ਸ਼ੁੱਕਰਵਾਰ, ਅਗਸਤ 7, 2026 05:32 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

Circus team in The Kapil Sharma Show: ਰਣਵੀਰ ਸਿੰਘ ਨੇ ਦ ਕਪਿਲ ਸ਼ਰਮਾ ਸ਼ੋਅ ‘ਚ ਰੋਹਿਤ ਸ਼ੈੱਟੀ ਨਾਲ ਕੀਤੀ ਖੂਬ ਮਸਤੀ

The Kapil Sharma Show 'ਚ ਬਾਲੀਵੁੱਡ ਦੇ ਕਈ ਸਿਤਾਰੇ ਨਜ਼ਰ ਆਉਂਦੇ ਹਨ। ਹਾਲ ਹੀ 'ਚ ਫਿਲਮ ਸਰਕਸ ਦੇ ਨਿਰਦੇਸ਼ਕ ਰੋਹਿਤ ਸ਼ੈੱਟੀ, ਰਣਵੀਰ ਸਿੰਘ ਸਮੇਤ ਕਈ ਕਲਾਕਾਰ ਸ਼ੋਅ 'ਚ ਪਹੁੰਚੇ।

by ਮਨਵੀਰ ਰੰਧਾਵਾ
ਦਸੰਬਰ 14, 2022
in ਬਾਲੀਵੁੱਡ, ਮਨੋਰੰਜਨ
0

Circus Promotion: ਰੋਹਿਤ ਸ਼ੈੱਟੀ ਦੀ ਫਿਲਮ ਸਰਕਸ ਦੀ ਪੂਰੀ ਟੀਮ ‘ਦ ਕਪਿਲ ਸ਼ਰਮਾ ਸ਼ੋਅ’ ‘ਚ ਫਿਲਮ ਦਾ ਪ੍ਰਚਾਰ ਕਰਨ ਪਹੁੰਚੀ। ਜਿਸ ਦਾ ਇੱਕ ਪ੍ਰੋਮੋ ਵੀਡੀਓ ਸਾਹਮਣੇ ਆਇਆ ਹੈ। ਇਸ ਵੀਡੀਓ ‘ਚ ਨਿਰਦੇਸ਼ਕ ਰੋਹਿਤ ਸ਼ੈੱਟੀ ਰਣਵੀਰ ਸਿੰਘ, ਪੂਜਾ ਹੇਗੜੇ ਅਤੇ ਜੈਕਲੀਨ ਫਰਨਾਂਡੀਜ਼ ਦੇ ਨਾਲ ਸੈੱਟ ‘ਤੇ ਧਮਾਕਾ ਕਰਦੇ ਨਜ਼ਰ ਆ ਰਹੇ ਹਨ।

ਇਸ ਦੌਰਾਨ ਰਣਵੀਰ ਹਰ ਵਾਰ ਦੀ ਤਰ੍ਹਾਂ ਆਪਣੇ ਅਨੋਖੇ ਅੰਦਾਜ਼ ‘ਚ ਨਜ਼ਰ ਆਏ। ਇਹ ਪ੍ਰੋਮੋ ਮਜ਼ੇਦਾਰ ਅਤੇ ਪੂਰੀ ਐਨਰਜੀ ਨਾਲ ਭਰਪੂਰ ਹੈ ਜਿਸ ਨੂੰ ਦੇਖਣ ਤੋਂ ਬਾਅਦ ਫੈਨਸ ਇਸ ਐਪੀਸੋਡ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

 

View this post on Instagram

 

A post shared by Sony Entertainment Television (@sonytvofficial)

ਸਰਕਸ 23 ਦਸੰਬਰ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ

ਫਿਲਮ ਸਰਕਸ ਦੀ ਗੱਲ ਕਰੀਏ ਤਾਂ ਇਹ 23 ਦਸੰਬਰ ਨੂੰ ਰਿਲੀਜ਼ ਹੋ ਰਹੀ ਹੈ। ਫਿਲਮ ‘ਚ ਰਣਵੀਰ ਸਿੰਘ ਮੁੱਖ ਭੂਮਿਕਾ ‘ਚ ਹਨ। ਪੂਜਾ ਹੇਗੜੇ, ਜੈਕਲੀਨ ਫਰਨਾਂਡੀਜ਼ ਅਹਿਮ ਭੂਮਿਕਾਵਾਂ ‘ਚ ਨਜ਼ਰ ਆਉਣਗੀਆਂ। ਫਿਲਮ ‘ਚ ਰਣਵੀਰ ਸਿੰਘ ਦਾ ਡਬਲ ਰੋਲ ਹੈ।

ਸਰਕਸ ਕ੍ਰਿਸਮਸ ਤੋਂ ਪਹਿਲਾਂ 23 ਦਸੰਬਰ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ। ਇਹ ਵਿਲੀਅਮ ਸ਼ੇਕਸਪੀਅਰ ਦੇ ਨਾਟਕ ‘ਦ ਕਾਮੇਡੀ ਆਫ਼ ਐਰਰਜ਼’ ‘ਤੇ ਆਧਾਰਿਤ ਹੈ।

ਦ ਕਪਿਲ ਸ਼ਰਮਾ ਸ਼ੋਅ ਨਾਲ ਜੁੜਿਆ ਪ੍ਰੋਮੋ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਰੋਹਿਤ ਸ਼ੈੱਟੀ ਅਤੇ ਰਣਵੀਰ ਸਿੰਘ ਤੋਂ ਇਲਾਵਾ ਕਪਿਲ ਸ਼ਰਮਾ ਦੇ ਪ੍ਰਸ਼ੰਸਕ ਵੀ ਵੀਡੀਓ ਨੂੰ ਕਾਫੀ ਪਸੰਦ ਕਰ ਰਹੇ ਹਨ। ਕਮੈਂਟ ਕਰਕੇ ਵੀ ਆਪਣੇ ਵਿਚਾਰ ਦਿਓ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: CirkusDeepika padukoneentertainment newsJacqueline Fernandez:kapil sharmaPooja Hegdepro punjab tvpunjabi newsRanveer SinghRohit ShettyThe Kapil Sharma Show
Share272Tweet170Share68

Related Posts

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026
Load More

Recent News

ਮੋਦੀ ਸਰਕਾਰ ਦੇ ਦਬਾਅ ਹੇਠ ਪੇਪਰ ਲੀਕ ਅਤੇ ਈ-20 ਖ਼ਿਲਾਫ਼ ਉੱਠ ਰਹੀ ਆਵਾਜ਼ ਨੂੰ ਦਬਾ ਰਿਹਾ ਮੇਟਾ- ਕੇਜਰੀਵਾਲ

ਅਗਸਤ 7, 2026

ਪ੍ਰਧਾਨ ਮੰਤਰੀ ਮੋਦੀ ਨਾਲ ਸੁਖਬੀਰ ਬਾਦਲ ਨੇ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ ’ਤੇ ਹੋਈ ਚਰਚਾ

ਅਗਸਤ 7, 2026

ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ

ਅਗਸਤ 6, 2026

ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ, ਬੰਗਾ–ਗੜ੍ਹਸ਼ੰਕਰ–ਸ੍ਰੀ ਅਨੰਦਪੁਰ ਸਾਹਿਬ–ਨੈਣਾ ਦੇਵੀ ਮਾਰਗ ਨੂੰ ਰਾਸ਼ਟਰੀ ਰਾਜਮਾਰਗ ਦਾ ਦਰਜਾ ਦੇਣ ਦੀ ਮੰਗ ਨੂੰ ਮੁੜ ਦੁਹਰਾਇਆ

ਅਗਸਤ 6, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਲਾਭ ਸੂਬੇ ਦੇ ਹਰ ਜ਼ਿਲ੍ਹੇ ਦੇ ਪਰਿਵਾਰਾਂ ਤੱਕ ਪਹੁੰਚਿਆ; 2.91 ਲੱਖ ਮਰੀਜ਼ਾਂ ਨੂੰ ₹1,044 ਕਰੋੜ ਤੋਂ ਵੱਧ ਮੁੱਲ ਦਾ ਕੈਸ਼ਲੈੱਸ ਇਲਾਜ ਮਿਲਿਆ

ਅਗਸਤ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.