ਐਤਵਾਰ, ਸਤੰਬਰ 6, 2026 04:55 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

Rohit Sharma Fan: ਰੋਹਿਤ ਸ਼ਰਮਾ ਨੂੰ ਮਿਲਣ ਮੈਦਾਨ ‘ਚ ਆਇਆ ਨਿੱਕਾ ਫੈਨ, ਭਾਰਤੀ ਕਪਤਾਨ ਨੂੰ ਪਾਈ ਜੱਫੀ, ਵੇਖੋ ਭਾਵੁਕ ਤਸਵੀਰਾਂ

Rohit Sharma: ਕਪਤਾਨ ਰੋਹਿਤ ਕੋਲ ਪਹੁੰਚਦੇ ਹੀ ਫੈਨ ਨੇ ਆਪਣੇ ਸਟਾਰ ਕ੍ਰਿਕਟਰ ਨੂੰ ਜੱਫੀ ਪਾ ਲਈ। ਇਸ ਦੌਰਾਨ ਰੋਹਿਤ ਡਿੱਗਦੇ-ਡਿੱਗਦੇ ਵੀ ਬਚੇ।

by ਮਨਵੀਰ ਰੰਧਾਵਾ
ਜਨਵਰੀ 22, 2023
in ਕ੍ਰਿਕਟ, ਖੇਡ, ਫੋਟੋ ਗੈਲਰੀ, ਫੋਟੋ ਗੈਲਰੀ
0
ਭਾਰਤ ਨੇ ਦੂਜੇ ਵਨਡੇ 'ਚ ਨਿਊਜ਼ੀਲੈਂਡ ਨੂੰ ਅੱਠ ਵਿਕਟਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਸੀਰੀਜ਼ ਵਿੱਚ 2-0 ਦੀ ਅਜੇਤੂ ਬੜ੍ਹਤ ਬਣਾ ਲਈ ਹੈ। ਭਾਰਤ ਨੇ ਪਹਿਲਾਂ ਗੇਂਦਬਾਜ਼ੀ ਕਰਦੇ ਹੋਏ ਨਿਊਜ਼ੀਲੈਂਡ ਨੂੰ 108 ਦੌੜਾਂ 'ਤੇ ਢੇਰ ਕਰ ਦਿੱਤਾ ਤੇ ਫਿਰ 20.1 ਓਵਰਾਂ 'ਚ ਦੋ ਵਿਕਟਾਂ ਗੁਆ ਕੇ ਮੈਚ ਜਿੱਤ ਲਿਆ। ਨਿਊਜ਼ੀਲੈਂਡ ਖਿਲਾਫ ਘਰੇਲੂ ਮੈਦਾਨ 'ਤੇ ਭਾਰਤ ਦੀ ਇਹ ਲਗਾਤਾਰ ਸੱਤਵੀਂ ਵਨਡੇ ਸੀਰੀਜ਼ ਜਿੱਤ ਹੈ।
ਇਸ ਮੈਚ ਦੌਰਾਨ ਭਾਰਤੀ ਕਪਤਾਨ ਰੋਹਿਤ ਸ਼ਰਮਾ ਦੀ ਫੈਨ ਫੋਲੋਇੰਗ ਦੀ ਵੱਡੀ ਮਿਸਾਲ ਦੇਖਣ ਨੂੰ ਮਿਲੀ। ਰੋਹਿਤ ਜਦੋਂ ਬੱਲੇਬਾਜ਼ੀ ਕਰ ਰਿਹਾ ਸੀ ਤਾਂ ਛੋਟਾ ਪ੍ਰਸ਼ੰਸਕ ਸੁਰੱਖਿਆ ਘੇਰਾ ਤੋੜ ਕੇ ਮੈਦਾਨ ਦੇ ਵਿਚਕਾਰ ਰੋਹਿਤ ਕੋਲ ਦੌੜਿਆ।
ਰੋਹਿਤ ਦੇ ਫੈਨਸ ਨੂੰ ਮਿਲਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ। ਭਾਰਤੀ ਕਪਤਾਨ ਦੇ ਵੱਡੇ ਦਿਲ ਨੂੰ ਦੇਖ ਕੇ ਪ੍ਰਸ਼ੰਸਕ ਉਸ ਦੀ ਖੂਬ ਤਾਰੀਫ ਕਰ ਰਹੇ ਹਨ।
ਪ੍ਰਸ਼ੰਸਕਾਂ 'ਚ ਉਨ੍ਹਾਂ ਲਈ ਕਾਫੀ ਕ੍ਰੇਜ਼ ਸੀ। ਰੋਹਿਤ ਸ਼ਰਮਾ ਜਦੋਂ ਬੱਲੇਬਾਜ਼ੀ ਕਰ ਰਹੇ ਸੀ ਤਾਂ ਭਾਰਤੀ ਪਾਰੀ ਦੌਰਾਨ ਇੱਕ ਬੱਚਾ ਸੁਰੱਖਿਆ ਘੇਰਾ ਤੋੜ ਕੇ ਸਟੇਡੀਅਮ ਵਿੱਚ ਕਪਤਾਨ ਕੋਲ ਪਹੁੰਚਿਆ ਤੇ ਉਸ ਨੇ ਆਪਣੇ ਸਟਾਰ ਕ੍ਰਿਕਟਰ ਨੂੰ ਜੱਫੀ ਪਾ ਲਈ। ਇਸ ਦੌਰਾਨ ਰੋਹਿਤ ਡਿੱਗਦੇ-ਡਿੱਗਦੇ ਵੀ ਬਚੇ।
ਦੱਸ ਦਈਏ ਕਿ ਬੀਤੇ ਦਿਨ ਹੋਏ ਵਨ ਡੇਅ ਮੈੱਚ ਦੌਰਾਨ ਜਦੋਂ ਭਾਰਤੀ ਪਾਰੀ ਦਾ 10ਵਾਂ ਓਵਰ ਚੱਲ ਰਿਹਾ ਸੀ ਤਾਂ ਅਚਾਨਕ ਮੈਦਾਨ ਵਿੱਚ ਹਲਚਲ ਮਚ ਗਈ। ਇੱਕ ਬੱਚਾ ਦੌੜਦਾ ਆਇਆ ਅਤੇ ਰੋਹਿਤ ਸ਼ਰਮਾ ਨੂੰ ਜੱਫੀ ਪਾ ਲਿਆ।
ਜੇਕਰ ਰੋਹਿਤ ਸ਼ਰਮਾ ਦੀ ਗੱਲ ਕਰੀਏ ਤਾਂ ਉਨ੍ਹਾਂ ਦੇ ਬੱਚਿਆਂ 'ਚ ਕਾਫੀ ਫੈਨ ਫੋਲੋਇੰਗ ਹੈ। ਇਸ ਸੀਰੀਜ਼ ਦੀ ਸ਼ੁਰੂਆਤ 'ਚ ਵੀ ਇੱਕ ਫੈਨ ਰੋਹਿਤ ਸ਼ਰਮਾ ਨੂੰ ਮਿਲਣ ਆਇਆ ਤੇ ਭਾਰਤੀ ਕਪਤਾਨ ਨੂੰ ਦੇਖ ਕੇ ਕਾਫੀ ਰੋਣ ਲੱਗਾ ਸੀ। ਰੋਹਿਤ ਸ਼ਰਮਾ ਨੇ ਉਸ ਦੇ ਨੇੜੇ ਪਹੁੰਚ ਕੇ ਉਸ ਦੀਆਂ ਗੱਲ੍ਹਾਂ ਨੂੰ ਵੀ ਖਿੱਚ ਲਿਆ।
ਇਸ ਤੋਂ ਬਾਅਦ ਕਪਤਾਨ ਰੋਹਿਤ ਨੇ ਜੋ ਕੀਤਾ ਉਹ ਦੇਖਣ ਯੋਗ ਸੀ। ਹਿਟਮੈਨ ਨੇ ਆਪਣੇ ਫੈਨ  ਨੂੰ ਖੁਦ ਨਹੀਂ ਹਟਾਇਆ ਪਰ ਗਰਾਊਂਡ ਸਟਾਫ ਨੇ ਉਸ ਛੋਟੇ ਫੈਨ ਨੂੰ ਉਥੋਂ ਹਟਾ ਦਿੱਤਾ। ਰੋਹਿਤ ਨੇ ਆਪਣੀ ਪ੍ਰਤੀਕਿਰਿਆ ਨਾਲ ਪ੍ਰਸ਼ੰਸਕਾਂ ਦਾ ਦਿਲ ਜਿੱਤ ਲਿਆ।
ਇਸ ਦੌਰਾਨ ਸੁਰੱਖਿਆ ਕਰਮੀ ਵੀ ਬੱਚੇ ਨੂੰ ਫੜਨ ਆਏ ਪਰ ਰੋਹਿਤ ਸ਼ਰਮਾ ਨੇ ਆਪਣੇ ਫੈਨ ਨੂੰ ਗੱਲ ਲਾਇਆ ਤੇ ਸੁਰੱਖਿਆ ਕਰਮੀਆਂ ਨੂੰ ਬੱਚੇ ਨੂੰ ਸਜ਼ਾ ਨਾ ਦੇਣ ਦੀ ਅਪੀਲ ਕੀਤੀ।
ਦੂਜੇ ਵਨਡੇ 'ਚ ਰੋਹਿਤ ਸ਼ਰਮਾ ਨੇ 51 ਦੌੜਾਂ ਦੀ ਪਾਰੀ ਖੇਡੀ, ਜਿਸ ਦੌਰਾਨ ਉਨ੍ਹਾਂ ਨੇ 5 ਚੌਕੇ ਅਤੇ 2 ਛੱਕੇ ਵੀ ਲਗਾਏ। ਰੋਹਿਤ ਸ਼ਰਮਾ ਲੰਬੇ ਸਮੇਂ ਤੋਂ ਸੈਂਕੜੇ ਦਾ ਇੰਤਜ਼ਾਰ ਕਰ ਰਹੇ ਹਨ, ਜਦਕਿ ਉਨ੍ਹਾਂ ਦੇ ਬੱਲੇ ਤੋਂ ਲਗਾਤਾਰ ਦੌੜਾਂ ਨਿਕਲ ਰਹੀਆਂ ਹਨ।
ਭਾਰਤ ਨੇ ਦੂਜੇ ਵਨਡੇ ‘ਚ ਨਿਊਜ਼ੀਲੈਂਡ ਨੂੰ ਅੱਠ ਵਿਕਟਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਸੀਰੀਜ਼ ਵਿੱਚ 2-0 ਦੀ ਅਜੇਤੂ ਬੜ੍ਹਤ ਬਣਾ ਲਈ ਹੈ। ਭਾਰਤ ਨੇ ਪਹਿਲਾਂ ਗੇਂਦਬਾਜ਼ੀ ਕਰਦੇ ਹੋਏ ਨਿਊਜ਼ੀਲੈਂਡ ਨੂੰ 108 ਦੌੜਾਂ ‘ਤੇ ਢੇਰ ਕਰ ਦਿੱਤਾ ਤੇ ਫਿਰ 20.1 ਓਵਰਾਂ ‘ਚ ਦੋ ਵਿਕਟਾਂ ਗੁਆ ਕੇ ਮੈਚ ਜਿੱਤ ਲਿਆ। ਨਿਊਜ਼ੀਲੈਂਡ ਖਿਲਾਫ ਘਰੇਲੂ ਮੈਦਾਨ ‘ਤੇ ਭਾਰਤ ਦੀ ਇਹ ਲਗਾਤਾਰ ਸੱਤਵੀਂ ਵਨਡੇ ਸੀਰੀਜ਼ ਜਿੱਤ ਹੈ।
ਇਸ ਮੈਚ ਦੌਰਾਨ ਭਾਰਤੀ ਕਪਤਾਨ ਰੋਹਿਤ ਸ਼ਰਮਾ ਦੀ ਫੈਨ ਫੋਲੋਇੰਗ ਦੀ ਵੱਡੀ ਮਿਸਾਲ ਦੇਖਣ ਨੂੰ ਮਿਲੀ। ਰੋਹਿਤ ਜਦੋਂ ਬੱਲੇਬਾਜ਼ੀ ਕਰ ਰਿਹਾ ਸੀ ਤਾਂ ਛੋਟਾ ਪ੍ਰਸ਼ੰਸਕ ਸੁਰੱਖਿਆ ਘੇਰਾ ਤੋੜ ਕੇ ਮੈਦਾਨ ਦੇ ਵਿਚਕਾਰ ਰੋਹਿਤ ਕੋਲ ਦੌੜਿਆ।
ਪ੍ਰਸ਼ੰਸਕਾਂ ‘ਚ ਉਨ੍ਹਾਂ ਲਈ ਕਾਫੀ ਕ੍ਰੇਜ਼ ਸੀ। ਰੋਹਿਤ ਸ਼ਰਮਾ ਜਦੋਂ ਬੱਲੇਬਾਜ਼ੀ ਕਰ ਰਹੇ ਸੀ ਤਾਂ ਭਾਰਤੀ ਪਾਰੀ ਦੌਰਾਨ ਇੱਕ ਬੱਚਾ ਸੁਰੱਖਿਆ ਘੇਰਾ ਤੋੜ ਕੇ ਸਟੇਡੀਅਮ ਵਿੱਚ ਕਪਤਾਨ ਕੋਲ ਪਹੁੰਚਿਆ ਤੇ ਉਸ ਨੇ ਆਪਣੇ ਸਟਾਰ ਕ੍ਰਿਕਟਰ ਨੂੰ ਜੱਫੀ ਪਾ ਲਈ। ਇਸ ਦੌਰਾਨ ਰੋਹਿਤ ਡਿੱਗਦੇ-ਡਿੱਗਦੇ ਵੀ ਬਚੇ।
ਦੱਸ ਦਈਏ ਕਿ ਬੀਤੇ ਦਿਨ ਹੋਏ ਵਨ ਡੇਅ ਮੈੱਚ ਦੌਰਾਨ ਜਦੋਂ ਭਾਰਤੀ ਪਾਰੀ ਦਾ 10ਵਾਂ ਓਵਰ ਚੱਲ ਰਿਹਾ ਸੀ ਤਾਂ ਅਚਾਨਕ ਮੈਦਾਨ ਵਿੱਚ ਹਲਚਲ ਮਚ ਗਈ। ਇੱਕ ਬੱਚਾ ਦੌੜਦਾ ਆਇਆ ਅਤੇ ਰੋਹਿਤ ਸ਼ਰਮਾ ਨੂੰ ਜੱਫੀ ਪਾ ਲਿਆ।
ਜੇਕਰ ਰੋਹਿਤ ਸ਼ਰਮਾ ਦੀ ਗੱਲ ਕਰੀਏ ਤਾਂ ਉਨ੍ਹਾਂ ਦੇ ਬੱਚਿਆਂ ‘ਚ ਕਾਫੀ ਫੈਨ ਫੋਲੋਇੰਗ ਹੈ। ਇਸ ਸੀਰੀਜ਼ ਦੀ ਸ਼ੁਰੂਆਤ ‘ਚ ਵੀ ਇੱਕ ਫੈਨ ਰੋਹਿਤ ਸ਼ਰਮਾ ਨੂੰ ਮਿਲਣ ਆਇਆ ਤੇ ਭਾਰਤੀ ਕਪਤਾਨ ਨੂੰ ਦੇਖ ਕੇ ਕਾਫੀ ਰੋਣ ਲੱਗਾ ਸੀ। ਰੋਹਿਤ ਸ਼ਰਮਾ ਨੇ ਉਸ ਦੇ ਨੇੜੇ ਪਹੁੰਚ ਕੇ ਉਸ ਦੀਆਂ ਗੱਲ੍ਹਾਂ ਨੂੰ ਵੀ ਖਿੱਚ ਲਿਆ।
ਇਸ ਤੋਂ ਬਾਅਦ ਕਪਤਾਨ ਰੋਹਿਤ ਨੇ ਜੋ ਕੀਤਾ ਉਹ ਦੇਖਣ ਯੋਗ ਸੀ। ਹਿਟਮੈਨ ਨੇ ਆਪਣੇ ਫੈਨ ਨੂੰ ਖੁਦ ਨਹੀਂ ਹਟਾਇਆ ਪਰ ਗਰਾਊਂਡ ਸਟਾਫ ਨੇ ਉਸ ਛੋਟੇ ਫੈਨ ਨੂੰ ਉਥੋਂ ਹਟਾ ਦਿੱਤਾ। ਰੋਹਿਤ ਨੇ ਆਪਣੀ ਪ੍ਰਤੀਕਿਰਿਆ ਨਾਲ ਪ੍ਰਸ਼ੰਸਕਾਂ ਦਾ ਦਿਲ ਜਿੱਤ ਲਿਆ।
ਰੋਹਿਤ ਦੇ ਫੈਨਸ ਨੂੰ ਮਿਲਣ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਹੈ। ਭਾਰਤੀ ਕਪਤਾਨ ਦੇ ਵੱਡੇ ਦਿਲ ਨੂੰ ਦੇਖ ਕੇ ਪ੍ਰਸ਼ੰਸਕ ਉਸ ਦੀ ਖੂਬ ਤਾਰੀਫ ਕਰ ਰਹੇ ਹਨ।
ਦੂਜੇ ਵਨਡੇ ‘ਚ ਰੋਹਿਤ ਸ਼ਰਮਾ ਨੇ 51 ਦੌੜਾਂ ਦੀ ਪਾਰੀ ਖੇਡੀ, ਜਿਸ ਦੌਰਾਨ ਉਨ੍ਹਾਂ ਨੇ 5 ਚੌਕੇ ਅਤੇ 2 ਛੱਕੇ ਵੀ ਲਗਾਏ। ਰੋਹਿਤ ਸ਼ਰਮਾ ਲੰਬੇ ਸਮੇਂ ਤੋਂ ਸੈਂਕੜੇ ਦਾ ਇੰਤਜ਼ਾਰ ਕਰ ਰਹੇ ਹਨ, ਜਦਕਿ ਉਨ੍ਹਾਂ ਦੇ ਬੱਲੇ ਤੋਂ ਲਗਾਤਾਰ ਦੌੜਾਂ ਨਿਕਲ ਰਹੀਆਂ ਹਨ।
Tags: cricket newsIND vs NZIND vs NZ 2nd ODIpro punjab tvpunjabi newsRohit Sharma FanRohit Sharma FansRohit Sharma NewsShaheed Veer Narayan Singh International Stadium
Share215Tweet135Share54

Related Posts

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਜਲੰਧਰ ’ਚ ਗੂੰਜਿਆ ਨਸ਼ਿਆਂ ਵਿਰੁੱਧ ਸੁਨੇਹਾ ! ‘ਯੂਥ ਰਨ ਪੰਜਾਬ’, ਹਜ਼ਾਰਾਂ ਨੌਜਵਾਨਾਂ ਨੇ ਨਸ਼ਾ ਮੁਕਤ ਅਤੇ ਸਿਹਤਮੰਦ ਪੰਜਾਬ ਲਈ ਲਗਾਈ ਦੌੜ

ਅਗਸਤ 23, 2026

ਕਾਮਨਵੈਲਥ ਖੇਡਾਂ 2026 : ਭਾਰਤ ਦੀ ਸ਼ਰਮੀਲਾ ਧਨਖੜ ਨੇ 20 ਸਾਲਾਂ ਬਾਅਦ ਸ਼ਾਟ ਪੁੱਟ F57 ’ਚ ਜਿੱਤਿਆ ਸੋਨ ਤਗਮਾ

ਜੁਲਾਈ 28, 2026

ਪ੍ਰਧਾਨ ਮੰਤਰੀ ਨੇ ਜਪਾਨ ਓਪਨ 2026 ਦਾ ਖਿਤਾਬ ਜਿੱਤਣ ‘ਤੇ ਪੀਵੀ ਸਿੰਧੂ ਨੂੰ ਦਿੱਤੀ ਵਧਾਈ

ਜੁਲਾਈ 20, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਹੋਣ ਵਾਲੀ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਜੁਲਾਈ 19, 2026

ਅੰਤਰਰਾਸ਼ਟਰੀ ਭੌਤਿਕ ਵਿਗਿਆਨ ਓਲੰਪੀਆਡ 2026 ਵਿੱਚ ਭਾਰਤ ਦੀ ਝੋਲੀ ਪਏ ਪੰਜ ਸੋਨ ਤਗਮੇ

ਜੁਲਾਈ 13, 2026
Load More

Recent News

ਮਨੀ ਲਾਂਡਰਿੰਗ ਮਾਮਲੇ ਵਿੱਚ ED ਦੀ ਵੱਡੀ ਕਾਰਵਾਈ : 1.50 ਕਰੋੜ ਰੁਪਏ ਦੀਆਂ 7 ਜਾਇਦਾਦਾਂ ਕੀਤੀਆਂ ਜ਼ਬਤ

ਸਤੰਬਰ 6, 2026

ਰਾਹੁਲ ਦੇ ਦੌਰੇ ਤੋਂ ਪਹਿਲਾ ਪੰਜਾਬ ਕਾਂਗਰਸ ਵਿੱਚ ਵੱਡਾ ਫੇਰਬਦਲ : ਭੁਪੇਸ਼ ਬਘੇਲ ਨੂੰ ਇੰਚਾਰਜ ਦੇ ਅਹੁਦੇ ਤੋਂ ਹਟਾਇਆ

ਸਤੰਬਰ 6, 2026

ਮੇਰਾ ਸੁਪਨਾ ਪੰਜਾਬ ਨੂੰ ਇੱਕ ਗਲੋਬਲ ਐਜੂਕੇਸ਼ਨ ਹੱਬ ਬਣਾਉਣਾ ਹੈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 6, 2026

ਪੰਜਾਬ ਕੈਬਨਿਟ ਨੇ ਵੱਡਾ ਫੈਸਲਾ ਲਿਆ, ਸਾਉਣੀ ਸੀਜ਼ਨ ਵਿੱਚ ਝੋਨੇ ਦੀ ਖਰੀਦ ਨਾਲ ਸਬੰਧਤ ਮੁੱਖ ਨੀਤੀਆਂ ਨੂੰ ਦਿੱਤੀ ਪ੍ਰਵਾਨਗੀ

ਸਤੰਬਰ 6, 2026

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਸਤੰਬਰ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.