[caption id="attachment_176493" align="aligncenter" width="1200"] Rohit Sharma Record in IND vs WI Test: ਟੀਮ ਇੰਡੀਆ ਦੇ ਕਪਤਾਨ 'ਹਿਟਮੈਨ' ਰੋਹਿਤ ਸ਼ਰਮਾ ਨੇ ਵੈਸਟਇੰਡੀਜ਼ ਖਿਲਾਫ ਡੋਮਿਨਿਕਾ 'ਚ ਖੇਡੇ ਗਏ ਪਹਿਲੇ ਟੈਸਟ ਮੈਚ 'ਚ ਸੈਂਕੜਾ ਲਗਾ ਕੇ ਇਤਿਹਾਸ ਰਚ ਦਿੱਤਾ ਤੇ ਨਾਲ ਹੀ ਇੱਕ ਵੱਡਾ ਰਿਕਾਰਡ ਵੀ ਬਣਾ ਲਿਆ ਹੈ।[/caption] [caption id="attachment_176494" align="aligncenter" width="1200"] ਰੋਹਿਤ ਸ਼ਰਮਾ ਨੇ ਵੈਸਟਇੰਡੀਜ਼ ਖਿਲਾਫ ਡੋਮਿਨਿਕਾ 'ਚ ਖੇਡੇ ਜਾ ਰਹੇ ਪਹਿਲੇ ਟੈਸਟ ਮੈਚ ਦੀ ਪਹਿਲੀ ਪਾਰੀ 'ਚ ਆਪਣੇ ਟੈਸਟ ਕਰੀਅਰ ਦਾ 10ਵਾਂ ਸੈਂਕੜਾ ਲਗਾ ਕੇ ਕਮਾਲ ਕਰ ਦਿੱਤਾ। ਰੋਹਿਤ ਸ਼ਰਮਾ ਨੇ ਆਪਣੀ ਪਾਰੀ ਵਿੱਚ 221 ਗੇਂਦਾਂ ਵਿੱਚ 103 ਦੌੜਾਂ ਬਣਾਈਆਂ।[/caption] [caption id="attachment_176495" align="aligncenter" width="1200"] ਰੋਹਿਤ ਸ਼ਰਮਾ ਦੀ ਪਾਰੀ ਵਿੱਚ 10 ਚੌਕੇ ਅਤੇ 2 ਛੱਕੇ ਸ਼ਾਮਲ ਸੀ। ਰੋਹਿਤ ਨੇ ਵੈਸਟਇੰਡੀਜ਼ ਖਿਲਾਫ ਡੋਮਿਨਿਕਾ 'ਚ ਖੇਡੇ ਜਾ ਰਹੇ ਪਹਿਲੇ ਟੈਸਟ ਮੈਚ 'ਚ ਸੈਂਕੜਾ ਲਗਾ ਕੇ ਸਟੀਵ ਸਮਿਥ ਦੇ ਮਹਾਨ ਰਿਕਾਰਡ ਦੀ ਬਰਾਬਰੀ ਕਰ ਲਈ ਹੈ।[/caption] [caption id="attachment_176496" align="aligncenter" width="746"] ਟੀਮ ਇੰਡੀਆ ਦੇ ਕਪਤਾਨ 'ਹਿਟਮੈਨ' ਰੋਹਿਤ ਸ਼ਰਮਾ ਨੇ ਅੰਤਰਰਾਸ਼ਟਰੀ ਕ੍ਰਿਕਟ ਦੇ ਤਿੰਨੋਂ ਫਾਰਮੈਟਾਂ (ਟੈਸਟ, ਵਨਡੇ ਅਤੇ ਟੀ-20) 'ਚ ਆਪਣੇ 44 ਸੈਂਕੜੇ ਪੂਰੇ ਕਰ ਲਏ ਹਨ ਅਤੇ ਅਜਿਹਾ ਕਰਦੇ ਹੋਏ ਉਨ੍ਹਾਂ ਨੇ ਅੰਤਰਰਾਸ਼ਟਰੀ ਕ੍ਰਿਕਟ 'ਚ ਆਸਟ੍ਰੇਲੀਆ ਦੇ ਬੱਲੇਬਾਜ਼ ਸਟੀਵ ਸਮਿਥ ਦੇ 44 ਸੈਂਕੜੇ ਦੇ ਰਿਕਾਰਡ ਦੀ ਬਰਾਬਰੀ ਕਰ ਲਈ ਹੈ।[/caption] [caption id="attachment_176497" align="aligncenter" width="1200"] ਰੋਹਿਤ ਸ਼ਰਮਾ ਨੇ 5 ਮਹੀਨਿਆਂ ਬਾਅਦ ਟੈਸਟ ਕ੍ਰਿਕਟ 'ਚ ਸੈਂਕੜਾ ਲਗਾਇਆ ਹੈ। ਇਸ ਤੋਂ ਪਹਿਲਾਂ ਰੋਹਿਤ ਸ਼ਰਮਾ ਨੇ ਬਾਰਡਰ ਗਾਵਸਕਰ ਸੀਰੀਜ਼ 2023 'ਚ ਆਸਟ੍ਰੇਲੀਆ ਖਿਲਾਫ ਫਰਵਰੀ 2023 'ਚ ਨਾਗਪੁਰ ਟੈਸਟ 'ਚ ਸੈਂਕੜਾ ਲਗਾਇਆ ਸੀ।[/caption] [caption id="attachment_176498" align="aligncenter" width="1024"] ਰੋਹਿਤ ਸ਼ਰਮਾ ਲੰਬੇ ਸਮੇਂ ਤੋਂ ਖਰਾਬ ਫਾਰਮ ਨਾਲ ਜੂਝ ਰਹੇ ਸਨ ਪਰ ਉਨ੍ਹਾਂ ਨੇ ਧਮਾਕੇਦਾਰ ਵਾਪਸੀ ਕਰਦੇ ਹੋਏ ਵੈਸਟਇੰਡੀਜ਼ ਖਿਲਾਫ ਡੋਮਿਨਿਕਾ 'ਚ ਖੇਡੇ ਗਏ ਪਹਿਲੇ ਟੈਸਟ ਮੈਚ 'ਚ ਸੈਂਕੜਾ ਜੜ ਕੇ ਆਪਣੇ ਆਲੋਚਕਾਂ ਨੂੰ ਕਰਾਰਾ ਜਵਾਬ ਦਿੱਤਾ।[/caption] [caption id="attachment_176499" align="aligncenter" width="748"] ਇਸ ਮੈਚ 'ਚ ਰੋਹਿਤ ਸ਼ਰਮਾ ਨੇ ਵੀ ਟੈਸਟ ਕ੍ਰਿਕਟ 'ਚ ਆਪਣੀਆਂ 3500 ਦੌੜਾਂ ਪੂਰੀਆਂ ਕਰ ਲਈਆਂ। ਰੋਹਿਤ ਸ਼ਰਮਾ ਨੇ ਵੀ ਅੰਤਰਰਾਸ਼ਟਰੀ ਕ੍ਰਿਕਟ ਵਿੱਚ 103ਵੀਂ ਵਾਰ 50 ਪਲੱਸ ਦਾ ਸਕੋਰ ਬਣਾਇਆ। ਰੋਹਿਤ ਸ਼ਰਮਾ ਅਜਿਹਾ ਕਰਨ ਵਾਲੇ ਦੂਜੇ ਭਾਰਤੀ ਬਣ ਗਏ ਹਨ। ਰੋਹਿਤ ਸ਼ਰਮਾ ਤੋਂ ਪਹਿਲਾਂ ਸਚਿਨ ਤੇਂਦੁਲਕਰ 120 ਵਾਰ 50 ਪਲੱਸ ਸਕੋਰ ਬਣਾ ਚੁੱਕੇ ਹਨ।[/caption] [caption id="attachment_176500" align="aligncenter" width="1200"] ਅੰਤਰਰਾਸ਼ਟਰੀ ਕ੍ਰਿਕਟ ਵਿੱਚ ਸਭ ਤੋਂ ਵੱਧ ਸੈਂਕੜੇ ਲਗਾਉਣ ਵਾਲੇ ਐਕਟਿਵ ਬੱਲੇਬਾਜ਼:- 1. ਵਿਰਾਟ ਕੋਹਲੀ (ਭਾਰਤ) - 75 ਸੈਂਕੜੇ, 2. ਜੋ ਰੂਟ (ਇੰਗਲੈਂਡ) - 46 ਸੈਂਕੜੇ, 3. ਡੇਵਿਡ ਵਾਰਨਰ (ਆਸਟ੍ਰੇਲੀਆ) - 45 ਸੈਂਕੜੇ, 4. ਸਟੀਵ ਸਮਿਥ (ਆਸਟ੍ਰੇਲੀਆ) - 44 ਸੈਂਕੜੇ, 5. ਰੋਹਿਤ ਸ਼ਰਮਾ (ਭਾਰਤ)- 44 ਸੈਂਕੜੇ[/caption]