ਬੁੱਧਵਾਰ, ਅਗਸਤ 26, 2026 02:33 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਨਤੀਜੇ ਹੋਏ ਸ਼ੁਰੂ, ਇਹ ਪਾਰਟੀ ਚੱਲ ਰਹੀ ਅੱਗੇ

ਪੰਜਾਬ 'ਚ 14 ਦਸੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਲਈ ਵੋਟਾਂ ਪਈਆਂ ਸਨ। ਜਿਨ੍ਹਾਂ ਦੀ ਗਿਣਤੀ ਅੱਜ ਯਾਨੀ 17 ਦਸੰਬਰ ਦਿਨ ਬੁੱਧਵਾਰ ਨੂੰ ਲਗਾਤਾਰ ਜਾਰੀ ਹੈ।

by Pro Punjab Tv
ਦਸੰਬਰ 17, 2025
in Featured, Featured News, ਪੰਜਾਬ, ਰਾਜਨੀਤੀ
0

ਪੰਜਾਬ ‘ਚ 14 ਦਸੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਲਈ ਵੋਟਾਂ ਪਈਆਂ ਸਨ। ਜਿਨ੍ਹਾਂ ਦੀ ਗਿਣਤੀ ਅੱਜ ਯਾਨੀ 17 ਦਸੰਬਰ ਦਿਨ ਬੁੱਧਵਾਰ ਨੂੰ ਲਗਾਤਾਰ ਜਾਰੀ ਹੈ। ਜ਼ਿਲ੍ਹਾ ਪ੍ਰੀਸ਼ਦ ਦੇ 347 ਜ਼ੋਨਾਂ ਲਈ ਕੁੱਲ 1249 ਅਤੇ ਪੰਚਾਇਤ ਸੰਮਤੀਆਂ ਦੀਆਂ 2838 ਜ਼ੋਨਾਂ ਲਈ 12,814 ਦੇ ਕਰੀਬ ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਅੱਜ ਹੋ ਰਿਹਾ ਹੈ। ਵੋਟਾਂ ਦੀ ਗਿਣਤੀ ਦੌਰਾਨ ਕਈ ਥਾਵਾਂ ਤੋਂ ਚੋਣ ਨਤੀਜੇ ਆਉਣੇ ਸ਼ੁਰੂ ਹੋ ਚੁੱਕੇ ਹਨ। ਇਨ੍ਹਾਂ ਚੋਣ ਨਤੀਜਿਆਂ ਦੌਰਾਨ ਹੁਣ ਤੱਕ ਆਮ ਆਦਮੀ ਪਾਰਟੀ ਅੱਗੇ ਚੱਲ ਰਹੀ ਹੈ।

ਬਠਿੰਡਾ ਦੇ ਬਲਾਕ ਸੰਮਤੀ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਪਿੰਡ ਮਹਿਮਾ ਸਰਜਾ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਮਨਦੀਪ ਕੌਰ ਜਿੱਤੇ। ਪਿੰਡ ਬੁਰਜ ਮਹਿਮਾ ਤੋਂ AAP ਉਮੀਦਵਾਰ ਮੇਵਾ ਸਿੰਘ ਨੇ ਜਿੱਤ ਹਾਸਿਲ ਕੀਤੀ ਅਤੇ ਬੱਲੂਆਣਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੱਤਵੀਰ ਕੌਰ ਜਿੱਤੇ ਹਨ। ਗੁਰੂ ਤੇਗ ਬਹਾਦਰ ਨਗਰ ਜ਼ੋਨ ਤੋਂ ‘ਆਪ’ ਨੇ ਜਿੱਤ ਦਰਜ ਕੀਤੀ ਹੈ।

Tags: Aam Aadmi Party PunjabBlock Samiti and Zila Parishad electionsBlock Samiti and Zila Parishad elections resultscongress Punjablatest newsLatest News Pro Punjab Tvlatest punjabi news pro punjab tvpro punjab tvPro Punjab TV LIVEpro punjab tv newspro punjab tv punjabi newspunjab newsshriomani akali dal
Share202Tweet126Share51

Related Posts

ਸੰਸਦ ਮੈਂਬਰ ਸਤਨਾਮ ਸੰਧੂ ਨੇ ਸੰਸਦ ਵਿੱਚ ਪੰਜਾਬ ਦੇ ਮੂਲ ਮੁੱਦੇ ਉਠਾਉਣ ਦੀ ਆਪਣੀ ਪਰੰਪਰਾ ਜਾਰੀ ਰੱਖੀ

ਅਗਸਤ 25, 2026

ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਗਸਤ 24, 2026

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ

ਅਗਸਤ 24, 2026

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026
Load More

Recent News

ਸੰਸਦ ਮੈਂਬਰ ਸਤਨਾਮ ਸੰਧੂ ਨੇ ਸੰਸਦ ਵਿੱਚ ਪੰਜਾਬ ਦੇ ਮੂਲ ਮੁੱਦੇ ਉਠਾਉਣ ਦੀ ਆਪਣੀ ਪਰੰਪਰਾ ਜਾਰੀ ਰੱਖੀ

ਅਗਸਤ 25, 2026

ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਗਸਤ 24, 2026

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ

ਅਗਸਤ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.