ਸੋਮਵਾਰ, ਅਗਸਤ 25, 2025 03:27 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਸਿੱਖਿਆ ਨੌਕਰੀ

ਇਹ ਤਾਂ ਹੱਦ ਹੋ ਗਈ, ਆਬਕਾਰੀ ਤੇ ਕਰ ਇੰਸਪੈਕਟਰਾਂ ਦੀ ਭਰਤੀ ‘ਚ ਮਾਂ ਬੋਲੀ ਪੰਜਾਬੀ ‘ਚੋਂ 13 ਹਜ਼ਾਰ ਤੋਂ ਵੱਧ ਫੇਲ੍ਹ

Recruitment of Excise and Tax Inspectors: ਕਰ ਅਤੇ ਆਬਕਾਰੀ ਵਿਭਾਗ 'ਚ ਨੌਕਰੀ ਲਈ ਆਏ ਨੌਜਵਾਨ 50 ਫੀਸਦੀ ਤੱਕ ਅੰਕ ਹਾਸਲ ਨਹੀਂ ਕਰ ਸਕੇ। ਪੰਜਾਬੀ ਭਾਸ਼ਾ ਦੀ ਪ੍ਰੀਖਿਆ ਵਿੱਚ 38 ਫੀਸਦੀ ਨੌਜਵਾਨ ਫੇਲ੍ਹ ਹੋਏ ਹਨ।

by ਮਨਵੀਰ ਰੰਧਾਵਾ
ਜੂਨ 8, 2023
in ਨੌਕਰੀ, ਪੰਜਾਬ
0

Punjabi Youth Fails in Punjabi Language: ਪੰਜਾਬ ਦੇ ਨੌਜਵਾਨ ਹੁਣ ਅੰਗਰੇਜ਼ੀ ਦੀ ਬਜਾਏ ਆਪਣੀ ਮਾਂ ਬੋਲੀ ਦੀ ਪੜ੍ਹਾਈ ਵਿੱਚ ਪਛੜ ਰਹੇ ਹਨ। ਇਸ ਕਾਰਨ ਉਸ ਦਾ ਕਰੀਅਰ ਵੀ ਪ੍ਰਭਾਵਿਤ ਹੋ ਰਿਹਾ ਹੈ। ਤਾਜ਼ਾ ਮਾਮਲਾ ਆਬਕਾਰੀ ਤੇ ਕਰ ਵਿਭਾਗ ਵਿੱਚ ਇੰਸਪੈਕਟਰਾਂ ਦੀ ਭਰਤੀ ਨਾਲ ਸਬੰਧਿਤ ਹੈ। ਇਸ ਲਈ ਪੰਜਾਬੀ ਭਾਸ਼ਾ ਦੀ ਪ੍ਰੀਖਿਆ ਵਿੱਚ 38 ਫੀਸਦੀ ਨੌਜਵਾਨ ਫੇਲ੍ਹ ਹੋਏ ਹਨ।

ਦੱਸ ਦਈਏ ਕਿ ਨੌਕਰੀ ਹਾਸਲ ਕਰਨ ਲਈ ਪੰਜਾਬ ਸਰਕਾਰ ਵਲੋਂ ਪੰਜਾਬੀ ‘ਚ 50ਫੀਸਦ ਅੰਕ ਲੈ ਕੇ ਪਾਸ ਹੋਣ ਦੀ ਸ਼ਰਤ ਲਾਜ਼ਮੀ ਹੈ। ਪਰ ਕਰ ਅਤੇ ਆਬਕਾਰੀ ਵਿਭਾਗ ‘ਚ ਨੌਕਰੀ ਲਈ ਆਏ ਨੌਜਵਾਨ 50 ਫੀਸਦੀ ਤੱਕ ਅੰਕ ਹਾਸਲ ਨਹੀਂ ਕਰ ਸਕੇ ਹਨ। ਹਾਲਾਂਕਿ ਮਾਹਿਰਾਂ ਦਾ ਮੰਨਣਾ ਹੈ ਕਿ ਇਸ ਲਈ ਨੌਜਵਾਨ ਖੁਦ ਜ਼ਿੰਮੇਵਾਰ ਹਨ ਕਿਉਂਕਿ ਉਹ ਭਾਸ਼ਾ ਦੀ ਮਹੱਤਤਾ ਨੂੰ ਨਹੀਂ ਸਮਝਦੇ।

ਦੱਸ ਦਈਏ ਕਿ ਅਧੀਨ ਸੇਵਾਵਾਂ ਚੋਣ ਬੋਰਡ ਨੇ ਕੁਝ ਸਮਾਂ ਪਹਿਲਾਂ ਇੰਸਪੈਕਟਰਾਂ ਦੀ ਲਿਖਤੀ ਪ੍ਰੀਖਿਆ ਲਈ ਸੀ। ਇਸ ਵਿੱਚ ਕੁੱਲ 36836 ਬਿਨੈਕਾਰ ਹਾਜ਼ਰ ਹੋਏ। ਇਨ੍ਹਾਂ ਚੋਂ 22,957 ਪ੍ਰੀਖਿਆਰਥੀ ਪਾਸ ਕਰ ਸਕੇ। 13879 ਬਿਨੈਕਾਰ ਪੰਜਾਬੀ ਦੀ ਪ੍ਰੀਖਿਆ ਪਾਸ ਨਹੀਂ ਕਰ ਸਕੇ। ਪ੍ਰੀਖਿਆ ‘ਚ 37.67 ਫੀਸਦੀ ਫੇਲ੍ਹ ਹੋਏ। ਅਜਿਹੇ ‘ਚ ਇਹ ਨੌਜਵਾਨ ਨੌਕਰੀ ਦੀ ਦੌੜ ‘ਚੋਂ ਬਾਹਰ ਹੋ ਗਏ।

ਹੈਰਾਨ ਕਰਨ ਵਾਲੀ ਗੱਲ ਤਾਂ ਇਹ ਹੈ ਕਿ ਜੇਕਰ ਸੂਤਰਾਂ ਦੀ ਮੰਨੀਏ ਤਾਂ 46 ਫੀਸਦੀ ਬਿਨੈਕਾਰ ਅਜਿਹੇ ਹਨ ਜੋ 25 ਅੰਕ ਲੈਣ ਦੀ ਬਜਾਏ ਸਿਰਫ 1 ਤੋਂ 10 ਅੰਕ ਹੀ ਹਾਸਲ ਕਰ ਸਕੇ ਹਨ। ਇਸੇ ਤਰ੍ਹਾਂ 3678 ਬਿਨੈਕਾਰ ਸਿਰਫ਼ 11 ਤੋਂ 20 ਫ਼ੀਸਦੀ ਅੰਕ ਹਾਸਲ ਕਰਨ ਵਿੱਚ ਕਾਮਯਾਬ ਰਹੇ ਹਨ। 10152 ਬਿਨੈਕਾਰ 20 ਤੋਂ 25 ਅੰਕ ਪ੍ਰਾਪਤ ਕਰਨ ਦੇ ਯੋਗ ਹੋਏ ਹਨ। ਇਹ ਪ੍ਰੀਖਿਆ ਦੇਣ ਵਾਲਿਆਂ ਵਿੱਚ 19,457 ਲੜਕੀਆਂ ਹਨ।

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਸਟੈਨੋ ਟਾਈਪਿਸਟ ਦੀ ਲਿਖਤੀ ਪ੍ਰੀਖਿਆ ਵਿੱਚ 4627 ਬਿਨੈਕਾਰ ਹਾਜ਼ਰ ਹੋਏ। ਇਨ੍ਹਾਂ ਚੋਂ 20.38 ਫੀਸਦੀ ਉਮੀਦਵਾਰ ਪੰਜਾਬੀ ਚੋਂ ਫੇਲ੍ਹ ਹੋਏ ਹਨ। ਵੈਟਰਨਰੀ ਇੰਸਪੈਕਟਰ ਦੀ ਭਰਤੀ ਲਈ ਲਈ ਗਈ ਪ੍ਰੀਖਿਆ ਵਿੱਚ 9.20 ਫੀਸਦੀ ਬਿਨੈਕਾਰ ਪੰਜਾਬੀ ਵਿੱਚ ਫੇਲ੍ਹ ਹੋਏ ਹਨ। ਲਾਈਵ ਸਟਾਕ ਸੁਪਰਵਾਈਜ਼ਰ ਦੀ ਪ੍ਰੀਖਿਆ ‘ਚ ਛੇ ਫੀਸਦੀ ਪ੍ਰੀਖਿਆਰਥੀ ਪਾਸ ਨਹੀਂ ਹੋ ਸਕੇ ਹਨ। ਇਨ੍ਹਾਂ ਬਿਨੈਕਾਰਾਂ ਨੇ ਗ੍ਰੈਜੂਏਸ਼ਨ ਤੱਕ ਪੰਜਾਬੀ ਦੀ ਪੜ੍ਹਾਈ ਕੀਤੀ ਹੈ। ਹਾਲਾਂਕਿ ਪ੍ਰੀਖਿਆ ‘ਚ ਫੇਲ ਹੋਣਾ ਕੋਈ ਨਵੀਂ ਗੱਲ ਨਹੀਂ ਹੈ।

ਕੁਝ ਸਮਾਂ ਪਹਿਲਾਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵੀ ਕੰਪਿਊਟਰ ਆਪਰੇਟਰ ਦੇ ਅਹੁਦੇ ਲਈ ਭਰਤੀ ਕੀਤੀ ਗਈ ਸੀ। ਇਸ ਪ੍ਰੀਖਿਆ ਵਿੱਚ ਕਈ ਨੌਜਵਾਨ ਫੇਲ੍ਹ ਹੋ ਗਏ ਸੀ। ਹਾਲ ਹੀ ਵਿੱਚ PSEB ਨੇ 10ਵੀਂ ਜਮਾਤ ਦਾ ਨਤੀਜਾ ਘੋਸ਼ਿਤ ਕੀਤਾ ਸੀ। ਇਸ ਵਿੱਚ 281267 ਵਿਦਿਆਰਥੀਆਂ ਨੇ ਪੰਜਾਬੀ ਵਿਸ਼ੇ ਦੀ ਪ੍ਰੀਖਿਆ ਦਿੱਤੀ। ਇਸ ਵਿੱਚ 279002 ਨੇ ਪ੍ਰੀਖਿਆ ਪਾਸ ਕੀਤੀ। ਜਦਕਿ 281318 ਨੇ ਅੰਗਰੇਜ਼ੀ ਦੀ ਪ੍ਰੀਖਿਆ ਦਿੱਤੀ। ਇਸ ਵਿੱਚ 279142 ਪਾਸ ਹੋਏ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Fail in Punjabipro punjab tvpunjab newspunjabi languagepunjabi newsPunjabi youthRecruitment of Excise and Tax Inspectors
Share262Tweet164Share66

Related Posts

ਪੰਜਾਬ ਪੁਲਿਸ ਨੇ ਨਾਕਾਮ ਕੀਤੀ ਵੱਡੀ ਸਾਜਿਸ਼, DGP ਗੌਰਵ ਯਾਦਵ ਨੇ ਦਿੱਤੀ ਜਾਣਕਾਰੀ

ਅਗਸਤ 25, 2025

Weather Update: ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ਲਈ ਜਾਰੀ ਹੋਇਆ ਮੀਂਹ ਦਾ ਅਲਰਟ, ਖ਼ਤਰੇ ਦੇ ਨਿਸ਼ਾਨ ਤੇ ਪਹੁੰਚਿਆ ਇਹ DAM

ਅਗਸਤ 25, 2025

School Holidays: ਇਸ ਜਿਲ੍ਹੇ ‘ਚ ਅੱਜ ਬੰਦ ਹੋਏ ਸਕੂਲ, ਲਗਾਤਾਰ ਬਾਰਿਸ਼ ਪੈਣ ਕਾਰਨ ਲਿਆ ਫ਼ੈਸਲਾ

ਅਗਸਤ 25, 2025

ਹੜ੍ਹ ਰਾਹਤ ਲਈ ਮੈਦਾਨ ‘ਚ ਆਈ ਮਾਨ ਸਰਕਾਰ, 8 ਕੈਬਨਿਟ ਮੰਤਰੀਆਂ ਨੇ ਇਲਾਕਿਆਂ ‘ਚ ਸੰਭਾਲਿਆ ਮੋਰਚਾ

ਅਗਸਤ 23, 2025

US ਦੇ ਪੰਜਾਬੀ ਟਰੱਕ ਡਰਾਈਵਰ ਮਾਮਲੇ ‘ਚ ਜਾਣੋ ਕੀ ਆਇਆ ਅਦਾਲਤ ਦਾ ਫ਼ੈਸਲਾ

ਅਗਸਤ 23, 2025

ਕਾਮੇਡੀ ਕਿੰਗ ਜਸਵਿੰਦਰ ਭੱਲਾ ਨੂੰ ਅੱਜ ਦਿੱਤੀ ਜਾਵੇਗੀ ਅੰਤਿਮ ਵਿਦਾਈ, ਦੇਖੋ ਕਿਹੜੇ ਸਿਤਾਰੇ ਪਹੁੰਚੇ ਵਿਦਾਈ ਦੇਣ

ਅਗਸਤ 23, 2025
Load More

Recent News

ਕੀ ਤੁਹਾਡੇ ਫੋਨ ਦੀ ਕਾਲਿੰਗ ਸਿਸਟਮ ‘ਚ ਆਇਆ ਹੈ ਕੋਈ ਬਦਲਾਅ? ਜਾਣੋ ਕੀ ਹੈ ਇਸ ਪਿੱਛੇ ਵੱਡਾ ਕਾਰਨ

ਅਗਸਤ 25, 2025

ਪੰਜਾਬ ਪੁਲਿਸ ਨੇ ਨਾਕਾਮ ਕੀਤੀ ਵੱਡੀ ਸਾਜਿਸ਼, DGP ਗੌਰਵ ਯਾਦਵ ਨੇ ਦਿੱਤੀ ਜਾਣਕਾਰੀ

ਅਗਸਤ 25, 2025

ਅਵਾਰਾ ਕੁੱਤਿਆਂ ਦੇ ਮਾਮਲੇ ‘ਚ ਸੁਪਰੀਮ ਕੋਰਟ ਤੋਂ ਬਾਅਦ ਹੁਣ ਸਖ਼ਤ ਹੋਈ ਕੇਂਦਰ ਸਰਕਾਰ

ਅਗਸਤ 25, 2025

ਭਾਰਤ ਆ ਸਕਦੇ ਹਨ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ, ਯੂਕਰੇਨ ਦੇ ਰਾਜਦੂਤ ਨੇ ਕਹੀ ਇਹ ਵੱਡੀ ਗੱਲ

ਅਗਸਤ 25, 2025

Weather Update: ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ਲਈ ਜਾਰੀ ਹੋਇਆ ਮੀਂਹ ਦਾ ਅਲਰਟ, ਖ਼ਤਰੇ ਦੇ ਨਿਸ਼ਾਨ ਤੇ ਪਹੁੰਚਿਆ ਇਹ DAM

ਅਗਸਤ 25, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.