੀ ਗਾਇਕਾ ਇੰਦਰ ਕੌਰ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ, ਮੁੱਖ ਦੋਸ਼ੀ ਵਿਰੁੱਧ LOC ਜਾਰੀ

ਮਈ 23, 2026

ਦੁਨੀਆ ਨੂੰ ਹਸਾਉਣ ਵਾਲੇ ਕਾਮੇਡੀਅਨ ਜਸਵਿੰਦਰ ਭੱਲਾ ਨੂੰ ਮਿਲਿਆ ਵੱਡਾ ਸਨਮਾਨ; ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ

ਮਈ 4, 2026
Load More

Recent News

Élégance_subtile_et_thorfortune_casino_un_voyage_immersif_vers_le_succès_fina

ਜੁਲਾਈ 24, 2026

Αξιολόγηση_της_πλατφόρμας_fonbet_και_των_σύγχρ

ਜੁਲਾਈ 24, 2026

Αξιολόγηση_δυνατοτήτων_fonbet_για_στοιχηματικ

ਜੁਲਾਈ 24, 2026

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲ ਦਾ ਅਧਿਆਪਕ ਸਸਪੈਂਡ

ਜੁਲਾਈ 24, 2026

ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ

ਜੁਲਾਈ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.