ਸ਼ਨੀਵਾਰ, ਅਗਸਤ 22, 2026 08:32 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

ਖੁਦ ਨੂੰ ਇਨਕਮ ਟੈਕਸ ਅਫਸਰ ਦੱਸ ਲੁਟੇਰਿਆਂ ਨੇ ਕਿਸਾਨ ਦੇ ਘਰੋਂ ਲੁੱਟੇ 25 ਲੱਖ

by Gurjeet Kaur
ਸਤੰਬਰ 4, 2022
in ਅਜ਼ਬ-ਗਜ਼ਬ, ਪੰਜਾਬ
0
ਖੁਦ ਨੂੰ ਇਨਕਮ ਟੈਕਸ ਅਫਸਰ ਦੱਸ ਲੁਟੇਰਿਆਂ ਨੇ ਕਿਸਾਨ ਦੇ ਘਰੋਂ ਲੁੱਟੇ 25 ਲੱਖ

ਖੁਦ ਨੂੰ ਇਨਕਮ ਟੈਕਸ ਅਫਸਰ ਦੱਸ ਲੁਟੇਰਿਆਂ ਨੇ ਕਿਸਾਨ ਦੇ ਘਰੋਂ ਲੁੱਟੇ 25 ਲੱਖ

ਪੰਜਾਬ ‘ਚ ਅੱਜਕਲ੍ਹ ਦਿਨ ਦਿਹਾੜੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਵੱਧ ਰਹੀਆਂ ਹਨ ।ਲੁਧਿਆਣਾ ਸ਼ਹਿਰ ‘ਚ ਕਸਬਾ ਖੰਨਾ ਦੇ ਪਿੰਡ ਰੋਹਣੋ ਖੁਰਦ ‘ਚ ਲੁਟੇਰਿਆਂ ਨੇ 25 ਲੱਖ ਦੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਸਵੇਰੇ 5 ਵਜੇ ਲੁਟੇਰੇ ਕਿਸਾਨ ਦੇ ਘਰ ਪਹੁੰਚੇ। ਲੁਟੇਰਿਆਂ ਕੋਲ ਪਿਸਤੌਲ ਵੀ ਸਨ। ਘਰ ਦੇ ਅੰਦਰ ਦਾਖਲ ਹੁੰਦੇ ਹੀ ਲੁਟੇਰਿਆਂ ਨੇ ਕਿਹਾ ਕਿ ਉਹ ਇਨਕਮ ਟੈਕਸ ਵਿਭਾਗ ਦੇ ਅਧਿਕਾਰੀ ਹਨ। ਜਿਸ ਤੋਂ ਬਾਅਦ ਉਹਨਾਂ ਨੇ ਕਿਸਾਨ ਨੂੰ ਬੰਦੂਕ ਦੀ ਨੋਕ ‘ਤੇ ਲੈ ਲਿਆ ਅਤੇ ਪੂਰੇ ਘਰ ਦੀ ਤਲਾਸ਼ੀ ਲਈ।

ਇਹ ਵੀ ਪੜ੍ਹੋ : 4 ਫੁੱਟ ਲੰਬੇ 103 ਸਾਲ ਦੇ ਭਾਰਤੀ ਬਾਡੀ ਬਿਲਡਰ: ਜੇਲ੍ਹ ‘ਚ ਬਣਾਈ ਬਾਡੀ, ਦੰਦਾਂ ਨਾਲ ਮੋੜ ਦਿੰਦਾ ਸਲਾਖਾਂ

ਕਿਸਾਨ ਦੇ ਘਰ 25 ਲੱਖ ਰੁਪਏ ਪਏ ਸਨ, ਜਿਸ ਨੂੰ ਲੈ ਕੇ ਲੁਟੇਰੇ ਫ਼ਰਾਰ ਹੋ ਗਏ। ਕਿਸਾਨ ਨੇ ਜ਼ਮੀਨ ਵੇਚੀ ਸੀ, ਜਿਸ ਦੀ ਪੇਮੈਂਟ ਉਸ ਦੇ ਘਰ ਪਈ ਸੀ। ਇਸ ਪੇਮੈਂਟ ਨਾਲ ਉਸ ਨੇ ਅੱਗੇ ਨਵੀਂ ਜ਼ਮੀਨ ਖਰੀਦਣੀ ਸੀ ਪਰ ਐਤਵਾਰ ਸ਼ਾਮ 5 ਵਜੇ ਆਏ ਨਕਾਬਪੋਸ਼ ਲੁਟੇਰਿਆਂ ਨੇ ਪੈਸੇ ਲੁੱਟ ਲਏ। ਲੁਟੇਰਿਆਂ ਦੇ ਚਲੇ ਜਾਣ ਤੋਂ ਬਾਅਦ ਕਿਸਾਨ ਨੇ ਲੁੱਟ ਦੀ ਸੂਚਨਾ ਪੁਲੀਸ ਨੂੰ ਦਿੱਤੀ।

ਪੀੜਤ ਕਿਸਾਨ ਦੀ ਪਛਾਣ ਸੱਜਣ ਸਿੰਘ ਪਿੰਡ ਰੋਹਣੋਂ ਵਜੋਂ ਹੋਈ ਹੈ। ਘਟਨਾ ਦਾ ਪਤਾ ਲੱਗਦਿਆਂ ਹੀ ਡੀਐਸਪੀ ਵਿਲੀਅਮ ਜੈਜ਼ੀ ਅਤੇ ਥਾਣਾ ਇੰਚਾਰਜ ਨਛੱਤਰ ਸਿੰਘ ਮੌਕੇ ’ਤੇ ਪੁੱਜੇ। ਦੱਸਿਆ ਜਾ ਰਿਹਾ ਹੈ ਕਿ ਪੁਲਸ ਨੂੰ ਬਦਮਾਸ਼ਾਂ ਦੀ ਕਾਰ ਦੀ ਸੀਸੀਟੀਵੀ ਫੁਟੇਜ ਮਿਲੀ ਹੈ। ਉਥੇ ਬਦਮਾਸ਼ਾਂ ਦੀ ਗਿਣਤੀ ਕਿੰਨੀ ਸੀ, ਇਹ ਅਜੇ ਸਪੱਸ਼ਟ ਨਹੀਂ ਹੈ। ਬਦਮਾਸ਼ ਚਿੱਟੇ ਰੰਗ ਦੀ ਕਾਰ ਵਿੱਚ ਆਏ ਸਨ।

ਇਹ ਵੀ ਪੜ੍ਹੋ : ’25 ਪਿੰਡਾਂ’ ਗੀਤ ਨੂੰ ਲੈ ਕੇ ਵਿਵਾਦਾ ‘ਚ ਪੰਜਾਬੀ ਰੈਪਰ ਹਨੀ ਸਿੰਘ, ਲੱਗੇ ਇਹ ਇਲਜ਼ਾਮ (ਵੀਡੀਓ)

Tags: farmer homeincome taxkhana ludhianalates punjabi newspoor family lootpunjab
Share428Tweet267Share107

Related Posts

ਪੰਜਾਬ ਦੇ 10 IAS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਅਗਸਤ 21, 2026

ਚੰਡੀਗੜ੍ਹ ‘ਚ BJP ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅਗਸਤ 21, 2026

ਸਰਕਾਰ ਵੱਲੋਂ ਆਈਪੀਐਸ ਅਧਿਕਾਰੀਆਂ ਦੇ ਤਬਾਦਲਾ

ਅਗਸਤ 21, 2026

ਅੱਜ ਪੰਜਾਬ ਬੰਦ, ਸਕੂਲ-ਕਾਲਜ ਬੰਦ, ਬਾਜ਼ਾਰ ਵੀ ਬੰਦ; ਹਾਈਵੇਅ ਜਾਮ, ਜਲੰਧਰ-ਅੰਮ੍ਰਿਤਸਰ ਵਿੱਚ ਵਿਰੋਧ ਪ੍ਰਦਰਸ਼ਨ

ਅਗਸਤ 21, 2026

ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਅਤੇ ਖਿਡਾਰੀ ਕੁਨਾਰ ‘ਆਪ’ ‘ਚ ਹੋਏ ਸ਼ਾਮਲ

ਅਗਸਤ 20, 2026

ਪੇਪਰ ਲੀਕ ਮਾਮਲਿਆਂ ’ਤੇ ਹਰਜੋਤ ਬੈਂਸ ਨੇ ਕੇਂਦਰ ਨੂੰ ਘੇਰਿਆ, ਕਿਹਾ . . . .

ਅਗਸਤ 19, 2026
Load More

Recent News

ਪੰਜਾਬ ਦੇ 10 IAS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਅਗਸਤ 21, 2026

ਚੰਡੀਗੜ੍ਹ ‘ਚ BJP ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅਗਸਤ 21, 2026

ਸਰਕਾਰ ਵੱਲੋਂ ਆਈਪੀਐਸ ਅਧਿਕਾਰੀਆਂ ਦੇ ਤਬਾਦਲਾ

ਅਗਸਤ 21, 2026

ਅੱਜ ਪੰਜਾਬ ਬੰਦ, ਸਕੂਲ-ਕਾਲਜ ਬੰਦ, ਬਾਜ਼ਾਰ ਵੀ ਬੰਦ; ਹਾਈਵੇਅ ਜਾਮ, ਜਲੰਧਰ-ਅੰਮ੍ਰਿਤਸਰ ਵਿੱਚ ਵਿਰੋਧ ਪ੍ਰਦਰਸ਼ਨ

ਅਗਸਤ 21, 2026

ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਅਤੇ ਖਿਡਾਰੀ ਕੁਨਾਰ ‘ਆਪ’ ‘ਚ ਹੋਏ ਸ਼ਾਮਲ

ਅਗਸਤ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.