ਵੀਰਵਾਰ, ਫਰਵਰੀ 12, 2026 09:21 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Sidhu Moosewala ਦਾ ਵੱਡਾ ਫੈਨ ਹੈ Ranveer Singh, ਕਿਹਾ ਅੱਜ ਵੀ ਦਿਨ ਦੀ ਸ਼ੁਰੂਆਤ ਸਿੱਧੂ ਭਾਜੀ ਦਾ ਗਾਣਾ ਸੁਣ ਕੀਤੀ

ਇੱਕ ਵਾਰ ਫਿਰ ਤੋਂ ਐਕਟਰ Ranveer Singh ਨੇ Sidhu Moosewala ਨਾਲ ਆਪਣੇ ਪਿਆਰ ਦਾ ਇਜ਼ਹਾਰ ਕੀਤਾ ਹੈ। ਦੱਸ ਦਈਏ ਕਿ ਰਣਵੀਰ ਸਿੰਘ ਨੇ ਦੱਸਿਆ ਕਿ ਉਹ ਸਿੱਧੂ ਦਾ ਫੈਨ ਹੈ।

by ਮਨਵੀਰ ਰੰਧਾਵਾ
ਜੁਲਾਈ 27, 2023
in ਪਾਲੀਵੁੱਡ, ਬਾਲੀਵੁੱਡ, ਮਨੋਰੰਜਨ, ਵੀਡੀਓ
0

Ranveer Singh’s Fan of Sidhu Moosewala: ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਨੂੰ ਦੇਸ਼ ਵਿਦੇਸ਼ ‘ਚ ਚਾਹੁਣ ਵਾਲੇ ਕਰੋੜਾਂ ਫੈਨ ਹਨ। ਇਸ ਦੇ ਨਾਲ ਹੀ ਉਸ ਦੇ ਗਾਣੇ ਬਾਲੀਵੁੱਡ ਸਟਾਰਸ ਵੀ ਸੁਣਦੇ ਹਨ। ਇਸ ਦੇ ਨਾਲ ਹੀ ਦੱਸ ਦਈਏ ਕਿ ਅਸਕਰ ਬਾਲੀਵੁੱਡ ਐਕਟਰ ਰਣਵੀਰ ਸਿੰਘ ਨੂੰ ਸਿੱਧੂ ਮੂਸੇਵਾਲਾ ਦੇ ਗਾਣੇ ਸੁਣਦੇ ਅਤੇ ਸਿੱਧੂ ਵਲੋਂ ਇੰਸਟਾ ਲਾਈਵ ‘ਚ ਇੰਲਟ੍ਰੈਕਟ ਕਰਦੇ ਵੇਖਿਆ ਜਾਂਦਾ ਸੀ।

ਹੁਣ ਇੱਕ ਵਾਰ ਫਿਰ ਤੋਂ ਐਕਟਰ Ranveer Singh ਨੇ Sidhu Moosewala ਨਾਲ ਆਪਣੇ ਪਿਆਰ ਦਾ ਇਜ਼ਹਾਰ ਕੀਤਾ ਹੈ। ਦੱਸ ਦਈਏ ਕਿ ਰਣਵੀਰ ਸਿੰਘ ਨੇ ਦੱਸਿਆ ਕਿ ਉਹ ਸਿੱਧੂ ਦਾ ਫੈਨ ਹੈ। ਇਹ ਗੱਲ ਉਨ੍ਹਾਂ ਨੇ ਹਾਲ ਹੀ ਵਿੱਚ ਆਲੀਆ ਭੱਟ ਨਾਲ ਆਪਣੀ ਆਉਣ ਵਾਲੀ ਫਿਲਮ ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ ਦੇ ਪ੍ਰਮੋਸ਼ਨ ਈਵੈਂਟ ਦੌਰਾਨ ਕਹੀ।

ਦੱਸ ਦਈਏ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਰਣਵੀਰ ਸਿੰਘ ਨੇ ਸਿੱਧੂ ਪ੍ਰਤੀ ਆਪਣਾ ਪਿਆਰ ਦਿਖਾਇਆ, ਸਿੱਧੂ ਦੀ ਮੌਤ ਮਗਰੋਂ ਵੀ ਰਣਵੀਰ ਨੇ ਆਪਣੇ ਇੰਸਟਾਗ੍ਰਾਮ ‘ਤੇ ਵੀ ਇੱਕ ਪੋਸਟ ਸ਼ੇਅਰ ਕੀਤੀ ਸੀ।

ਇੱਥੇ ਕਲਿੱਕ ਕਰ ਸੁਣੋ ਰਣਬੀਰ ਨੇ ਸਿੱਧੂ ਬਾਰੇ ਕੀ ਕਿਹਾ:

ਚੰਡੀਗੜ੍ਹ ਆਪਣੀ ਫਿਲਮ ਦਾ ਪ੍ਰਮੋਸ਼ਨ ਕਰਨ ਆਏ ਰਣਵੀਰ ਨੇ ਸਿੱਧੂ ਦਾ ਗਾਣ ‘ਜੱਟ ਦਾ ਮੁਕਾਬਲਾ’ ਗਾਣਾ ਵੀ ਗਾਇਆ। ਇਸ ਦੇ ਨਾਲ ਹੀ ਐਕਟਰ ਨੇ ਕਿਹਾ ਕਿ ਉਹ ਸਿੱਧੂ ਦੇ ਮਿਊਜ਼ਿਕ ਨੂੰ ਕਾਫੀ ਪਸੰਦ ਕਰਦਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਦਿਨ ਦੀ ਸ਼ੁਰੂਆਤ ਵੀ ਉਨ੍ਹਾਂ ਨੇ ਸਿੱਧੂ ਦੇ ਗਾਣੇ ਨਾਲ ਕੀਤੀ। ਨਾਲ ਹੀ ਉਨ੍ਹਾਂ ਸਿੱਧੂ ਦੀ ਟੈਗ ਲਾਈਨ ‘ਦਿਲ ਦਾ ਨੀ ਮਾੜਾ, ਤੇਰਾ ਸਿੱਧੂ ਮੂਸੇਵਾਲਾ’ ਵੀ ਬੋਲੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: entertainment newspro punjab tvpunjabi newsRanveer listen Sidhu Moosewala's SongsRanveer SinghRocky Aur Rani Ki Prem Kahaani Promotionsidhu moosewala
Share259Tweet162Share65

Related Posts

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026

ਪੰਜਾਬੀ ਅਦਾਕਾਰਾ Mandy Takhar ਨੇ ਪਤੀ ਸ਼ੇਖਰ ਕੌਸ਼ਲ ਨੂੰ ਦਿੱਤਾ ਤਲਾਕ, 23 ਮਹੀਨਿਆਂ ‘ਚ ਟੁੱਟਿਆ ਵਿਆਹ

ਜਨਵਰੀ 16, 2026

ਅੱਜ ਜਲੰਧਰ ਦੇ ਗੁਰੂਘਰ ‘ਚ ਹੋਵੇਗੀ ਉਸਤਾਦ ਪੂਰਨ ਸ਼ਾਹ ਕੋਟੀ ਦੀ ਅੰਤਿਮ ਅਰਦਾਸ

ਦਸੰਬਰ 30, 2025

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ : ਕਿਹਾ, ‘ਆਪਣੇ ਪੁੱਤਰ ਦਾ ਗਾਉਣਾ ਬੰਦ ਕਰਵਾਓ, ਨਹੀਂ ਤਾਂ . . .’

ਦਸੰਬਰ 23, 2025

ਕਾਮੇਡੀਅਨ ਭਾਰਤੀ ਸਿੰਘ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੀ ਵਾਰ ਬਣੀ ਮਾਂ

ਦਸੰਬਰ 19, 2025
Load More

Recent News

ਚਾਰਜਿੰਗ ਦੀ ਗਲਤੀ ਤੁਹਾਡੇ ਫ਼ੋਨ ਨੂੰ ਪਹੁੰਚਾ ਸਕਦੀ ਹੈ ਨੁਕਸਾਨ; ਅੱਜ ਹੀ ਬਦਲੋ ਇਹ ਆਦਤ

ਫਰਵਰੀ 12, 2026

ਖਜੂਰ ਜਾਂ ਗੁੜ, ਭਾਰ ਘਟਾਉਣ ਲਈ ਕਿਹੜਾ ਕੁਦਰਤੀ ਮਿੱਠਾ ਹੈ ਵਧੇਰੇ ਫਾਇਦੇਮੰਦ?

ਫਰਵਰੀ 12, 2026

ਉੜਦ, ਮਸੂਰ, ਮੂੰਗ ਜਾਂ ਚਨਾ: ਕਿਸ ਦਾਲ ਵਿੱਚ ਹੁੰਦਾ ਹੈ ਸਭ ਤੋਂ ਵੱਧ ਪ੍ਰੋਟੀਨ?

ਫਰਵਰੀ 12, 2026

ਕਿੰਨਾ ਚਿਰ ਠੀਕ ਰਹਿੰਦਾ ਹੈ ਅਚਾਰ? ਜਾਣੋ ਸ਼ੈਲਫ ਲਾਈਫ ਤੇ ਸਟੋਰੇਜ ਕਿਸਮਾਂ ਬਾਰੇ

ਫਰਵਰੀ 12, 2026

UPSC IES/ISS ਪ੍ਰੀਖਿਆ 2026 ਰਜਿਸਟ੍ਰੇਸ਼ਨ ਸ਼ੁਰੂ, ਇਸ ਤਰਾਂ ਕਰ ਸਕਦੇ ਹੋ ਅਪਲਾਈ

ਫਰਵਰੀ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.