ਪ੍ਰਸਿੱਧ ਗਾਇਕ ਸ਼ਾਨ ਬੀਤੇ ਦਿਨ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ।ਸ਼ਾਨ ਨੇ ਮੱਥਾ ਟੇਕਣ ਤੋਂ ਬਾਅਦ ਆਨੰਦਮਈ ਕੀਰਤਨ ਵੀ ਸੁਣਿਆ।

ਦੱਸਣਯੋਗ ਹੈ ਕਿ ਇਸ ਦੌਰਾਨ ਸ਼ਾਨ ਨੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਵੀਡੀਓ ਕਾਲ ਕਰਕੇ ਸ੍ਰੀ ਹਰਿਮੰਦਿਰ ਸਾਹਿਬ ਦੇ ਦਰਸ਼ਨ ਕਰਵਾਏ।

ਜ਼ਿਕਰਯੋਗ ਹੈ ਕਿ ਗਾਇਕ ਸ਼ਾਨ ਨੇ ਬਿਨ੍ਹਾਂ ਕਿਸੇ ਰੋਕ-ਟੋਕ ਦੇ ਆਪਣੇ ਫੈਨਜ਼ ਨਾਲ ਸੈਲਫੀ ਤੇ ਤਸਵੀਰਾਂ ਖਿਚਵਾਈਆਂ।

ਇਸ ਦੌਰਾਨ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਹੈ ਇਸ ਮੌਕੇ ਗੁਰੂ ਘਰ ਆਏ।ਅਸੀਂ ਆਪਣੇ ਆਪ ਨੂੰ ਭਾਗਾਂ ਵਾਲੇ ਮੰਨਦੇ ਹਾਂ।