ਸੋਮਵਾਰ, ਜੁਲਾਈ 7, 2025 05:24 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ

ਹਵਾ ਨੂੰ ਚੀਰਦਿਆਂ Ronaldo ਨੇ ਕੀਤਾ ਸ਼ਾਨਦਾਰ ਗੋਲ, ਤਾੜੀਆਂ ਨਾਲ ਗੂੰਜ ਉੱਠਿਆ ਸਟੇਡੀਅਮ, ਦੇਖੋ ਵੀਡੀਓ

Al-Nassr vs PSG: ਫੀਫਾ ਵਿਸ਼ਵ ਕੱਪ ਤੋਂ ਬਾਅਦ ਕ੍ਰਿਸਟੀਆਨੋ ਰੋਨਾਲਡੋ ਇੱਕ ਵਾਰ ਫਿਰ ਮੈਦਾਨ 'ਚ ਨਜ਼ਰ ਆਏ ਤੇ ਇਸ ਦੌਰਾਨ ਇੱਕ ਵਾਰ ਫਿਰ ਆਪਣੇ ਤੂਫਾਨੀ ਗੋਲ ਨਾਲ ਮਹਿਫਲ ਲੁੱਟ ਲਈ।

by ਮਨਵੀਰ ਰੰਧਾਵਾ
ਜਨਵਰੀ 20, 2023
in ਖੇਡ
0

Cristiano Ronaldo Viral Video: ਫੁੱਟਬਾਲ ਦੇ ਮਹਾਨ ਖਿਡਾਰੀ ਰੋਨਾਲਡੋ ਨੇ ਫੀਫਾ ਵਿਸ਼ਵ ਕੱਪ ਤੋਂ ਬਾਅਦ ਇੱਕ ਵਾਰ ਫਿਰ ਆਪਣੀ ਕਾਬਲੀਅਤ ਦਿਖਾਈ। ਵੀਰਵਾਰ ਨੂੰ ਕ੍ਰਿਸਟੀਆਨੋ ਰੋਨਾਲਡੋ ਨੇ ਅਲ ਨਾਸਰ ਨਾਲ ਇਕਰਾਰਨਾਮੇ ‘ਤੇ ਦਸਤਖਤ ਕਰਨ ਤੋਂ ਬਾਅਦ ਸਾਊਦੀ ਅਰਬ ਵਿਚ ਆਪਣਾ ਪਹਿਲਾ ਮੈਚ ਖੇਡਿਆ।

ਰਿਆਦ ਵਿੱਚ ਫਰਾਂਸ ਦੀ ਚੈਂਪੀਅਨ ਪੀਐਸਜੀ ਤੇ ਸਾਊਦੀ ਆਲ ਸਟਾਰ ਇਲੈਵਨ ਵਿਚਾਲੇ ਖੇਡੇ ਗਏ ਇਸ ਦੋਸਤਾਨਾ ਮੈਚ ਵਿੱਚ ਦੋਵਾਂ ਟੀਮਾਂ ਵਿਚਾਲੇ ਸਖ਼ਤ ਮੁਕਾਬਲਾ ਦੇਖਣ ਨੂੰ ਮਿਲਿਆ। ਇਸ ਮੈਚ ‘ਚ ਆਲ ਸਟਾਰ ਇਲੈਵਨ ਵਲੋਂ ਖੇਡ ਰਹੇ ਰੋਨਾਲਡੋ ਦਾ ਸਾਹਮਣਾ ਮੇਸੀ ਦੀ ਟੀਮ ਨਾਲ ਹੋਇਆ। ਇਸ ਦੌਰਾਨ ਰੋਨਾਲਡੋ ਨੇ ਇੱਕ ਵਾਰ ਫਿਰ ਆਪਣੇ ਤੂਫਾਨੀ ਗੋਲ ਨਾਲ ਮਹਿਫਲ ਨੂੰ ਲੁੱਟ ਲਿਆ।

#Messi 1-2 #Ronaldo@Cristiano rifles home the equaliser for the 2nd time in #PSGRiyadhSeasonTeam ✌️

Find out if #CR7 can score a hat-trick, LIVE on #JioCinema 👉 https://t.co/jsURp9FKSt 📲#MessivsRonaldo #MessivsCR7 pic.twitter.com/9E5fmvgc1w

— JioCinema (@JioCinema) January 19, 2023

ਰੋਨਾਲਡੋ ਨੇ 50ਵੇਂ ਮਿੰਟ ‘ਚ ਕੀਤਾ ਸ਼ਾਨਦਾਰ ਗੋਲ

ਰੋਨਾਲਡੋ ਨੇ 50ਵੇਂ ਮਿੰਟ ‘ਚ ਅਜਿਹਾ ਗੋਲ ਕੀਤਾ ਕਿ ਦੁਨੀਆ ਹੈਰਾਨ ਰਹਿ ਗਈ। ਜਿਵੇਂ ਹੀ ਗੇਂਦ ਅਲ ਨਾਸਰ ਦੇ ਖਿਡਾਰੀ ਨੂੰ ਅਸੀਸਟ ਹੋਈ, ਉਸ ਨੇ ਹੈੱਡ ਗੋਲ ਕਰਨ ਦੀ ਕੋਸ਼ਿਸ਼ ਕੀਤੀ, ਪਰ ਉਹ ਖੁੰਝ ਗਿਆ ਤੇ ਗੇਂਦ ਗੋਲਪੋਸਟ ਦੇ ਖੰਭੇ ਨਾਲ ਟਕਰਾ ਕੇ ਬਾਹਰ ਆ ਗਈ। ਵਿਰੋਧੀ ਖਿਡਾਰੀ ਨੇ ਫਿਰ ਇਸ ਨੂੰ ਦੂਰ ਕਰਨ ਦੀ ਕੋਸ਼ਿਸ਼ ਕੀਤੀ, ਪਰ ਰੋਨਾਲਡੋ ਨੇ ਗੇਂਦ ਵੱਲ ਤੇਜ਼ ਦੌੜ ਲਗਾਈ ਤੇ ਖੱਬੇ ਪੈਰ ਨਾਲ ਇੱਕ ਧਮਾਕੇਦਾਰ ਗੋਲ ਕੀਤਾ ਜਿਸ ਨੂੰ ਗੋਲਕੀਪਰ ਸ਼ਾਨਦਾਰ ਡਾਈਵ ਦੇ ਬਾਵਜੂਦ ਬਚਾਉਣ ਵਿਚ ਅਸਫਲ ਰਿਹਾ। ਇਸ ਤਰ੍ਹਾਂ ਰੋਨਾਲਡੋ ਨੇ 50ਵੇਂ ਮਿੰਟ ‘ਚ ਆਪਣੀ ਟੀਮ ਲਈ ਦੂਜਾ ਗੋਲ ਕਰਕੇ ਸਕੋਰ 2-2 ਕਰ ਦਿੱਤਾ। ਰੋਨਾਲਡੋ ਦੇ ਇਸ ਸ਼ਾਨਦਾਰ ਗੋਲ ਨੂੰ ਦੇਖ ਕੇ ਸਾਊਦੀ ਅਰਬ ਦਾ ਸਟੇਡੀਅਮ ਤਾੜੀਆਂ ਨਾਲ ਗੂੰਜ ਉੱਠਿਆ।

1700 ਕਰੋੜ ਤੋਂ ਵੱਧ ਦੀ ਡੀਲ ਹੋਈ

ਪੁਰਤਗਾਲ ਦੇ ਸਟਾਰ ਖਿਡਾਰੀ ਕ੍ਰਿਸਟੀਆਨੋ ਰੋਨਾਲਡੋ ਹਾਲ ਹੀ ‘ਚ ਸਾਊਦੀ ਅਰਬ ਦੇ ਕਲੱਬ ਅਲ ਨਾਸਰ ਨਾਲ ਜੁੜ ਗਏ ਹਨ। ਮਾਨਚੈਸਟਰ ਯੂਨਾਈਟਿਡ ਦੇ ਨਾਲ ਆਪਣੀ ਸਾਂਝ ਨੂੰ ਖਤਮ ਕਰਨ ਤੋਂ ਬਾਅਦ, ਅਨੁਭਵੀ ਖਿਡਾਰੀ ਨੇ ਵੱਡੇ ਸਾਊਦੀ ਕਲੱਬ ਨਾਲ ਸੌਦੇ ਨੂੰ ਅੰਤਿਮ ਰੂਪ ਦਿੱਤਾ। ਰਿਪੋਰਟਾਂ ਮੁਤਾਬਕ ਇਹ ਸੌਦਾ 1700 ਕਰੋੜ (200 ਮਿਲੀਅਨ ਯੂਰੋ) ਤੋਂ ਵੱਧ ਦਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Al-Nassr vs Paris Saint GermainalCR7Cristiano RonaldoKylian MbappéLionel MessiNassr vs PSGpro punjab tvPSGPSG vs Riyadh XIpunjabi newssports news
Share242Tweet152Share61

Related Posts

ਛੋਟੇ ਉਮਰ ਦੇ ਖਿਡਾਰੀ ਵੈਭਵ ਸੁਰਿਆਵੰਸ਼ੀ ਨਾਮ ਲੱਗਿਆ ਇੱਕ ਹੋਰ ਖ਼ਿਤਾਬ

ਜੁਲਾਈ 6, 2025

ਪੰਜਾਬ ਦੇ ਸ਼ੇਰ ਸ਼ੁਭਮਨ ਗਿੱਲ ਨੇ ਰਚਿਆ ਨਵਾਂ ਇਤਿਹਾਸ, ਅਜਿਹਾ ਕਰਨ ਵਾਲਾ ਬਣਿਆ ਪਹਿਲਾ ਖਿਡਾਰੀ

ਜੁਲਾਈ 4, 2025

ਵੈਭਵ ਸੁਰਯਾਵੰਸ਼ੀ ਨੇ ਇੰਗਲੈਂਡ ਦੇ ਪਹਿਲੇ ਮੈਚ ‘ਚ ਹੀ ਕੀਤਾ ਕਮਾਲ, ਇੰਗਲੈਂਡ ਦੇ ਖਿਡਾਰੀਆਂ ਨੂੰ ਪਾਈ ਮਾਤ

ਜੂਨ 28, 2025

ਟਰੱਕ ਡਰਾਈਵਰ ਦੇ ਪੁੱਤ ਨੇ ਇੰਗਲੈਂਡ ਦੌਰੇ ਦੌਰਾਨ ਕ੍ਰਿਕਟ ਜਗਤ ‘ਚ ਬਣਾਇਆ ਆਪਣਾ ਵੱਖਰਾ ਨਾਂ

ਜੂਨ 26, 2025

ਨੀਰਜ ਚੋਪੜਾ ਦੇ ਨਾਮ ਲੱਗਿਆ ਨਵਾਂ ਖ਼ਿਤਾਬ, ਜਰਮਨ ਵਿਰੋਧੀ ਜੂਲੀਅਨ ਵੇਬਰ ਨੂੰ ਹਰਾਇਆ

ਜੂਨ 21, 2025

ਕਪਤਾਨ ਬਣਦਿਆਂ ਹੀ ਸ਼ੁਭਮਨ ਗਿੱਲ ਨੇ ਤੋੜਿਆ ਇਹ ਰਿਕਾਰਡ, ਰਚਿਆ ਇਤਿਹਾਸ

ਜੂਨ 21, 2025
Load More

Recent News

Skin Care Tips: ਚਿਹਰੇ ਦੇ ਦਾਗ ਹੋ ਜਾਣਗੇ ਸਾਫ਼, ਅਪਣਾਓ ਇਹ ਘਰੇਲੂ ਨੁਸਖ਼ੇ

ਜੁਲਾਈ 7, 2025

ਅਬੋਹਰ ਦੇ ਮਸ਼ਹੂਰ ਕੁੜਤੇ ਪਜਾਮੇ ਦੇ ਸ਼ੋਅ ਰੂਮ ਮਾਲਕ ਦਾ ਗੋਲੀਆਂ ਮਾਰ ਕੇ ਕਤਲ

ਜੁਲਾਈ 7, 2025

ਇਜ਼ਰਾਈਲ PM ਕਰਨਗੇ ਅਮਰੀਕਾ ਦੌਰਾ, ਟਰੰਪ ਤੇ ਨੇਤਨਯਾਹੂ ਦੀ ਮੁਲਾਕਾਤ ਕੀ ਲੈ ਕੇ ਆਏਗੀ ਨਵਾਂ ਫ਼ੈਸਲਾ

ਜੁਲਾਈ 7, 2025

ਅੰਤਰਾਸ਼ਟਰੀ ਨਿਊਜ਼ ਏਜੰਸੀ Reuters ਦਾ X ਅਕਾਊਂਟ 24 ਘੰਟਿਆਂ ਬਾਅਦ ਭਾਰਤ ‘ਚ ਫ਼ਿਰ ਹੋਇਆ ਚਾਲੂ

ਜੁਲਾਈ 7, 2025

ਸ੍ਰੀ ਹਰਿਮੰਦਰ ਸਾਹਿਬ ‘ਚ ਬੱਚੇ ਨੂੰ ਇਕੱਲਾ ਛੱਡ ਚਲੇ ਗਏ ਮਾਪੇ, CCTV ‘ਚ ਤਸਵੀਰਾਂ ਕੈਦ

ਜੁਲਾਈ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.