ਸ਼ੁੱਕਰਵਾਰ, ਨਵੰਬਰ 21, 2025 08:22 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

ਜਿਹੜੇ ਹਸਪਤਾਲ ‘ਚ ਰਿਸ਼ਭ ਪੰਤ ਹਨ ਐਡਮਿਟ, ਉਰਵਸ਼ੀ ਨੇ ਸ਼ੇਅਰ ਕੀਤੀ ਉਸੇ ਦੀ ਫੋਟੋ! Users ਬੋਲੇ Cheap Publicity

ਬਾਲੀਵੁੱਡ ਅਦਾਕਾਰਾ ਉਰਵਸ਼ੀ ਰੌਤੇਲਾ ਇੱਕ ਵਾਰ ਫਿਰ ਰਿਸ਼ਭ ਪੰਤ ਕਾਰਨ ਸੁਰਖੀਆਂ ਵਿੱਚ ਹੈ। ਉਰਵਸ਼ੀ ਨੇ ਵੀਰਵਾਰ ਨੂੰ ਇੰਸਟਾ ਸਟੋਰੀ 'ਤੇ ਮੁੰਬਈ ਦੇ ਕੋਕਿਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਦੀ ਫੋਟੋ ਸ਼ੇਅਰ ਕੀਤੀ ਹੈ। ਇਸ ਪੋਸਟ ਨੂੰ ਸ਼ੇਅਰ ਕਰਨ ਤੋਂ ਬਾਅਦ ਲੋਕ ਅੰਦਾਜ਼ਾ ਲਗਾ ਰਹੇ ਹਨ ਕਿ ਉਰਵਸ਼ੀ ਰੌਤੇਲਾ ਹਸਪਤਾਲ 'ਚ ਕ੍ਰਿਕਟਰ ਰਿਸ਼ਭ ਪੰਤ ਨੂੰ ਮਿਲਣ ਗਈ ਸੀ।

by Bharat Thapa
ਜਨਵਰੀ 6, 2023
in ਬਾਲੀਵੁੱਡ, ਮਨੋਰੰਜਨ
0

ਬਾਲੀਵੁੱਡ ਅਦਾਕਾਰਾ ਉਰਵਸ਼ੀ ਰੌਤੇਲਾ ਇੱਕ ਵਾਰ ਫਿਰ ਰਿਸ਼ਭ ਪੰਤ ਕਾਰਨ ਸੁਰਖੀਆਂ ਵਿੱਚ ਹੈ। ਉਰਵਸ਼ੀ ਨੇ ਵੀਰਵਾਰ ਨੂੰ ਇੰਸਟਾ ਸਟੋਰੀ ‘ਤੇ ਮੁੰਬਈ ਦੇ ਕੋਕਿਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਦੀ ਫੋਟੋ ਸ਼ੇਅਰ ਕੀਤੀ ਹੈ। ਇਸ ਪੋਸਟ ਨੂੰ ਸ਼ੇਅਰ ਕਰਨ ਤੋਂ ਬਾਅਦ ਲੋਕ ਅੰਦਾਜ਼ਾ ਲਗਾ ਰਹੇ ਹਨ ਕਿ ਉਰਵਸ਼ੀ ਰੌਤੇਲਾ ਹਸਪਤਾਲ ‘ਚ ਕ੍ਰਿਕਟਰ ਰਿਸ਼ਭ ਪੰਤ ਨੂੰ ਮਿਲਣ ਗਈ ਸੀ।

ਉਰਵਸ਼ੀ ਨੇ ਕੀ ਕੀਤਾ ਪੋਸਟ?
ਹੁਣ ਉਰਵਸ਼ੀ ਸੱਚਮੁੱਚ ਰਿਸ਼ਭ ਪੰਤ ਨੂੰ ਮਿਲੀ ਜਾਂ ਨਹੀਂ, ਇਸ ਦੀ ਪੁਸ਼ਟੀ ਨਹੀਂ ਹੋਈ ਹੈ ਪਰ ਜਿਸ ਹਸਪਤਾਲ ‘ਚ ਰਿਸ਼ਭ ਪੰਤ ਦਾਖਲ ਹੈ, ਅਚਾਨਕ ਉਸ ਹਸਪਤਾਲ ਦੀ ਫੋਟੋ ਇੰਸਟਾ ਸਟੋਰੀ ‘ਤੇ ਸ਼ੇਅਰ ਕਰਨਾ ਲੋਕਾਂ ਦੀ ਸਮਝ ਤੋਂ ਬਾਹਰ ਹੈ। ਯੂਜ਼ਰਸ ਨੂੰ ਯਕੀਨ ਹੈ ਕਿ ਉਰਵਸ਼ੀ ਨੇ ਹਸਪਤਾਲ ‘ਚ ਕ੍ਰਿਕਟਰ ਨਾਲ ਮੁਲਾਕਾਤ ਕੀਤੀ ਹੈ। ਇੱਕ ਵਾਰ ਰਿਸ਼ਭ ਪੰਤ ਅਤੇ ਉਰਵਸ਼ੀ ਰੌਤੇਲਾ ਦੇ ਰਿਲੇਸ਼ਨਸ਼ਿਪ ਵਿੱਚ ਹੋਣ ਦੀ ਖ਼ਬਰ ਸੀ ਪਰ ਦੋਵਾਂ ਨੇ ਕਦੇ ਵੀ ਇਸ ਰਿਸ਼ਤੇ ਨੂੰ ਸਵੀਕਾਰ ਨਹੀਂ ਕੀਤਾ। ਇਸ ਦੇ ਉਲਟ ਸੋਸ਼ਲ ਮੀਡੀਆ ‘ਤੇ ਦੋਵਾਂ ਦੀ ਠੰਡੀ ਜੰਗ ਕਾਫੀ ਸੁਰਖੀਆਂ ‘ਚ ਰਹੀ।

ਟ੍ਰੋਲ ਹੋ ਰਹੀ ਹੈ ਉਰਵਸ਼ੀ
ਉਰਵਸ਼ੀ ਰੌਤੇਲਾ ਜਿੱਥੇ ਵੀ ਜਾਂਦੀ ਹੈ, ਉਹ ਜੋ ਵੀ ਪੋਸਟ ਕਰਦੀ ਹੈ, ਯੂਜ਼ਰਸ ਅਕਸਰ ਰਿਸ਼ਭ ਪੰਤ ਦੇ ਨਾਂ ‘ਤੇ ਅਦਾਕਾਰਾ ਨੂੰ ਟ੍ਰੋਲ ਕਰਦੇ ਹਨ। ਉਰਵਸ਼ੀ ਰੌਤੇਲਾ ਦੀਆਂ ਕਈ ਪੋਸਟਾਂ ਤੋਂ ਲੱਗਦਾ ਹੈ ਕਿ ਉਹ ਖੁਦ ਟ੍ਰੋਲਸ ਨੂੰ ਫਾਲੋ ਕਰਨ ਲਈ ਸੱਦਾ ਦਿੰਦੀ ਹੈ। ਜਿਵੇਂ ਹੁਣ ਹਸਪਤਾਲ ਦੀ ਫੋਟੋ ਸ਼ੇਅਰ ਕਰਨ ਦਾ ਕੀ ਮਤਲਬ? ਉਹ ਵੀ ਹਸਪਤਾਲ ‘ਚ ਜਿੱਥੇ ਕ੍ਰਿਕਟਰ ਪੰਤ ਨੂੰ ਭਰਤੀ ਕਰਵਾਇਆ ਗਿਆ ਹੈ। ਯੂਜ਼ਰਸ ਇਸ ਨੂੰ ਸਸਤੀ ਪਬਲੀਸਿਟੀ ਦੱਸ ਰਹੇ ਹਨ।

ਉਰਵਸ਼ੀ ਰੌਤੇਲਾ ਦੀ ਮਾਂ ਨੇ ਕੀ ਲਿਖਿਆ?
ਰਿਸ਼ਭ ਪੰਤ ਦੇ ਨਾਂ ‘ਤੇ ਉਰਵਸ਼ੀ ਨੂੰ ਟ੍ਰੋਲ ਕੀਤਾ ਜਾ ਰਿਹਾ ਸੀ, ਲੋਕਾਂ ਨੇ ਉਸ ਦੀ ਮਾਂ ਨੂੰ ਵੀ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਅਦਾਕਾਰਾ ਦੀ ਮਾਂ ਨੇ ਰਿਸ਼ਭ ਪੰਤ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦੇ ਹੋਏ ਪੋਸਟ ਸ਼ੇਅਰ ਕੀਤੀ ਹੈ। ਇਸ ਨੂੰ ਦੇਖ ਕੇ ਲੋਕ ਉਸ ਦੀ ਮਾਂ ਮੀਰਾ ਰੌਤੇਲਾ ਨੂੰ ਟ੍ਰੋਲ ਕਰਨ ਤੋਂ ਨਹੀਂ ਹਟੇ।

ਮੀਰਾ ਰੌਤੇਲਾ ਨੇ ਰਿਸ਼ਭ ਪੰਤ ਲਈ ਲਿਖਿਆ, ‘ਇਕ ਪਾਸੇ ਸੋਸ਼ਲ ਮੀਡੀਆ ‘ਤੇ ਅਫਵਾਹ, ਦੂਜੇ ਪਾਸੇ ਤੁਹਾਡਾ ਸਿਹਤਮੰਦ ਹੋਣਾ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਉਤਰਾਖੰਡ ਦਾ ਨਾਂ ਰੋਸ਼ਨ ਕਰਨਾ। ਸਿੱਧਬਾਲੀਬਾਬਾ ਤੁਹਾਡੇ ਉੱਤੇ ਵਿਸ਼ੇਸ਼ ਆਸ਼ੀਰਵਾਦ ਦੇਵੇ। ਆਪ ਸਭ ਨੂੰ ਵੀ ਅਰਦਾਸ ਕਰਨੀ ਚਾਹੀਦੀ ਹੈ। ਜਦੋਂ ਉਨ੍ਹਾਂ ਦੀ ਆਲੋਚਨਾ ਹੋਈ ਤਾਂ ਅਦਾਕਾਰਾ ਦੀ ਮਾਂ ਨੇ ਇਸ ਦਾ ਵੀ ਕਰਾਰਾ ਜਵਾਬ ਦਿੱਤਾ। ਉਸ ਨੇ ਲਿਖਿਆ ਸੀ – ਜੇਕਰ ਅਸੀਂ ਆਪਣੀ ਕੀਮਤ ਜਾਣਦੇ ਹਾਂ ਤਾਂ ਦੂਜਿਆਂ ਦੀ ਨਿੰਦਾ ਸਾਨੂੰ ਛੂਹ ਵੀ ਨਹੀਂ ਸਕਦੀ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

 

Tags: admitted hospitalCheap PublicitypropunjabtvRishabh Pantshared photoUrvashi Rautela
Share263Tweet165Share66

Related Posts

ਅਦਾਕਾਰ ਰਾਜਕੁਮਾਰ ਰਾਓ ਅਤੇ ਪਾਤਰਾਲੇਖਾ ਦੇ ਘਰ ਗੂੰਜੀਆਂ ਕਿਲਕਾਰੀਆਂ, ਬੱਚੀ ਨੇ ਲਿਆ ਜਨਮ

ਨਵੰਬਰ 15, 2025

ਮਸ਼ਹੂਰ ਗਾਇਕ ਹਸਨ ਮਾਣਕ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ, ਜਾਣੋ ਪੂਰਾ ਮਾਮਲਾ

ਨਵੰਬਰ 14, 2025

48 ਘੰਟੇ ਬਾਅਦ ਹਸਪਤਾਲ ਤੋਂ ਡਿਸਚਾਰਜ ਹੋਏ ਅਦਾਕਾਰ ਧਰਮਿੰਦਰ, ਪਰਿਵਾਰ ਨਾਲ ਪਰਤੇ ਘਰ

ਨਵੰਬਰ 12, 2025

ਪਤੀ ਧਰਮਿੰਦਰ ਦੀ ਮੌਤ ਦੀ ਖ਼ਬਰ ਫੈਲੀ ਤਾਂ ਗੁੱਸੇ ਵਿੱਚ ਆ ਗਈ ਹੇਮਾ ਮਾਲਿਨੀ, ਕਿਹਾ, “ਉਹ ਮਾਫ਼ੀ ਦੇ ਲਾਇਕ ਨਹੀਂ ਹੈ।”

ਨਵੰਬਰ 11, 2025

Big Breaking : ਇਸ ਤਾਰੀਕ ਨੂੰ ਰਿਲੀਜ਼ ਹੋਵੇਗੀ ਰਾਜਵੀਰ ਜਵੰਦਾ ਦੀ ਫ਼ਿਲਮ ‘ਯਮਲਾ’

ਨਵੰਬਰ 8, 2025

ਪੰਜਾਬ ਦੀ ਕਲਾ ਅਤੇ ਵਿਰਾਸਤ ਦਾ ਸਨਮਾਨ! ਸਰਕਾਰ ਨੇ ਗਾਇਕ ਸਤਿੰਦਰ ਸਰਤਾਜ ਦੇ ਨਾਮ ‘ਤੇ ਇੱਕ ਸੜਕ ਸਮਰਪਿਤ ਕਰਕੇ ਵਧਾਇਆ ‘ਪੰਜਾਬੀਅਤ’ ਦਾ ਮਾਣ

ਨਵੰਬਰ 8, 2025
Load More

Recent News

ਸ੍ਰੀ ਅਨੰਦਪੁਰ ਸਾਹਿਬ ’ਚ ਆਨਲਾਈਨ ਟੈਂਟ ਸਿਟੀ ਬੁਕਿੰਗ ਪੋਰਟਲ ਸ਼ੁਰੂ

ਨਵੰਬਰ 20, 2025

ਪੰਜਾਬ ‘ਚ ਭਲਕੇ ਹੋਇਆ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ

ਨਵੰਬਰ 20, 2025

ਟ੍ਰਾਈਡੈਂਟ ਗਰੁੱਪ ਪੰਜਾਬ ‘ਚ 2000 ਕਰੋੜ ਰੁਪਏ ਦਾ ਨਿਵੇਸ਼ ਕਰੇਗਾ : ਕੈਬਨਿਟ ਮੰਤਰੀ ਸੰਜੀਵ ਅਰੋੜਾ

ਨਵੰਬਰ 20, 2025

ਨੌਜਵਾਨਾਂ ਨੂੰ ਮਿਲੇ ਆਪਣਾ ਹੱਕ! ਬੀਬੀਐਮਬੀ ਵਿੱਚ ਹੁਣ ਸਿਰਫ਼ ਪੰਜਾਬ ਲਈ 3,000+ ਸਰਕਾਰੀ ਨੌਕਰੀਆਂ; ਮਾਨ ਸਰਕਾਰ ਨੇ ਇੱਕ ਵੱਖਰਾ ਕੇਡਰ ਬਣਾ ਕੇ ਪੰਜਾਬ ਦਾ ਗੁਆਚਿਆ ਹਿੱਸਾ ਕੀਤਾ ਬਹਾਲ

ਨਵੰਬਰ 20, 2025

ਬਿੱਲਾਂ ਦੀ ਮਨਜ਼ੂਰੀ ਲਈ ਰਾਜਪਾਲ, ਰਾਸ਼ਟਰਪਤੀ ਲਈ ਕੋਈ ਸਮਾਂ-ਸੀਮਾ ਨਹੀਂ: ਸੁਪਰੀਮ ਕੋਰਟ

ਨਵੰਬਰ 20, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.