ਬੁੱਧਵਾਰ, ਅਕਤੂਬਰ 14, 2026 07:38 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

Republic Day 2023: ਕਿਉਂ ਮਨਾਇਆ ਜਾਂਦਾ ਹੈ ਗਣਤੰਤਰ ਦਿਵਸ, ਜਾਣੋ ਇਤਿਹਾਸ

ਹਰ ਸਾਲ 26 ਜਨਵਰੀ ਨੂੰ ਗਣਤੰਤਰ ਦਿਵਸ ਮਨਾਇਆ ਜਾਂਦਾ ਹੈ। ਗਣਤੰਤਰ ਦਿਵਸ ਭਾਰਤ ਦੇ ਸੰਵਿਧਾਨ ਨੂੰ ਅਪਣਾਏ ਜਾਣ ਅਤੇ ਦੇਸ਼ ਦੇ ਇੱਕ ਗਣਤੰਤਰ ਵਿੱਚ ਤਬਦੀਲ ਹੋਣ ਦੀ ਖੁਸ਼ੀ ਵਿੱਚ ਮਨਾਇਆ ਜਾਂਦਾ ਹੈ।

by ਮਨਵੀਰ ਰੰਧਾਵਾ
ਜਨਵਰੀ 26, 2023
in ਦੇਸ਼
0

History of Republic Day: ਅੱਜ ਪੂਰੇ ਦੇਸ਼ ਭਰ ‘ਚ 74ਵਾਂ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ। ਦੱਸ ਦੇਈਏ ਕਿ ਭਾਰਤ 15 ਅਗਸਤ 1947 ਨੂੰ ਆਜ਼ਾਦ ਹੋਇਆ ਸੀ ਅਤੇ 26 ਜਨਵਰੀ 1950 ਨੂੰ ਇਸ ਦਾ ਸੰਵਿਧਾਨ ਲਾਗੂ ਹੋਇਆ ਸੀ ਇਸ ਲਈ ਹਰ ਸਾਲ 26 ਜਨਵਰੀ ਨੂੰ ਗਣਤੰਤਰ ਦਿਵਸ ਵਜੋਂ ਮਨਾਇਆ ਜਾਂਦਾ ਹੈ।

ਕਿਵੇਂ ਸ਼ੁਰੂ ਹੋਈ ਗਣਤੰਤਰ ਦਿਵਸ ਮਨਾਉਣ ਦੀ ਪਰੰਪਰਾ

ਦੇਸ਼ ਦੇ ਪਹਿਲੇ ਰਾਸ਼ਟਰਪਤੀ ਡਾ. ਰਜਿੰਦਰ ਪ੍ਰਸਾਦ ਨੇ 26 ਜਨਵਰੀ 1950 ਨੂੰ 21 ਤੋਪਾਂ ਦੀ ਸਲਾਮੀ ਦੇ ਨਾਲ ਤਿਰੰਗਾ ਲਹਿਰਾ ਕੇ ਭਾਰਤ ਨੂੰ ਪੂਰਨ ਤੌਰ ‘ਤੇ ਗਣਤੰਤਰ ਐਲਾਨਿਆ ਸੀ। ਇਸ ਤੋਂ ਬਾਅਦ ਹਰ ਸਾਲ ਇਸ ਦਿਨ ਨੂੰ ਗਣਤੰਤਰ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਸ ਦਿਨ ਪੂਰੇ ਭਾਰਤ ‘ਚ ਸਕੂਲ ਕਾਲਜ ਦਫਤਰ ਸਭ ਪਾਸੇ ਛੁੱਟੀ ਹੁੰਦੀਹੈ।

ਕੌਣ ਲਹਿਰਾਉਂਦਾ ਅੱਜ ਦੇ ਦਿਨ ਝੰਡਾ

ਦੇਸ਼ ਦੇ ਪਹਿਲੇ ਨਾਗਰਿਕ ਯਾਨਿ ਰਾਸ਼ਟਰਪਤੀ ਗਣਤੰਤਰ ਦਿਵਸ ਸਮਾਗਮ ਵਿੱਚ ਹਿੱਸਾ ਲੈਂਦੇ ਹਨ ਅਤੇ ਕੌਮੀ ਝੰਡਾ ਵੀ ਲਹਿਰਾਉਂਦੇ ਹਨ। ਭਾਰਤ ਦੇ ਰਾਸ਼ਟਰਪਤੀ ਸ਼ਾਨਦਾਰ ਪਰੇਡ ਦੀ ਸਲਾਮੀ ਲੈਂਦੇ ਹਨ। ਉਹ ਭਾਰਤੀ ਸ਼ਸਤਰ ਬਲਾਂ ਦੇ ਕਮਾਂਡਰ-ਇਨ-ਚੀਫ ਵੀ ਹੁੰਦੇ ਹਨ। ਇਸ ਪਰੇਡ ਵਿੱਚ ਭਾਰਤੀ ਸੈਨਾ ਆਪਣੇ ਨਵੇਂ ਲਏ ਟੈਂਕਾਂ, ਮਿਸਾਇਲਾਂ, ਰਡਾਰ ਆਦਿ ਦਾ ਪ੍ਰਦਰਸ਼ਨ ਵੀ ਕਰਦੀ ਹੈ।

ਗਣਤੰਤਰ ਦਿਵਸ ਦੇਸ਼ ਵਿਚ ਸੰਵਿਧਾਨ ਦੇ ਸਥਾਪਨਾ ਦਿਵਸ ਵਜੋਂ 26 ਜਨਵਰੀ ਨੂੰ ਮਨਾਇਆ ਜਾਂਦਾ ਹੈ। ਦੇਸ਼ ਦਾ ਸੰਵਿਧਾਨ ਭਾਰਤ ਵਿੱਚ 26 ਜਨਵਰੀ 1950 ਨੂੰ ਲਾਗੂ ਹੋਇਆ ਸੀ। ਇਸ ਦਿਨ, ਭਾਰਤ ਵਿਚ, ਨਵਾਂ ਸੰਵਿਧਾਨ ਪਾਸ ਕੀਤਾ ਗਿਆ, ਜਿਸ ਵਿਚ ਭਾਰਤ ਸਰਕਾਰ ਐਕਟ (1935) ਨੂੰ ਰੱਦ ਕੀਤਾ ਗਿਆ ਅਤੇ ਨਵੇਂ ਸੰਵਿਧਾਨ ਨੂੰ ਲਾਗੂ ਕੀਤਾ ਗਿਆ। ਉਸ ਸਮੇਂ ਤੋਂ, 26 ਜਨਵਰੀ ਹਰ ਸਾਲ ਇੱਕ ਰਾਸ਼ਟਰੀ ਤਿਉਹਾਰ ਵਜੋਂ ਮਨਾਇਆ ਜਾਂਦਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 26 Janurary74th Republic Day 2023 ParadeFlag HostingIndia GateJhanki PhotosKartavya PathMedal Ceremony And Morenarendra modiParadepm modiPM Modi & President Speechpresident draupadi murmuPunjabi Newsm Pro Punjab TVRepublic Day 2023 Live UpdatesRepublic Day 2023 Updates
Share385Tweet241Share96

Related Posts

ਦਿੱਲੀ ਵਿੱਚ ਪੁਲਿਸਈ ਤਾਂਡਵ ਗਿਆਨੇਸ਼ ਕੁਮਾਰ ਦੇ ਨਾਲ ਮੋਦੀ ਜੀ ਦਾ ਵੀ ਅਸਤੀਫ਼ਾ ਨਾ ਦਿਵਾ ਦੇਵੇ : ਅਰਵਿੰਦ ਕੇਜਰੀਵਾਲ

ਅਕਤੂਬਰ 13, 2026

ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਅੰਦਰ ਪੁਲਿਸ ਭੇਜ ਕੇ 1984 ਦੀ ਬੇਅਦਬੀ ਦੁਹਰਾਈ, ਅਮਿਤ ਸ਼ਾਹ ਅਸਤੀਫ਼ਾ ਦੇਣ : ‘ਆਪ’

ਅਕਤੂਬਰ 13, 2026

ਪੁਲਿਸ ਹਿਰਾਸਤ ਵਿੱਚ ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ ਅਪੀਲ, ‘‘ਸਾਰੇ ਲੋਕ ਦਿੱਲੀ ਚੱਲੋ’’

ਅਕਤੂਬਰ 11, 2026

ਸੀਜੇਪੀ ਦੇ ਸਮਰਥਨ ‘ਚ ਚੰਡੀਗੜ੍ਹ ਵਿਖੇ ਨੌਜਵਾਨਾਂ ਦੇ ਪ੍ਰਦਰਸ਼ਨ ‘ਚ ਸ਼ਾਮਲ ਹੋਈ ‘ਆਪ’, ਸੀਈਸੀ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਕੀਤੀ ਮੰਗ

ਅਕਤੂਬਰ 11, 2026

‘ਆਪ’ ਨੇ 10 ਅਕਤੂਬਰ ਦੇ ਵਿਰੋਧ ਪ੍ਰਦਰਸ਼ਨ ਲਈ ਬੈਕ-ਅੱਪ ਲੀਡਰਸ਼ਿਪ ਤਿਆਰ ਕੀਤੀ – ਸੌਰਭ ਭਾਰਦਵਾਜ

ਅਕਤੂਬਰ 5, 2026

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026
Load More

Recent News

ਭਗਵੰਤ ਮਾਨ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ

ਅਕਤੂਬਰ 13, 2026

‘ਆਪ’ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ, ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਪੁਲਿਸ ਦੇ ਦਾਖ਼ਲੇ ਨੂੰ ਲੈ ਕੇ ਅਮਿਤ ਸ਼ਾਹ ਵਿਰੁੱਧ ਸਖ਼ਤ ਕਾਰਵਾਈ ਦੀ ਕੀਤੀ ਮੰਗ

ਅਕਤੂਬਰ 13, 2026

ਮੋਦੀ ਦੀ ਦਿੱਲੀ ਪੁਲਿਸ ਵੱਲੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ ਅੰਦਰ ਕੀਤੀ ਗਈ ਕਾਰਵਾਈ ਨੇ ‘ਆਪ੍ਰੇਸ਼ਨ ਬਲੂ ਸਟਾਰ’ ਦੀਆਂ ਦੁਖਦਾਈ ਯਾਦਾਂ ਨੂੰ ਤਾਜ਼ਾ ਕਰ ਦਿੱਤਾ ਹੈ: ਬਲਤੇਜ ਪੰਨੂ

ਅਕਤੂਬਰ 13, 2026

ਦਿੱਲੀ ਵਿੱਚ ਪੁਲਿਸਈ ਤਾਂਡਵ ਗਿਆਨੇਸ਼ ਕੁਮਾਰ ਦੇ ਨਾਲ ਮੋਦੀ ਜੀ ਦਾ ਵੀ ਅਸਤੀਫ਼ਾ ਨਾ ਦਿਵਾ ਦੇਵੇ : ਅਰਵਿੰਦ ਕੇਜਰੀਵਾਲ

ਅਕਤੂਬਰ 13, 2026

ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਅੰਦਰ ਪੁਲਿਸ ਭੇਜ ਕੇ 1984 ਦੀ ਬੇਅਦਬੀ ਦੁਹਰਾਈ, ਅਮਿਤ ਸ਼ਾਹ ਅਸਤੀਫ਼ਾ ਦੇਣ : ‘ਆਪ’

ਅਕਤੂਬਰ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.