ਸ਼ੁੱਕਰਵਾਰ, ਨਵੰਬਰ 28, 2025 12:17 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Road Accident in Punjab: ਤੇਜ਼ ਰਫ਼ਤਾਰ ਕਾਰਨ ਵਾਪਰ ਰਹੇ ਵੱਡੇ ਸੜਕ ਹਾਦਸੇ, ਮਾਂ ਦੀ ਮੌਤ ਤੇ ਬੱਚੇ ਜਖਮੀ

Nabha Accident News: ਪੰਜਾਬ ਦੀਆਂ ਸੜਕਾ ਖੂਨੀ ਸੜਕਾਂ ਬਣਦੀਆਂ ਜਾ ਰਹੀਆਂ ਹਨ। ਆਏ ਦਿਨ ਤੇਜ਼ ਰਫ਼ਤਾਰ ਵਾਹਨਾਂ ਦੀ ਲਾਪ੍ਰਵਾਹੀ ਨਾਲ ਵੱਡੇ ਹਾਦਸੇ ਵਾਪਰ ਰਹੇ ਹਨ। ਜਿਸ ਦੀ ਤਾਜ਼ਾ ਉਦਾਹਰਨ ਫਿਰ ਤੋਂ ਵੇਖਣ ਨੂੰ ਮਿਲੀ। ਨਾਭਾ ਬਲਾਕ ਦੇ ਪਿੰਡ ਭੋੜੇ ਸੈਫਨ ਕੋਲ ਤੇਜ਼ ਰਫਤਾਰ ਕਾਰ ਚਾਲਕ ਨੇ ਖੜ੍ਹੇ ਪਰਿਵਾਰ ਨੂੰ ਪਿੱਛੋਂ ਦੀ ਟੱਕਰ ਮਾਰ ਦਿੱਤੀ। ਜਿਸ ਵਿੱਚ ਕਮਲਜੀਤ ਕੌਰ ਨਾਂ ਦੀ ਮਹਿਲਾ ਦੀ ਮੌਕੇ 'ਤੇ ਮੌਤ ਹੋ ਗਈ।

by Bharat Thapa
ਨਵੰਬਰ 12, 2022
in ਪੰਜਾਬ
0

Nabha Accident News : ਪੰਜਾਬ ਦੀਆਂ ਸੜਕਾ ਖੂਨੀ ਸੜਕਾਂ ਬਣਦੀਆਂ ਜਾ ਰਹੀਆਂ ਹਨ। ਆਏ ਦਿਨ ਤੇਜ਼ ਰਫ਼ਤਾਰ ਵਾਹਨਾਂ ਦੀ ਲਾਪ੍ਰਵਾਹੀ ਨਾਲ ਵੱਡੇ ਹਾਦਸੇ ਵਾਪਰ ਰਹੇ ਹਨ। ਜਿਸ ਦੀ ਤਾਜ਼ਾ ਉਦਾਹਰਨ ਫਿਰ ਤੋਂ ਵੇਖਣ ਨੂੰ ਮਿਲੀ। ਨਾਭਾ ਬਲਾਕ ਦੇ ਪਿੰਡ ਭੋੜੇ ਸੈਫਨ ਕੋਲ ਤੇਜ਼ ਰਫਤਾਰ ਕਾਰ ਚਾਲਕ ਨੇ ਖੜ੍ਹੇ ਪਰਿਵਾਰ ਨੂੰ ਪਿੱਛੋਂ ਦੀ ਟੱਕਰ ਮਾਰ ਦਿੱਤੀ। ਜਿਸ ਵਿੱਚ ਕਮਲਜੀਤ ਕੌਰ ਨਾਂ ਦੀ ਮਹਿਲਾ ਦੀ ਮੌਕੇ ‘ਤੇ ਮੌਤ ਹੋ ਗਈ।

ਇਸ ਦਰਦਨਾਕ ਹਾਦਸੇ ‘ਚ ਮ੍ਰਿਤਕਾਂ ਦੇ ਦੋਵੇਂ ਬੱਚੇ ਗੰਭੀਰ ਰੂਪ ‘ਚ ਜ਼ਖਮੀ ਹੋ ਗਏ ਤੇ ਪਤੀ ਵਾਲ-ਵਾਲ ਬਚ ਗਿਆ। ਦੱਸ ਦਈਏ ਕਿ ਇਸ ਪਰਿਵਾਰ ਨੂੰ ਟੱਕਰ ਮਾਰਨ ਤੋਂ ਬਾਅਦ ਕਾਰ ਚਾਲਕ ਦੀ ਕਾਰ ਖਤਾਨਾਂ ਵਿੱਚ ਜਾ ਡਿੱਗੀ ਤੇ ਉਹ ਵੀ ਗੰਭੀਰ ਰੂਪ ਵਿੱਚ ਫੱਟੜ ਹੋ ਗਿਆ। ਪੁਲਿਸ ਵਲੋਂ ਮੁਲਜ਼ਮ ਖਿਲਾਫ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਗਿਆ ਹੈ।

ਹਾਸਲ ਜਾਣਕਾਰੀ ਮੁਤਾਬਕ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਜੱਬੋਮਾਜਰਾ ਤੋਂ ਮੋਟਰਸਾਈਕਲ ‘ਤੇ ਪਰਿਵਾਰ ਰਾਜਿੰਦਰਾ ਹਸਪਤਾਲ ਦਵਾਈ ਲੈਣ ਜਾ ਰਿਹਾ ਸੀ ਤਾਂ ਰਸਤੇ ਵਿੱਚ ਹੀ ਇਹ ਭਾਣਾ ਵਾਪਰ ਗਿਆ। ਮੌਕੇ ‘ਤੇ ਰਾਹਗੀਰਾਂ ਵੱਲੋਂ ਦੋਵਾਂ ਬੱਚਿਆਂ, ਉਨ੍ਹਾਂ ਦੇ ਪਿਤਾ ਸਮੇਤ ਕਾਰ ਚਾਲਕ ਨੂੰ ਨਾਭਾ ਦੇ ਸਰਕਾਰੀ ਹਸਪਤਾਲ ‘ਚ ਇਲਾਜ ਲਈ ਲਿਆਂਦਾ ਗਿਆ। ਜਦੋਂਕਿ ਹਾਦਸੇ ‘ਚ ਮ੍ਰਿਤਕ ਕਮਲਜੀਤ ਦੀ ਲਾਸ਼ ਨੂੰ ਨਾਭਾ ਦੀ ਡੈੱਡ ਹਾਊਸ ਵਿਚ ਰੱਖ ਦਿੱਤਾ ਗਿਆ।

ਇਸ ਮੌਕੇ ਮ੍ਰਿਤਕਾ ਦੇ ਪਤੀ ਮੱਖਣ ਨੇ ਦੱਸਿਆ ਕਿ ਉਹ ਸੜਕ ਦੀ ਸਾਈਡ ‘ਤੇ ਮੋਟਰਸਾਈਕਲ ਖੜ੍ਹਾ ਕੇ ਆਪਣੇ ਲੜਕੇ ਦੇ ਮੂੰਹ ‘ਤੇ ਰੁਮਾਲ ਬੰਨ੍ਹਣ ਲੱਗਿਆ ਤਾਂ ਪਿੱਛੋਂ ਤੇਜ਼ ਰਫ਼ਤਾਰ ਕਾਰ ਚਾਲਕ ਨੇ ਟੱਕਰ ਮਾਰ ਦਿੱਤੀ। ਹਾਦਸੇ ਬਾਰੇ ਪਰਿਵਾਰ ਨੇ ਦੋਸ਼ੀ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਹਾਦਸੇ ਦੇ ਪ੍ਰਤਖ਼ਦਰਸ਼ੀ ਸੁਖਵਿੰਦਰ ਸਿੰਘ ਨੇ ਕਿਹਾ ਕਿ ਕਾਰ ਚਾਲਕ ਬਹੁਤ ਤੇਜ਼ ਰਫ਼ਤਾਰ ‘ਚ ਸੀ ਜਿਸ ਕਾਰਨ ਇਹ ਹਾਦਸਾ ਵਾਪਰਿਆ। ਉਧਰ ਹਾਦਸੇ ਬਾਰੇ ਪੁਲਿਸ ਅਧਿਕਾਰੀ ਨੇ ਕਿਹਾ ਕਿ ਸਾਨੂੰ ਸੜਕ ਹਾਦਸੇ ਦਾ ਪਤਾ ਪਿੰਡ ਵਾਸੀਆਂ ਤੋਂ ਲੱਗਿਆ ਤੇ ਉਨ੍ਹਾਂ ਕਿਹਾ ਕਿ ਕਾਰ ਚਾਲਕ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

Tags: latest newspro punjab tvpunjabi news
Share226Tweet142Share57

Related Posts

ਮੁੱਖ ਮੰਤਰੀ ਵੱਲੋਂ ਜਾਪਾਨ ਨਾਲ ਮੁੱਖ ਖੇਤਰਾਂ ਵਿੱਚ ਰਣਨੀਤਕ ਭਾਈਵਾਲੀ ਦੀ ਵਕਾਲਤ

ਨਵੰਬਰ 28, 2025

₹377 ਕਰੋੜ ਦੀ ਰਾਹਤ: ਮੁੱਖ ਮੰਤਰੀ ਮਾਨ ਨੇ 30,000 ਤੋਂ ਵੱਧ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਰਿਕਾਰਡ ਤੋੜ ਮੁਆਵਜ਼ਾ ਰਾਸ਼ੀ ਵੰਡੀ

ਨਵੰਬਰ 28, 2025

ਮਾਨ ਸਰਕਾਰ ਨੇ ਗੰਨਾ ਕਿਸਾਨਾਂ ਨੂੰ ਦਿੱਤਾ ਦੇਸ਼ ਦਾ ਸਭ ਤੋਂ ਮਹਿੰਗਾ ਮੁੱਲ, ₹416 ਪ੍ਰਤੀ ਕੁਇੰਟਲ, ਨਵੀਂ ਸ਼ੂਗਰ ਮਿੱਲ ਅਤੇ ਕੋ-ਜਨਰੇਸ਼ਨ ਪਲਾਂਟ ਦੀ ਵੀ ਸੌਗਾਤ

ਨਵੰਬਰ 28, 2025

ਅਨੰਦਪੁਰ ਸਾਹਿਬ ਦਾ ਚਰਨ ਗੰਗਾ ਸਟੇਡੀਅਮ ਬਣੇਗਾ ਵਿਸ਼ਵ ਪੱਧਰੀ ਮਾਰਸ਼ਲ ਆਰਟਸ ਕੇਂਦਰ

ਨਵੰਬਰ 28, 2025

ਜ਼ਮੀਨ-ਜਾਇਦਾਦ ਦੀ ‘ਈਜ਼ੀ ਰਜਿਸਟਰੀ’ ਦੀ ਵਿਵਸਥਾ ਲਾਗੂ ਕਰਨ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ – CM ਮਾਨ

ਨਵੰਬਰ 27, 2025

ਹੁਣ ਸਿਰਫ਼ 20 ਮਿੰਟਾਂ ‘ਚ ਹੋਵੇਗੀ ਰਜਿਸਟਰੀ, CM ਮਾਨ ਨੇ ਲਾਂਚ ਕੀਤਾ Easy Registry ਸਿਸਟਮ

ਨਵੰਬਰ 27, 2025
Load More

Recent News

ਮੁੱਖ ਮੰਤਰੀ ਵੱਲੋਂ ਜਾਪਾਨ ਨਾਲ ਮੁੱਖ ਖੇਤਰਾਂ ਵਿੱਚ ਰਣਨੀਤਕ ਭਾਈਵਾਲੀ ਦੀ ਵਕਾਲਤ

ਨਵੰਬਰ 28, 2025

₹377 ਕਰੋੜ ਦੀ ਰਾਹਤ: ਮੁੱਖ ਮੰਤਰੀ ਮਾਨ ਨੇ 30,000 ਤੋਂ ਵੱਧ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਰਿਕਾਰਡ ਤੋੜ ਮੁਆਵਜ਼ਾ ਰਾਸ਼ੀ ਵੰਡੀ

ਨਵੰਬਰ 28, 2025

ਮਾਨ ਸਰਕਾਰ ਨੇ ਗੰਨਾ ਕਿਸਾਨਾਂ ਨੂੰ ਦਿੱਤਾ ਦੇਸ਼ ਦਾ ਸਭ ਤੋਂ ਮਹਿੰਗਾ ਮੁੱਲ, ₹416 ਪ੍ਰਤੀ ਕੁਇੰਟਲ, ਨਵੀਂ ਸ਼ੂਗਰ ਮਿੱਲ ਅਤੇ ਕੋ-ਜਨਰੇਸ਼ਨ ਪਲਾਂਟ ਦੀ ਵੀ ਸੌਗਾਤ

ਨਵੰਬਰ 28, 2025

ਅਨੰਦਪੁਰ ਸਾਹਿਬ ਦਾ ਚਰਨ ਗੰਗਾ ਸਟੇਡੀਅਮ ਬਣੇਗਾ ਵਿਸ਼ਵ ਪੱਧਰੀ ਮਾਰਸ਼ਲ ਆਰਟਸ ਕੇਂਦਰ

ਨਵੰਬਰ 28, 2025

ਚੰਡੀਗੜ੍ਹ ਯੂਨੀਵਰਸਿਟੀ ’ਚ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਰਬ ਧਰਮ ਸੰਮੇਲਨ ਦਾ ਕਰਵਾਇਆ ਆਯੋਜਨ

ਨਵੰਬਰ 28, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.