ਬੁੱਧਵਾਰ, ਨਵੰਬਰ 26, 2025 01:08 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਟੀਪੀਓ ਲਖਵਿੰਦਰ ਅੱਤਰੀ ਦਾ ਸੇਵਾ ਮੁਕਤੀ ਤੇ ਸਨਮਾਨ

ਉਨ੍ਹਾਂ ਕਿਹਾ ਕਿ ਅੱਤਰੀ ਵੱਲੋਂ ਮਿਸਾਲੀ ਸਖ਼ਤ ਮਿਹਨਤ, ਸਮਰਪਣ ਅਤੇ ਲਗਨ ਹਮੇਸ਼ਾਂ ਉਨ੍ਹਾਂ ਦੇ ਸਾਥੀਆਂ ਨੂੰ ਪੂਰੇ ਜੋਸ਼ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕਰੇਗੀ ਅਤੇ ਉਨ੍ਹਾਂ ਵੱਲੋਂ ਨਿਭਾਈਆਂ ਮਿਸਾਲੀ ਸੇਵਾਵਾਂ ਨੂੰ ਵਿਭਾਗ ਸਦਾ ਯਾਦ ਰੱਖੇਗਾ।

by ਮਨਵੀਰ ਰੰਧਾਵਾ
ਦਸੰਬਰ 1, 2022
in ਪੰਜਾਬ
0

ਚੰਡੀਗੜ੍ਹ: ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਵੱਲੋਂ ਟੈਲੀਪ੍ਰਿੰਟਰ ਉਪਰੇਟਰ ਲਖਵਿੰਦਰ ਅੱਤਰੀ ਨੂੰ ਉਹਨਾਂ ਦੀ ਸੇਵਾ ਮੁਕਤੀ ਮੌਕੇ ਨਿੱਘੀ ਵਿਦਾਇਗੀ ਦਿੰਦਿਆਂ ਸਨਮਾਨ ਕੀਤਾ ਗਿਆ। ਉਹਨਾਂ ਨੇ ਵਿਭਾਗ ਵਿੱਚ ਤਕਰੀਬਨ 36 ਸਾਲ ਸੇਵਾਵਾਂ ਨਿਭਾਈਆਂ।

ਪੰਜਾਬ ਸਿਵਲ ਸਕੱਤਰੇਤ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਵਿਭਾਗ ਦੇ ਐਡੀਸ਼ਨਲ ਡਾਇਰੈਕਟਰ ਓਪਿੰਦਰ ਸਿੰਘ ਲਾਂਬਾ, ਜਾਇੰਟ ਡਾਇਰੈਕਟਰ ਰਣਦੀਪ ਸਿੰਘ ਆਹਲੂਵਾਲੀਆ, ਪੀ.ਆਰ.ਓ ਨਵਦੀਪ ਸਿੰਘ ਗਿੱਲ ਨੇ ਸੰਬੋਧਨ ਕਰਦਿਆਂ ਲਖਵਿੰਦਰ ਅੱਤਰੀ ਵੱਲੋਂ ਨਿਭਾਈਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅੱਤਰੀ ਵੱਲੋਂ ਮਿਸਾਲੀ ਸਖ਼ਤ ਮਿਹਨਤ, ਸਮਰਪਣ ਅਤੇ ਲਗਨ ਹਮੇਸ਼ਾਂ ਉਨ੍ਹਾਂ ਦੇ ਸਾਥੀਆਂ ਨੂੰ ਪੂਰੇ ਜੋਸ਼ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕਰੇਗੀ ਅਤੇ ਉਨ੍ਹਾਂ ਵੱਲੋਂ ਨਿਭਾਈਆਂ ਮਿਸਾਲੀ ਸੇਵਾਵਾਂ ਨੂੰ ਵਿਭਾਗ ਸਦਾ ਯਾਦ ਰੱਖੇਗਾ।

ਬੁਲਾਰਿਆਂ ਨੇ ਇਹ ਵੀ ਕਿਹਾ ਕਿ ਸੇਵਾਮੁਕਤ ਹੋਣ ਤੋਂ ਬਾਅਦ, ਉਹ ਆਪਣੀ ਸਮਾਜਿਕ ਜ਼ਿੰਮੇਵਾਰੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਣ ਤੋਂ ਇਲਾਵਾ ਆਪਣੇ ਪਰਿਵਾਰ ਨਾਲ ਵਧੇਰੇ ਸਮਾਂ ਬਿਤਾ ਸਕਣਗੇ। ਇਸ ਮੌਕੇ ਲਖਵਿੰਦਰ ਅੱਤਰੀ ਨੂੰ ਵਿਭਾਗ ਦੇ ਅਧਿਕਾਰੀਆਂ ਵੱਲੋਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

ਇਸ ਮੌਕੇ ਲਖਵਿੰਦਰ ਅੱਤਰੀ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਜਾਇੰਟ ਡਾਇਰੈਕਟਰ ਹਰਜੀਤ ਸਿੰਘ ਗਰੇਵਾਲ, ਡਿਪਟੀ ਡਾਇਰੈਕਟਰ ਇਸ਼ਵਿੰਦਰ ਸਿੰਘ ਗਰੇਵਾਲ, ਡਿਪਟੀ ਡਾਇਰੈਕਟਰ ਸ੍ਰੀਮਤੀ ਸ਼ਿਖਾ ਨਹਿਰਾ, ਆਈ.ਪੀ.ਆਰ.ਓਜ਼, ਏ.ਪੀ.ਆਰ.ਓਜ਼ ਅਤੇ ਵਿਭਾਗ ਦੇ ਹੋਰ ਅਧਿਕਾਰੀ ਮੌਜੂਦ ਸੀ।

Tags: pro punjab tvPunjab Civil SecretariatPunjab Information and Public Relations Departmentpunjab newsTPO
Share242Tweet151Share60

Related Posts

ਪੰਜਾਬ ਵਿਧਾਨ ਸਭਾ ਨੇ ਤਿੰਨ ਤਖ਼ਤ ਸਾਹਿਬ ਵਾਲੇ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਐਲਾਨਿਆ, ਸ਼ਰਾਬ-ਮਾਸ ਦੀ ਵਿਕਰੀ ’ਤੇ ਲੱਗੇਗੀ ਰੋਕ

ਨਵੰਬਰ 26, 2025

ਪੰਜਾਬ ਸਰਕਾਰ ਨੇ ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350ਵੀਂ ਸ਼ਹੀਦੀ ਵਰ੍ਹੇਗੰਢ ਨੂੰ ਬਣਾਇਆ ਇਤਿਹਾਸਕ ਤੇ ਯਾਦਗਾਰ

ਨਵੰਬਰ 26, 2025

ਪੰਜਾਬ ‘ਚ ਪਾਰਾ 4 ਡਿਗਰੀ ‘ਤੇ ਪਹੁੰਚਿਆ, ਸਵੇਰੇ-ਸ਼ਾਮ ਧੁੰਦ ਪੈਣ ਲੱਗੀ 

ਨਵੰਬਰ 26, 2025

ਪੰਜਾਬ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੀ ਵੱਡੀ ਕਾਰਵਾਈ, ਨਸ਼ਾ ਤਸਕਰ ਦਾ ਘਰ ਢਾਹਿਆ 

ਨਵੰਬਰ 25, 2025

350ਵੀਂ ਸ਼ਹੀਦੀ ਸ਼ਤਾਬਦੀ: ਅਤਿ-ਆਧੁਨਿਕ 360 ਡਿਗਰੀ ਪ੍ਰੋਜੈਕਸ਼ਨ ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਮਹਾਨ ਵਿਰਾਸਤ ਨੂੰ ਸ਼ਰਧਾਂਜਲੀ ਭੇਟ

ਨਵੰਬਰ 25, 2025

ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸੰਗਤ ਵਿੱਚ ਸ਼ਾਮਲ ਹੋ ਕੇ ਸੂਬੇ ਦੀ ਤਰੱਕੀ ਅਤੇ ਪੰਜਾਬੀਆਂ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ

ਨਵੰਬਰ 25, 2025
Load More

Recent News

ਪੰਜਾਬ ਵਿਧਾਨ ਸਭਾ ਨੇ ਤਿੰਨ ਤਖ਼ਤ ਸਾਹਿਬ ਵਾਲੇ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਐਲਾਨਿਆ, ਸ਼ਰਾਬ-ਮਾਸ ਦੀ ਵਿਕਰੀ ’ਤੇ ਲੱਗੇਗੀ ਰੋਕ

ਨਵੰਬਰ 26, 2025

ਪੰਜਾਬ ਸਰਕਾਰ ਨੇ ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350ਵੀਂ ਸ਼ਹੀਦੀ ਵਰ੍ਹੇਗੰਢ ਨੂੰ ਬਣਾਇਆ ਇਤਿਹਾਸਕ ਤੇ ਯਾਦਗਾਰ

ਨਵੰਬਰ 26, 2025

NIA ਨੇ ਮੁੱਖ ਦੋਸ਼ੀ ਉਮਰ ਉਨ ਨਬੀ ਨੂੰ ਪਨਾਹ ਦੇਣ ਦੇ ਦੋਸ਼ ‘ਚ ਸੱਤਵੇਂ ਦੋਸ਼ੀ ਸੋਇਬ ਨੂੰ ਕੀਤਾ ਗ੍ਰਿਫ਼ਤਾਰ

ਨਵੰਬਰ 26, 2025

ਪੰਜਾਬ ‘ਚ ਪਾਰਾ 4 ਡਿਗਰੀ ‘ਤੇ ਪਹੁੰਚਿਆ, ਸਵੇਰੇ-ਸ਼ਾਮ ਧੁੰਦ ਪੈਣ ਲੱਗੀ 

ਨਵੰਬਰ 26, 2025

”ਮੇਰੇ ਜਿਹੇ ਇਨਸਾਨ ਨੂੰ ਪ੍ਰਧਾਨ ਮੰਤਰੀ ਬਣਾ ਦਿੱਤਾ ਇਹ ਸੰਵਿਧਾਨ ਦੀ ਤਾਕਤ ਹੈ”- PM ਮੋਦੀ

ਨਵੰਬਰ 26, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.