ਐਤਵਾਰ, ਜੁਲਾਈ 19, 2026 09:25 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

418 ਵੈਟਰਨਰੀ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਮੁਕੰਮਲ, ਛੇਤੀ ਦਿੱਤੇ ਜਾਣਗੇ ਨਿਯੁਕਤੀ ਪੱਤਰ: ਲਾਲਜੀਤ ਸਿੰਘ ਭੁੱਲਰ

ਪਸ਼ੂ ਪਾਲਣ ਮੰਤਰੀ ਨੇ ਦੱਸਿਆ ਕਿ ਹਾਲ ਹੀ ਵਿੱਚ ਪਸ਼ੂ ਪਾਲਣ ਵਿਭਾਗ ਵਿੱਚ 152 ਵੈਟਰਨਰੀ ਇੰਸਪੈਕਟਰਾਂ (ਵੀਆਈ) ਦੀ ਭਰਤੀ ਕੀਤੀ ਗਈ ਹੈ, ਜੋ ਵੱਖੋ-ਵੱਖ ਜ਼ਿਲ੍ਹਿਆਂ ਵਿੱਚ ਤੈਨਾਤ ਹੋ ਕੇ ਆਪਣਾ ਕੰਮ ਕਰ ਰਹੇ ਹਨ।

by Bharat Thapa
ਦਸੰਬਰ 22, 2022
in ਪੰਜਾਬ
0

ਚੰਡੀਗੜ੍ਹ: ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਇੱਕ ਹੋਰ ਮਾਅਰਕਾ ਮਾਰਦਿਆਂ ਪਿਛਲੀ ਸਰਕਾਰ ਵੱਲੋਂ ਪਸ਼ੂ ਪਾਲਣ ਵਿਭਾਗ ਵਿੱਚ ਵੈਟਰਨਰੀ ਅਫ਼ਸਰਾਂ ਦੀਆਂ ਘਟਾਈਆਂ ਆਸਾਮੀਆਂ ਨੂੰ ਦੁੱਗਣਾ ਕਰਕੇ 418 ਕਰ ਦਿੱਤਾ ਹੈ।

ਇਨ੍ਹਾਂ ਆਸਾਮੀਆਂ ‘ਤੇ ਭਰਤੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ ਅਤੇ ਛੇਤੀ ਹੀ ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇ ਦਿੱਤੇ ਜਾਣਗੇ। ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਵਿੱਚ ਵੈਟਰਨਰੀ ਅਫ਼ਸਰਾਂ ਦੀਆਂ 353 ਆਸਾਮੀਆਂ ਨੂੰ ਪਿਛਲੀ ਕਾਂਗਰਸ ਸਰਕਾਰ ਨੇ ਘਟਾ ਕੇ 200 ਕਰ ਦਿੱਤਾ ਸੀ ਜਿਸ ਕਾਰਨ ਵਿਭਾਗ ਦਾ ਕੰਮ ਪ੍ਰਭਾਵਤ ਹੋਣਾ ਲਾਜ਼ਮੀ ਸੀ।

ਉਨ੍ਹਾਂ ਦੱਸਿਆ ਕਿ ਮਾਨ ਸਰਕਾਰ ਨੇ ਸੂਬੇ ਵਿੱਚ ਸੱਤਾ ਸੰਭਾਲਦਿਆਂ ਹੀ ਇਨ੍ਹਾਂ ਆਸਾਮੀਆਂ ਸਬੰਧੀ ਕੇਸ ਨੂੰ ਵਿਚਾਰਿਆ ਅਤੇ ਇਨ੍ਹਾਂ ਆਸਾਮੀਆਂ ਨੂੰ 200 ਤੋਂ ਵਧਾ ਕੇ 418 ਕੀਤਾ ਗਿਆ। ਕੈਬਨਿਟ ਮੰਤਰੀ ਨੇ ਦੱਸਿਆ ਕਿ ਵੈਟਰਨਰੀ ਅਫ਼ਸਰਾਂ ਦੀਆਂ ਇਨ੍ਹਾਂ ਆਸਾਮੀਆਂ ‘ਤੇ ਪੰਜਾਬ ਲੋਕ ਸੇਵਾ ਕਮਿਸ਼ਨ (ਪੀਪੀਐਸਸੀ) ਰਾਹੀਂ ਭਰਤੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ ਅਤੇ ਛੇਤੀ ਹੀ ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇ ਦਿੱਤੇ ਜਾਣਗੇ।

ਪਸ਼ੂ ਪਾਲਣ ਮੰਤਰੀ ਨੇ ਦੱਸਿਆ ਕਿ ਹਾਲ ਹੀ ਵਿੱਚ ਪਸ਼ੂ ਪਾਲਣ ਵਿਭਾਗ ਵਿੱਚ 152 ਵੈਟਰਨਰੀ ਇੰਸਪੈਕਟਰਾਂ (ਵੀਆਈ) ਦੀ ਭਰਤੀ ਕੀਤੀ ਗਈ ਹੈ, ਜੋ ਵੱਖੋ-ਵੱਖ ਜ਼ਿਲ੍ਹਿਆਂ ਵਿੱਚ ਤੈਨਾਤ ਹੋ ਕੇ ਆਪਣਾ ਕੰਮ ਕਰ ਰਹੇ ਹਨ। ਇਸੇ ਤਰ੍ਹਾਂ ਵਿਭਾਗ ਵੱਲੋਂ 60 ਹੋਰ ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ਲਈ ਇਸ਼ਤਿਹਾਰ ਜਾਰੀ ਕੀਤਾ ਗਿਆ ਹੈ। ਇਨ੍ਹਾਂ ਆਸਾਮੀਆਂ ਦੀ ਭਰਤੀ ਪ੍ਰਕਿਰਿਆ ਛੇਤੀ ਤੋਂ ਛੇਤੀ ਮੁਕੰਮਲ ਕਰਨ ਸਬੰਧੀ ਅਧਿਕਾਰੀਆਂ ਨੂੰ ਪਹਿਲਾਂ ਹੀ ਨਿਰਦੇਸ਼ ਦਿੱਤੇ ਗਏ ਹਨ।

ਪਸ਼ੂ ਪਾਲਣ ਮੰਤਰੀ ਨੇ ਦੱਸਿਆ ਕਿ ਮਾਨ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਹੁਣ ਤੱਕ ਸੂਬੇ ਦੇ ਵੱਖ-ਵੱਖ ਵਿਭਾਗਾਂ ਵਿੱਚ 21, 000 ਤੋਂ ਵੱਧ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Laljit Singh Bhullarlatest newspro punjab tvpunjabi news
Share204Tweet127Share51

Related Posts

ਪੰਜਾਬ ਦੇ ਇਹਨਾਂ ਚਾਰ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ

ਜੁਲਾਈ 19, 2026

ਭਾਜਪਾ ਦਾ ਮੁੱਖ ਉਦੇਸ਼ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਆਪਸ ‘ਚ ਵੰਡ ਕੇ ਸਿਆਸੀ ਲਾਭ ਹਾਸਲ ਕਰਨਾ- ਹਰਪਾਲ ਚੀਮਾ

ਜੁਲਾਈ 19, 2026

ਸੰਯੁਕਤ ਕਿਸਾਨ ਮੋਰਚਾ ਦਾ ਵੱਡਾ ਐਲਾਨ : 22 ਜੁਲਾਈ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਕੀਤੇ ਜਾਣਗੇ ਫ੍ਰੀ

ਜੁਲਾਈ 18, 2026

ਮਾਨਸੂਨ ਦੌਰਾਨ ਬੀਮਾਰੀਆਂ ਵਧ ਰਹੀਆਂ ਹਨ, ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਭਰ ‘ਚ ਸਮੇਂ ਸਿਰ ਕੈਸ਼ਲੈੱਸ ਇਲਾਜ ਯਕੀਨੀ ਬਣਾ ਰਹੀ ਹੈ

ਜੁਲਾਈ 17, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 2,800 ਨਵੇਂ ਰਾਸ਼ਨ ਡਿਪੂ ਹੋਲਡਰਾਂ ਨੂੰ ਲਾਇਸੈਂਸ ਸੌਂਪਣ ਨਾਲ ਹੁਣ ਪੂਰੇ ਪੰਜਾਬ ਵਿੱਚ ਘਰਾਂ ਦੇ ਨੇੜੇ ਮਿਲੇਗਾ ਰਾਸ਼ਨ

ਜੁਲਾਈ 17, 2026

ਈ-20 ਪੈਟਰੋਲ ਕਾਰਨ ਦੇਸ਼ ਭਰ ਦੇ ਲੋਕਾਂ ਨੂੰ ਆਪਣੇ ਵਾਹਨਾਂ ਵਿੱਚ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 17, 2026
Load More

Recent News

ਪੰਜਾਬ ਦੇ ਇਹਨਾਂ ਚਾਰ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ

ਜੁਲਾਈ 19, 2026

ਭਾਜਪਾ ਦਾ ਮੁੱਖ ਉਦੇਸ਼ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਆਪਸ ‘ਚ ਵੰਡ ਕੇ ਸਿਆਸੀ ਲਾਭ ਹਾਸਲ ਕਰਨਾ- ਹਰਪਾਲ ਚੀਮਾ

ਜੁਲਾਈ 19, 2026

ਰਾਜਸਥਾਨ ਦੇ ਮਦਰੱਸੇ ਵਿੱਚ ਵੱਡਾ ਹਾਦਸਾ; 17 ਸਾਲਾ ਵਿਦਿਆਰਥੀ ਦੀ ਮੌਤ, 12 ਗੰਭੀਰ

ਜੁਲਾਈ 18, 2026

ਭਾਰਤ ਦਾ ਪਹਿਲਾ ਨਿੱਜੀ ਰਾਕੇਟ ਵਿਕਰਮ-1 ਸਫਲਤਾਪੂਰਵਕ ਹੋਇਆ ਲਾਂਚ

ਜੁਲਾਈ 18, 2026

ਸੰਯੁਕਤ ਕਿਸਾਨ ਮੋਰਚਾ ਦਾ ਵੱਡਾ ਐਲਾਨ : 22 ਜੁਲਾਈ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਕੀਤੇ ਜਾਣਗੇ ਫ੍ਰੀ

ਜੁਲਾਈ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.