ਮੰਗਲਵਾਰ, ਜੂਨ 3, 2025 01:39 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਸਕੂਲ ਡਿਊਟੀ ਤੋਂ ਬਿਨਾਂ ਹੋਰਨਾਂ ਵਿਭਾਗਾਂ ‘ਚ ਕੰਮ ਕਰਨ ਵਾਲੇ ਅਧਿਆਪਕਾਂ ਸਬੰਧੀ ਜਾਣਕਾਰੀ ਤਲਬ : ਹਰਜੋਤ ਬੈਂਸ

ਚੰਡੀਗੜ੍ਹ: ਪੰਜਾਬ ਦੇ ਸਕੂਲ ਸਿੱਖਿਆ ਹਰਜੋਤ ਸਿੰਘ ਬੈਂਸ ਨੇ ਪੰਜਾਬ ਦੀ ਸਕੂਲ ਸਿੱਖਿਆ ਨੂੰ ਮਜਬੂਤ ਅਤੇ ਤਰਕਸੰਗਤ ਬਣਾਉਣ ਦੇ ਮੰਤਵ ਨਾਲ ਪਿਛਲੇ ਲੰਬੇ ਸਮੇਂ ਤੋਂ ਸਕੂਲਾਂ 'ਚ ਪੜਾਉਣ ਦੀ ਬਜਾਇ ਵੱਖ-ਵੱਖ ਦਫਤਰਾਂ ਵਿੱਚ ਡਿਊਟੀ ਜਾਂ ਡੈਪੂਟੇਸ਼ਨ ਤੇ ਕੰਮ ਕਰਨ ਵਾਲੇ ਅਧਿਆਪਕਾਂ ਨੂੰ ਵਾਪਸ ਸਕੂਲਾਂ ਵਿੱਚ ਲਿਆਉਣ ਵਾਸਤੇ ਯਤਨ ਆਰੰਭ ਦਿੱਤੇ ਹਨ।

by Bharat Thapa
ਨਵੰਬਰ 23, 2022
in Featured, Featured News, ਪੰਜਾਬ
0

ਚੰਡੀਗੜ੍ਹ: ਪੰਜਾਬ ਦੇ ਸਕੂਲ ਸਿੱਖਿਆ ਹਰਜੋਤ ਸਿੰਘ ਬੈਂਸ ਨੇ ਪੰਜਾਬ ਦੀ ਸਕੂਲ ਸਿੱਖਿਆ ਨੂੰ ਮਜਬੂਤ ਅਤੇ ਤਰਕਸੰਗਤ ਬਣਾਉਣ ਦੇ ਮੰਤਵ ਨਾਲ ਪਿਛਲੇ ਲੰਬੇ ਸਮੇਂ ਤੋਂ ਸਕੂਲਾਂ ‘ਚ ਪੜਾਉਣ ਦੀ ਬਜਾਇ ਵੱਖ-ਵੱਖ ਦਫਤਰਾਂ ਵਿੱਚ ਡਿਊਟੀ ਜਾਂ ਡੈਪੂਟੇਸ਼ਨ ਤੇ ਕੰਮ ਕਰਨ ਵਾਲੇ ਅਧਿਆਪਕਾਂ ਨੂੰ ਵਾਪਸ ਸਕੂਲਾਂ ਵਿੱਚ ਲਿਆਉਣ ਵਾਸਤੇ ਯਤਨ ਆਰੰਭ ਦਿੱਤੇ ਹਨ।

ਬੈਂਸ ਨੇ ਦੱਸਿਆ ਕਿ ਉਨ੍ਹਾਂ ਨੂੰ ਫੀਲਡ ਚੋਂ ਇਹ ਰਿਪੋਰਟਾਂ ਮਿਲੀਆਂ ਹਨ ਕਿ ਸਕੂਲ ਸਿੱਖਿਆ ਵਿਭਾਗ ਦੇ ਕੁਝ ਕਰਮਾਚਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਪੜਾਉਣ ਦੀ ਬਜਾਇ ਵੱਖ- ਵੱਖ ਦਫਤਰਾਂ ਵਿੱਚ ਬੈਠੇ ਹਨ ਜਿਸ ਨਾਲ ਵਿਦਿਆਰਥੀਆਂ ਦੀ ਪੜਾਈ ਦਾ ਬਹੁਤ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਅੱਜ ਹੀ ਸ਼ਾਮ ਤੱਕ ਜਿਲਾ ਸਿੱਖਿਆ ਦਫਤਰਾਂ ਤੋਂ ਮੁਕੰਮਲ ਡਾਟਾ ਮੰਗ ਲਿਆ ਗਿਆ ਹੈ ਜਿਸ ਵਿੱਚ ਸਕੂਲ ਤੋਂ ਬਾਹਰ ਗਏ ਕਰਮਚਾਰੀ ਦਾ ਨਾਮ ਤੇ ਅਹੁਦਾ, ਸਕੂਲ ਤੋਂ ਕਿੰਨੇ ਸਮੇਂ ਤੋਂ ਬਾਹਰ ਡਿਊਟੀ ਕਰ ਰਿਹਾ ਹੈ ਅਤੇ ਕਿਸਦੇ ਹੁਕਮਾਂ ਨਾਲ ਇਹ ਨਿਯੁਕਤੀ ਕੀਤੀ ਗਈ ਸੀ ਆਦਿ ਸਭ ਦੀ ਜਾਣਕਾਰੀ ਇਕੱਠੀ ਕਰਕੇ ਇਹਨਾਂ ਨੂੰ ਤੁਰੰਤ ਪ੍ਰਭਾਵ ਤੋਂ ਸਕੂਲ ਵਿੱਚ ਹਾਜਰ ਕਰਵਾਇਆ ਜਾਵੇਗਾ।

ਸਿੱਖਿਆ ਮੰਤਰੀ ਬੈਂਸ ਨੇ ਇਹ ਵੀ ਦੱਸਿਆ ਕਿ ਜੇਕਰ ਇਸ ਸਬੰਧੀ ਕਿਸੇ ਸਕੂਲ ਮੁੱਖੀ ਜਾਂ ਜਿਲਾ ਅਧਿਕਾਰੀ ਨੇ ਕਿਸੇ ਮੁਲਾਜਮ ਦਾ ਡਾਟਾ ਛੁਪਾਉਣ ਦੀ ਕੋਸ਼ਿਸ਼ ਕੀਤੀ ਤਾਂ ਉਸ ਵਿਰੁੱਧ ਵੀ ਸਖਤ ਵਿਭਾਗੀ ਕਾਰਵਾਈ ਕੀਤੀ ਜਾਵੇਗੀ। ਬੈਂਸ ਨੇ ਪੰਜਾਬ ਦੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਦੇਸ਼ ਵਿੱਚੋਂ ਨਮੂਨੇ ਦਾ ਸਿਸਟਮ ਵਿਕਸਿਤ ਕਰਨ ਦੀ ਆਪਣੀ ਵਚਨਬੱਧਤਾ ਨੂੰ ਮੁੜ ਦੁਹਰਾਉਂਦਿਆਂ ਕਿਹਾ ਕਿ ਉਹ ਵਿਭਾਗ ਵਿੱਚ ਸੁਧਾਰ ਲਿਅਉਣ ਅਤੇ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਵਾਸਤੇ ਯਤਨਸ਼ੀਲ ਹਨ, ਜਿਸਦੇ ਆਉਣ ਵਾਲੇ ਸਮੇਂ ਵਿੱਚ ਵਧੀਆ ਨਤੀਜੇ ਵੀ ਸਾਹਮਣੇ ਆਉਣਗੇ ।

ਟੈਗ ਲਾਈਨਜ
* ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਕੂਲ ਡਿਊਟੀ ਤੋਂ ਬਿਨਾ ਹੋਰਨਾਂ ਵਿਭਾਗਾਂ ਵਿੱਚ ਕੰਮ ਕਰਨ ਵਾਲੇ
ਅਧਿਆਪਕਾਂ ਸਬੰਧੀ ਜਾਣਕਾਰੀ ਤਲਬ
* ਸਕੂਲ ਸਿੱਖਿਆ ਨੂੰ ਮਜਬੂਤ ਅਤੇ ਤਰਕਸੰਗਤ ਬਣਾਉਣ ਵਾਸਤੇ ਲਿਆ ਫੈਸਲਾ
* ਸਿੱਖਿਆ ਵਿਭਾਗ ਦੇ ਕਰਮਾਚਾਰੀ ਜੋ ਸਕੂਲਾਂ ਵਿੱਚ ਵਿਦਿਆਰੀਥਆਂ ਨੂੰ ਪੜਾਉਣ ਦੀ ਬਜਾਇ ਵੱਖ- ਵੱਖ
ਦਫਤਰਾਂ ਵਿੱਚ ਬੈਠੇ ਹਨ ਨੂੰ ਤੁਰੰਤ ਸਕੂਲਾਂ ਵਿੱਚ ਵਾਪਿਸ ਲਿਆਂਦਾ ਜਾਵੇਗਾ ।
* ਜੇਕਰ ਇਸ ਸਬੰਧੀ ਕਿਸੇ ਸਕੂਲ ਮੁੱਖੀ ਜਾਂ ਜਿਲਾ ਅਧਿਕਾਰੀ ਨੇ ਕਿਸੇ ਮੁਲਾਜਮ ਦਾ ਡਾਟਾ ਛੁਪਾਉਣ ਦੀ
ਕੋਸ਼ਿਸ਼ ਕੀਤੀ ਤਾਂ ਉਸ ਵਿਰੁੱਧ ਵੀ ਕੀਤੀ ਜਾਵੇਗੀ ਸਖਤ ਵਿਭਾਗੀ ਕਾਰਵਾਈ ।
* ਸਿੱਖਿਆ ਮੰਤਰੀ ਦੇ ਹੁਕਮਾਂ ਤੋਂ ਬਾਅਦ ਡੀ.ਪੀ.ਆਈ ਨੇ 23 ਨਵੰਬਰ ਦੀ ਸ਼ਾਮ ਤੱਕ ਫੀਲਡ ਵਿੱਚੋਂ ਤੁਰੰਤ ਮੰਗੀ
ਰਿਪੋਰਟ ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Harjot Bainspropunjabtvpunjabnewsregarding teachersRequest informationwithout school duty
Share204Tweet127Share51

Related Posts

ਫ਼ਰਿੱਜ ਤੇ ਕੰਧ ਵਿਚਕਾਰ ਹੋਣੀ ਚਾਹੀਦੀ ਹੈ ਕਿੰਨੀ ਦੂਰੀ, ਗਰਮੀਆਂ ‘ਚ ਭੁੱਲ ਕੇ ਵੀ ਨਾ ਕਰੋ ਇਹ ਗਲਤੀ

ਜੂਨ 2, 2025

3BHK ਦੇ ਫਲੈਟ ਦਾ ਕਿਰਾਇਆ ਹੈ 2.7 ਲੱਖ ਰੁ. ਮਹੀਨਾ, ਭਰਨੀ ਪੈਂਦੀ ਹੈ 15 ਲੱਖ ਸਕਿਉਰਟੀ

ਜੂਨ 2, 2025

ਪੰਜਾਬ ‘ਚ ਕੋਰੋਨਾ ਨੂੰ ਲੈ ਸਿਹਤ ਮੰਤਰੀ ਨੇ ਜਾਰੀ ਕੀਤੀ ਇਹ ਹਦਾਇਤ

ਜੂਨ 2, 2025

Punjab Kings ਨੂੰ ਲੱਗਾ ਝਟਕਾ, ਦਿੱਗਜ਼ ਕ੍ਰਿਕਟਰ ਨੇ ਲਿਆ ਅਚਾਨਕ ਸਨਿਆਸ

ਜੂਨ 2, 2025

ਬੈਂਕ ਖਾਤਾ ਹੈ ਖਾਲੀ ਫਿਰ ਵੀ ਇੰਝ ATM ਕਾਰਡ ਰਾਹੀਂ ਕਢਵਾ ਸਕਦੇ ਹੋ ਪੈਸੇ

ਜੂਨ 2, 2025

IPL 2025: ਮੈਚ ਜਿੱਤਣ ਤੋਂ ਬਾਅਦ ਕਪਤਾਨ ਸ਼੍ਰੇਅਸ ਅਈਅਰ ਨੇ ਕਿਸਨੂੰ ਲਗਾਈ ਫਟਕਾਰ, ਹੱਥ ਮਿਲਾਉਣ ਤੋਂ ਵੀ ਕੀਤਾ ਮਨਾ

ਜੂਨ 2, 2025
Load More

Recent News

ਫ਼ਰਿੱਜ ਤੇ ਕੰਧ ਵਿਚਕਾਰ ਹੋਣੀ ਚਾਹੀਦੀ ਹੈ ਕਿੰਨੀ ਦੂਰੀ, ਗਰਮੀਆਂ ‘ਚ ਭੁੱਲ ਕੇ ਵੀ ਨਾ ਕਰੋ ਇਹ ਗਲਤੀ

ਜੂਨ 2, 2025

3BHK ਦੇ ਫਲੈਟ ਦਾ ਕਿਰਾਇਆ ਹੈ 2.7 ਲੱਖ ਰੁ. ਮਹੀਨਾ, ਭਰਨੀ ਪੈਂਦੀ ਹੈ 15 ਲੱਖ ਸਕਿਉਰਟੀ

ਜੂਨ 2, 2025

ਪੰਜਾਬ ‘ਚ ਕੋਰੋਨਾ ਨੂੰ ਲੈ ਸਿਹਤ ਮੰਤਰੀ ਨੇ ਜਾਰੀ ਕੀਤੀ ਇਹ ਹਦਾਇਤ

ਜੂਨ 2, 2025

Punjab Kings ਨੂੰ ਲੱਗਾ ਝਟਕਾ, ਦਿੱਗਜ਼ ਕ੍ਰਿਕਟਰ ਨੇ ਲਿਆ ਅਚਾਨਕ ਸਨਿਆਸ

ਜੂਨ 2, 2025

ਬੈਂਕ ਖਾਤਾ ਹੈ ਖਾਲੀ ਫਿਰ ਵੀ ਇੰਝ ATM ਕਾਰਡ ਰਾਹੀਂ ਕਢਵਾ ਸਕਦੇ ਹੋ ਪੈਸੇ

ਜੂਨ 2, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.