ਸ਼ੁੱਕਰਵਾਰ, ਜੁਲਾਈ 18, 2025 02:16 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Mankirt Aulakh ਦੀ ਰੇਕੀ ! ਮੋਟਰ ਸਾਈਕਲ ‘ਤੇ ਪਿੱਛਾ ਕਰਦੇ ਨੌਜਵਾਨ CCTV ‘ਚ ਕੈਦ

Punjabi Singer: ਕਾਰ ਦਾ ਪਿੱਛਾ ਕਰਨ ਵਾਲੇ ਨੌਜਵਾਨ ਸੀਸੀਟੀਵੀ ਵਿੱਚ ਕੈਦ ਹੋ ਗਏ। ਪੁਲਿਸ ਨੇ ਸੀਸੀਟੀਵੀ ਕਬਜੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

by ਮਨਵੀਰ ਰੰਧਾਵਾ
ਅਪ੍ਰੈਲ 13, 2023
in ਪਾਲੀਵੁੱਡ, ਮਨੋਰੰਜਨ, ਵੀਡੀਓ
0

Reiki of Mankirt Aulakh: ਬੀਤੀ ਰਾਤ ਪੰਜਾਬੀ ਗਾਇਕ ਮਨਕੀਰਤ ਔਲਖ ਦੀ ਕਾਰ ਦਾ ਪਿੱਛਾ ਕੀਤਾ ਗਿਆ। ਦੱਸ ਦਈਏ ਕਿ ਬਾਈਕ ਸਵਾਰ ਤਿੰਨ ਨੌਜਵਾਨਾਂ ਨੇ ਕਰੀਬ 2 ਕਿਲੋਮੀਟਰ ਤੱਕ ਮਨਕੀਰਤ ਦੀ ਕਾਰ ਦਾ ਪਿੱਛਾ ਕੀਤਾ। ਸੁਰੱਖਿਆ ਗਾਰਡ ਜਿਵੇਂ ਹੀ ਕਾਰ ਤੋਂ ਹੇਠਾਂ ਉਤਰ ਕੇ ਸੁਰੱਖਿਅਤ ਥਾਂ ‘ਤੇ ਪਹੁੰਚਿਆ ਤਾਂ ਪਿੱਛਾ ਕਰ ਰਹੇ ਨੌਜਵਾਨ ਬਾਈਕ ਮੋੜ ਕੇ ਭੱਜ ਗਏ। ਪੁਲਿਸ ਨੇ ਸੀਸੀਟੀਵੀ ਦੇ ਆਧਾਰ ‘ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਹਾਸਲ ਜਾਣਕਾਰੀ ਮੁਤਾਬਕ ਮਨਕੀਰਤ ਔਲਖ ਆਪਣੇ ਕਾਫ਼ਲੇ ਸਮੇਤ ਰਾਤ ਸਮੇਂ ਹੋਮ ਲੈਂਡ ਵਿਖੇ ਘਰ ਵੱਲ ਆ ਰਿਹਾ ਸੀ। ਉਦੋਂ ਬਾਈਕ ‘ਤੇ ਸਵਾਰ ਤਿੰਨ ਨੌਜਵਾਨਾਂ ਨੇ ਉਨ੍ਹਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਨੌਜਵਾਨਾਂ ਦੇ ਮੂੰਹ ਢਕੇ ਹੋਏ ਸੀ। ਤਿੰਨੇ ਬਾਈਕ ਸਵਾਰਾਂ ਨੇ ਕਰੀਬ ਦੋ ਕਿਲੋਮੀਟਰ ਤੱਕ ਕਾਫਲੇ ਦਾ ਪਿੱਛਾ ਕੀਤਾ ਪਰ ਕਾਰ ‘ਚ ਬੈਠੇ ਸੁਰੱਖਿਆ ਕਰਮਚਾਰੀ ਤੇ ਮਨਕੀਰਤ ਨੂੰ ਇਸ ਦਾ ਪਤਾ ਲੱਗ ਗਿਆ।

ਘਟਨਾ ਤੋਂ ਬਾਅਦ ਚੌਕਸ ਸੁਰੱਖਿਆ ਮੁਲਾਜ਼ਮਾਂ ਨੇ ਗੱਡੀ ਨੂੰ ਸੁਰੱਖਿਅਤ ਥਾਂ ਵੱਲ ਮੋੜ ਦਿੱਤਾ। ਜਿਵੇਂ ਹੀ ਕਾਰ ਸੁਰੱਖਿਅਤ ਸਥਾਨ ‘ਤੇ ਪਹੁੰਚੀ ਤਾਂ ਸੁਰੱਖਿਆ ਗਾਰਡ ਆਪਣੀ ਰਾਈਫਲ ਸਮੇਤ ਕਾਰ ਚੋਂ ਨਿਕਲੀਆ। ਸੁਰੱਖਿਆ ਕਰਮੀਆਂ ਨੂੰ ਬਾਹਰ ਆਉਂਦੇ ਦੇਖ ਬਾਈਕ ਸਵਾਰਾਂ ਨੇ ਮੋਟਰਸਾਈਕਲ ਮੋੜ ਲਈ ਤੇ ਫ਼ਰਾਰ ਹੋ ਗਏ।

ਸੀਸੀਟੀਵੀ ਦੇ ਆਧਾਰ ‘ਤੇ ਜਾਂਚ ਸ਼ੁਰੂ

ਕਾਰ ਦਾ ਪਿੱਛਾ ਕਰਨ ਵਾਲੇ ਨੌਜਵਾਨਾਂ ਦੀ ਇਹ ਹਰਕਤ ਸੀਸੀਟੀਵੀ ਵਿੱਚ ਕੈਦ ਹੋ ਗਈ। ਪੁਲਿਸ ਨੇ ਸੀਸੀਟੀਵੀ ਕਬਜੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਪਿੱਛਾ ਕਰਨ ਵਾਲੇ ਬਾਈਕ ਸਵਾਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: CCTVChased on motorcycleLife ThreatsMankirat Aulakhpro punjab tvpunjab newspunjabi newspunjabi singerReiki of Mankirt Aulakh
Share230Tweet144Share58

Related Posts

ਬਾਲੀਵੁੱਡ ਦੀ ਅਦਾਕਾਰਾ ਆਲੀਆ ਭੱਟ ਨਾਲ ਹੋਈ ਲੱਖਾਂ ਦੀ ਠੱਗੀ

ਜੁਲਾਈ 9, 2025

ਸ਼ੈਫਾਲੀ ਜਾਰੀਵਾਲਾ ਦੀ ਮੌਤ ਤੋਂ ਬਾਅਦ ਰਾਖੀ ਸਾਵੰਤ ਨੂੰ ਸਤਾ ਰਿਹਾ ਕਿਹੜਾ ਡਰ?

ਜੁਲਾਈ 1, 2025

ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਵੱਡੀ ਬਾਲੀਵੁੱਡ ਅਦਾਕਾਰਾ ਦਾ 42 ਸਾਲ ਦੀ ਉਮਰ ‘ਚ ਦਿਹਾਂਤ

ਜੂਨ 28, 2025

42 ਸਾਲ ਦੀ ਬਾਲੀਵੁੱਡ ਅਦਾਕਰਾ ਹਾਰਟ ਅਟੈਕ ਨਾਲ ਹੋਈ ਮੌਤ! ਕੌਣ ਹੈ ‘ਕਾਂਟਾ ਲਗਾ’ ਫੇਮ ਗਰਲ

ਜੂਨ 28, 2025

Guru Randhawa X Account: ਦਿਲਜੀਤ ਦੋਸਾਂਝ ਦੀ ਫ਼ਿਲਮ ‘SardarJi3’ ਤੇ ਵਿਵਾਦਿਤ ਪੋਸਟ ਤੋਂ ਬਾਅਦ, ਗੁਰੂ ਰੰਧਾਵਾ ਨੇ ਆਪਣਾ X ਅਕਾਊਂਟ ਕੀਤਾ Deactivate

ਜੂਨ 27, 2025

ਫ਼ਿਲਮ ‘SardarJi-3’ ਦੇ ਵਿਵਾਦ ‘ਤੇ ਦਿਲਜੀਤ ਦੋਸਾਂਝ ਦਾ ਪਹਿਲਾ ਸਪਸ਼ਟੀਕਰਨ, ਫ਼ਿਲਮ ਨੂੰ ਲੈ ਕੇ ਕਹੀ ਵੱਡੀ ਗੱਲ

ਜੂਨ 25, 2025
Load More

Recent News

ਖਾਣੇ ਦੇ ਸਵਾਦ ਤੋਂ ਇਲਾਵਾ, SKIN ਲਈ ਵੀ ਹੈ ਵਧੇਰੇ ਫਾਇਦੇਮੰਦ, ਜਾਣ ਹੋ ਜਾਓਗੇ ਹੈਰਾਨ

ਜੁਲਾਈ 18, 2025

ਘੱਟ ਸਕਦੀਆਂ ਹਨ ਪੈਟਰੋਲ ‘ਤੇ ਡੀਜਲ ਦੀਆਂ ਕੀਮਤਾਂ! ਲੋਕਾਂ ਨੂੰ ਮਿਲੇਗੀ ਰਾਹਤ

ਜੁਲਾਈ 18, 2025

ਸ੍ਰੀ ਦਰਬਾਰ ਸਾਹਿਬ ਨੂੰ ਮਿਲੀ ਧਮਕੀ ਮਾਮਲੇ ‘ਚ ਆਈ ਵੱਡੀ ਅਪਡੇਟ, ਮੁਲਜ਼ਮ ਕੀਤੇ ਗ੍ਰਿਫ਼ਤਾਰ

ਜੁਲਾਈ 18, 2025

ਅਗਲੇ 72 ਘੰਟੇ ਪੰਜਾਬ ਦਾ ਮੌਸਮ ਰਹੇਗਾ ਇੰਝ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਜੁਲਾਈ 18, 2025

ਕੌਣ ਹੈ ਚੰਦਨ ਮਿਸ਼ਰਾ ਜਿਸ ਦਾ ਇਸਤਰਾਂ ਗੋਲੀਆਂ ਮਾਰ ਕੀਤਾ ਗਿਆ ਕਤਲ

ਜੁਲਾਈ 17, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.