ਸੋਮਵਾਰ, ਮਈ 12, 2025 01:23 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਸਿੱਖਿਆ ਨੌਕਰੀ

ਪੰਜਾਬ ਪਾਵਰ ਕਾਰਪੋਰੇਸ਼ਨ ‘ਚ ਨਿਕਲੀਆਂ ਭਰਤੀਆਂ, ਜੇਕਰ ਤੁਸੀਂ ਵੀ ਇਸ ਸਟ੍ਰੀਮ ‘ਚ ਹੋ ਗ੍ਰੈਜੂਏਟ ਤਾਂ ਜਲਦ ਕਰੋ ਅਪਲਾਈ, ਜਾਣੋ

by Gurjeet Kaur
ਫਰਵਰੀ 8, 2024
in ਨੌਕਰੀ, ਪੰਜਾਬ
0

ਪੰਜਾਬ ਪਾਵਰ ਕਾਰਪੋਰੇਸ਼ਨ ਨੇ ਜੂਨੀਅਰ ਇੰਜੀਨੀਅਰ ਦੀਆਂ 544 ਅਸਾਮੀਆਂ ਲਈ ਅਸਾਮੀਆਂ ਜਾਰੀ ਕੀਤੀਆਂ ਹਨ। ਬੀ ਟੈਕ ਜਾਂ ਇੰਜੀਨੀਅਰਿੰਗ ਡਿਪਲੋਮਾ ਉਮੀਦਵਾਰ ਅਧਿਕਾਰਤ ਵੈੱਬਸਾਈਟ pspcl.in ‘ਤੇ ਜਾ ਕੇ ਅਪਲਾਈ ਕਰ ਸਕਦੇ ਹਨ।

ਇਸਦੇ ਲਈ ਉਮਰ ਗਰੁੱਪ 18 ਤੋਂ 37 ਸਾਲ ਤੈਅ ਕੀਤੀ ਗਈ ਹੈ।ਅਪਲਾਈ ਕਰਨ ਲਈ 9 ਫਰਵਰੀ ਤੋਂ 1 ਮਾਰਚ ਤੱਕ ਹੈ।
ਅਹੁਦਾ: ਜੂਨੀਅਰ ਇੰਜੀਨੀਅਰ
ਪੋਸਟਾਂ: 544
ਅਪਲਾਈ ਮਿਤੀ ਸ਼ੁਰੂ: 9 ਫਰਵਰੀ 2024
ਲਾਸਟ ਡੇਟ: 1 ਮਾਰਚ

ਇੰਸਟੀਚਿਊਟ ਆਫ ਐਨੀਮਲ ਹਸਬੈਂਡਰੀ ਮੈਨੇਜਮੈਂਟ ਯਾਨੀ IAM ਰਾਜਸਥਾਨ ਨੇ 3 ਹਜ਼ਾਰ ਤੋਂ ਵੱਧ ਅਫਸਰਾਂ ਦੀਆਂ ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਹਨ। 10ਵੀਂ ਪਾਸ ਤੋਂ ਲੈ ਕੇ ਗ੍ਰੈਜੂਏਟ ਤੱਕ ਉਮੀਦਵਾਰ ਅਧਿਕਾਰਤ ਵੈੱਬਸਾਈਟ pashupalanprabandhan.com ‘ਤੇ ਜਾ ਕੇ ਅਪਲਾਈ ਕਰ ਸਕਦੇ ਹਨ।

ਇਸ ਲਈ ਉਮਰ ਹੱਦ 18 ਤੋਂ 45 ਸਾਲ ਰੱਖੀ ਗਈ ਹੈ। ਅਪਲਾਈ ਕਰਨ ਦੀ ਆਖਰੀ ਮਿਤੀ 17 ਫਰਵਰੀ 2024 ਹੈ।

ਅਹੁਦਾ: ਸੈਂਟਰ ਮੈਨੇਜਮੈਂਟ ਆਫਿਸਰ
ਪੋਸਟਾਂ: 3090
ਅਪਲਾਈ ਡੇਟ: 2 ਫਰਵਰੀ 2024
ਲਾਸਟ ਡੇਟ: 17 ਫਰਵਰੀ 2024

Tags: government jobsjobslatest newspro punjab tvPSPCLpunjab
Share257Tweet161Share64

Related Posts

ਭਾਰਤ ਨੇ ਏਅਰਪੋਰਟ ਨੂੰ ਲੈਕੇ ਕੀਤਾ ਵੱਡਾ ਫੈਸਲਾ, ਜਾਣੋ ਕਿਹੜੇ ਏਅਰਪੋਰਟ ਖੁੱਲੇ

ਮਈ 12, 2025

ਪੰਜਾਬ ਯੂਨੀਵਰਸਟੀ ਵੱਲੋਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਐਲਾਨ

ਮਈ 12, 2025

ਪੰਜਾਬ ਦੇ ਇਹਨਾਂ ਜ਼ਿਲਿਆਂ ਚ ਹਲੇ ਵੀ ਬ੍ਲੈਕ ਆਉਟ, ਸਰਕਾਰ ਨੇ ਜਾਰੀ ਕੀਤਾ ਹੁਕਮ

ਮਈ 12, 2025

ਅੰਮ੍ਰਿਤਸਰ ਏਅਰਪੋਰਟ ਬੰਦ ਹੋਣ ‘ਤੇ ਰੇਲਵੇ ਦਾ ਵੱਡਾ ਫੈਸਲਾ, ਯਾਤਰੀਆਂ ਨੂੰ ਹੋਵੇਗਾ ਵੱਡਾ ਫਾਇਦਾ

ਮਈ 12, 2025

ਪੰਜਾਬ ਦੇ ਇਹ ਸਕੂਲ ਅੱਜ ਵੀ ਰਹਿਣਗੇ ਬੰਦ, ਛੁੱਟੀਆਂ ਨਹੀਂ ਹੋਈਆਂ ਖ਼ਤਮ

ਮਈ 12, 2025

ਚੰਡੀਗੜ੍ਹ ਮੋਹਾਲੀ ਦੇ ਇਹਨਾਂ ਇਲਾਕਿਆਂ ਚ ਹਟੀ ਪਾਬੰਦੀ, DC ਨੇ ਜਾਰੀ ਕੀਤੇ ਨਵੇਂ ਨਿਰਦੇਸ਼

ਮਈ 11, 2025
Load More

Recent News

ਭਾਰਤ ਨੇ ਏਅਰਪੋਰਟ ਨੂੰ ਲੈਕੇ ਕੀਤਾ ਵੱਡਾ ਫੈਸਲਾ, ਜਾਣੋ ਕਿਹੜੇ ਏਅਰਪੋਰਟ ਖੁੱਲੇ

ਮਈ 12, 2025

ਵਿਰਾਟ ਕੋਹਲੀ ਨੇ ਕ੍ਰਿਕਟ ਤੋਂ ਲਿਆ ਸਨਿਆਸ ਪੋਸਟ ਸਾਂਝੀ ਕਰ ਕਹੀ ਇਹ ਗੱਲ

ਮਈ 12, 2025

ਪੰਜਾਬ ਯੂਨੀਵਰਸਟੀ ਵੱਲੋਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਐਲਾਨ

ਮਈ 12, 2025

ਭਾਰਤ-ਪਾਕਿਸਤਾਨ ਜੰਗ ਦੇ ਪਰਛਾਵੇਂ ਹੇਠ, ਸ਼ਹੀਦ ਹੋਏ ਇਹ ਭਾਰਤੀ ਸੈਨਾ ਦੇ ਜਵਾਨ

ਮਈ 12, 2025

ਪੰਜਾਬ ਦੇ ਇਹਨਾਂ ਜ਼ਿਲਿਆਂ ਚ ਹਲੇ ਵੀ ਬ੍ਲੈਕ ਆਉਟ, ਸਰਕਾਰ ਨੇ ਜਾਰੀ ਕੀਤਾ ਹੁਕਮ

ਮਈ 12, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.