ਸੋਮਵਾਰ, ਅਕਤੂਬਰ 13, 2025 07:11 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਨਵੇਂ ਪਟਵਾਰੀਆਂ ਦੀ ਭਰਤੀ ਨਾਲ ਲੋਕਾਂ ਨੂੰ ਸੇਵਾਵਾਂ ਸਮੇਂ ਸਿਰ ਮੁਹੱਈਆ ਹੋਣਗੀਆਂ: ਜਿੰਪਾ

ਜਿੰਪਾ ਨੇ ਕਿਹਾ ਕਿ ਮਾਲ ਵਿਭਾਗ ਦੀ ਕਾਇਆ ਕਲਪ ਲਈ ਮਾਨ ਸਰਕਾਰ ਵੱਲੋਂ ਹੋਰ ਵੀ ਕਈ ਪੁਖਤਾ ਕਦਮ ਚੁੱਕੇ ਗਏ ਹਨ ਜਿਸ ਦਾ ਆਮ ਲੋਕਾਂ ਨੂੰ ਵੱਡਾ ਲਾਭ ਮਿਲਿਆ ਹੈ।

by ਮਨਵੀਰ ਰੰਧਾਵਾ
ਦਸੰਬਰ 13, 2022
in ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

Punjab Government: ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ (Brahm Shankar Jimpa) ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੀ ਅਗਵਾਈ ਵਿਚ ਮਾਲ ਵਿਭਾਗ ਦੀ ਕਾਰਗੁਜ਼ਾਰੀ ਵਿਚ ਦਿਨੋਂ-ਦਿਨ ਸੁਧਾਰ ਹੋ ਰਿਹਾ ਹੈ। ਪਿਛਲੀਆਂ ਸਰਕਾਰਾਂ ਦੌਰਾਨ ਮਾਲ ਵਿਭਾਗ (Revenue Minister) ਦੇ ਕੰਮਕਾਰ ਦੇ ਤਰੀਕਿਆਂ ਤੋਂ ਆਮ ਜਨਤਾ ਬਹੁਤ ਦੁਖੀ ਸੀ ਪਰ ਜਦੋਂ ਤੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੀ ਸੇਵਾ ਸੰਭਾਲੀ ਹੈ, ਲੋਕਾਂ ਦੇ ਕੰਮ ਬਿਨਾਂ ਸਿਫਾਰਸ਼ ਅਤੇ ਬਿਨਾਂ ਰਿਸ਼ਵਤ ਤੋਂ ਹੋ ਰਹੇ ਹਨ।

ਜਿੰਪਾ ਨੇ ਕਿਹਾ ਕਿ ਮਾਲ ਵਿਭਾਗ ਵਿਚ ਪਿਛਲੇ ਲੰਬੇ ਸਮੇਂ ਤੋਂ ਪਟਵਾਰੀਆਂ ਦੀ ਬਹੁਤ ਘਾਟ ਮਹਿਸੂਸ ਕੀਤੀ ਜਾ ਰਹੀ ਸੀ ਜਿਸ ਕਰਕੇ ਕਈ ਕੰਮ ਕਰਵਾਉਣ ਲਈ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਪਰ ਬੀਤੇ ਦਿਨੀਂ ਪੰਜਾਬ ਮੰਤਰੀ ਮੰਡਲ ਵੱਲੋਂ ਪਟਵਾਰੀਆਂ ਦੀਆਂ 710 ਨਵੀਆਂ ਅਸਾਮੀਆਂ ਭਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਵੀ 1090 ਪਟਵਾਰੀਆਂ ਦੀ ਭਰਤੀ ਮੁਕੰਮਲ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਕਦਮ ਨਾਲ ਮਾਲ ਰਿਕਾਰਡ ਤਿਆਰ ਕਰਨ, ਰੱਖ-ਰਖਾਵ ਅਤੇ ਪੁਰਾਣੇ ਰਿਕਾਰਡ ਦੀ ਸਾਂਭ-ਸੰਭਾਲ ਹੋਰ ਸੁਚਾਰੂ ਤਰੀਕੇ ਨਾਲ ਕੀਤੀ ਜਾ ਸਕੇਗੀ । ਇਸ ਤੋਂ ਇਲਾਵਾ ਆਮ ਲੋਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਵੱਖ-ਵੱਖ ਸੇਵਾਵਾਂ ਸਮੇਂ ਸਿਰ ਮੁਹੱਈਆ ਹੋ ਸਕਣਗੀਆਂ।

ਜਿੰਪਾ ਨੇ ਕਿਹਾ ਕਿ ਮਾਲ ਵਿਭਾਗ ਦੀ ਕਾਇਆ ਕਲਪ ਲਈ ਮਾਨ ਸਰਕਾਰ ਵੱਲੋਂ ਹੋਰ ਵੀ ਕਈ ਪੁਖਤਾ ਕਦਮ ਚੁੱਕੇ ਗਏ ਹਨ ਜਿਸ ਦਾ ਆਮ ਲੋਕਾਂ ਨੂੰ ਵੱਡਾ ਲਾਭ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਸਟੈਂਪ ਪੇਪਰਾਂ ਦੀ ਖਰੀਦ ਨੂੰ ਸਰਲ ਬਣਾਉਣ ਲਈ ਈ-ਸਟੈਂਪ ਪੇਪਰ ਦੀ ਸੁਵਿਧਾ ਸ਼ੁਰੂ ਕੀਤੀ ਗਈ ਹੈ। ਇਸ ਤਹਿਤ ਹਰ ਕੀਮਤ ਦੇ ਸਟੈਂਪ ਪੇਪਰ ਜਾਰੀ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਖਾਨਗੀ ਤਕਸੀਮ ਦੀ ਪ੍ਰਕਿਰਿਆ ਨੂੰ ਅਸਰਦਾਰ ਅਤੇ ਪ੍ਰਭਾਵੀ ਬਣਾਉਣ ਲਈ ਇੱਕ ਵੈਬਸਾਈਟ https://eservices.punjab.gov.in ਸ਼ੁਰੂ ਕੀਤੀ ਗਈ ਹੈ।

ਮਾਲ ਮੰਤਰੀ ਮੁਤਾਬਕ ਪੰਜਾਬ ਦੇ 7520 ਪਿੰਡਾਂ ਦੇ ਨਕਸ਼ਿਆਂ ਅਤੇ 46861 ਮੁਸਾਵੀ ਸ਼ੀਟਾਂ ਨੂੰ ਡਿਜੀਟਾਈਜ਼ਡ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੀਆਂ ਸੇਵਾਵਾਂ ਨੂੰ ਹੋਰ ਲੋਕ ਪੱਖੀਂ ਤੇ ਸਰਲ ਬਣਾਉਣ ਦੇ ਯਤਨ ਜਾਰੀ ਹਨ।

ਇਹ ਵੀ ਪੜ੍ਹੋ: ਬਾਦਲਾਂ ਦੀਆਂ ਬੱਸਾਂ ਦਾ ਚੰਡੀਗੜ੍ਹ ‘ਚ ਦਾਖ਼ਲਾ ਬੰਦ, ਹੁਣ ਸਿਰਫ਼ ਪੰਜਾਬ ਸਰਕਾਰ ਦੀਆਂ ਬੱਸਾਂ ਹੀ ਹੋ ਸਕਣਗੀਆਂ ਚੰਡੀਗੜ੍ਹ ਦਾਖ਼ਲ : ਲਾਲਜੀਤ ਸਿੰਘ ਭੁੱਲਰ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant Mannbrahm shankar jimpapro punjab tvpunjab governmentpunjab newsRecruitment of new patwaris
Share223Tweet139Share56

Related Posts

DRI ਲੁਧਿਆਣਾ ਨੇ ਪੰਜਾਬ ਦੇ ਸ਼ੰਭੂ ਬਾਰਡਰ ‘ਤੇ 186KG ਗਾਂਜਾ ਕੀਤ ਬਰਾਮਦ, ਦੋ ਕਾਰਾਂ ਕੀਤੀਆਂ ਜ਼ਬਤ

ਅਕਤੂਬਰ 13, 2025

ਮਸ਼ਹੂਰ ਗਾਇਕ ਖਾਨ ਸਾਬ੍ਹ ਨੂੰ ਮੁੜ ਲੱਗਿਆ ਵੱਡਾ ਸਦਮਾ, ਮਾਂ ਤੋਂ ਬਾਅਦ ਹੁਣ ਪਿਤਾ ਦਾ ਵੀ ਹੋਇਆ ਦਿਹਾਂਤ

ਅਕਤੂਬਰ 13, 2025

ਪੰਜਾਬ ਸਰਕਾਰ ਵੱਲੋਂ 4 ਦਿਨਾਂ ਦੀ ਛੁੱਟੀ ਦਾ ਐਲਾਨ,16 ਤੇ 23 ਅਕਤੂਬਰ ਨੂੰ ਰਹਿਣਗੀਆਂ ਰਾਖਵੀਆਂ ਛੁੱਟੀਆਂ

ਅਕਤੂਬਰ 13, 2025

CM ਮਾਨ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਮੁਆਵਜ਼ਾ ਵੰਡਣ ਲਈ ਪਹੁੰਚੇ ਅੰਮ੍ਰਿਤਸਰ, ਦੀਵਾਲੀ ਤੋਂ ਪਹਿਲਾਂ ਰਾਹਤ ਦਾ ਵਾਅਦਾ

ਅਕਤੂਬਰ 13, 2025

ਅਕਾਲੀ ਦਲ ਨੂੰ ਵੱਡਾ ਝਟਕਾ : ਸੀਨੀਅਰ ਆਗੂ ਜਗਦੀਪ ਸਿੰਘ ਚੀਮਾ BJP ‘ਚ ਸ਼ਾਮਲ

ਅਕਤੂਬਰ 13, 2025

16 ਅਕਤੂਬਰ ਨੂੰ ਪੰਜਾਬ ‘ਚ ਸਰਕਾਰੀ ਛੁੱਟੀ ਦਾ ਐਲਾਨ

ਅਕਤੂਬਰ 13, 2025
Load More

Recent News

WhatsApp ‘ਚ ਆ ਰਿਹਾ ਇਹ ਨਵਾਂ ਫੀਚਰ, ਨੰਬਰ ਸ਼ੇਅਰ ਕੀਤੇ ਬਿਨਾਂ ਕਿਸੇ ਨਾਲ ਵੀ ਕਰ ਸਕਦੇ ਹੋ ਚੈਟ

ਅਕਤੂਬਰ 13, 2025

DRI ਲੁਧਿਆਣਾ ਨੇ ਪੰਜਾਬ ਦੇ ਸ਼ੰਭੂ ਬਾਰਡਰ ‘ਤੇ 186KG ਗਾਂਜਾ ਕੀਤ ਬਰਾਮਦ, ਦੋ ਕਾਰਾਂ ਕੀਤੀਆਂ ਜ਼ਬਤ

ਅਕਤੂਬਰ 13, 2025

ਮਸ਼ਹੂਰ ਗਾਇਕ ਖਾਨ ਸਾਬ੍ਹ ਨੂੰ ਮੁੜ ਲੱਗਿਆ ਵੱਡਾ ਸਦਮਾ, ਮਾਂ ਤੋਂ ਬਾਅਦ ਹੁਣ ਪਿਤਾ ਦਾ ਵੀ ਹੋਇਆ ਦਿਹਾਂਤ

ਅਕਤੂਬਰ 13, 2025

ਪੰਜਾਬ ਸਰਕਾਰ ਵੱਲੋਂ 4 ਦਿਨਾਂ ਦੀ ਛੁੱਟੀ ਦਾ ਐਲਾਨ,16 ਤੇ 23 ਅਕਤੂਬਰ ਨੂੰ ਰਹਿਣਗੀਆਂ ਰਾਖਵੀਆਂ ਛੁੱਟੀਆਂ

ਅਕਤੂਬਰ 13, 2025

ਚੰਡੀਗੜ੍ਹ ਦੇ ਸਰਕਾਰੀ ਹਸਪਤਾਲਾਂ ‘ਚ OPD ਦਾ ਬਦਲਿਆ ਸਮਾਂ, 6 ਮਹੀਨਿਆਂ ਲਈ ਲਾਗੂ ਰਹਿਣਗੇ ਆਦੇਸ਼

ਅਕਤੂਬਰ 13, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.