ਮੰਗਲਵਾਰ, ਜੁਲਾਈ 14, 2026 08:33 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਵਿਜੀਲੈਂਸ ਵੱਲੋਂ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸੇਵਾਮੁਕਤ SDO ਕਾਬੂ, ਮੰਗੇ ਸੀ ਇੱਕ ਲੱਖ ਰੁਪਏ

Punjab Vigilance Bureau: ਵਿਜੀਲੈਂਸ ਬਿਊਰੋ ਦੀ ਟੀਮ ਨੇ SDO ਨੂੰ ਰਿਸ਼ਵਤ ਲੈਣ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

by ਮਨਵੀਰ ਰੰਧਾਵਾ
ਜੁਲਾਈ 7, 2023
in ਪੰਜਾਬ
0
ਸੰਕੇਤਕ ਤਸਵੀਰ

ਸੰਕੇਤਕ ਤਸਵੀਰ

Retired SDO arrested in Bribe Case: ਪੰਜਾਬ ‘ਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਸੇਵਾਮੁਕਤ ਐਸਡੀਓ ਸੁਦੇਸ਼ ਕੁਮਾਰ, ਜੋ ਸਾਲ 2016 ਵਿੱਚ ਪੰਜਾਬ ਮੰਡੀ ਬੋਰਡ ਸਬ-ਡਵੀਜ਼ਨ ਨੰਬਰ 3, ਜ਼ਿਲ੍ਹਾ ਤਰਨ ਤਾਰਨ ਵਿਖੇ ਤਾਇਨਾਤ ਸੀ, ਨੂੰ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਐਸ.ਡੀ.ਓ. ਨੂੰ ਦਰਸ਼ਨ ਸਿੰਘ ਵਾਸੀ ਪੱਟੀ ਜ਼ਿਲ੍ਹਾ ਤਰਨ ਤਾਰਨ ਦੀ ਸ਼ਿਕਾਇਤ ‘ਤੇ ਕਾਬੂ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਥਾਣਾ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਪੰਜਾਬ ਮੰਡੀ ਬੋਰਡ ਨੇ ਤਰਨ ਤਾਰਨ ਜ਼ਿਲ੍ਹੇ ਵਿੱਚ ਲਿੰਕ ਸੜਕਾਂ ਦੇ ਨਿਰਮਾਣ ਦਾ ਕੰਮ ਦਰਸ਼ਨ ਸਿੰਘ ਦੀ ਫਰਮ ਐਲ.ਟੀ. ਬਿਲਡਰਜ਼ ਨੂੰ ਅਲਾਟ ਕੀਤਾ ਸੀ। ਉਕਤ ਐਸ.ਡੀ.ਓ. ਨੇ ਫਰਮ ਦੀ 34,33,002 ਰੁਪਏ ਦੀ ਜ਼ਮਾਨਤ ਰਾਸ਼ੀ ਵਾਪਸ ਕਰਨ ਬਦਲੇ ਸ਼ਿਕਾਇਤਕਰਤਾ ਤੋਂ 1 ਲੱਖ ਰੁਪਏ ਰਿਸ਼ਵਤ ਮੰਗੀ ਸੀ ਅਤੇ ਉਹ 20,000 ਰੁਪਏ ਰਿਸ਼ਵਤ ਲੈ ਚੁੱਕਾ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁਢਲੀ ਜਾਂਚ ਉਪਰੰਤ ਉਕਤ ਐਸ.ਡੀ.ਓ. ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਐਫ.ਆਈ.ਆਰ ਨੰਬਰ 09 ਮਿਤੀ 06-03-2023 ਨੂੰ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਖੇ ਦਰਜ ਕੀਤੀ ਗਈ ਅਤੇ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Anti-Corruption Drivebribe casepro punjab tvPunjab Mandi Boardpunjab newsPunjab Vigilance Bureaupunjabi newsRetired SDOTarn Taran
Share241Tweet151Share60

Related Posts

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਣ ਵਿਭਾਗ ਦੇ 516 ਦਿਹਾੜੀਦਾਰ ਕਾਮਿਆਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ, ਰੈਗੂਲਰ ਹੋਏ ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਜੁਲਾਈ 14, 2026

’ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੇ ਪੰਜਾਬ ਦੀਆਂ ਮਹਿਲਾਵਾਂ ਵਿੱਚ ਜਗਾਈ ਉਮੀਦ, ਸਨਮਾਨ ਅਤੇ ਆਰਥਿਕ ਆਤਮਨਿਰਭਰਤਾ ਦੀ ਨਵੀਂ ਕਿਰਨ’

ਜੁਲਾਈ 14, 2026

ਭਰਤੀ ਵਿੱਚ ਪਾਰਦਰਸ਼ਤਾ ਪ੍ਰਤੀ ਮੁੱਖ ਮੰਤਰੀ ਮਾਨ ਨੇ ਦੁਹਰਾਈ ਵਚਨਬੱਧਤਾ, ਸੌਂਪੇ ਨਿਯੁਕਤੀ ਪੱਤਰ

ਜੁਲਾਈ 13, 2026

ਪੰਜਾਬ ਦੇ ਪ੍ਰਾਈਵੇਟ ਸਕੂਲਾਂ ਦੀਆਂ ਮਨਮਾਨੀਆਂ ‘ਤੇ ਲੱਗੇਗੀ ਰੋਕ: ਰਾਜਪਾਲ ਨੇ ਆਰਡੀਨੈਂਸ ਨੂੰ ਫੀਸਾਂ ਸੰਬੰਧੀ ਦਿੱਤੀ ਪ੍ਰਵਾਨਗੀ

ਜੁਲਾਈ 13, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਨੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਵਨ ਆਯੋਜਨ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਕੀਤੀ ਸ਼ੁਰੂਆਤ

ਜੁਲਾਈ 10, 2026

ਪੰਜਾਬ ਦੇ ਨੌਜਵਾਨਾਂ ਲਈ ਸੁਨਹਿਰੀ ਮੌਕਾ! ਇਸ ਵਿਭਾਗ ‘ਚ 681 ਅਹੁਦਿਆਂ ‘ਤੇ ਭਰਤੀ ਸ਼ੁਰੂ

ਜੁਲਾਈ 10, 2026
Load More

Recent News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਣ ਵਿਭਾਗ ਦੇ 516 ਦਿਹਾੜੀਦਾਰ ਕਾਮਿਆਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ, ਰੈਗੂਲਰ ਹੋਏ ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਜੁਲਾਈ 14, 2026

’ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੇ ਪੰਜਾਬ ਦੀਆਂ ਮਹਿਲਾਵਾਂ ਵਿੱਚ ਜਗਾਈ ਉਮੀਦ, ਸਨਮਾਨ ਅਤੇ ਆਰਥਿਕ ਆਤਮਨਿਰਭਰਤਾ ਦੀ ਨਵੀਂ ਕਿਰਨ’

ਜੁਲਾਈ 14, 2026

ਭਰਤੀ ਵਿੱਚ ਪਾਰਦਰਸ਼ਤਾ ਪ੍ਰਤੀ ਮੁੱਖ ਮੰਤਰੀ ਮਾਨ ਨੇ ਦੁਹਰਾਈ ਵਚਨਬੱਧਤਾ, ਸੌਂਪੇ ਨਿਯੁਕਤੀ ਪੱਤਰ

ਜੁਲਾਈ 13, 2026

ਅੰਤਰਰਾਸ਼ਟਰੀ ਭੌਤਿਕ ਵਿਗਿਆਨ ਓਲੰਪੀਆਡ 2026 ਵਿੱਚ ਭਾਰਤ ਦੀ ਝੋਲੀ ਪਏ ਪੰਜ ਸੋਨ ਤਗਮੇ

ਜੁਲਾਈ 13, 2026

ਪੰਜਾਬ ਦੇ ਪ੍ਰਾਈਵੇਟ ਸਕੂਲਾਂ ਦੀਆਂ ਮਨਮਾਨੀਆਂ ‘ਤੇ ਲੱਗੇਗੀ ਰੋਕ: ਰਾਜਪਾਲ ਨੇ ਆਰਡੀਨੈਂਸ ਨੂੰ ਫੀਸਾਂ ਸੰਬੰਧੀ ਦਿੱਤੀ ਪ੍ਰਵਾਨਗੀ

ਜੁਲਾਈ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.