ਸੋਮਵਾਰ, ਜੂਨ 15, 2026 08:03 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅੰਮ੍ਰਿਤਸਰ ‘ਚ ਇੱਕ ਵਾਰ ਫਿਰ ਗੰਨ ਪੁਆਇੰਟ ‘ਤੇ ਲੁੱਟ ਦੀ ਵਾਰਦਾਤ, MLA ਦੇ ਘਰ ਨੇੜੇ ਵੇਰਕਾ ਬੂਥ ‘ਤੇ ਪਹੁੰਚੇ ਲੁਟੇਰੇ

Amritsar Robbery News: ਲੁੱਟ ਦੀ ਵਾਰਦਾਤ ਅੰਮ੍ਰਿਤਸਰ ਉੱਤਰੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਘਰ ਤੋਂ ਮਹਿਜ਼ 100 ਮੀਟਰ ਦੀ ਦੂਰੀ 'ਤੇ ਸਥਿਤ ਵੇਰਕਾ ਬੂਥ 'ਤੇ ਹੋਈ।

by ਮਨਵੀਰ ਰੰਧਾਵਾ
ਜੂਨ 29, 2023
in ਪੰਜਾਬ
0

Robbery at gun point in Amritsar: ਅੰਮ੍ਰਿਤਸਰ ‘ਚ ਇੱਕ ਵਾਰ ਫਿਰ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਪਿਛਲੇ ਦਿਨੀਂ ਮਹਿਤਾ ਚੌਕ ਨੇੜੇ ਵਾਪਰੀ ਲੁੱਟ-ਖੋਹ ਦੀ ਘਟਨਾ ਵਾਂਗ ਇਸ ਨੂੰ ਵੀ ਤਿੰਨ ਨਕਾਬਪੋਸ਼ਾਂ ਵੱਲੋਂ ਬੰਦੂਕ ਦੀ ਨੋਕ ‘ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਇਹ ਲੁੱਟ ਦੀ ਵਾਰਦਾਤ ਅੰਮ੍ਰਿਤਸਰ ਉੱਤਰੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਘਰ ਤੋਂ ਮਹਿਜ਼ 100 ਮੀਟਰ ਦੀ ਦੂਰੀ ‘ਤੇ ਸਥਿਤ ਵੇਰਕਾ ਬੂਥ ‘ਤੇ ਹੋਈ।

ਹਾਸਲ ਜਾਣਕਾਰੀ ਮੁਤਾਬਕ ਇਹ ਘਟਨਾ ਸਵੇਰੇ ਕਰੀਬ 5 ਵਜੇ ਦੇ ਕਰੀਬ ਵਾਪਰੀ। ਵੇਰਕਾ ਮਿਲਕ ਪਲਾਂਟ ਤੋਂ ਦੁੱਧ ਦੀ ਸਪਲਾਈ ਲੈ ਕੇ ਆਉਣ ਵਾਲੀਆਂ ਗੱਡੀਆਂ ਗਰੀਨ ਐਵੀਨਿਊ ਪਾਰਕ ਸਥਿਤ ਵੇਰਕਾ ਬੂਥ ’ਤੇ ਪੁੱਜੀਆਂ। ਇਸ ਦੌਰਾਨ ਤਿੰਨ ਨਕਾਬਪੋਸ਼ ਮੋਟਰਸਾਈਕਲ ‘ਤੇ ਸਵਾਰ ਹੋ ਕੇ ਉੱਥੇ ਪਹੁੰਚ ਗਏ।

ਇਨ੍ਹਾਂ ਚੋਂ ਇੱਕ ਬਦਮਾਸ਼ ਮੋਟਰਸਾਈਕਲ ‘ਤੇ ਬੈਠਾ ਸੀ, ਉਦੋਂ ਹੀ ਦੋ ਨੇ ਮੋਟਰਸਾਈਕਲ ਤੋਂ ਉਤਰ ਕੇ ਦੁੱਧ ਦੀ ਸਪਲਾਈ ਅਨਲੋਡ ਕਰ ਰਹੇ ਵਿਅਕਤੀ ਨੂੰ ਘੇਰ ਲਿਆ। ਇੱਕ ਨੇ ਪਿਸਤੌਲ ਵਿਖਾਇਆ ਤੇ ਦੂਜੇ ਨੇ ਜੇਬ ਚੋਂ ਸਭ ਕੁਝ ਕੱਢਣ ਲਈ ਕਿਹਾ। ਨਾਲ ਹੀ ਵਾਰ-ਵਾਰ ਵਿਕਰੇਤਾ ਦੀ ਲੱਤ ‘ਤੇ ਗੋਲੀ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ।

ਜਿਨ੍ਹਾਂ ਨੇ ਬੰਦੂਕ ਦੀ ਨੋਕ ‘ਤੇ ਲੁਟੇਰਿਆਂ ਨੇ ਦੁੱਧ ਦੀ ਵਿਕਰੀ ਤੋਂ 8 ਹਜ਼ਾਰ ਰੁਪਏ ਦੀ ਨਕਦੀ ਖੋਹ ਲਈ। ਇਸ ਦੇ ਨਾਲ ਹੀ ਕੰਨਾਂ ਵਿੱਚ ਪਾਈ ਸੋਨੇ ਦੀ ਮੁੰਦਰੀ ਅਤੇ ਹੱਥ ਵਿੱਚ ਪਾਈ ਹੋਈ ਚਾਂਦੀ ਦਾ ਕੜਾ ਵੀ ਉਤਾਰ ਲਿਆ। ਇਹ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ।

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸੀਸੀਟੀਵੀ ਕੈਮਰਿਆਂ ਦੇ ਆਧਾਰ ’ਤੇ ਕਾਰਵਾਈ ਕੀਤੀ ਜਾ ਰਹੀ ਹੈ। ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਨੂੰ ਵੀ ਸਕੈਨ ਕੀਤਾ ਜਾ ਰਿਹਾ ਹੈ ਤਾਂ ਜੋ ਲੁਟੇਰਿਆਂ ਦੀ ਹਰਕਤ ਅਤੇ ਮੋਟਰਸਾਈਕਲ ਤੋਂ ਕੁਝ ਜਾਣਕਾਰੀ ਹਾਸਲ ਕੀਤੀ ਜਾ ਸਕੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: amritsaramritsar newsAmritsar Robberycrime newsMLA Kunwar Vijay Pratap Singh's housepro punjab tvpunjab newspunjabi newsRobbery at Gun Point
Share207Tweet130Share52

Related Posts

ਕਾਕਰੋਚ ਜਨਤਾ ਪਾਰਟੀ ਅੱਜ ਪੰਜਾਬ ‘ਚ ਕਰੇਗੀ ਪ੍ਰਦਰਸ਼ਨ

ਜੂਨ 13, 2026

ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ

ਜੂਨ 13, 2026

ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 12, 2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਜੂਨ 12, 2026

ਐਸਆਈਟੀ ਨੂੰ ਦਿੱਤੇ ਆਪਣੇ ਬਿਆਨ ਵਿੱਚ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੁਸ਼ਟੀ ਕੀਤੀ ਕਿ ਸੁਖਬੀਰ ਬਾਦਲ ਨੇ ਬਹਿਬਲ ਕਲਾਂ ਗੋਲੀਕਾਂਡ ਦੀ ਜ਼ਿੰਮੇਵਾਰੀ ਕਬੂਲੀ ਸੀ: ਬਲਤੇਜ ਪੰਨੂ

ਜੂਨ 12, 2026

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

ਜੂਨ 11, 2026
Load More

Recent News

ਕਾਕਰੋਚ ਜਨਤਾ ਪਾਰਟੀ ਅੱਜ ਪੰਜਾਬ ‘ਚ ਕਰੇਗੀ ਪ੍ਰਦਰਸ਼ਨ

ਜੂਨ 13, 2026

ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ ਖੁਸ਼ਖਬਰੀ : ਅੰਮ੍ਰਿਤਸਰ ਤੋਂ ਮੁੜ ਚੱਲੇਗੀ ਵੰਦੇ ਭਾਰਤ ਐਕਸਪ੍ਰੈੱਸ

ਜੂਨ 13, 2026

ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ

ਜੂਨ 13, 2026

ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 12, 2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਜੂਨ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.