ਮੰਗਲਵਾਰ, ਮਈ 13, 2025 09:09 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ

ਸ਼੍ਰੀ ਕਰਤਾਰਪੁਰ ਸਾਹਿਬ ਵਿਖੇ ਇਕੱਠੇ ਹੋਏ ਲਹਿੰਦਾ ਅਤੇ ਚੜਦਾ ਪੰਜਾਬ ਦੇ ਪਹਿਲਵਾਨ, ਸ਼ਹੀਦ ਭਗਤ ਸਿੰਘ ਸਪੋਰਟਸ ਮੀਟ ਦਾ ਦਿੱਤਾ ਸੱਦਾ

ਰੁਸਤਮ-ਏ-ਹਿੰਦ ਗਾਮਾ ਪਹਿਲਵਾਨ ਦੇ ਪੋਤੇ ਅਤੇ ਰੁਸਤਮ-ਏ-ਹਿੰਦ ਜ਼ੁਬੇਰ ਪਹਿਲਵਾਨ ਦੇ ਪੁੱਤਰ ਨੇ ਵੀ ਸ਼੍ਰੀ ਕਰਤਾਰਪੁਰ ਸਾਹਿਬ ਵਿਖੇ ਚੱੜਦਾ ਤੇ ਲਹਿੰਦਾ ਪੰਜਾਬ ਦੀ ਕੁਸ਼ਤੀ ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸ਼ਿਰਕਤ ਕੀਤੀ।

by ਮਨਵੀਰ ਰੰਧਾਵਾ
ਦਸੰਬਰ 14, 2022
in ਖੇਡ, ਪੰਜਾਬ
0

ਸ੍ਰੀ ਕਰਤਾਰਪੁਰ ਸਾਹਿਬ: ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਵਸਾਏ ਪਵਿੱਤਰ ਨਗਰ ਸ੍ਰੀ ਕਰਤਾਰਪੁਰ ਸਾਹਿਬ ‘ਚ ਹਰ ਰੋਜ਼ ਹਜ਼ਾਰਾਂ ਸ਼ਰਧਾਲੂ ਨਤਮਸਤਕ ਹੁੰਦੇ ਹਨ। ਇਸ ਦੇ ਨਾਲ ਹੀ ਇਸ ਸਥਾਨ ‘ਤੇ ਅਕਸਰ ਵੰਡ ਵੇਲੇ ਵਿਛੜੇ ਹੋਏ ਲੋਕ ਦਹਾਕਿਆਂ ਬਾਅਦ ਮਿਲਦੇ ਨਜ਼ਰ ਆਉਂਦੇ ਹਨ। ਇਸੇ ਪਵਿੱਤਰ ਧਰਤੀ ‘ਤੇ ਭਾਰਤ ਅਤੇ ਪਾਕਿਸਤਾਨ (ਚੜਦਾ ਅਤੇ ਲਹਿੰਦਾ ਪੰਜਾਬ) ਦੇ ਪਹਿਲਵਾਨਾਂ ਦੀ ਮੁਲਾਕਾਤ ਦਾ ਅਦਭੁਤ ਨਜ਼ਾਰਾ ਦੇਖਣ ਨੂੰ ਮਿਲਿਆ।

ਪੰਜਾਬ ਤੋਂ ਪਦਮਸ਼੍ਰੀ ਪਹਿਲਵਾਨ ਅਤੇ ਸਾਬਕਾ ਆਈਜੀ ਕਰਤਾਰ ਸਿੰਘ, ਪੰਜਾਬ ਕੁਸ਼ਤੀ ਐਸੋਸੀਏਸ਼ਨ ਦੇ ਸਾਬਕਾ ਡੀਜੀਪੀ ਐਸਐਸ ਭੁੱਲਰ, ਅੰਤਰਰਾਸ਼ਟਰੀ ਖਿਡਾਰੀ ਸਾਬਕਾ ਐਸਪੀ ਸਰਵਣ ਸਿੰਘ, ਪੰਜਾਬ ਕੁਸ਼ਤੀ ਐਸੋਸੀਏਸ਼ਨ ਦੇ ਚੇਅਰਮੈਨ ਸ਼ਿਵ ਦਿਆਲ ਮਾਲੀ, ਨਿੰਮੀ ਮਾਲੀ, ਗੁਰਦਾਸਪੁਰ ਦੇ ਮੈਂਬਰ ਸਰਦੂਲ ਸਿੰਘ ਅਤੇ ਪਠਾਨਕੋਟ ਤੋਂ ਵਾਈਸ ਚੇਅਰਮੈਨ ਅਮਨਦੀਪ ਸਿੰਘ ਨੇ ਪਾਕਿਸਤਾਨ ਤੋਂ ਪਹਿਲਵਾਨਾਂ ਨੂੰ ਅਗਲੇ ਸਾਲ ਮਾਰਚ ਮਹੀਨੇ ‘ਚ ਹੋਣ ਵਾਲੇ ਸ਼ਹੀਦ ਭਗਤ ਸਿੰਘ ਸਪੋਰਟਸ ਐਂਡ ਕਲਚਰ ਪ੍ਰੋਗਰਾਮ ਲਈ ਸੱਦਾ ਦਿੱਤਾ।

ਰੁਸਤਮ-ਏ-ਹਿੰਦ ਗਾਮਾ ਪਹਿਲਵਾਨ ਦੇ ਪੋਤੇ ਅਤੇ ਰੁਸਤਮ-ਏ-ਹਿੰਦ ਜ਼ੁਬੇਰ ਪਹਿਲਵਾਨ ਦੇ ਪੁੱਤਰ ਨੇ ਵੀ ਸ਼੍ਰੀ ਕਰਤਾਰਪੁਰ ਸਾਹਿਬ ਵਿਖੇ ਚੱੜਦਾ ਤੇ ਲਹਿੰਦਾ ਪੰਜਾਬ ਦੀ ਕੁਸ਼ਤੀ ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਹੋਏ ਦੋਵਾਂ ਪਾਸਿਆਂ ਦੇ ਪਹਿਲਵਾਨਾਂ ਦੀ ਮੀਟਿੰਗ ਵਿੱਚ ਲਹਿੰਦੇ ਪੰਜਾਬ ਦੇ ਗੁਜਰਾਂਵਾਲਾ ਅਤੇ ਲਾਹੌਰ ਤੋਂ ਵੀ ਕਈ ਪਹਿਲਵਾਨਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਵਿੱਚ 60 ਤੋਂ ਵੱਧ ਪਹਿਲਵਾਨ ਇਕੱਠੇ ਹੋਏ।

ਦੇਸ਼-ਵਿਦੇਸ਼ ਤੋਂ ਖਿਡਾਰੀ ਆਉਣਗੇ

ਪਦਮਸ੍ਰੀ ਪਹਿਲਵਾਨ ਕਰਤਾਰ ਸਿੰਘ ਨੇ ਦੱਸਿਆ ਕਿ ਮਾਰਚ ਮਹੀਨੇ ਵਿੱਚ ਹੋਣ ਵਾਲੀਆਂ ਖੇਡਾਂ ਵਿੱਚ ਪਾਕਿਸਤਾਨ, ਇੰਗਲੈਂਡ, ਕੈਨੇਡਾ, ਅਮਰੀਕਾ ਅਤੇ ਆਸਟ੍ਰੇਲੀਆ ਦੇ ਖਿਡਾਰੀ ਭਾਗ ਲੈਣਗੇ। ਇਸ ਤੋਂ ਇਲਾਵਾ ਹਿਮਾਚਲ ਪ੍ਰਦੇਸ਼, ਚੰਡੀਗੜ੍ਹ ਅਤੇ ਹਰਿਆਣਾ ਦੇ ਪਹਿਲਵਾਨ ਵੀ ਇਸ ਖੇਡ ਵਿੱਚ ਭਾਗ ਲੈਣਗੇ।

ਉਨ੍ਹਾਂ ਕਿਹਾ ਕਿ ਤਿੰਨ ਸਾਲਾਂ ਦੇ ਵਕਫ਼ੇ ਤੋਂ ਬਾਅਦ ਵੱਡੇ ਪੱਧਰ ਦੀਆਂ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਕਰਤਾਰ ਸਿੰਘ ਨੇ ਦੱਸਿਆ ਕਿ ਪਾਕਿਸਤਾਨ ਦੇ ਪਹਿਲਵਾਨਾਂ ਨੇ ਉਸ ਨੂੰ ਬਹੁਤ ਪਿਆਰ ਦਿੱਤਾ। ਜੇਕਰ ਸਭ ਕੁਝ ਠੀਕ ਰਿਹਾ ਤਾਂ ਅਗਲੇ ਸਾਲ ਦੋਵਾਂ ਦੇਸ਼ਾਂ ਦੇ ਪਹਿਲਵਾਨਾਂ ਵਿਚਾਲੇ ਦਿਲਚਸਪ ਮੈਚ ਦੇਖਣ ਨੂੰ ਮਿਲਣਗੇ।

ਇਹ ਵੀ ਪੜ੍ਹੋ: Mobiles in Punjab Jails: ਪੰਜਾਬ ਦੀਆਂ ਜੇਲ੍ਹਾਂ ‘ਚ ਖੂਬ ਇਸਤੇਮਾਲ ਹੋ ਰਹੇ ਫ਼ੋਨ, ਛੇ ਮਹੀਨਿਆਂ ‘ਚ ਚਾਰ ਹਜ਼ਾਰ ਮੋਬਾਈਲ ਬਰਾਮਦ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Chadhda-Lahinda Punjabpro punjab tvpunjab newsPunjab WrestlersShaheed Bhagat Singh sports meetsri kartarpur sahib
Share246Tweet154Share61

Related Posts

ਜੰਗਬੰਦੀ ਤੋਂ ਬਾਅਦ ਵੀ ਕੀ ਪਾਕਿਸਤਾਨ ਕਰ ਰਿਹਾ ਕੋਈ ਸਾਜਿਸ਼, ਸਰਹੱਦੀ ਇਲਾਕਿਆਂ ਚ ਦੇਖੇ ਗਏ ਡਰੋਨ

ਮਈ 13, 2025
cyber crime

ਪਾਕਿਸਤਾਨ ਭਾਰਤ ਤੇ ਇਸ ਟੈਕਨੀਕ ਨਾਲ ਕਰ ਰਿਹਾ ਸਾਈਬਰ ਅਟੈਕ, ਪੰਜਾਬ ਪੁਲਿਸ ਨੇ ਸਾਵਧਾਨ ਰਹਿਣ ਦੀ ਕੀਤੀ ਅਪੀਲ

ਮਈ 12, 2025

ਭਾਰਤ ਨੇ ਏਅਰਪੋਰਟ ਨੂੰ ਲੈਕੇ ਕੀਤਾ ਵੱਡਾ ਫੈਸਲਾ, ਜਾਣੋ ਕਿਹੜੇ ਏਅਰਪੋਰਟ ਖੁੱਲੇ

ਮਈ 12, 2025

ਵਿਰਾਟ ਕੋਹਲੀ ਨੇ ਕ੍ਰਿਕਟ ਤੋਂ ਲਿਆ ਸਨਿਆਸ ਪੋਸਟ ਸਾਂਝੀ ਕਰ ਕਹੀ ਇਹ ਗੱਲ

ਮਈ 12, 2025

ਪੰਜਾਬ ਯੂਨੀਵਰਸਟੀ ਵੱਲੋਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਐਲਾਨ

ਮਈ 12, 2025

ਪੰਜਾਬ ਦੇ ਇਹਨਾਂ ਜ਼ਿਲਿਆਂ ਚ ਹਲੇ ਵੀ ਬ੍ਲੈਕ ਆਉਟ, ਸਰਕਾਰ ਨੇ ਜਾਰੀ ਕੀਤਾ ਹੁਕਮ

ਮਈ 12, 2025
Load More

Recent News

ਜੰਗਬੰਦੀ ਤੋਂ ਬਾਅਦ ਵੀ ਕੀ ਪਾਕਿਸਤਾਨ ਕਰ ਰਿਹਾ ਕੋਈ ਸਾਜਿਸ਼, ਸਰਹੱਦੀ ਇਲਾਕਿਆਂ ਚ ਦੇਖੇ ਗਏ ਡਰੋਨ

ਮਈ 13, 2025

ਅਪ੍ਰੇਸ਼ਨ ਸਿੰਦੂਰ ਵਾਰੇ ਜਾਣਕਾਰੀ ਦਿੰਦੇ ਹੋਏ ਅੱਜ ਜਨਤਾ ਨੂੰ ਸੰਬੋਧਨ ਕਰਨਗੇ PM ਮੋਦੀ

ਮਈ 12, 2025

ਅਪ੍ਰੇਸ਼ਨ ਸਿੰਦੂਰ ਵਾਰੇ ਜਾਣਕਾਰੀ ਦੇਣ ਲਈ ਭਾਰਤੀ ਸੈਨਾ ਨੇ ਕੀਤੀ ਪ੍ਰੈਸ ਕਾਨਫਰੰਸ

ਮਈ 12, 2025

Airtel ਨੇ ਯੂਜਰਸ ਲਈ ਲੈਕੇ ਆਇਆ ਨਵਾਂ ਪਲੈਨ ਹੁਣ ਇੱਕ ਰੀਚਾਰਜ ‘ਚ ਮਿਲੇਗਾ Unlimited ਡਾਟਾ

ਮਈ 12, 2025

ਇਮੀਗ੍ਰੇਸ਼ਨ ਨੂੰ ਰੋਕਣ ਲਈ ਵੀਜ਼ਾ ਨਿਯਮਾਂ ਨੂੰ ਸਖ਼ਤ ਕਰੇਗਾ UK , ਭਾਰਤੀਆਂ ਲਈ ਇਸਦਾ ਕੀ ਅਰਥ

ਮਈ 12, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.