ਬੁੱਧਵਾਰ, ਜੁਲਾਈ 30, 2025 11:19 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਲਿਫਟ ‘ਚ ਰਿਟਾ. IAS ਨੇ ਔਰਤ ਨੂੰ ਮਾਰਿਆ ਥੱਪੜ, ਵੀਡੀਓ ਵਾਇਰਲ

by Gurjeet Kaur
ਅਕਤੂਬਰ 31, 2023
in ਪੰਜਾਬ
0

ਅੱਜਕੱਲ੍ਹ ਦਾ ਦੌਰ ਸੋਸ਼ਲ ਮੀਡੀਆ ਦਾ ਦੌਰ ਹੈ।ਆਏ ਦਿਨ ਸੋਸ਼ਲ ਮੀਡੀਆ ‘ਤੇ ਇਨਸਾਨੀਅਤ ਨੂੰ ਸ਼ਰਮਸ਼ਾਰ ਕਰਦੀਆਂ ਤਸਵੀਰਾਂ ਜਾ ਵੀਡੀਓ ਵਾਇਰਲ ਹੁੰਦੀਆਂ ਰਹਿੰਦੀਆਂ ਹਨ।ਅਜਿਹੀ ਹੀ ਇੱਕ ਵੀਡੀਓ ਸਾਹਮਣੇ ਆਈ ਹੈ ਜਿਸ ‘ਚ ਇੱਕ ਵਿਅਕਤੀ ਮਹਿਲਾ ‘ਤੇ ਹੱਥ ਚੁੱਕਦਾ ਨਜ਼ਰ ਆ ਰਿਹਾ ਹੈ।ਜਾਣਕਾਰੀ ਮੁਤਾਬਕ ਇਹ ਵਿਅਕਤੀ ਇੱਕ ਰਿਟਾ. ਆਈਏਐੱਸ ਦੱਸਿਆ ਜਾ ਰਿਹਾ ਹੈ।

ਦੱਸ ਦੇਈਏ ਕਿ ਇਸ ਘਟਨਾ ਦਾ ਕਾਰਨ ਇੱਕ ਕੁੱਤਾ ਬਣਦਾ ਹੈ ਜਿਸ ਨੂੰ ਉਕਤ ਮਹਿਲਾ ਲਿਫਟ ‘ਚ ਆਪਣੇ ਨਾਲ ਲੈ ਕੇ ਜਾਣਾ ਚਾਹੁੰਦੀ ਸੀ ਪਰ ਸਾਬਕਾ ਅਧਿਕਾਰੀ ਕੁੱਤੇ ਨੂੰ ਲਿਫਟ ‘ਚ ਲਿਜਾਣ ਤੋਂ ਇਨਕਾਰ ਕਰ ਰਿਹਾ ਸੀ।ਇਸ ਦੌਰਾਨ ਦੋਵਾਂ ਵਿਚਾਲੇ ਬਹਿਸ ਛਿੜ ਜਾਂਦੀ ਹੈ ਝਗੜਾ ਇੰਨਾ ਵੱਧ ਜਾਂਦਾ ਹੈ ਕਿ ਦੋਵੇਂ ਹੱਥੋਪਾਈ ਹੋ ਜਾਂਦੇ ਹਨ ਤੇ ਔਰਤ ਰਿਟਾ. ਆਈਏਐੱਸ ਦਾ ਫ਼ੋਨ ਖੋਹ ਲੈਂਦੀ ਹੈ ਜਿਸ ‘ਤੇ ਸਾਬਕਾ ਅਧਿਕਾਰੀ ਉਕਤ ਮਹਿਲਾ ਦੇ ਥੱਪੜ ਜੜ ਦਿੰਦਾ ਹੈ।

कुत्ता पालो… लेकिन खुद कुत्ता मत बनो

नोएडा में लिफ्ट में कुत्ते को ले जाने के लिए एक रिटायर्ड आईएएस अधिकारी आरपी गुप्ता पर एक महिला ने हमला बोल दिया दोनों के बीच में हाथापाई हुई…

महिला कुत्ते को सबसे लिफ्ट से ले जाना चाहती थी इसी बात से विवाद हुआ ..

PARK LAUREATE… pic.twitter.com/r6I9lMQXFm

— Sarita Kaushik (@SaritaKaushik05) October 31, 2023


 

ਜਿਸ ਤੋਂ ਬਾਅਦ ਵਿਵਾਦ ਹੋਰ ਵੱਧ ਜਾਂਦਾ ਹੈ ਤੇ ਬਾਅਦ ‘ਚ ਮਹਿਲਾ ਦਾ ਪਤੀ ਸਾਬਕਾ ਆਈਏਐਸ ਅਧਿਕਾਰੀ ਦੀ ਕੁੱਟਮਾਰ ਕਰਦਾ ਨਜ਼ਰ ਆ ਰਿਹਾ ਹੈ।ਦੱਸਣਯੋਗ ਹੈ ਕਿ ਇਹ ਘਟਨਾ ਨੋਇਡਾ ਦੇ ਸੈਕਟਰ-108 ਸਥਿਤ ਪਾਰਕ ਲੌਰੇਟ ਸੁਸਾਇਟੀ ਦੀ ਦੱਸੀ ਜਾ ਰਹੀ ਹੈ।ਦੱਸਿਆ ਜਾ ਰਿਹਾ ਹੈ ਕਿ ਦੋਵਾਂ ਧਿਰਾਂ ਵਿਚਾਲੇ ਸਮਝੌਤਾ ਹੋ ਗਿਆ ਹੈ।

Tags: Noidanoida newspro punjab tvpunjabi newsviral video
Share206Tweet129Share52

Related Posts

ਪੰਜਾਬ ‘ਚ ਇਸ ਦਿਨ ਸਕੂਲ ਕਾਲਜ ਰਹਿਣਗੇ ਬੰਦ ਸਰਕਾਰੀ ਛੁੱਟੀ ਦਾ ਹੋਇਆ ਐਲਾਨ

ਜੁਲਾਈ 29, 2025

ਯਮਨ ‘ਚ ਕੇਰਲਾ ਦੀ ਨਰਸ ਦੀ ਸਜ਼ਾ ਹੋਈ ਰੱਦ, ਜਾਣੋ ਕਿਵੇਂ ਬਦਲਿਆ ਸਰਕਾਰ ਨੇ ਆਪਣਾ ਫੈਸਲਾ

ਜੁਲਾਈ 29, 2025

ਗਰੀਬ ਪਰਿਵਾਰ ਦੀਆਂ 3 ਸਕੀਆਂ ਭੈਣਾਂ ਨੇ ਇਕੱਠੇ ਪਾਸ ਕੀਤੀ UGC ਪ੍ਰੀਖਿਆ

ਜੁਲਾਈ 28, 2025

ਪੰਜਾਬੀ ਫਿਲਮ ਚੋਂ ਕਟਿਆ ਇਸ ਪੰਜਾਬੀ ਕਾਮੇਡੀਅਨ ਐਕਟਰ ਦਾ ਰੋਲ, ਇੰਡਸਟਰੀ ਬਾਰੇ ਬਿਆਨ ਦੇਣਾ ਪਿਆ ਮਹਿੰਗਾ

ਜੁਲਾਈ 28, 2025

ਮਾਤਾ ਨੈਣਾ ਦੇਵੀ ਤੋਂ ਵਾਪਸ ਆਉਂਦੇ ਸ਼ਰਧਾਲੂਆਂ ਨਾਲ ਵਾਪਰਿਆ ਭਿਆਨਕ ਹਾਦਸਾ, ਨਹਿਰ ‘ਚ ਜਾ ਡਿੱਗਿਆ ਪਿਕਅੱਪ

ਜੁਲਾਈ 28, 2025

ਹਸਪਤਾਲ ‘ਚ ਆਕਸੀਜਨ ਮਸ਼ੀਨ ‘ਚ ਆਈ ਖਰਾਬੀ ਨੇ ਲਈ ਮਰੀਜ਼ਾਂ ਦੀ ਜਾਨ

ਜੁਲਾਈ 28, 2025
Load More

Recent News

Weather Update: 72 ਸ਼ਹਿਰਾਂ ‘ਚ ਪਏਗਾ ਭਾਰੀ ਮੀਂਹ, ਜਾਣੋ ਮੌਸਮ ਵਿਭਾਗ ਨੇ ਕੀ ਜਾਰੀ ਕੀਤਾ ਅਲਰਟ

ਜੁਲਾਈ 30, 2025

ਜਾਣੋ ਕਿਵੇਂ ਹੁਣ 20 ਮਿੰਟ ‘ਚ ਮਿਲੇਗਾ ਡਰਾਈਵਿੰਗ ਲਾਇਸੈਂਸ

ਜੁਲਾਈ 29, 2025

ਪ੍ਰਿਯੰਕਾ ਗਾਂਧੀ ਨੇ ਪਹਿਲਗਾਮ ਹਮਲੇ ਦੀ ਸਦਨ ‘ਚ ਕੀਤੀ ਚਰਚਾ, ਸਰਕਾਰ ਨੂੰ ਸੁਣਾਈਆਂ ਇਹ ਗੱਲਾਂ

ਜੁਲਾਈ 29, 2025

ਪੰਜਾਬ ‘ਚ ਇਸ ਦਿਨ ਸਕੂਲ ਕਾਲਜ ਰਹਿਣਗੇ ਬੰਦ ਸਰਕਾਰੀ ਛੁੱਟੀ ਦਾ ਹੋਇਆ ਐਲਾਨ

ਜੁਲਾਈ 29, 2025

ਕੌਣ ਹੈ ਦਿਵਿਆ ਦੇਸ਼ਮੁਖ? FIDE ਮਹਿਲਾ ਵਿਸ਼ਵ ਕੱਪ 2025 ਜਿੱਤਣ ਵਾਲੀ ਬਣੀ ਪਹਿਲੀ ਭਾਰਤੀ ਔਰਤ

ਜੁਲਾਈ 29, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.