ਸ਼ਨੀਵਾਰ, ਮਈ 2, 2026 05:09 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਗੁਰਦਾਸਪੁਰ ‘ਚ ਲੁੱਟ ਦੀ ਘਟਨਾ ਨੂੰ ਅੰਜਾਮ, ਪੈਟਰੋਲ ਪੰਪ ‘ਤੇ ਕੰਮ ਕਰਦੇ ਵਿਅਕਤੀ ਨੂੰ ਬਣਾਇਆ ਸ਼ਿਕਾਰ

ਜ਼ਿਲ੍ਹਾ ਗੁਰਦਾਸਪੁਰ ਤੋਂ ਇੱਕ ਖਬਰ ਸਾਹਮਣੇ ਆਈ ਹੈ ਜਿਸ ਵਿੱਚ ਦੱਸਿਆ ਗਿਆ ਹੈ ਕਿ ਬੀਤੇ ਦਿਨੀ ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਘੁਮਾਨ ਦੇ ਇੱਕ ਪੈਟਰੋਲ ਪੰਪ ਤੋਂ ਦੋ ਨਕਾਬਪੋਸ਼ ਮੋਟਰਸਾਈਕਲ ਸਵਾਰ ਵੱਲੋਂ ਪੈਸਿਆਂ ਨਾਲ ਭਰਿਆ ਬੈਗ ਖੋਹ ਕੇ ਲੈ ਜਾਣ ਦੀ ਘਟਨਾ ਨੂੰ ਅੰਜਾਮ ਦਿੱਤਾ ਸੀ

by Gurjeet Kaur
ਫਰਵਰੀ 3, 2025
in Featured News, ਪੰਜਾਬ
0

ਜ਼ਿਲ੍ਹਾ ਗੁਰਦਾਸਪੁਰ ਤੋਂ ਇੱਕ ਖਬਰ ਸਾਹਮਣੇ ਆਈ ਹੈ ਜਿਸ ਵਿੱਚ ਦੱਸਿਆ ਗਿਆ ਹੈ ਕਿ ਬੀਤੇ ਦਿਨੀ ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਘੁਮਾਨ ਦੇ ਇੱਕ ਪੈਟਰੋਲ ਪੰਪ ਤੋਂ ਦੋ ਨਕਾਬਪੋਸ਼ ਮੋਟਰਸਾਈਕਲ ਸਵਾਰ ਵੱਲੋਂ ਪੈਸਿਆਂ ਨਾਲ ਭਰਿਆ ਬੈਗ ਖੋਹ ਕੇ ਲੈ ਜਾਣ ਦੀ ਘਟਨਾ ਨੂੰ ਅੰਜਾਮ ਦਿੱਤਾ ਸੀ ਤੇ ਹੁਣ ਜਾਣਕਾਰੀ ਅਨੁਸਾਰ ਪਤਾ ਲੱਗਾ ਹੈ ਕਿ ਕਾਹਨੂੰਵਾਨ ਥਾਣੇ ਦੇ ਸਠਿਆਲੀ ਦੇ ਪੈਟਰੋਲ ਪੰਪ ਤੇ ਵੀ ਅਜਿਹੀ ਹੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ।

ਦੱਸ ਦੇਈਏ ਕਿ ਗੁਰਹਿੰਦਰ ਸਿੰਘ ਸ੍ਰੀ ਹਰਕ੍ਰਿਸ਼ਨ ਫਿਲਿੰਗ ਸਟੇਸਨ ਸਠਿਆਲੀ ਵਿਖੇ ਨੌਕਰੀ ਕਰਦਾ ਹੈ। ਬੀਤੀ ਸ਼ਾਮ ਜਦੋਂ ਉਹ ਪੈਟਰੋਲ ਪੰਪ ਤੇ ਡਿਊਟੀ ਕਰ ਰਿਹਾ ਸੀ ਕਿ ਕਰੀਬ 7:30 ਵਜੇ ਦੋ ਵਿਅਕਤੀ ਜਿਨ੍ਹਾਂ ਨੇ ਮੂੰਹ ਬੰਨੇ ਹੋਏ ਸਨ ਇੱਕ ਮੋਟਰਸਾਇਕਲ ਤੇ ਸਵਾਰ ਹੋ ਕੇ ਆਏ ਅਤੇ ਵਿਅਕਤੀ ਨੂੰ 50 ਰੁਪਏ ਦਾ ਤੇਲ ਪਾਉਣ ਲਈ ਕਿਹਾ ਗਿਆ।

ਜਿਸ ਤੋਂ ਬਾਅਦ ਉਸ ਅਣਪਛਾਤੇ ਵਿਅਕਤੀ ਨੇ ਪਿਸਤੌਲ ਕੱਢ ਕੇ ਗੁਰਹਿੰਦਰ ਸਿੰਘ ਨੂੰ ਡਰਾ ਧਮਕਾ ਕੇ ਉਸ ਪਾਸੋਂ 3600/-ਰੁਪਏ ਨਗਦੀ ਅਤੇ ਉਸਦਾ ਮੋਬਾਇਲ ਫੋਨ ਮਾਰਕਾ ਵੀਵੋ ਖੋਹ ਕੇ ਮੋਟਰਸਾਇਕਲ ਤੇ ਸਵਾਰ ਹੋ ਕੇ ਕੋਟ ਟੋਡਰਮੱਲ ਵਾਲੀ ਸਾਇਡ ਨੂੰ ਚਲੇ ਗਏ। ਦੱਸ ਦੇਈਏ ਕਿ ਪੂਰੀ ਦੀ ਪੂਰੀ ਘਟਨਾ ਪੈਟਰੋਲ ਪੰਪ ਵਿੱਚ ਲੱਗੇ ਸੀਸੀਟੀਵੀ ਵਿੱਚ ਕੈਦ ਹੋਈ ਹੈ।

 

Tags: latest newslatest Updatepropunjabnewspropunjabtvpunjab news
Share214Tweet134Share54

Related Posts

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਦੋਆਬਾ ਵਿੱਚ ਕੁੜੀਆਂ ਦੀ ਸਿੱਖਿਆ ਨੂੰ ਹੁਲਾਰਾ ਦੇਣ ਵਿੱਚ ਵਡਮੁੱਲਾ ਯੋਗਦਾਨ ਦੇਣ ਲਈ ਬ੍ਰਹਮ ਸਰੂਪ ਧਾਮ ਪੋਜੇਵਾਲ ਦੀ ਕੀਤੀ ਸ਼ਲਾਘਾ

ਮਈ 2, 2026

ਰਾਜ ਸਭਾ ਮੈਂਬਰ ਸੰਦੀਪ ਪਾਠਕ ਦੁਆਲੇ ਕਾਨੂੰਨੀ ਘੇਰਾ ਸਖ਼ਤ; ਪੰਜਾਬ ਦੇ ਦੋ ਜ਼ਿਲ੍ਹਿਆਂ ਵਿੱਚ ਵੱਖ-ਵੱਖ ਐਫਆਈਆਰ ਦਰਜ

ਮਈ 2, 2026

ਐਲਪੀਜੀ ਕੁਨੈਕਸ਼ਨਾਂ ਲਈ 2 ਨਵੇਂ ਨਿਯਮ: ਗੈਸ ਸਪਲਾਈ ਵੀ ਹੋ ਸਕਦੀ ਹੈ ਬੰਦ

ਮਈ 2, 2026

ਤੁਹਾਡੇ ਫ਼ੋਨ ‘ਚ ਵੀ ਆਇਆ ਅਚਾਨਕ ਅਲਰਟ? ਸਰਕਾਰ ਨੇ ਲੱਖਾਂ ਉਪਭੋਗਤਾਵਾਂ ਨੂੰ ਭੇਜੀ ‘ਆਫ਼ਤ ਦੀ ਚੇਤਾਵਨੀ’

ਮਈ 2, 2026

ਭਗਵੰਤ ਮਾਨ ਸਰਕਾਰ ਨੇ ਸਰਬਸੰਮਤੀ ਨਾਲ ਭਰੋਸੇ ਦਾ ਵੋਟ ਜਿੱਤਿਆ

ਮਈ 2, 2026

ਡਾਇਲਿਸਿਸ ਦੇ 1 ਲੱਖ ਸੈਸ਼ਨ ਪੂਰੇ, ₹16.5 ਕਰੋੜ ਦਾ ਖ਼ਰਚ ਕਵਰ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਜੀਵਨਰੇਖਾ

ਮਈ 2, 2026
Load More

Recent News

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਦੋਆਬਾ ਵਿੱਚ ਕੁੜੀਆਂ ਦੀ ਸਿੱਖਿਆ ਨੂੰ ਹੁਲਾਰਾ ਦੇਣ ਵਿੱਚ ਵਡਮੁੱਲਾ ਯੋਗਦਾਨ ਦੇਣ ਲਈ ਬ੍ਰਹਮ ਸਰੂਪ ਧਾਮ ਪੋਜੇਵਾਲ ਦੀ ਕੀਤੀ ਸ਼ਲਾਘਾ

ਮਈ 2, 2026

ਰਾਜ ਸਭਾ ਮੈਂਬਰ ਸੰਦੀਪ ਪਾਠਕ ਦੁਆਲੇ ਕਾਨੂੰਨੀ ਘੇਰਾ ਸਖ਼ਤ; ਪੰਜਾਬ ਦੇ ਦੋ ਜ਼ਿਲ੍ਹਿਆਂ ਵਿੱਚ ਵੱਖ-ਵੱਖ ਐਫਆਈਆਰ ਦਰਜ

ਮਈ 2, 2026

ਐਲਪੀਜੀ ਕੁਨੈਕਸ਼ਨਾਂ ਲਈ 2 ਨਵੇਂ ਨਿਯਮ: ਗੈਸ ਸਪਲਾਈ ਵੀ ਹੋ ਸਕਦੀ ਹੈ ਬੰਦ

ਮਈ 2, 2026

ਤੁਹਾਡੇ ਫ਼ੋਨ ‘ਚ ਵੀ ਆਇਆ ਅਚਾਨਕ ਅਲਰਟ? ਸਰਕਾਰ ਨੇ ਲੱਖਾਂ ਉਪਭੋਗਤਾਵਾਂ ਨੂੰ ਭੇਜੀ ‘ਆਫ਼ਤ ਦੀ ਚੇਤਾਵਨੀ’

ਮਈ 2, 2026

ਭਗਵੰਤ ਮਾਨ ਸਰਕਾਰ ਨੇ ਸਰਬਸੰਮਤੀ ਨਾਲ ਭਰੋਸੇ ਦਾ ਵੋਟ ਜਿੱਤਿਆ

ਮਈ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.