ਮੰਗਲਵਾਰ, ਜਨਵਰੀ 13, 2026 01:47 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਸਿੱਖਿਆ ਨੌਕਰੀ

Recruitment Agnipath 2023: ਅਗਨੀਵੀਰਾਂ ਦੀ ਆਨਲਾਈਨ ਰਜਿਸਟ੍ਰੇਸ਼ਨ ਹੋਈ ਸ਼ੁਰੂ, 15 ਮਾਰਚ 2023 ਤੱਕ ਚੱਲੇਗੀ ਰਜਿਸਟ੍ਰੇਸ਼ਨ

Indian Army: ਫੌਜ ਵਿੱਚ ਭਰਤੀ ਦੇ ਚਾਹਵਾਨ ਉਮੀਦਵਾਰ ਜਿਹਨਾਂ ਦਾ ਜਨਮ 1 ਅਕਤੂਬਰ 2002 ਤੋਂ 1 ਅਪ੍ਰੈਲ 2006 ਦੇ ਦੌਰਾਨ ਹੈ, ਅਸਾਮੀਆਂ ਲਈ ਆਨਲਾਈਨ ਅਪਲਾਈ ਕਰ ਸਕਦੇ ਹਨ।

by ਮਨਵੀਰ ਰੰਧਾਵਾ
ਫਰਵਰੀ 18, 2023
in ਨੌਕਰੀ
0

Agnipath Scheme: ਭਾਰਤੀ ਫੌਜ ‘ਚ ਅਗਨੀਪਥ ਸਕੀਮ ਅਧੀਨ ਅਗਨੀਵੀਰਾਂ ਦੀ ਭਰਤੀ ਲਈ ਆਨਲਾਈਨ ਰਜਿਸਟ੍ਰੇਸ਼ਨ ਮਿਤੀ 16 ਫਰਵਰੀ 2023 ਤੋਂ ਸ਼ੁਰੂ ਹੋ ਚੁੱਕੀ ਹੈ ਜੋ ਕਿ 15 ਮਾਰਚ 2023 ਤੱਕ ਚੱਲੇਗੀ।

ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਡੀਸੀ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਭਾਰਤੀ ਫੌਜ ਵੱਲੋਂ ਅਗਨੀਵੀਰ ਟ੍ਰੇਡਜ਼ਮੈਨ (8ਵੀਂ ਲੈਵਲ) ਲਈ ਅੱਠਵੀਂ ਪਾਸ (ਘੱਟੋ ਘੱਟ 33 ਪ੍ਰਤੀਸ਼ਤ ਅੰਕ ਹਰੇਕ ਵਿਸ਼ੇ ਵਿੱਚੋਂ ਲਾਜ਼ਮੀ ਹਨ), ਅਗਨੀਵੀਰ ਟ੍ਰੇਡਜ਼ਮੈਨ (10ਵੀਂ ਲੈਵਲ) ਲਈ ਘੱਟੋ ਘੱਟ 33 ਪ੍ਰਤੀਸ਼ਤ ਅੰਕ ਹਰੇਕ ਵਿਸ਼ੇ ਵਿੱਚੋਂ ਲਾਜ਼ਮੀ ਹਨ।

ਉਨ੍ਹਾਂ ਦੱਸਿਆ ਕਿ ਅਗਨੀਵੀਰ ਕਲਰਕ/ਸਟੋਰ ਕੀਪਰ (ਟੈਕਨੀਕਲ) ਆਲ ਆਰਮਜ਼ ਲਈ 12ਵੀਂ ਪਾਸ (ਉਵਰਆਲ ਅੰਕ 60 ਪ੍ਰਤੀਸ਼ਤ ਲਾਜਮੀ ਹਨ ਅਤੇ ਹਰੇਕ ਵਿਸ਼ੇ ਵਿੱਚ ਘੱਟੋ ਘੱਟ 50 ਪ੍ਰਤੀਸ਼ਤ ਅੰਕ ਲਾਜ਼ਮੀ ਹਨ। ਅਗਨੀਵੀਰ ਜਨਰਲ ਡਿਊਟੀ ਲਈ 10ਵੀਂ ਪਾਸ ਅਤੇ ਘੱਟੋ ਘੱਟ ਉਵਰਆਲ 45 ਪ੍ਰਤੀਸ਼ਤ ਅਤੇ ਹਰੇਕ ਵਿਸ਼ੇ ਵਿੱਚ ਘੱਟੋ ਘੱਟ 33 ਪ੍ਰਤੀਸ਼ਤ ਅੰਕ ਲਾਜ਼ਮੀ ਹਨ।

ਫੌਜ ਵਿੱਚ ਭਰਤੀ ਦੇ ਚਾਹਵਾਨ ਉਮੀਦਵਾਰ ਜਿਹਨਾਂ ਦਾ ਜਨਮ 1 ਅਕਤੂਬਰ 2002 ਤੋਂ 1 ਅਪ੍ਰੈਲ 2006 ਦੇ ਦੌਰਾਨ ਹੈ, ਅਸਾਮੀਆਂ ਲਈ ਆਨਲਾਈਨ ਅਪਲਾਈ ਕਰ ਸਕਦੇ ਹਨ। ਉਮੀਦਵਾਰ ਦੀ ਲੰਬਾਈ ਘੱਟੋ ਘੱਟ 170 ਸੈਂਟੀਮੀਟਰ, ਭਾਰ ਲੰਬਾਈ ਅਨੁਸਾਰ ਅਤੇ ਛਾਤੀ 77-82 ਸੈਂਟੀਮੀਟਰ ਹੋਣੀ ਚਾਹੀਦੀ ਹੈ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਉਮੀਦਵਾਰ ਭਾਰਤੀ ਫੌਜ ਦੀ ਅਧਿਕਾਰਤ ਵੈਬਸਾਈਟ ‘ਤੇ ਜਾ ਕੇ ਆਨਲਾਈਨ ਅਪਲਾਈ ਕਰ ਸਕਦੇ ਹਨ ਅਤੇ ਭਰਤੀ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਲੈ ਸਕਦੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Agnipath SchemeIndian ArmyJobs in Armypro punjab tvpunjabi newsRecruitment of firemenRegistration of Agniveers
Share212Tweet132Share53

Related Posts

ਭਗਵੰਤ ਮਾਨ ਸਰਕਾਰ ਨੇ ਨਵਾਂ ਮਾਪਦੰਡ ਕੀਤਾ ਸਥਾਪਤ, 16 ਮਾਰਚ, 2022 ਤੋਂ ਔਸਤਨ ਰੋਜ਼ਾਨਾ 45 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ

ਜਨਵਰੀ 12, 2026

CM ਭਗਵੰਤ ਮਾਨ ਨੇ 1,746 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪੇ

ਜਨਵਰੀ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਨੌਜਵਾਨਾਂ ਨੂੰ 61000 ਤੋਂ ਵੱਧ ਮਿਲੀਆਂ ਸਰਕਾਰੀ ਨੌਕਰੀਆਂ

ਜਨਵਰੀ 5, 2026

EPFO: ਕਿਵੇਂ ਚੈੱਕ ਕਰ ਸਕਦੇ ਹੋ ਆਪਣਾ PF ਬੈਲੇਂਸ? ਸਿੱਖੋ ਆਪਣੀ UAN ਪਾਸਬੁੱਕ ਡਾਊਨਲੋਡ ਕਰਨਾ

ਦਸੰਬਰ 15, 2025

ਮਨਰੇਗਾ ਦੀ ਥਾਂ ਲੈਣ ਲਈ ਸਰਕਾਰ ਨਵਾਂ ਬਿੱਲ ਕਰ ਰਹੀ ਤਿਆਰ, ਜਾਣੋ ਇਹ ਪੁਰਾਣੇ ਬਿੱਲ ਤੋਂ ਕਿਵੇਂ ਹੋਵੇਗਾ ਵੱਖਰਾ

ਦਸੰਬਰ 15, 2025

50 ਲੱਖ ਸਰਕਾਰੀ ਕਰਮਚਾਰੀਆਂ ਲਈ ਖੁਸ਼ਖਬਰੀ, ਸਰਕਾਰ ਨੇ ਬਦਲੇ ਨਿਯਮ

ਦਸੰਬਰ 11, 2025
Load More

Recent News

CGC ਯੂਨੀਵਰਸਿਟੀ ਮੋਹਾਲੀ ‘ਚ ‘ਧੀਆਂ ਦੀ ਲੋਹੜੀ’ ਸਮਾਗਮ ਦਾ ਆਯੋਜਨ

ਜਨਵਰੀ 13, 2026

ਹਰਦੀਪ ਸਿੰਘ ਮੁੰਡੀਆਂ ਨੇ ਨਵ-ਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਜਨਵਰੀ 12, 2026

ਕਿਸਾਨ ₹2 ਲੱਖ ਦੀ ਲਾਗਤ ਨਾਲ ਸਥਾਪਤ ਕਰ ਸਕਦੇ ਹਨ ਇਕ ਛੋਟਾ ਮਸ਼ਰੂਮ ਉਤਪਾਦਨ ਯੂਨਿਟ; ਮਾਨ ਸਰਕਾਰ ₹80 ਹਜ਼ਾਰ ਤੱਕ ਦੀ ਸਬਸਿਡੀ ਦੇ ਰਹੀ ਹੈ : ਮੋਹਿੰਦਰ ਭਗਤ

ਜਨਵਰੀ 12, 2026

ਵੱਡਾ ਝਟਕਾ! ਇਸਰੋ ਦਾ ਭਰੋਸੇਮੰਦ ਰਾਕੇਟ ਲਗਾਤਾਰ ਦੂਜੀ ਵਾਰ ਫੇਲ੍ਹ

ਜਨਵਰੀ 12, 2026

ਸ੍ਰੀ ਹਜ਼ੂਰ ਸਾਹਿਬ ਵਿਖੇ ਮਨਾਏ ਜਾ ਰਹੇ ਸ਼ਤਾਬਦੀ ਸਮਾਗਮਾਂ ‘ਚ ਮੁੱਖ ਮੰਤਰੀ ਨਾਇਬ ਸੈਣੀ ਹੋਣਗੇ ਸ਼ਾਮਿਲ

ਜਨਵਰੀ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.