ਸ਼ੁੱਕਰਵਾਰ, ਜਨਵਰੀ 9, 2026 04:03 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

ਸ਼ੂਟਿੰਗ ਦੌਰਾਨ ਜ਼ਖਮੀ ਹੋਏ Rohit Shetty, ਹੈਦਰਾਬਾਦ ਦੇ ਹਸਪਤਾਲ ‘ਚ ਦਾਖਲ!

Rohit Shetty Injured: ਰੋਹਿਤ ਸ਼ੈੱਟੀ ਹੈਦਰਾਬਾਦ 'ਚ ਸ਼ੂਟਿੰਗ ਕਰ ਰਹੇ ਸੀ ਤੇ ਹੁਣ ਖ਼ਬਰ ਹੈ ਕਿ ਇਸ ਦੌਰਾਨ ਉਨ੍ਹਾਂ ਨੂੰ ਸੱਟ ਲੱਗ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

by ਮਨਵੀਰ ਰੰਧਾਵਾ
ਜਨਵਰੀ 7, 2023
in ਬਾਲੀਵੁੱਡ, ਮਨੋਰੰਜਨ
0

Rohit Shetty Hospitalised: ਰੋਹਿਤ ਸ਼ੈੱਟੀ ਇੰਡਸਟਰੀ ਵਿੱਚ ਇੱਕ ਮਸ਼ਹੂਰ ਫਿਲਮ ਨਿਰਮਾਤਾ ਹੈ ਜੋ ਇਸ ਸਮੇਂ ਆਪਣੀ ਵੈੱਬ ਸੀਰੀਜ਼ ਇੰਡੀਅਨ ਪੁਲਿਸ ਫੋਰਸ ਦੀ ਸ਼ੂਟਿੰਗ ਕਰ ਰਿਹਾ ਸੀ। ਹੁਣ ਖ਼ਬਰ ਹੈ ਕਿ ਹੈਦਰਾਬਾਦ ‘ਚ ਸ਼ੂਟਿੰਗ ਦੌਰਾਨ ਉਨ੍ਹਾਂ ਨੂੰ ਸੱਟ ਲੱਗ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ।

ਰੋਹਿਤ ਸ਼ੈੱਟੀ ਨਾਲ ਇਹ ਘਟਨਾ ਹੈਦਰਾਬਾਦ ਦੇ ਰਾਮੋਜੀ ਫਿਲਮ ਸਿਟੀ ‘ਚ ਸ਼ੂਟਿੰਗ ਦੌਰਾਨ ਵਾਪਰੀ। ਸੱਟ ਲੱਗਣ ਤੋਂ ਬਾਅਦ ਉਨ੍ਹਾਂ ਨੂੰ ਇਲਾਜ ਲਈ ਪ੍ਰੋਡਕਸ਼ਨ ਟੀਮ ਨੇ ਕਾਮਿਨੇਨੀ ਹਸਪਤਾਲ ‘ਚ ਭਰਤੀ ਕਰਵਾਇਆ। ਜਿੱਥੇ ਡਾਇਰੈਕਟਰ ਨੇ ਮਾਮੂਲੀ ਸਰਜਰੀ ਕੀਤੀ ਤੇ ਉਸੇ ਦਿਨ ਰੋਹਿਤ ਸ਼ੈਟੀ ਨੂੰ ਛੁੱਟੀ ਦੇ ਦਿੱਤੀ।

ਰੋਹਿਤ ਸ਼ੈੱਟੀ ਬਾਲੀਵੁੱਡ ਦੇ ਸੁਪਰ ਸਟੰਟਮੈਨ

ਰੋਹਿਤ ਸ਼ੈੱਟੀ ਆਪਣੇ ਦਮਦਾਰ ਐਕਸ਼ਨ ਲਈ ਜਾਣੇ ਜਾਂਦੇ ਹਨ। ਰੋਹਿਤ ਸ਼ੈੱਟੀ ਦੀਆਂ ਫਿਲਮਾਂ ਵਿੱਚ ਲੜਾਈ ਤੇ ਐਕਸ਼ਨ ਬਹੁਤ ਹੀ ਫਿਲਮੀ ਅੰਦਾਜ਼ ਵਿੱਚ ਹੁੰਦੇ ਹਨ। ਰੋਹਿਤ ਸ਼ੈੱਟੀ ਦੀਆਂ ਫਿਲਮਾਂ ‘ਚ ਸਿਤਾਰੇ ਕਾਰਾਂ, ਬਾਈਕ ਅਤੇ ਹੈਲੀਕਾਪਟਰ ਨਾਲ ਲੜਦੇ ਹਨ। ਕਾਰਾਂ ਆਪਸ ਵਿੱਚ ਟਕਰਾਉਂਦੀਆਂ ਹਨ। ਫਿਲਮ ਦੀ ਲੁੱਕ ਤੋਂ ਹੀ ਤੁਸੀਂ ਪਛਾਣ ਸਕਦੇ ਹੋ ਕਿ ਇਹ ਫਿਲਮ ਰੋਹਿਤ ਸ਼ੈੱਟੀ ਨੇ ਬਣਾਈ ਹੈ। ਇਸ ਤੋਂ ਇਲਾਵਾ ਰੋਹਿਤ ਸ਼ੈੱਟੀ ਟੀਵੀ ਸ਼ੋਅ ‘ਖਤਰੋਂ ਕੇ ਖਿਲਾੜੀ’ ‘ਚ ਵੀ ਕਾਫੀ ਸਟੰਟ ਕਰਦੇ ਹਨ ਅਤੇ ਖਿਡਾਰੀਆਂ ਤੋਂ ਵੀ ਕਰਵਾਉਂਦੇ ਹਨ।

 

View this post on Instagram

 

A post shared by Viral Bhayani (@viralbhayani)

ਰੋਹਿਤ ਸ਼ੈੱਟੀ 2023 ‘ਚ ਕਰੇਗਾ ਧਮਾਕਾ

ਰੋਹਿਤ ਸ਼ੈੱਟੀ ਬਾਲੀਵੁੱਡ ਵਿੱਚ ਆਪਣੀ ਸ਼ਾਨਦਾਰ ਐਕਸ਼ਨ ਅਤੇ ਕਾਮੇਡੀ ਫਿਲਮਾਂ ਲਈ ਜਾਣੇ ਜਾਂਦੇ ਹਨ। ਹਾਲਾਂਕਿ ਸਾਲ 2022 ਰੋਹਿਤ ਸ਼ੈੱਟੀ ਲਈ ਕੁਝ ਖਾਸ ਨਹੀਂ ਰਿਹਾ ਪਰ ਸਾਲ 2023 ‘ਚ ਰੋਹਿਤ ਸ਼ੈੱਟੀ ਕਈ ਬਲਾਕਬਸਟਰ ਫਿਲਮਾਂ ਅਤੇ ਵੈੱਬ ਸੀਰੀਜ਼ ਲੈ ਕੇ ਆਉਣ ਵਾਲੇ ਹਨ।

ਹਾਲ ਹੀ ‘ਚ ਰਿਲੀਜ਼ ਹੋਈ ਰੋਹਿਤ ਸ਼ੈੱਟੀ ਦੀ ਫਿਲਮ ਸਰਕਸ ਬਾਕਸ ਆਫਿਸ ‘ਤੇ ਦਰਸ਼ਕਾਂ ਦਾ ਮਨੋਰੰਜਨ ਕਰਨ ‘ਚ ਅਸਫਲ ਰਹੀ। ਹੁਣ 2023 ਵਿੱਚ, ਰੋਹਿਤ ਸ਼ੈੱਟੀ ਅਜੇ ਦੇਵਗਨ ਦੀ ਸਿੰਘਮ 3, ਸਿਧਾਰਥ ਮਲਹੋਤਰਾ ਦੀ ਇੰਡੀਅਨ ਪੁਲਿਸ ਫੋਰਸ ਵੈੱਬ ਸੀਰੀਜ਼, ਸੂਰਿਆਵੰਸ਼ੀ 2 ਅਤੇ ਗੋਲਮਾਲ 5 ਵਰਗੀਆਂ ਫਿਲਮਾਂ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਨਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bollywoodentertainment newsHyderabadKamineni Hospitalpro punjab tvpunjabi newsRohit ShettyRohit Shetty HospitalisedRohit Shetty Minor Surgery
Share240Tweet150Share60

Related Posts

ਅੱਜ ਜਲੰਧਰ ਦੇ ਗੁਰੂਘਰ ‘ਚ ਹੋਵੇਗੀ ਉਸਤਾਦ ਪੂਰਨ ਸ਼ਾਹ ਕੋਟੀ ਦੀ ਅੰਤਿਮ ਅਰਦਾਸ

ਦਸੰਬਰ 30, 2025

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ : ਕਿਹਾ, ‘ਆਪਣੇ ਪੁੱਤਰ ਦਾ ਗਾਉਣਾ ਬੰਦ ਕਰਵਾਓ, ਨਹੀਂ ਤਾਂ . . .’

ਦਸੰਬਰ 23, 2025

ਕਾਮੇਡੀਅਨ ਭਾਰਤੀ ਸਿੰਘ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੀ ਵਾਰ ਬਣੀ ਮਾਂ

ਦਸੰਬਰ 19, 2025

ਦਿਲਜੀਤ ਦੋਸਾਂਝ ਦੀ ਸ਼ੂਟਿੰਗ ਦੌਰਾਨਹੋਇਆ ਭਾਰੀ ਹੰਗਾਮਾ, ਪੁਲਿਸ ਨੇ ਸੰਭਾਲਿਆ ਚਾਰਜ

ਦਸੰਬਰ 9, 2025

ਅਦਾਕਾਰ ਈਸ਼ਾ ਨੇ ਆਪਣੇ ਪਿਤਾ ਧਰਮਿੰਦਰ ਦੇ ਜਨਮਦਿਨ ਮੌਕੇ ਸਾਂਝੀ ਕੀਤੀ ਭਾਵੁਕ ਪੋਸਟ, ਲਿਖਿਆ . . .

ਦਸੰਬਰ 8, 2025

Bigg Boss 19 : ਟੀਵੀ ਅਦਾਕਾਰ ਗੌਰਵ ਖੰਨਾ ਨੇ ਜਿੱਤਿਆ ਬਿੱਗ ਬੌਸ ਦਾ ਖਿਤਾਬ

ਦਸੰਬਰ 8, 2025
Load More

Recent News

ਪੰਜਾਬ ਮੰਤਰੀ ਮੰਡਲ ‘ਚ ਵੱਡਾ ਫੇਰਬਦਲ : ਸੰਜੀਵ ਅਰੋੜਾ ਲੋਕਲ ਬਾਡੀਜ ਵਿਭਾਗ ਦੇ ਮੰਤਰੀ ਵਜੋਂ ਨਿਯੁਕਤ

ਜਨਵਰੀ 8, 2026

ਭਲਕੇ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

ਜਨਵਰੀ 8, 2026

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਭਾਰਤ ਦੀ ਸਥਾਈ ਸੱਭਿਆਚਾਰਕ ਚੇਤਨਾ ਬਾਰੇ ਇੱਕ ਲੇਖ ਕੀਤਾ ਸਾਂਝਾ

ਜਨਵਰੀ 8, 2026

ਵੇਦਾਂਤਾ ਗਰੁੱਪ ਦੇ ਚੇਅਰਮੈਨ ਅਨਿਲ ਅਗਰਵਾਲ ਦੇ ਪੁੱਤਰ ਅਗਨੀਵੇਸ਼ ਦਾ ਦੇਹਾਂਤ

ਜਨਵਰੀ 8, 2026

‘ਯੁੱਧ ਨਸ਼ਿਆਂ ਵਿਰੁੱਧ’: 312ਵੇਂ ਦਿਨ ਪੰਜਾਬ ਪੁਲਿਸ ਨੇ 107 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

ਜਨਵਰੀ 8, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.