ਸੋਮਵਾਰ, ਮਾਰਚ 30, 2026 07:13 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

ਨਿਊਜ਼ੀਲੈਂਡ ਖਿਲਾਫ ਰੋਹਿਤ ਤੇ ਗਿੱਲ ਦਾ ਜ਼ਬਰਦਸਤ ਅਰਧ ਸੈਂਕੜਾ, ਵੱਡੇ ਸਕੋਰ ਵੱਲ ਵਧੀ ਟੀਮ

IND VS NZ 3rd ODI Live Score: ਜੇਕਰ ਭਾਰਤੀ ਟੀਮ ਇਹ ਮੈਚ ਜਿੱਤ ਜਾਂਦੀ ਹੈ, ਤਾਂ ਉਹ ਨਿਊਜ਼ੀਲੈਂਡ ਨੂੰ ਸੀਰੀਜ਼ ਵਿੱਚ 3-0 ਨਾਲ ਕਲੀਨ ਸਵੀਪ ਕਰ ਦੇਵੇਗੀ। ਇਸ ਸੀਰੀਜ਼ ਦਾ ਪਹਿਲਾ ਵਨਡੇ ਹੈਦਰਾਬਾਦ 'ਚ ਖੇਡਿਆ ਗਿਆ

by Bharat Thapa
ਜਨਵਰੀ 24, 2023
in ਕ੍ਰਿਕਟ, ਖੇਡ
0

IND VS NZ 3rd ODI Live Score: ਜੇਕਰ ਭਾਰਤੀ ਟੀਮ ਇਹ ਮੈਚ ਜਿੱਤ ਜਾਂਦੀ ਹੈ, ਤਾਂ ਉਹ ਨਿਊਜ਼ੀਲੈਂਡ ਨੂੰ ਸੀਰੀਜ਼ ਵਿੱਚ 3-0 ਨਾਲ ਕਲੀਨ ਸਵੀਪ ਕਰ ਦੇਵੇਗੀ। ਇਸ ਸੀਰੀਜ਼ ਦਾ ਪਹਿਲਾ ਵਨਡੇ ਹੈਦਰਾਬਾਦ ‘ਚ ਖੇਡਿਆ ਗਿਆ, ਜਿਸ ‘ਚ ਟੀਮ ਇੰਡੀਆ ਨੇ ਰੋਮਾਂਚਕ ਤਰੀਕੇ ਨਾਲ 12 ਦੌੜਾਂ ਨਾਲ ਜਿੱਤ ਦਰਜ ਕੀਤੀ। ਇਸ ਮੈਚ ‘ਚ ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ ਨੇ 208 ਦੌੜਾਂ ਦੀ ਦੋਹਰੇ ਸੈਂਕੜੇ ਵਾਲੀ ਪਾਰੀ ਖੇਡੀ।

ਉਥੇ ਹੀ ਰਾਏਪੁਰ ‘ਚ ਖੇਡੇ ਗਏ ਦੂਜੇ ਵਨਡੇ ‘ਚ ਟੀਮ ਇੰਡੀਆ ਨੇ 8 ਵਿਕਟਾਂ ਨਾਲ ਜਿੱਤ ਦਰਜ ਕੀਤੀ। ਭਾਰਤੀ ਟੀਮ ਨੇ ਨਿਊਜ਼ੀਲੈਂਡ ਖਿਲਾਫ ਇਸ ਸੀਰੀਜ਼ ਤੋਂ ਪਹਿਲਾਂ ਆਖਰੀ 10 ‘ਚੋਂ ਸਿਰਫ ਇਕ ਵਨਡੇ ਜਿੱਤਿਆ ਸੀ। ਇਸ ਦੌਰਾਨ ਟੀਮ ਇੰਡੀਆ ਨੂੰ 6 ਮੈਚਾਂ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਜਦਕਿ ਤਿੰਨ ਮੈਚ ਬੇ-ਨਤੀਜਾ ਰਹੇ।

ਰੋਹਿਤ ਸ਼ਰਮਾ ਨੇ ਵਨਡੇ ‘ਚ 49ਵਾਂ ਅਰਧ ਸੈਂਕੜਾ ਲਗਾਇਆ
ਟੀਮ ਇੰਡੀਆ ਦੇ ਕਪਤਾਨ ਰੋਹਿਤ ਸ਼ਰਮਾ ਨੇ ਵਨਡੇ ‘ਚ 49ਵਾਂ ਅਰਧ ਸੈਂਕੜਾ ਲਗਾਇਆ। ਰੋਹਿਤ ਨੇ ਆਫ ਸਪਿਨਰ ਮਿਸ਼ੇਲ ਸੈਂਟਨਰ ‘ਤੇ ਛੱਕਾ ਲਗਾ ਕੇ ਫਿਫਟੀ ਪੂਰੀ ਕੀਤੀ। ਫਿਲਹਾਲ ਟੀਮ ਇੰਡੀਆ 14 ਓਵਰ 114/0।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Captain Rohit Sharmahalf-centuriesNew Zealandpropunjabtvshubman gill
Share210Tweet131Share52

Related Posts

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

ਕ੍ਰਿਕਟਰ ਹਾਰਦਿਕ ਪਾਂਡਿਆ ਵਿਰੁੱਧ ਦਰਜ ਹੋਈ ਪੁਲਿਸ ਸ਼ਿਕਾਇਤ, ਪੁਣੇ ਦੇ ਵਕੀਲ ਨੇ ਲਗਾਏ ਇਹ ਇਲਜ਼ਾਮ

ਮਾਰਚ 12, 2026

ਭਾਰਤ ਨੇ ਜਿੱਤਿਆ ਤੀਜਾ ਆਈਸੀਸੀ ਪੁਰਸ਼ ਟੀ-20 ਵਿਸ਼ਵ ਕੱਪ ਦਾ ਖਿਤਾਬ; ਰਾਸ਼ਟਰਪਤੀ, ਉਪ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੇ ਜੇਤੂ ਟੀਮ ਨੂੰ ਦਿੱਤੀ ਵਧਾਈ

ਮਾਰਚ 9, 2026

ਸੀਐਮ ਮਾਨ ਦਾ ਖੇਡ ਵਿਜ਼ਨ: ਜੂਨ 2026 ਤੱਕ ਪੰਜਾਬ ਵਿੱਚ ਹੋਣਗੇ 3,100 ਸਟੇਡੀਅਮ

ਦਸੰਬਰ 27, 2025

T20 ਵਿਸ਼ਵ ਕੱਪ 2026 ਲਈ ਟੀਮ ਇੰਡੀਆ ਦਾ ਐਲਾਨ, ਸੂਰਿਆ ਅਤੇ ਹਾਰਦਿਕ ਸਮੇਤ ਇਨ੍ਹਾਂ 15 ਖਿਡਾਰੀਆਂ ਨੂੰ ਟੀਮ ‘ਚ ਮਿਲੀ ਜਗ੍ਹਾ

ਦਸੰਬਰ 20, 2025
Load More

Recent News

ਪੰਜਾਬ ਵਿੱਚ ਪ੍ਰਦੂਸ਼ਣ ਲਈ ਕਿਸਾਨ ਇਕੱਲੇ ਜ਼ਿੰਮੇਵਾਰ ਨਹੀਂ : ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ

ਮਾਰਚ 29, 2026

ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ ‘ਜੰਗ ਰੋਕਣ’ ਦੀ ਜ਼ਿੰਮੇਵਾਰੀ ਲੈਣ ਦਾ ਸਮਾਂ ਆ ਗਿਆ ਹੈ: CM ਮਾਨ

ਮਾਰਚ 29, 2026

ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ

ਮਾਰਚ 29, 2026

13 ਅਪ੍ਰੈਲ ਨੂੰ ‘ਬੇਅਦਬੀ’ ਕਾਨੂੰਨ ਵਿੱਚ ਸੋਧ ਕਰਾਂਗੇ; ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋਵੇਗੀ: CM ਭਗਵੰਤ ਮਾਨ

ਮਾਰਚ 29, 2026

ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ

ਮਾਰਚ 28, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.