ਸ਼ੁੱਕਰਵਾਰ, ਅਕਤੂਬਰ 16, 2026 10:49 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਖੋਜਕਾਰਾਂ ਨੇ ਕੋਰੋਨਾ ਬੀਮਾਰੀ ਲਈ ਨਵੇਂ ਇਲਾਜ ਦਾ ਲਾਇਆ ਪਤਾ

ਖੋਜਕਾਰਾਂ ਨੇ ਕੋਰੋਨਾ ਬੀਮਾਰੀ ਲਈ ਨਵੇਂ ਇਲਾਜ ਦਾ ਲਾਇਆ ਪਤਾ

by Gurjeet Kaur
ਅਗਸਤ 31, 2022
in Featured, Featured News, ਵਿਦੇਸ਼
0

ਖੋਜਕਾਰਾਂ ਨੇ ਕੋਰੋਨਾ ਬੀਮਾਰੀ ਲਈ ਇਕ ਨਵੇਂ ਇਲਾਜ ਦੀ ਪੱਛਾਣ ਕੀਤੀ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਇਸ ਨਾਲ ਭਵਿੱਖ ‘ਚ ਵਾਇਰਸ ਦੇ ਨਵੇਂ ਵੇਰੀਐਂਟਾਂ ਤੋਂ ਵੀ ਸੁਰੱਖਿਆ ਮਿਲ ਸਕੇਗੀ। ਬ੍ਰਿਟੇਨ ‘ਚ ਕੈਂਟ ਯੂਨੀਵਰਸਿਟੀ ਅਤੇ ਜਰਮਨੀ ਦੇ ਗੋਏਥੇ-ਯੂਨੀਵਰਸਿਟੀ ਦੇ ਖੋਜਕਾਰਾਂ ਦੀ ਅਗਵਾਈ ‘ਚ ਇਕ ਅੰਤਰਰਾਸ਼ਟਰੀ ਟੀਮ ਨੇ ਸਾਰਸ-ਸੀ.ਓ.ਵੀ.-2 ਓਮੀਕ੍ਰੋਨ ਅਤੇ ਡੈਲਟਾ ਵਾਇਰਸ ਦੀ ਸੰਲਦੇਨਸ਼ੀਲਤਾ ਦਾ ਪ੍ਰੀਖਣ ਕੀਤਾ। ਉਨ੍ਹਾਂ ਨੇ ਮੌਜੂਦਾ ਦਵਾਈ ਬੀਟਾਫੇਰਨ ਨਾਲ ਪ੍ਰਵਾਨਿਤ ਚਾਰ ਐਂਟੀਵਾਇਰਲ ਦਵਾਈਆਂ ਨੂੰ ਜੋੜਨ ਦੇ ਸੰਦਰਭ ‘ਚ ਨਵੇਂ ਟਰਾਇਲ ਕੀਤੇ।

ਇਹ ਵੀ ਪੜ੍ਹੋ- ਮਹਿਲਾ ਸਰਪੰਚ ਦੇ ਪਤੀ ਨੇ ਸੰਭਾਲਿਆ ਕੰਮਕਾਜ ਤਾਂ ਕਰ ਦਿਤਾ ਜਾਵੇਗਾ ਸਸਪੈਂਡ: ‘ਆਪ’ (ਵੀਡੀਓ)

ਬੀਟਾਫੇਰਾਨ ਐਂਟੀਵਾਇਰਲ ਦਵਾਈ ਹੈ ਜੋ ਸਰੀਰ ‘ਚ ਕੁਦਰਤੀ ਤੌਰ ‘ਤੇ ਵੀ ਪੈਦਾ ਹੁੰਦੀ ਹੈ ਅਤੇ ਸਰੀਰ ਨੂੰ ਵਾਇਰਸ ਦੇ ਇਨਫੈਕਸ਼ਨ ਤੋਂ ਬਚਾਉਂਦੀ ਹੈ। ਖੋਜਕਾਰਾਂ ਨੇ ਕਿਹਾ ਕਿ ਕੋਰੋਨਾ ਦੇ ਮੌਜੂਦਾ ਪੜਾਵਾਂ ਦੌਰਾਨ ਸ਼ੁਰੂਆਤੀ ਦੌਰ ਦੀ ਤੁਲਨਾ ਘੱਟ ਲੋਕਾਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਅਤੇ ਘੱਟ ਮਰੀਜ਼ਾਂ ਦੀ ਮੌਤ ਹੋਈ। ਉਨ੍ਹਾਂ ਕਿਹਾ ਕਿ ਇਸ ਕਾਰਨ ਵੱਡੇ ਪੱਧਰ ‘ਤੇ ਟੀਕਾਕਰਨ ਹੈ। ਨਵੇਂ ਅਧਿਐਨ ਜਰਨਲ ਆਫ ਇਨਫੈਕਸ਼ਨ ਨਾਂ ਦੀ ਮੈਗਜ਼ੀਨ ‘ਚ ਪ੍ਰਕਾਸ਼ਿਤ ਹੋਇਆ ਹੈ। ਅਧਿਐਨ ‘ਚ ਕਿਹਾ ਗਿਆ ਹੈ ਕਿ ਨਵੇਂ ਮਿਸ਼ਰਨ ਇਲਾਜ ਵਾਇਰਸ ਦੇ ਨਵੇਂ ਵੇਰੀਐਂਟਾਂ ਨੂੰ ਰੋਕ ਸਕਦਾ ਹੈ। ਕੈਂਟ ਯੂਨੀਵਰਸਿਟੀ ਦੇ ਪ੍ਰੋਫੈਸਰ ਮਾਰਟਿਨ ਮਾਈਕਲਿਸ ਨੇ ਕਿਹਾ ਕਿ ਨਵੀਆਂ ਖੋਜਾਂ ਦਿਲਚਸਪ ਹਨ ਅਤੇ ਇਸ ਨਾਲ ਕਮਜ਼ੋਰ ਇਮਿਊਨ ਸਿਸਟਮ ਵਾਲੇ ਕੋਰੋਨਾ ਮਰੀਜ਼ਾਂ ਦੇ ਇਲਾਜ ‘ਚ ਮਦਦ ਮਿਲੇਗੀ।

Tags: corona diseasediscoverednew treatment
Share206Tweet129Share52

Related Posts

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026

‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪੁਲਿਸ ਨੂੰ ਜਲਦ ਮਿਲਣਗੇ 117 ਵਾਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 16, 2026

ਹਰਸਿਮਰਤ ਕੌਰ ਬਾਦਲ ਵੱਲੋਂ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ

ਅਕਤੂਬਰ 16, 2026

ਪੰਜਾਬ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ, ਗੈਂਗਸਟਰਵਾਦ ਅਤੇ ਸੰਗਠਿਤ ਅਪਰਾਧ ਦੇ ਵਧ ਰਹੇ ਖ਼ਤਰੇ ਨਾਲ ਜੂਝ ਰਿਹਾ ਹੈ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਅਕਤੂਬਰ 16, 2026

ਭਗਵੰਤ ਮਾਨ ਸਰਕਾਰ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ 20.64 ਕਰੋੜ ਰੁਪਏ ਦੀਆਂ ਦਵਾਈਆਂ ਜ਼ਬਤ ਕੀਤੀਆਂ, 520 ਕੈਮਿਸਟਾਂ ਦੇ ਲਾਇਸੈਂਸ ਮੁਅੱਤਲ ਕੀਤੇ

ਅਕਤੂਬਰ 16, 2026

ਗੈਂਗਸਟਰਾਂ ‘ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਅਕਤੂਬਰ 16, 2026
Load More

Recent News

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026

‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪੁਲਿਸ ਨੂੰ ਜਲਦ ਮਿਲਣਗੇ 117 ਵਾਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 16, 2026

ਹਰਸਿਮਰਤ ਕੌਰ ਬਾਦਲ ਵੱਲੋਂ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ

ਅਕਤੂਬਰ 16, 2026

ਪੰਜਾਬ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ, ਗੈਂਗਸਟਰਵਾਦ ਅਤੇ ਸੰਗਠਿਤ ਅਪਰਾਧ ਦੇ ਵਧ ਰਹੇ ਖ਼ਤਰੇ ਨਾਲ ਜੂਝ ਰਿਹਾ ਹੈ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਅਕਤੂਬਰ 16, 2026

ਭਗਵੰਤ ਮਾਨ ਸਰਕਾਰ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ 20.64 ਕਰੋੜ ਰੁਪਏ ਦੀਆਂ ਦਵਾਈਆਂ ਜ਼ਬਤ ਕੀਤੀਆਂ, 520 ਕੈਮਿਸਟਾਂ ਦੇ ਲਾਇਸੈਂਸ ਮੁਅੱਤਲ ਕੀਤੇ

ਅਕਤੂਬਰ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.