ਵੀਰਵਾਰ, ਜੂਨ 11, 2026 07:32 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਟਰੱਕ ਨਾਲ ਟਕਰਾਈ ਬੇਕਾਬੂ ਕਾਰ, 6 ਮਹੀਨਿਆਂ ਦੇ ਬੱਚੇ ਸਣੇ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

Horrific Road Accident: ਫਾਜ਼ਿਲਕਾ 'ਚ ਸ਼ੁੱਕਰਵਾਰ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਹਾਦਸੇ ਵਿੱਚ ਕਾਰ ਵਿੱਚ ਸਵਾਰ ਇੱਕ ਨਵਜੰਮੇ ਬੱਚੇ ਸਮੇਤ 3 ਔਰਤਾਂ ਦੀ ਦਰਦਨਾਕ ਮੌਤ ਹੋ ਗਈ। ਜਦਕਿ 2 ਗੰਭੀਰ ਜ਼ਖ਼ਮੀ ਹੋਏ ਹਨ।

by ਮਨਵੀਰ ਰੰਧਾਵਾ
ਅਪ੍ਰੈਲ 8, 2023
in ਪੰਜਾਬ
0

Road Accident on Jalalabad-Fazilka Ferozepur Road: ਪੰਜਾਬ ਦੇ ਜਲਾਲਾਬਾਦ-ਫਾਜ਼ਿਲਕਾ ਫਿਰੋਜ਼ਪੁਰ ਰੋਡ ‘ਤੇ ਵਾਪਰੇ ਸੜਕ ਹਾਦਸੇ ‘ਚ ਇੱਕੋ ਪਰਿਵਾਰ ਦੇ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ।

ਹਾਸਲ ਜਾਣਕਾਰੀ ਮੁਤਾਬਕ ਜਲਾਲਾਬਾਦ ਦੇ ਪਿੰਡ ਧਾਲੀਵਾਲ ਦਾ ਰਹਿਣ ਵਾਲਾ ਇੱਕ ਪਰਿਵਾਰ ਪਿਛਲੇ ਦਿਨੀਂ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਫਾਜ਼ਿਲਕਾ ਗਿਆ ਸੀ। ਜਿੱਥੋਂ ਪਰਦੇ ਸਮੇਂ ਉਹ ਹਾਦਸੇ ਦਾ ਸ਼ਿਕਾਰ ਹੋ ਹਏ। ਦੱਸ ਦਈਏ ਕਿ ਇਸ ਹਾਦਸੇ ‘ਚ ਮਨਤਿਆਰ ਸਿੰਘ, ਫੌਜੀ ਸਿੰਘ ਤੇ ਪ੍ਰਕਾਸ਼ ਕੌਰ ਅਤੇ ਇੱਕ ਹੋਰ ਔਰਤ ਸਮੇਤ 6 ਮਹੀਨੇ ਦਾ ਬੱਚਾ ਕਾਰ ਵਿੱਚ ਆਪਣੇ ਪਿੰਡ ਪਰਤ ਰਹੇ ਸੀ। ਅਚਾਨਕ ਕਾਰ ਦਾ ਸੰਤੁਲਨ ਬਿਗੜ ਗਿਆ ਤੇ ਕਾਰ ਫਾਜ਼ਿਲਕਾ-ਫ਼ਿਰੋਜ਼ਪੁਰ ਰੋਡ ‘ਤੇ ਸੜਕ ‘ਤੇ ਖੜ੍ਹੇ ਇੱਕ ਟਰੱਕ ਨਾਲ ਟਕਰਾ ਗਈ।

ਹਾਦਸੇ ਵਿੱਚ ਮੋਨਿਕਾ, ਬੱਚਾ ਗਵਿਸ਼ ਅਤੇ ਮਾਂ ਪ੍ਰਕਾਸ਼ ਕੌਰ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ ਸਿਪਾਹੀ ਸੁਰਿੰਦਰ ਸਿੰਘ ਅਤੇ ਉਸ ਦਾ ਪਿਤਾ ਮੁਖਤਿਆਰ ਸਿੰਘ ਗੰਭੀਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਇਸ ਮਾਮਲੇ ‘ਚ ਪੁਲਿਸ ਮ੍ਰਿਤਕ ਦੇ ਵਾਰਸਾਂ ਦੇ ਬਿਆਨ ਦਰਜ ਕੀਤੇ। ਜਿਸ ਤੋਂ ਬਾਅਦ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਨਾਲ ਹੀ ਪੁਲਿਸ ਨੇ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Family DiedHorrific Road AccidentJalalabad-Fazilka Ferozepur Roadpro punjab tvpunjab newspunjabi newsroad accidentUncontrollable Car
Share302Tweet189Share76

Related Posts

Breaking : ਪੰਜਾਬ ‘ਚ ਮਹਿਲਾ ਡਾਕਟਰ ਨੇ ਕੀਤੀ ਖੁਦਕੁਸ਼ੀ

ਜੂਨ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਬਾਰੇ ਕੀਤਾ ਨਵਾਂ ਐਲਾਨ, ਪੜ੍ਹੋ ਵੇਰਵਾ

ਜੂਨ 11, 2026

ਬਰਾਬਰ ਅੰਕ, ਬਰਾਬਰ ਰੈਂਕ: ਪੰਜਾਬ ਨੇ ਇਤਿਹਾਸਕ ਤੌਰ ‘ਤੇ ਬੋਰਡ ਪ੍ਰੀਖਿਆ ਸੁਧਾਰਾਂ ਵਿੱਚ ਉਮਰ-ਅਧਾਰਤ ਟਾਈ-ਬ੍ਰੇਕਰ ਨੂੰ ਕੀਤਾ ਖਤਮ

ਜੂਨ 10, 2026

ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 10, 2026

ਭਗਵੰਤ ਮਾਨ ਸਰਕਾਰ ਵੱਲੋਂ ਦਿੱਲੀ ਹਵਾਈ ਅੱਡੇ ਲਈ ਲਗਜ਼ਰੀ ਬੱਸਾਂ ਦੇ ਬੇੜੇ ਦਾ ਵਿਸਥਾਰ; ਟ੍ਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ 5 ਨਵੀਆਂ ਸੁਪਰ ਇੰਟੀਗ੍ਰਲ ਵੋਲਵੋ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਜੂਨ 10, 2026

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 10, 2026
Load More

Recent News

Breaking : ਪੰਜਾਬ ‘ਚ ਮਹਿਲਾ ਡਾਕਟਰ ਨੇ ਕੀਤੀ ਖੁਦਕੁਸ਼ੀ

ਜੂਨ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਬਾਰੇ ਕੀਤਾ ਨਵਾਂ ਐਲਾਨ, ਪੜ੍ਹੋ ਵੇਰਵਾ

ਜੂਨ 11, 2026

Weather Update: 10 ਜੂਨ: ਦਿੱਲੀ ਸਮੇਤ 17 ਰਾਜਾਂ ਲਈ ਭਾਰੀ ਮੀਂਹ ਅਤੇ ਗਰਜ ਦੀ ਚੇਤਾਵਨੀ

ਜੂਨ 10, 2026

ਬਰਾਬਰ ਅੰਕ, ਬਰਾਬਰ ਰੈਂਕ: ਪੰਜਾਬ ਨੇ ਇਤਿਹਾਸਕ ਤੌਰ ‘ਤੇ ਬੋਰਡ ਪ੍ਰੀਖਿਆ ਸੁਧਾਰਾਂ ਵਿੱਚ ਉਮਰ-ਅਧਾਰਤ ਟਾਈ-ਬ੍ਰੇਕਰ ਨੂੰ ਕੀਤਾ ਖਤਮ

ਜੂਨ 10, 2026

‘ਇੱਕ ਰਾਜਾ ਜਿਸਦੇ ਨਾਲ…’: ਭਾਰਤ ਦੇ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਬਣਨ ‘ਤੇ ਬੋਲੇ ਪ੍ਰਧਾਨ ਮੰਤਰੀ ਮੋਦੀ

ਜੂਨ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.