ਮੰਗਲਵਾਰ, ਅਗਸਤ 11, 2026 05:20 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਕੇਜਰੀਵਾਲ ਦੀ ਰਾਹ ‘ਤੇ ਤੁਰੇ ਰਿਸ਼ੀ ਸੁਨਕ, ਬ੍ਰਿਟੇਨ ‘ਚ ਸਰਕਾਰ ਬਣਾਉਣ ਲਈ ਕੀਤਾ ਇਹ ਵਾਅਦਾ

ਕੇਜਰੀਵਾਲ ਦੀ ਰਾਹ 'ਤੇ ਤੁਰੇ ਰਿਸ਼ੀ ਸੁਨਕ, ਬ੍ਰਿਟੇਨ 'ਚ ਸਰਕਾਰ ਬਣਾਉਣ ਲਈ ਕੀਤਾ ਇਹ ਵਾਅਦਾ

by propunjabtv
ਅਗਸਤ 13, 2022
in Featured, Featured News, ਵਿਦੇਸ਼
0

ਬ੍ਰਿਟੇਨ ‘ਚ ਪੀ.ਐੱਮ. ਅਹੁਦੇ ਦੇ ਉਮੀਦਵਾਰ ਰਿਸ਼ੀ ਸੁਨਕ ਨੇ ਦਿੱਲੀ ਦੇ ਸੀ.ਐੱਮ. ਅਰਵਿੰਦ ਕੇਜਰੀਵਾਲ ਵਾਂਗ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਘਰੇਲੂ ਬਿਜਲੀ ਦੇ ਬਿੱਲਾਂ ਵਿੱਚ ਕਟੌਤੀ ਕਰਨ ਦਾ ਵਾਅਦਾ ਕੀਤਾ ਹੈ। ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਵਾਂਗ ਹੀ ਵਾਅਦਾ ਕੀਤਾ ਹੈ ਕਿ ਉਨ੍ਹਾਂ ਦੀ ਸਰਕਾਰ ਆਉਣ ‘ਤੇ ਉਹ ਬਿਜਲੀ ਬਿੱਲਾਂ ਅਤੇ ਵੈਟ ਵਿਚ ਕਟੌਤੀ ਕਰਨਗੇ, ਜਿਸ ਨਾਲ ਹਰ ਘਰ ਨੂੰ ਬਿਜਲੀ ਬਿੱਲਾਂ ‘ਤੇ ਲਗਭਗ 200 ਪੌਂਡ ਦੀ ਬਚਤ ਹੋਵੇਗੀ। ਬ੍ਰਿਟੇਨ ਵਿਚ ਇਸ ਸਾਲ ਬਿਜਲੀ ਦੇ ਬਿੱਲ 3 ਗੁਣਾ ਵੱਧ ਗਏ ਹਨ ਅਤੇ ਚੈਰਿਟੀ ਸੰਸਥਾਵਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਨੇ ਇਸ ਝਟਕੇ ਤੋਂ ਉਭਰਨ ਲਈ ਕਈ ਬਿਲੀਅਨ ਪੌਂਡ ਦਾ ਸਮਰਥਨ ਪੈਕੇਜ ਨਹੀਂ ਦਿੱਤਾ ਤਾਂ ਲੱਖਾਂ ਲੋਕ ਗ਼ਰੀਬੀ ਵਿਚ ਚਲੇ ਜਾਣਗੇ।

ਸਾਬਕਾ ਵਿੱਤ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਇਸ ਯੋਜਨਾ ਨਾਲ ਆਰਥਿਕ ਤੌਰ ‘ਤੇ ਪਛੜੇ ਲੋਕਾਂ ਅਤੇ ਪੈਨਸ਼ਨ ਧਾਰਕਾਂ ਨੂੰ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਦੀ ਸਰਕਾਰ ਆਵੇਗੀ ਤਾਂ ਸਰਕਾਰੀ ਖ਼ਰਚਿਆਂ ਵਿਚ ਬਚਤ ਦੇ ਉਪਾਵਾਂ ਨਾਲ ਸਬੰਧਤ ਪ੍ਰੋਗਰਾਮ ਚਲਾ ਕੇ ਇਸ ਯੋਜਨਾ ਲਈ ਪੈਸਿਆਂ ਦਾ ਭੁਗਤਾਨ ਕੀਤਾ ਜਾਵੇਗਾ। ਇਸ ਦਾ ਸਿੱਧਾ ਮਤਲਬ ਇਹ ਹੈ ਕਿ ਸਾਨੂੰ ਸਰਕਾਰੀ ਖ਼ਰਚਿਆਂ ਵਿਚ ਕੁਝ ਗੈਰ-ਜ਼ਰੂਰੀ ਚੀਜ਼ਾਂ ਨੂੰ ਰੋਕਣਾ ਹੋਵੇਗਾ। Uswitch ਵੈੱਬਸਾਈਟ ਦੇ ਅਨੁਸਾਰ, ਲਗਭਗ ਇੱਕ ਚੌਥਾਈ ਪਰਿਵਾਰਾਂ ‘ਤੇ ਬਿੱਲ ਦਾ 206 ਪੌਂਡ ਬਕਾਇਆ ਹੈ। ਇਹ ਰਕਮ ਸਿਰਫ਼ ਚਾਰ ਮਹੀਨਿਆਂ ਵਿੱਚ 10 ਫ਼ੀਸਦੀ ਵਧ ਗਈ ਹੈ।

Tags: Britainelectricity billpath of KejriwalRishi Sunak
Share272Tweet170Share68

Related Posts

ਅਕਾਲੀ ਦਲ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਕਾਰ ਹਰਪਾਲ ਚੀਮਾ ਦਾ ਵੱਡਾ ਬਿਆਨ, ਕਿਹਾ . . . .

ਅਗਸਤ 11, 2026

ਸੰਸਦ ਮੈਂਬਰ ਸਤਨਾਮ ਸੰਧੂ ਨੇ ਰਾਜ ਸਭਾ ਵਿੱਚ ਭੂਮੀਗਤ ਕੇਬਲਿੰਗ ਦਾ ਮੁੱਦਾ ਚੁੱਕਿਆ, ਪੰਜਾਬ ਵਿੱਚ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੇਂਦਰ ਦੀ ਵਿੱਤੀ ਸਹਾਇਤਾ ਬਾਰੇ ਵੇਰਵੇ ਮੰਗੇ

ਅਗਸਤ 11, 2026

ਅਕਾਲੀ ਦਲ ਨੂੰ ਵੱਡਾ ਝਟਕਾ : ਸਾਬਕਾ ਵਿਧਾਇਕ ਭਾਜਪਾ ’ਚ ਸ਼ਾਮਲ

ਅਗਸਤ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲਣਾ ਚਾਹੀਦਾ ਹੈ ‘ਫ਼ਖਰ-ਏ-ਕੌਮ’ ਖਿਤਾਬ : MLA ਮਨਵਿੰਦਰ ਸਿੰਘ ਗਿਆਸਪੁਰਾ

ਅਗਸਤ 11, 2026

iPhone 17 ਹੋਇਆ ਸਸਤਾ! ਐਕਸਚੇਂਜ ਤੋਂ ਬਾਅਦ ਸਿਰਫ਼ ਐਨੇ ਹਜ਼ਾਰ ਰੁਪਏ ਸਸਤਾ

ਅਗਸਤ 11, 2026

ਕੱਲ੍ਹ ਰਾਤ 9:04 ਵਜੇ ਸ਼ੁਰੂ ਹੋਵੇਗਾ ਸੂਰਜ ਗ੍ਰਹਿਣ … ਕੀ ਇਹ ਭਾਰਤ ਵਿੱਚ ਦਿਖਾਈ ਦੇਵੇਗਾ ਜਾਂ ਨਹੀਂ ?

ਅਗਸਤ 11, 2026
Load More

Recent News

ਅਕਾਲੀ ਦਲ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਕਾਰ ਹਰਪਾਲ ਚੀਮਾ ਦਾ ਵੱਡਾ ਬਿਆਨ, ਕਿਹਾ . . . .

ਅਗਸਤ 11, 2026

ਸੰਸਦ ਮੈਂਬਰ ਸਤਨਾਮ ਸੰਧੂ ਨੇ ਰਾਜ ਸਭਾ ਵਿੱਚ ਭੂਮੀਗਤ ਕੇਬਲਿੰਗ ਦਾ ਮੁੱਦਾ ਚੁੱਕਿਆ, ਪੰਜਾਬ ਵਿੱਚ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੇਂਦਰ ਦੀ ਵਿੱਤੀ ਸਹਾਇਤਾ ਬਾਰੇ ਵੇਰਵੇ ਮੰਗੇ

ਅਗਸਤ 11, 2026

ਅਕਾਲੀ ਦਲ ਨੂੰ ਵੱਡਾ ਝਟਕਾ : ਸਾਬਕਾ ਵਿਧਾਇਕ ਭਾਜਪਾ ’ਚ ਸ਼ਾਮਲ

ਅਗਸਤ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲਣਾ ਚਾਹੀਦਾ ਹੈ ‘ਫ਼ਖਰ-ਏ-ਕੌਮ’ ਖਿਤਾਬ : MLA ਮਨਵਿੰਦਰ ਸਿੰਘ ਗਿਆਸਪੁਰਾ

ਅਗਸਤ 11, 2026

iPhone 17 ਹੋਇਆ ਸਸਤਾ! ਐਕਸਚੇਂਜ ਤੋਂ ਬਾਅਦ ਸਿਰਫ਼ ਐਨੇ ਹਜ਼ਾਰ ਰੁਪਏ ਸਸਤਾ

ਅਗਸਤ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.