ਮੰਗਲਵਾਰ, ਜੁਲਾਈ 15, 2025 10:59 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

ਸੁਪਰਹਿੱਟ ਫਿਲਮ Ni Main Sass Kuttni ਦੇ ਸੀਕੁਅਲ ਦੀ ਰਿਲੀਜ਼ ਡੇਟ ‘ਚ ਬਦਲਾਅ, ਹੁਣ 28 ਅਗਸਤ ਨਹੀਂ ਸਗੋਂ ਇਸ ਦਿਨ ਆ ਰਹੀ ਫਿਲਮ

Mehtab Virk and Tanvi Nagi's Ni Main Sass Kuttni 2: ਕਈ ਪੰਜਾਬੀ ਫਿਲਮਾਂ ਹਨ ਜਿਨ੍ਹਾਂ ਦਾ ਲੋਕਾਂ ਨੂੰ ਇੰਤਜ਼ਾਰ ਹੈ। ਇਨ੍ਹਾਂ 'ਚ ਹੀ ਸ਼ਾਮਲ ਹੈ 'Ni Main Sass Kuttni 2'।

by ਮਨਵੀਰ ਰੰਧਾਵਾ
ਮਾਰਚ 25, 2023
in ਪਾਲੀਵੁੱਡ, ਮਨੋਰੰਜਨ
0

Ni Main Sass Kuttni 2 Release Date Change: ਪੰਜਾਬੀ ਇੰਡਸਟਰੀ ਨੇ ਸੁਪਰਹਿੱਟ ਫਿਲਮਾਂ ਦੇ ਕੁਝ ਬਹੁਤ ਹੀ ਸ਼ਾਨਦਾਰ ਸੀਕਵਲਸ ਦੀ ਫੈਨਸ ਬੇਸਬਰੀ ਨਾਲ ਉੜੀਕ ਕਰ ਰਹੇ ਹਨ। ਦੱਸ ਦਈਏ ਕਿ ਪੰਜਾਬ ਫਿਲਮਾਂ ਦੇ ਸ਼ੌਕਿਨਾਂ ਨੂੰ Carry On Jatta, Mr & Mrs 420 ਤੇ Jatt & Juliet ਵਰਗੀਆਂ ਫਰੈਂਚਾਈਜ਼ੀਆਂ ਦੇ ਸੀਕੁਅਲ ਦਾ ਇੰਤਜ਼ਾਰ ਹੈ।

ਪਰ ਇਸ ਦੇ ਨਾਲ ਹੀ ਹੋਰ ਵੀ ਕਈ ਪੰਜਾਬੀ ਫਿਲਮਾਂ ਹਨ ਜਿਨ੍ਹਾਂ ਦਾ ਲੋਕਾਂ ਨੂੰ ਇੰਤਜ਼ਾਰ ਹੈ। ਇਨ੍ਹਾਂ ‘ਚ ਹੀ ਸ਼ਾਮਲ ਹੈ ‘Ni Main Sass Kuttni 2’। ਦੱਸ ਦਈਏ ਕਿ ਇਸ ਫਿਲਮ ਦੀ ਸਕਸੈਸ ਤੋਂ ਬਾਅਦ ਪ੍ਰੋਡਿਉਸਰਾਂ ਨੇ ਇਸ ਦੀ ਸਿਕੁਅਲ ਦਾ ਐਲਾਨ ਕੀਤਾ ਸੀ। ਇਸ ਦੇ ਨਾਲ ਹੀ ਦੱਸ ਦਈਏ ਕਿ ਫਿਲਮ ਦਾ ਦੂਜਾ ਪਾਰਟ 28 ਅਗਸਤ ਨੂੰ ਰਿਲੀਜ਼ ਹੋਣਾ ਸੀ, ਪਰ ਹੁਣ ਖ਼ਬਰ ਹੈ ਕਿ ਫਿਲਮ ਦੀ ਰਿਲੀਜ਼ ਡੇਟ ਇੱਕ ਵਾਰ ਫਿਰ ਤੋਂ ਬਦਲ ਗਈ ਹੈ।

2022 ਵਿੱਚ ਨੀ ਮੈਂ ਸਾਸ ਕੁਟਨੀ ਦੀ ਵੱਡੀ ਸਫਲਤਾ ਤੋਂ ਬਾਅਦ ਜਦੋਂ ਪਹਿਲੀ ਵਾਰ ਸੀਕੁਅਲ ਦਾ ਐਲਾਨ ਕੀਤਾ ਗਿਆ ਸੀ, ਤਾਂ ਨਾਲ ਹੀ ਐਲਾਨ ਹੋਇਆ ਸੀ ਕਿ ਨੀ ਮੈਂ ਸੱਸ ਕੁਟਨੀ 2, ਸਾਲ 2023 ‘ਚ 28 ਅਗਸਤ ਨੂੰ ਸਿਲਵਰ ਸਕ੍ਰੀਨਜ਼ ‘ਤੇ ਆਵੇਗੀ। ਹੁਣ ਨਵੀਂ ਅਪਡੇਟ ਮੁਤਾਬਕ ਨੀ ਮੈਂ ਸੱਸ ਕੁਟਨੀ 2 ਇਸੇ ਸਾਲ 28 ਨਹੀਂ ਸਗੋਂ 25 ਅਗਸਤ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ।

 

View this post on Instagram

 

A post shared by Mehtab Singh Virk ♥️ (@iammehtabvirk)

ਫਿਲਮ ਦੀ ਪਹਿਲੀ ਸੀਕੁਅਲ ਵਾਂਗ ਇਸ ਦੇ ਦੂਜੇ ਪਾਰਟ ਵਿੱਚ ਵੀ ਮਹਿਤਾਬ ਵਿਰਕ, ਤਨਵੀ ਨਾਗੀ ਤੇ ਅਨੀਤਾ ਦੇਵਗਨ ਲੀਡ ਰੋਲ ਪਲੇਅ ਕਰਦੇ ਨਜ਼ਰ ਆਉਣਗੇ। ਇਨ੍ਹਾਂ ਤੋਂ ਇਲਾਵਾ ਗੁਰਪ੍ਰੀਤ ਘੁੱਗੀ, ਕਰਮਜੀਤ ਅਨਮੋਲ, ਨਿਰਮਲ ਰਿਸ਼ੀ, ਨਿਸ਼ਾ ਬਾਨੋ ਆਦਿ ਕਲਾਕਾਰ ਅਹਿਮ ਭੂਮਿਕਾਵਾਂ ‘ਚ ਨਜ਼ਰ ਆਉਣਗੇ।

ਫਿਲਮ ਦੇ ਪਲਾਟ ਦੀ ਗੱਲ ਕਰੀਏ ਤਾਂ ਅਧਿਕਾਰਤ ਤੌਰ ‘ਤੇ ਅਜੇ ਕੁਝ ਵੀ ਸਾਹਮਣੇ ਨਹੀਂ ਆਇਆ ਹੈ, ਪਰ ਫਿਲਮ ਦਾ ਪੋਸਟਰ ਹਿੰਟ ਦਿੰਦਾ ਹੈ ਕਿ ਫਿਲਮ ਦਾ ਪਲਾਟ ਕਾਲੇ ਜਾਦੂ ਦੇ ਦੁਆਲੇ ਘੁੰਮੇਗਾ। ਜਿਵੇਂ ਕਿ ਫਿਲਮ ਦੀ ਟੈਗਲਾਈਨ, “ਔਖਾ ਕਿਤਾ ਮੇਰਾ ਜੀਓਨਾ, ਸੱਸ ਕਰਦੀ ਮੇਰੀ ਜਾਦੂ ਟੂਨਾ! ਤੋਂ ਹੀ ਪਤਾ ਲੱਗ ਰਿਹਾ ਹੈ”।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Anita Devganentertainment newsGurpreet Ghuggikaramjit anmolMehtab VirkNi Main Sass Kuttni 2Ni Main Sass Kuttni 2 Release DateNi Main Sass Kuttni SequelNirmal RishiNisha Banopro punjab tvpunjabi moviespunjabi newsSequels of MoviesTanvi Nagi
Share252Tweet158Share63

Related Posts

ਬਾਲੀਵੁੱਡ ਦੀ ਅਦਾਕਾਰਾ ਆਲੀਆ ਭੱਟ ਨਾਲ ਹੋਈ ਲੱਖਾਂ ਦੀ ਠੱਗੀ

ਜੁਲਾਈ 9, 2025

ਸ਼ੈਫਾਲੀ ਜਾਰੀਵਾਲਾ ਦੀ ਮੌਤ ਤੋਂ ਬਾਅਦ ਰਾਖੀ ਸਾਵੰਤ ਨੂੰ ਸਤਾ ਰਿਹਾ ਕਿਹੜਾ ਡਰ?

ਜੁਲਾਈ 1, 2025

ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਵੱਡੀ ਬਾਲੀਵੁੱਡ ਅਦਾਕਾਰਾ ਦਾ 42 ਸਾਲ ਦੀ ਉਮਰ ‘ਚ ਦਿਹਾਂਤ

ਜੂਨ 28, 2025

42 ਸਾਲ ਦੀ ਬਾਲੀਵੁੱਡ ਅਦਾਕਰਾ ਹਾਰਟ ਅਟੈਕ ਨਾਲ ਹੋਈ ਮੌਤ! ਕੌਣ ਹੈ ‘ਕਾਂਟਾ ਲਗਾ’ ਫੇਮ ਗਰਲ

ਜੂਨ 28, 2025

Guru Randhawa X Account: ਦਿਲਜੀਤ ਦੋਸਾਂਝ ਦੀ ਫ਼ਿਲਮ ‘SardarJi3’ ਤੇ ਵਿਵਾਦਿਤ ਪੋਸਟ ਤੋਂ ਬਾਅਦ, ਗੁਰੂ ਰੰਧਾਵਾ ਨੇ ਆਪਣਾ X ਅਕਾਊਂਟ ਕੀਤਾ Deactivate

ਜੂਨ 27, 2025

ਫ਼ਿਲਮ ‘SardarJi-3’ ਦੇ ਵਿਵਾਦ ‘ਤੇ ਦਿਲਜੀਤ ਦੋਸਾਂਝ ਦਾ ਪਹਿਲਾ ਸਪਸ਼ਟੀਕਰਨ, ਫ਼ਿਲਮ ਨੂੰ ਲੈ ਕੇ ਕਹੀ ਵੱਡੀ ਗੱਲ

ਜੂਨ 25, 2025
Load More

Recent News

ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਦੀ ਸ਼ੁਰੂਆਤ, ਬੇਅਦਬੀ ਦੇ ਅਹਿਮ ਮੁੱਦੇ ਦੇ ਨਾਲ ਹੋਰ ਅਹਿਮ ਮੁੱਦਿਆਂ ‘ਤੇ ਅੱਜ ਹੋਵੇਗਾ ਫੈਸਲਾ

ਜੁਲਾਈ 15, 2025

Punjab Weather Update: ਸਾਉਣ ਦੀ ਸ਼ੁਰੂਆਤ ਪਰ ਪੰਜਾਬ ‘ਚ ਨਹੀਂ ਪਵੇਗਾ ਮੀਂਹ! ਮੌਸਮ ਵਿਭਾਗ ਨੇ ਦਿੱਤੀ ਇਹ ਜਾਣਕਾਰੀ

ਜੁਲਾਈ 15, 2025

ਪੰਜਾਬ ਦੇ ਮਸ਼ਹੂਰ ਐਥਲੀਟ ਦਾ ਹੋਇਆ ਦਿਹਾਂਤ, 80 ਸਾਲ ਦੀ ਉਮਰ ‘ਚ ਸ਼ੁਰੂ ਕੀਤੀ ਸੀ ਐਥਲਿਟਕ

ਜੁਲਾਈ 15, 2025

2026 ‘ਚ ਹੋਵੇਗਾ ਸਿੱਧੂ ਮੂਸੇਵਾਲਾ ਦਾ ‘ਸਾਈਨ ਟੂ ਵਾਰ 2026 ਵਰਲਡ ਟੂਰ’, ਸੋਸ਼ਲ ਮੀਡੀਆ ‘ਤੇ ਸਾਂਝਾ ਕੀਤਾ ਪੋਸਟਰ

ਜੁਲਾਈ 15, 2025

ਹਰਿਆਣਾ ਦੀ ਟੈਨਿਸ ਖਿਡਾਰੀ ਦੇ ਕਤਲ ਕੇਸ ‘ਚ ਅਪਡੇਟ, ਇੱਕ ਮੈਸਜ ਨੇ ਪਿਤਾ ਨੂੰ ਕੀਤਾ ਸੀ ਪ੍ਰੇਸ਼ਾਨ

ਜੁਲਾਈ 14, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.