ਐਤਵਾਰ, ਜੁਲਾਈ 27, 2025 03:10 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

Weight Lifting ਕਰਦੇ ਨਜ਼ਰ ਆਏ Rishabh Pant, ਟੀਮ ਇੰਡੀਆ ‘ਚ ਵਾਪਸੀ ਲਈ ਕਰ ਰਹੇ ਸਖ਼ਤ ਮਿਹਨਤ, ਵੇਖੋ ਵੀਡੀਓ

Rishabh Pant Health Update: ਭਾਰਤੀ ਕ੍ਰਿਕਟ ਟੀਮ ਦੇ ਸਟਾਰ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਪਿਛਲੇ ਸਾਲ ਦਸੰਬਰ ਤੋਂ ਜ਼ਖਮੀ ਚੱਲ ਰਹੇ ਹਨ।

by ਮਨਵੀਰ ਰੰਧਾਵਾ
ਜੁਲਾਈ 22, 2023
in ਕ੍ਰਿਕਟ, ਖੇਡ, ਵੀਡੀਓ
0

Rishabh Pant Weight Lifting Video: ਭਾਰਤੀ ਕ੍ਰਿਕਟ ਟੀਮ ਦੇ ਸਟਾਰ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਪਿਛਲੇ ਸਾਲ ਦਸੰਬਰ ਤੋਂ ਜ਼ਖਮੀ ਚੱਲ ਰਹੇ ਹਨ। ਪੰਤ ਪਿਛਲੇ ਸਾਲ ਕਾਰ ਹਾਦਸੇ ਦਾ ਸ਼ਿਕਾਰ ਹੋ ਗਏ ਸੀ, ਜਿਸ ਵਿੱਚ ਉਨ੍ਹਾਂ ਦੀ ਜਾਨ ਬੱਚ ਗਈ ਸੀ। ਹਾਲਾਂਕਿ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ‘ਤੇ ਆਪਣੇ ਬਾਇਓ ‘ਚ ਰਿਸ਼ਭ ਪੰਤ ਐਕਸੀਡੈਂਟ ਦੀ ਤਰੀਕ ਲਿਖ ਕੇ ਆਪਣਾ ਦੂਜਾ ਜਨਮ ਸਵੀਕਾਰ ਕੀਤਾ।

ਇਸ ਦੇ ਨਾਲ ਹੀ ਪੰਤ ਦੀ ਇੱਕ ਵੀਡੀਓ ਕਾਫੀ ਵਾਇਰਲ ਹੋ ਰਿਹਾ ਹੈ, ਜਿਸ ‘ਚ ਉਹ ਵੇਟ ਲਿਫਟਿੰਗ ਕਰਦੇ ਨਜ਼ਰ ਆ ਰਹੇ ਹਨ। ਦੱਸ ਦੇਈਏ ਕਿ ਸਟਾਰ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਜਲਦ ਤੋਂ ਜਲਦ ਟੀਮ ਇੰਡੀਆ ‘ਚ ਵਾਪਸੀ ਲਈ ਸਖ਼ਤ ਮਿਹਨਤ ਕਰ ਰਹੇ ਹਨ, ਇੰਨਾ ਹੀ ਨਹੀਂ ਉਨ੍ਹਾਂ ਦੀ ਮਿਹਨਤ ਰੰਗ ਲਿਆ ਰਹੀ ਹੈ ਅਤੇ ਉਹ ਤੇਜ਼ੀ ਨਾਲ ਫਿੱਟ ਹੋ ਰਹੇ ਹਨ।

ਇਸ ਸਮੇਂ ਉਹ ਵੇਟ ਲਿਫਟਿੰਗ ਕਰਦੇ ਨਜ਼ਰ ਆਏ। ਹਾਲਾਂਕਿ ਵਨਡੇ ਵਰਲਡ ਤੋਂ ਪਹਿਲਾਂ ਉਹ ਪੂਰੀ ਤਰ੍ਹਾਂ ਫਿੱਟ ਹੋ ਸਕਦਾ ਹੈ। ਇਸ ਦੇ ਨਾਲ ਹੀ ਪੰਤ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਹੈ। ਉਨ੍ਹਾਂ ਦੇ ਪ੍ਰਸ਼ੰਸਕ ਇਸ ਗੱਲ ਤੋਂ ਬਹੁਤ ਖੁਸ਼ ਹਨ ਕਿ ਉਹ ਤੇਜ਼ੀ ਨਾਲ ਫਿੱਟ ਹੋ ਰਿਹਾ ਹੈ।

Rishabh Pant is working hard for his return.

Come back soon, Pant. pic.twitter.com/zWdZGQoskX

— Johns. (@CricCrazyJohns) July 20, 2023

ਪਿਛਲੇ ਸਾਲ 30 ਦਸੰਬਰ ਨੂੰ ਹੋਇਆ ਸੀ ਕਾਰ ਹਾਦਸਾ

ਮਹੱਤਵਪੂਰਨ ਗੱਲ ਇਹ ਹੈ ਕਿ ਸਟਾਰ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਸਾਲ 2022 ਵਿੱਚ 20 ਦਸੰਬਰ ਦੀ ਸਵੇਰ ਨੂੰ ਰੁੜਕੀ ਵਿੱਚ ਆਪਣੇ ਘਰ ਜਾ ਰਿਹਾ ਸੀ ਤੇ ਆਪਣੀ ਮਾਂ ਨੂੰ ਸਰਪ੍ਰਾਈਜ਼ ਕਰਨਾ ਚਾਹੁੰਦਾ ਸੀ। ਹਾਲਾਂਕਿ, ਕਿਸਮਤ ਉਸਦੇ ਹੱਕ ਵਿੱਚ ਨਹੀਂ ਸੀ ਤੇ ਉਸਦੀ ਕਾਰ ਇੱਕ ਡਿਵਾਈਡਰ ਨਾਲ ਟਕਰਾ ਗਈ ਤੇ ਉਸਨੂੰ ਗੰਭੀਰ ਸੱਟਾਂ ਲੱਗੀਆਂ। ਇਸ ਹਾਦਸੇ ‘ਚ ਉਸ ਦੀ ਜਾਨ ਬਚ ਗਈ । ਉਹ ਲੰਬੇ ਸਮੇਂ ਤੋਂ ਕ੍ਰਿਕਟ ਤੋਂ ਦੂਰ ਚਲੇ ਗਏ ਹਨ। ਹਾਲਾਂਕਿ ਉਸ ਦੇ ਚਾਹੁਣ ਵਾਲਿਆਂ ਨੇ ਉਸ ਲਈ ਦੁਆਵਾਂ ਕੀਤੀਆਂ ਹਨ, ਜੋ ਹੁਣ ਹੌਲੀ-ਹੌਲੀ ਰੰਗ ਲਿਆ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: cricket newsIndian cricketerpro punjab tvpunjabi newsRishabh PantRishabh Pant Health UpdateRishabh Pant VideoRishabh Pant Weight Liftingsports newsTeam IndiaWeight Lifting
Share216Tweet135Share54

Related Posts

ਸ਼ੁਭਮਨ ਗਿੱਲ ਨੂੰ ਕਿਸਨੇ ਲਗਾਈ ਫਟਕਾਰ, ਰਣਨੀਤੀ ‘ਤੇ ਚੁੱਕੇ ਸਵਾਲ

ਜੁਲਾਈ 26, 2025

ਵੈਭਵ ਸੁਰਯਾਵੰਸ਼ੀ ਕੋਲ ਹਨ ਕਰੋੜਾਂ ਦੀਆਂ ਗੱਡੀਆਂ ਪਰ ਖ਼ੁਦ ਨਹੀਂ ਚਲਾ ਸਕਦੇ

ਜੁਲਾਈ 18, 2025

IND vs ENG Test Series: ਜਸਪ੍ਰੀਤ ਬੁਮਰਾਹ ਨੇ ਰਚਿਆ ਨਵਾਂ ਇਤਿਹਾਸ, ਦੁਨੀਆ ਦੇ ਕ੍ਰਿਕਟ ਜਗਤ ‘ਚ ਮਚਾਈ ਹਲਚਲ

ਜੁਲਾਈ 15, 2025

ਇਹ ਵੱਡੀ ਨਾਮੀ ਖਿਡਾਰਨ ਲੈਣ ਜਾ ਰਹੀ ਤਲਾਕ, ਪਤੀ ਤੋਂ ਅਲੱਗ ਰਹਿਣ ਦਾ ਕੀਤਾ ਫ਼ੈਸਲਾ

ਜੁਲਾਈ 14, 2025

ਸਿਰਾਜ ਨੇ ਕਿਸ ਲਈ ਕੀਤਾ ਨੰਬਰ 20 ਦਾ ਸਾਈਨ ਸੈਲੀਬ੍ਰੇਸ਼ਨ, ”ਮੈਂ ਉਹਨਾਂ ਲਈ ਕੁਝ ਕਰਨਾ ਚਾਹੁੰਦਾ ਸੀ”

ਜੁਲਾਈ 12, 2025

ਸ਼ੁਭਮਨ ਗਿੱਲ ਨੇ ਗਵਾਇਆ ਮੌਕਾ, ਤੋੜਿਆ ਜਾ ਸਕਦਾ ਸੀ 21 ਸਾਲ ਪੁਰਾਣਾ ਰਿਕਾਰਡ

ਜੁਲਾਈ 10, 2025
Load More

Recent News

GOOGLE MAP ਤੋਂ ਹਟਾਇਆ ਜਾਏਗਾ ਇਹ ਖ਼ਾਸ ਫ਼ੀਚਰ, ਜਾਣੋ ਵਰਤੋਂ ਕਰਨੀ ਹੋਵੇਗੀ ਸੌਖੀ ਜਾਂ ਔਖੀ

ਜੁਲਾਈ 26, 2025

ਐਮਬੂਲੈਂਸ ‘ਚ ਬੇਹੋਸ਼ ਪਈ ਕੁੜੀ ਨਾਲ ਬੰਦਿਆਂ ਨੇ ਆਹ ਕੀ ਕਰਤਾ, ਟੈਸਟ ਦੌਰਾਨ ਹੋ ਗਈ ਸੀ ਬੇਹੋਸ਼

ਜੁਲਾਈ 26, 2025

ਹੁਣ MALL ਜਾਕੇ ਵਾਰ ਵਾਰ ਕੱਪੜੇ ਪਾਕੇ ਦੇਖਣ ਦਾ ਝੰਜਟ ਹੋਵੇਗਾ ਖ਼ਤਮ

ਜੁਲਾਈ 26, 2025

ਸ਼ੁਭਮਨ ਗਿੱਲ ਨੂੰ ਕਿਸਨੇ ਲਗਾਈ ਫਟਕਾਰ, ਰਣਨੀਤੀ ‘ਤੇ ਚੁੱਕੇ ਸਵਾਲ

ਜੁਲਾਈ 26, 2025

ਥਾਈਲੈਂਡ ਕੰਬੋਡੀਆ ਵਿਚਾਲੇ ਵਧਦਾ ਜਾ ਰਿਹਾ ਤਣਾਅ, ਮਰਨ ਵਾਲਿਆਂ ਦੀ ਗਿਣਤੀ ਵਧੀ

ਜੁਲਾਈ 26, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.