ਸ਼ਨੀਵਾਰ, ਜੁਲਾਈ 19, 2025 10:48 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Punjabi Singer Singga: ਸਿੰਗਾ ਦੀ ਨਵੀਂ ਫਿਲਮ ‘MINING’ ਦੀ ਰਿਲੀਜ਼ ਡੇਟ ਆਊਟ

by Gurjeet Kaur
ਮਾਰਚ 27, 2023
in ਪਾਲੀਵੁੱਡ, ਫੋਟੋ ਗੈਲਰੀ, ਫੋਟੋ ਗੈਲਰੀ, ਮਨੋਰੰਜਨ
0
ਜਦਕਿ ਕੈਲਾਸ਼ ਚੰਦਨਾ ਇਸ ਦਾ ਸਹਿ-ਨਿਰਮਾਣ ਕਰਨਗੇ। ਇਸ ਫਿਲਮ ਦੀ ਖਾਸ ਗੱਲ ਇਹ ਹੈ ਕਿ ਇਸਨੂੰ ਪੰਜਾਬੀ ਦੇ ਨਾਲ-ਨਾਲ ਹਿੰਦੀ, ਤਾਮਿਲ ਅਤੇ ਤੇਲਗੂ ਸਮੇਤ ਕਈ ਭਾਸ਼ਾਵਾਂ ਵਿੱਚ ਰਿਲੀਜ਼ ਹੋਵੇਗੀ।
ਰਨਿੰਗ ਹਾਰਸਜ਼ ਫਿਲਮਜ਼ ਅਤੇ ਗਲੋਬਲ ਟਾਈਟਨਜ਼ ਦੇ ਫਲੈਗਸ਼ਿਪ ਹੇਠ ਬਣੀ ਇਸ ਫਿਲਮ ਦਾ ਨਿਰਮਾਣ ਵਿਕਰਮ ਸਿੰਘ, ਉਦੈ ਸਿੰਘ ਅਤੇ ਗੌਰੀ ਅਗਰਵਾਲ ਵੱਲੋਂ ਕੀਤਾ ਗਿਆ ਹੈ।
ਇਸ ਫਿਲਮ ਵਿੱਚ ਸਿੰਗਾ ਤੋਂ ਇਲਾਵਾ ਰਾਂਝਾ ਵਿਕਰਮ ਸਿੰਘ, ਸਾਰਾ ਗੁਰਪਾਲ, ਸਵੀਤਾਜ ਬਰਾੜ ਅਤੇ ਪ੍ਰਦੀਪ ਰਾਵਤ ਅਹਿਮ ਭੂਮਿਕਾ ਨਿਭਾਉਂਦੇ ਹੋਏ ਦਿਖਾਈ ਦੇਣਗੇ।
ਗਾਇਕ ਸਿੰਗਾ ਨੇ ਫਿਲਮ ਦਾ ਪੋਸਟਰ ਸ਼ੇਅਰ ਕਰਦੇ ਹੋਏ ਲਿਖਿਆ, MINING ਰੇਤੇ ਤੇ ਕਬਜ਼ਾ... 28th April 2023... ਦੱਸ ਦੇਈਏ ਕਿ ਸਿਮਰਨਜੀਤ ਸਿੰਘ ਹੁੰਦਲ ਦੁਆਰਾ ਨਿਰਦੇਸ਼ਿਤ ਇਹ ਫਿਲਮ 28 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਹੀ ਹੈ।
ਸਿੰਗਾ ਦੀ ਲੁੱਕ ਦੇਖ ਇਹ ਕਿਹਾ ਜਾ ਸਕਦਾ ਹੈ ਕਿ ਇਸ ਵਾਰ ਕਲਾਕਾਰ ਦਰਸ਼ਕਾਂ ਲਈ ਕੁਝ ਖਾਸ ਲੈ ਕੇ ਪੇਸ਼ ਹੋਣਗੇ। ਫਿਲਮ ਦਾ ਪੋਸਟਰ ਦੇਖਣ ਤੋਂ ਬਾਅਦ ਦਰਸ਼ਕਾਂ ਵਿੱਚ ਇਸ ਨੂੰ ਦੇਖਣ ਦਾ ਉਤਸ਼ਾਹ ਹੋਰ ਵੀ ਵੱਧ ਗਿਆ ਹੈ।
ਦੱਸ ਦੇਈਏ ਕਿ ਉਨ੍ਹਾਂ ਦੀ ਨਵੀਂ ਫਿਲਮ ਮਾਈਨਿੰਗ ਦਾ ਪੋਸਟਰ ਰਿਲੀਜ਼ ਹੋ ਚੁੱਕਾ ਹੈ। ਫਿਲਮ ਵਿੱਚ ਉਨ੍ਹਾਂ ਦਾ ਲੁੱਕ ਦਰਸ਼ਕਾਂ ਦਾ ਧਿਆਨ ਆਪਣੇ ਵੱਲ ਖਿੱਚ ਰਿਹਾ ਹੈ।
ਪੰਜਾਬੀ ਗਾਇਕ ਸਿੰਗਾ (Singga) ਗਾਇਕੀ ਦੇ ਨਾਲ-ਨਾਲ ਅਦਾਕਾਰੀ ਦਾ ਜਲਵਾ ਦਿਖਾਉਣ ਲਈ ਤਿਆਰ ਹਨ।

Punjabi Singer Singga Movie Poster MINING: ਪੰਜਾਬੀ ਗਾਇਕ ਸਿੰਗਾ (Singga) ਗਾਇਕੀ ਦੇ ਨਾਲ-ਨਾਲ ਅਦਾਕਾਰੀ ਦਾ ਜਲਵਾ ਦਿਖਾਉਣ ਲਈ ਤਿਆਰ ਹਨ।

ਪੰਜਾਬੀ ਗਾਇਕ ਸਿੰਗਾ (Singga) ਗਾਇਕੀ ਦੇ ਨਾਲ-ਨਾਲ ਅਦਾਕਾਰੀ ਦਾ ਜਲਵਾ ਦਿਖਾਉਣ ਲਈ ਤਿਆਰ ਹਨ।

ਦੱਸ ਦੇਈਏ ਕਿ ਉਨ੍ਹਾਂ ਦੀ ਨਵੀਂ ਫਿਲਮ ਮਾਈਨਿੰਗ ਦਾ ਪੋਸਟਰ ਰਿਲੀਜ਼ ਹੋ ਚੁੱਕਾ ਹੈ। ਫਿਲਮ ਵਿੱਚ ਉਨ੍ਹਾਂ ਦਾ ਲੁੱਕ ਦਰਸ਼ਕਾਂ ਦਾ ਧਿਆਨ ਆਪਣੇ ਵੱਲ ਖਿੱਚ ਰਿਹਾ ਹੈ।

ਦੱਸ ਦੇਈਏ ਕਿ ਉਨ੍ਹਾਂ ਦੀ ਨਵੀਂ ਫਿਲਮ ਮਾਈਨਿੰਗ ਦਾ ਪੋਸਟਰ ਰਿਲੀਜ਼ ਹੋ ਚੁੱਕਾ ਹੈ। ਫਿਲਮ ਵਿੱਚ ਉਨ੍ਹਾਂ ਦਾ ਲੁੱਕ ਦਰਸ਼ਕਾਂ ਦਾ ਧਿਆਨ ਆਪਣੇ ਵੱਲ ਖਿੱਚ ਰਿਹਾ ਹੈ।

ਸਿੰਗਾ ਦੀ ਲੁੱਕ ਦੇਖ ਇਹ ਕਿਹਾ ਜਾ ਸਕਦਾ ਹੈ ਕਿ ਇਸ ਵਾਰ ਕਲਾਕਾਰ ਦਰਸ਼ਕਾਂ ਲਈ ਕੁਝ ਖਾਸ ਲੈ ਕੇ ਪੇਸ਼ ਹੋਣਗੇ। ਫਿਲਮ ਦਾ ਪੋਸਟਰ ਦੇਖਣ ਤੋਂ ਬਾਅਦ ਦਰਸ਼ਕਾਂ ਵਿੱਚ ਇਸ ਨੂੰ ਦੇਖਣ ਦਾ ਉਤਸ਼ਾਹ ਹੋਰ ਵੀ ਵੱਧ ਗਿਆ ਹੈ।

ਸਿੰਗਾ ਦੀ ਲੁੱਕ ਦੇਖ ਇਹ ਕਿਹਾ ਜਾ ਸਕਦਾ ਹੈ ਕਿ ਇਸ ਵਾਰ ਕਲਾਕਾਰ ਦਰਸ਼ਕਾਂ ਲਈ ਕੁਝ ਖਾਸ ਲੈ ਕੇ ਪੇਸ਼ ਹੋਣਗੇ। ਫਿਲਮ ਦਾ ਪੋਸਟਰ ਦੇਖਣ ਤੋਂ ਬਾਅਦ ਦਰਸ਼ਕਾਂ ਵਿੱਚ ਇਸ ਨੂੰ ਦੇਖਣ ਦਾ ਉਤਸ਼ਾਹ ਹੋਰ ਵੀ ਵੱਧ ਗਿਆ ਹੈ।

ਗਾਇਕ ਸਿੰਗਾ ਨੇ ਫਿਲਮ ਦਾ ਪੋਸਟਰ ਸ਼ੇਅਰ ਕਰਦੇ ਹੋਏ ਲਿਖਿਆ, MINING ਰੇਤੇ ਤੇ ਕਬਜ਼ਾ… 28th April 2023… ਦੱਸ ਦੇਈਏ ਕਿ ਸਿਮਰਨਜੀਤ ਸਿੰਘ ਹੁੰਦਲ ਦੁਆਰਾ ਨਿਰਦੇਸ਼ਿਤ ਇਹ ਫਿਲਮ 28 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਹੀ ਹੈ।

ਗਾਇਕ ਸਿੰਗਾ ਨੇ ਫਿਲਮ ਦਾ ਪੋਸਟਰ ਸ਼ੇਅਰ ਕਰਦੇ ਹੋਏ ਲਿਖਿਆ, MINING ਰੇਤੇ ਤੇ ਕਬਜ਼ਾ… 28th April 2023… ਦੱਸ ਦੇਈਏ ਕਿ ਸਿਮਰਨਜੀਤ ਸਿੰਘ ਹੁੰਦਲ ਦੁਆਰਾ ਨਿਰਦੇਸ਼ਿਤ ਇਹ ਫਿਲਮ 28 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਹੀ ਹੈ।

ਇਸ ਫਿਲਮ ਵਿੱਚ ਸਿੰਗਾ ਤੋਂ ਇਲਾਵਾ ਰਾਂਝਾ ਵਿਕਰਮ ਸਿੰਘ, ਸਾਰਾ ਗੁਰਪਾਲ, ਸਵੀਤਾਜ ਬਰਾੜ ਅਤੇ ਪ੍ਰਦੀਪ ਰਾਵਤ ਅਹਿਮ ਭੂਮਿਕਾ ਨਿਭਾਉਂਦੇ ਹੋਏ ਦਿਖਾਈ ਦੇਣਗੇ।

ਇਸ ਫਿਲਮ ਵਿੱਚ ਸਿੰਗਾ ਤੋਂ ਇਲਾਵਾ ਰਾਂਝਾ ਵਿਕਰਮ ਸਿੰਘ, ਸਾਰਾ ਗੁਰਪਾਲ, ਸਵੀਤਾਜ ਬਰਾੜ ਅਤੇ ਪ੍ਰਦੀਪ ਰਾਵਤ ਅਹਿਮ ਭੂਮਿਕਾ ਨਿਭਾਉਂਦੇ ਹੋਏ ਦਿਖਾਈ ਦੇਣਗੇ।

ਰਨਿੰਗ ਹਾਰਸਜ਼ ਫਿਲਮਜ਼ ਅਤੇ ਗਲੋਬਲ ਟਾਈਟਨਜ਼ ਦੇ ਫਲੈਗਸ਼ਿਪ ਹੇਠ ਬਣੀ ਇਸ ਫਿਲਮ ਦਾ ਨਿਰਮਾਣ ਵਿਕਰਮ ਸਿੰਘ, ਉਦੈ ਸਿੰਘ ਅਤੇ ਗੌਰੀ ਅਗਰਵਾਲ ਵੱਲੋਂ ਕੀਤਾ ਗਿਆ ਹੈ।

ਰਨਿੰਗ ਹਾਰਸਜ਼ ਫਿਲਮਜ਼ ਅਤੇ ਗਲੋਬਲ ਟਾਈਟਨਜ਼ ਦੇ ਫਲੈਗਸ਼ਿਪ ਹੇਠ ਬਣੀ ਇਸ ਫਿਲਮ ਦਾ ਨਿਰਮਾਣ ਵਿਕਰਮ ਸਿੰਘ, ਉਦੈ ਸਿੰਘ ਅਤੇ ਗੌਰੀ ਅਗਰਵਾਲ ਵੱਲੋਂ ਕੀਤਾ ਗਿਆ ਹੈ।

ਜਦਕਿ ਕੈਲਾਸ਼ ਚੰਦਨਾ ਇਸ ਦਾ ਸਹਿ-ਨਿਰਮਾਣ ਕਰਨਗੇ। ਇਸ ਫਿਲਮ ਦੀ ਖਾਸ ਗੱਲ ਇਹ ਹੈ ਕਿ ਇਸਨੂੰ ਪੰਜਾਬੀ ਦੇ ਨਾਲ-ਨਾਲ ਹਿੰਦੀ, ਤਾਮਿਲ ਅਤੇ ਤੇਲਗੂ ਸਮੇਤ ਕਈ ਭਾਸ਼ਾਵਾਂ ਵਿੱਚ ਰਿਲੀਜ਼ ਹੋਵੇਗੀ।

ਜਦਕਿ ਕੈਲਾਸ਼ ਚੰਦਨਾ ਇਸ ਦਾ ਸਹਿ-ਨਿਰਮਾਣ ਕਰਨਗੇ। ਇਸ ਫਿਲਮ ਦੀ ਖਾਸ ਗੱਲ ਇਹ ਹੈ ਕਿ ਇਸਨੂੰ ਪੰਜਾਬੀ ਦੇ ਨਾਲ-ਨਾਲ ਹਿੰਦੀ, ਤਾਮਿਲ ਅਤੇ ਤੇਲਗੂ ਸਮੇਤ ਕਈ ਭਾਸ਼ਾਵਾਂ ਵਿੱਚ ਰਿਲੀਜ਼ ਹੋਵੇਗੀ।
Share362Tweet226Share91

Related Posts

ਬਾਲੀਵੁੱਡ ਦੀ ਅਦਾਕਾਰਾ ਆਲੀਆ ਭੱਟ ਨਾਲ ਹੋਈ ਲੱਖਾਂ ਦੀ ਠੱਗੀ

ਜੁਲਾਈ 9, 2025

ਸ਼ੈਫਾਲੀ ਜਾਰੀਵਾਲਾ ਦੀ ਮੌਤ ਤੋਂ ਬਾਅਦ ਰਾਖੀ ਸਾਵੰਤ ਨੂੰ ਸਤਾ ਰਿਹਾ ਕਿਹੜਾ ਡਰ?

ਜੁਲਾਈ 1, 2025

ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਵੱਡੀ ਬਾਲੀਵੁੱਡ ਅਦਾਕਾਰਾ ਦਾ 42 ਸਾਲ ਦੀ ਉਮਰ ‘ਚ ਦਿਹਾਂਤ

ਜੂਨ 28, 2025

42 ਸਾਲ ਦੀ ਬਾਲੀਵੁੱਡ ਅਦਾਕਰਾ ਹਾਰਟ ਅਟੈਕ ਨਾਲ ਹੋਈ ਮੌਤ! ਕੌਣ ਹੈ ‘ਕਾਂਟਾ ਲਗਾ’ ਫੇਮ ਗਰਲ

ਜੂਨ 28, 2025

Guru Randhawa X Account: ਦਿਲਜੀਤ ਦੋਸਾਂਝ ਦੀ ਫ਼ਿਲਮ ‘SardarJi3’ ਤੇ ਵਿਵਾਦਿਤ ਪੋਸਟ ਤੋਂ ਬਾਅਦ, ਗੁਰੂ ਰੰਧਾਵਾ ਨੇ ਆਪਣਾ X ਅਕਾਊਂਟ ਕੀਤਾ Deactivate

ਜੂਨ 27, 2025

ਫ਼ਿਲਮ ‘SardarJi-3’ ਦੇ ਵਿਵਾਦ ‘ਤੇ ਦਿਲਜੀਤ ਦੋਸਾਂਝ ਦਾ ਪਹਿਲਾ ਸਪਸ਼ਟੀਕਰਨ, ਫ਼ਿਲਮ ਨੂੰ ਲੈ ਕੇ ਕਹੀ ਵੱਡੀ ਗੱਲ

ਜੂਨ 25, 2025
Load More

Recent News

CM ਮਾਨ ਨੇ ਮਲੇਰਕੋਟਲਾ ਵਿਖੇ ਨਵੇਂ ਤਹਿਸੀਲ ਕੰਪਲੈਕਸਾਂ ਦਾ ਕੀਤਾ ਉਦਘਾਟਨ

ਜੁਲਾਈ 19, 2025

ਦੋ ਸਕੇ ਭਰਾਵਾਂ ਨੇ ਇੱਕੋ ਕੁੜੀ ਨਾਲ ਕਿਉਂ ਕਰਵਾਇਆ ਵਿਆਹ, ਕਾਰਨ ਜਾਣ ਹੋ ਜਾਓਗੇ ਹੈਰਾਨ

ਜੁਲਾਈ 19, 2025

Punjab Weather Update: ਬਦਲਿਆ ਪੰਜਾਬ ਦਾ ਮੌਸਮ, ਜਾਣੋ ਕਦੋਂ ਤੋਂ ਕਿਹੜੇ ਇਲਾਕੇ ‘ਚ ਪਏਗਾ ਭਾਰੀ ਮੀਂਹ

ਜੁਲਾਈ 19, 2025

ਹੱਥਾਂ ਦੇ ਨਹੁੰਆਂ ਦਾ ਬਦਲਣਾ ਦਿੰਦਾ ਹੈ ਸਰੀਰ ਵਿੱਚ ਇਸ ਸਮੱਸਿਆ ਦਾ ਸੰਕੇਤ

ਜੁਲਾਈ 18, 2025

ਵੈਭਵ ਸੁਰਯਾਵੰਸ਼ੀ ਕੋਲ ਹਨ ਕਰੋੜਾਂ ਦੀਆਂ ਗੱਡੀਆਂ ਪਰ ਖ਼ੁਦ ਨਹੀਂ ਚਲਾ ਸਕਦੇ

ਜੁਲਾਈ 18, 2025

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result