ਐਤਵਾਰ, ਜੁਲਾਈ 5, 2026 12:19 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

Room heater ਹੋ ਸਕਦਾ ਹੈ ਸਿਹਤ ਲਈ ਬੇਹੱਦ ਹਾਨੀਕਾਰਕ

ਠੰਢ ਦੇ ਦਿਨਾਂ 'ਚ ਠੰਡ ਤੋਂ ਬਚਣ ਲਈ ਲੋਕ ਚੁੱਲ੍ਹੇ ਦੀ ਬਜਾਏ ਰੂਮ ਹੀਟਰ ਦੀ ਵਰਤੋਂ ਕਰਦੇ ਹਨ। ਪਰ ਕੀ ਤੁਸੀਂ ਜਾਣਦੇ ਹੋ ਰੂਮ ਹੀਟਰ ਦੀ ਵਰਤੋਂ ਕਰਕੇ ਵੀ ਸਾਡੀ ਸਿਹਤ ਨੂੰ ਕਈ ਨੁਕਸਾਨ ਹੋ ਸਕਦੇ ਹਨ।

by Bharat Thapa
ਦਸੰਬਰ 28, 2022
in ਸਿਹਤ, ਫੋਟੋ ਗੈਲਰੀ, ਫੋਟੋ ਗੈਲਰੀ, ਲਾਈਫਸਟਾਈਲ
0
ਠੰਢ ਦੇ ਦਿਨਾਂ 'ਚ ਠੰਡ ਤੋਂ ਬਚਣ ਲਈ ਲੋਕ ਚੁੱਲ੍ਹੇ ਦੀ ਬਜਾਏ ਰੂਮ ਹੀਟਰ ਦੀ ਵਰਤੋਂ ਕਰਦੇ ਹਨ। ਪਰ ਕੀ ਤੁਸੀਂ ਜਾਣਦੇ ਹੋ ਰੂਮ ਹੀਟਰ ਦੀ ਵਰਤੋਂ ਕਰਕੇ ਵੀ ਸਾਡੀ ਸਿਹਤ ਨੂੰ ਕਈ ਨੁਕਸਾਨ ਹੋ ਸਕਦੇ ਹਨ।
ਠੰਢ 'ਚ ਆਪਣੇ ਆਪ ਨੂੰ ਗਰਮ ਰੱਖਣ ਲਈ ਲੋਕ ਰੂਮ ਹੀਟਰ ਦੀ ਸਭ ਤੋਂ ਵੱਧ ਵਰਤੋਂ ਕਰਦੇ ਹਨ। ਠੰਡੀਆਂ ਹਵਾਵਾਂ ਦੇ ਪ੍ਰਭਾਵ ਨੂੰ ਘੱਟ ਕਰਨ ਲਈ ਜ਼ਿਆਦਾਤਰ ਘਰਾਂ ਵਿੱਚ ਰੂਮ ਹੀਟਰ ਲਗਾਏ ਜਾਂਦੇ ਹਨ। ਖਾਸ ਕਰਕੇ ਬਜ਼ੁਰਗਾਂ ਤੇ ਬੱਚਿਆਂ ਨੂੰ ਠੰਡ ਤੋਂ ਬਚਾਉਣ ਲਈ ਰੂਮ ਹੀਟਰ ਲਗਾਏ ਜਾਂਦੇ ਹਨ, ਤਾਂ ਜੋ ਠੰਡ ਦੇ ਪ੍ਰਭਾਵ ਨੂੰ ਘੱਟ ਕੀਤਾ ਜਾ ਸਕੇ।
ਗਰਮ ਹਵਾ ਕਮਰੇ 'ਚ ਮੌਜੂਦ ਨਮੀ ਨੂੰ ਸੋਖ ਲੈਂਦੀ ਹੈ, ਜਿਸ ਕਾਰਨ ਸਕਿਨ ਤੇ ਸਾਹ ਦੀ ਸਮੱਸਿਆ ਵਧ ਜਾਂਦੀ ਹੈ। ਇਸ ਕਾਰਨ ਘਰ 'ਚ ਆਕਸੀਜਨ ਦੀ ਮਾਤਰਾ ਵੀ ਘੱਟਣ ਲੱਗ ਜਾਂਦੀ ਹੈ, ਜੋ ਕਈ ਵਾਰ ਜਾਨਲੇਵਾ ਵੀ ਹੋ ਸਕਦੀ ਹੈ। ਅਜਿਹੇ 'ਚ ਜੇਕਰ ਤੁਸੀਂ ਹੀਟਰ ਦੀ ਵਰਤੋਂ ਕਰਦੇ ਹੋ ਤਾਂ ਇਨ੍ਹਾਂ ਗੱਲਾਂ ਦਾ ਧਿਆਨ ਰੱਖੋ।
ਹੀਟਰ ਨਮੀ ਨੂੰ ਘਟਾਉਂਦਾ ਹੈ- ਜੇਕਰ ਤੁਹਾਡੇ ਘਰ 'ਚ ਹੀਟਰ ਜਾਂ ਬਲੋਅਰ ਚੱਲਦਾ ਹੈ, ਤਾਂ ਇਹ ਹਵਾ 'ਚ ਮੌਜੂਦ ਨਮੀ ਨੂੰ ਘਟਾਉਂਦਾ ਹੈ। ਇਸ ਕਾਰਨ ਤੁਹਾਨੂੰ ਸਕਿਨ ਨਾਲ ਜੁੜੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਤੁਹਾਡੀ ਸਕਿਨ ਖੁਸ਼ਕ, ਖੁਰਦਰੀ ਜਾਂ ਲਾਲ ਹੋ ਸਕਦੀ ਹੈ। ਤੁਹਾਨੂੰ ਚਮੜੀ 'ਤੇ ਖਾਰਸ਼ ਦੀ ਸਮੱਸਿਆ ਵੀ ਹੋ ਸਕਦੀ ਹੈ।
ਹੀਟਰ ਜ਼ਹਿਰੀਲੀ ਗੈਸ ਵਧਾ ਸਕਦਾ ਹੈ- ਜ਼ਿਆਦਾਤਰ ਹੀਟਰ ਕਾਰਬਨ ਮੋਨੋਆਕਸਾਈਡ ਵਰਗੀਆਂ ਗੈਸਾਂ ਛੱਡਦੇ ਹਨ, ਇਸ ਨਾਲ ਬੱਚੇ ਦੇ ਦਿਮਾਗ ਤੇ ਹੋਰ ਅੰਗਾਂ ਨੂੰ ਨੁਕਸਾਨ ਹੋ ਸਕਦਾ ਹੈ। ਕਮਰੇ 'ਚ ਹੀਟਰ ਨੂੰ ਜ਼ਿਆਦਾ ਦੇਰ ਤੱਕ ਰੱਖਣ ਨਾਲ ਬਜ਼ੁਰਗਾਂ ਦੀ ਸਿਹਤ 'ਤੇ ਵੀ ਮਾੜਾ ਅਸਰ ਪੈਂਦਾ ਹੈ। ਦਮੇ ਦੇ ਮਰੀਜ਼ਾਂ ਲਈ ਹੀਟਰ ਖਤਰਨਾਕ ਹੋ ਸਕਦਾ ਹੈ।
ਅਚਾਨਕ ਹੋ ਸਕਦਾ ਹੈ ਹਾਦਸਾ — ਬੰਦ ਕਮਰੇ 'ਚ ਰਾਤ ਭਰ ਹੀਟਰ ਚਲਾਉਣ ਨਾਲ ਆਕਸੀਜਨ ਦਾ ਲੈਵਲ ਘੱਟ ਜਾਂਦਾ ਹੈ। ਜਿਸ ਕਾਰਨ ਸਾਹ ਲੈਣ 'ਚ ਤਕਲੀਫ ਹੋ ਸਕਦੀ ਹੈ। ਜੇਕਰ ਤੁਸੀਂ ਲੋਹੇ ਦਾ ਹੀਟਰ ਵਰਤਦੇ ਹੋ, ਤਾਂ ਇਹ ਬਹੁਤ ਗਰਮ ਹੋ ਜਾਂਦਾ ਹੈ। ਇਸ ਸਥਿਤੀ 'ਚ ਅੱਗ ਲੱਗਣ ਦਾ ਖ਼ਤਰਾ ਹੈ। ਜਿਹੜੇ ਲੋਕ ਕਾਂਟੈਕਟ ਲੈਂਸ ਪਾਉਂਦੇ ਹਨ ਜਾਂ ਐਨਕਾਂ ਲਗਾਉਂਦੇ ਹਨ, ਉਨ੍ਹਾਂ ਨੂੰ ਹੀਟਰ ਤੋਂ ਦੂਰ ਰਹਿਣਾ ਚਾਹੀਦਾ ਹੈ।
ਠੰਢ ਦੇ ਦਿਨਾਂ ‘ਚ ਠੰਡ ਤੋਂ ਬਚਣ ਲਈ ਲੋਕ ਚੁੱਲ੍ਹੇ ਦੀ ਬਜਾਏ ਰੂਮ ਹੀਟਰ ਦੀ ਵਰਤੋਂ ਕਰਦੇ ਹਨ। ਪਰ ਕੀ ਤੁਸੀਂ ਜਾਣਦੇ ਹੋ ਰੂਮ ਹੀਟਰ ਦੀ ਵਰਤੋਂ ਕਰਕੇ ਵੀ ਸਾਡੀ ਸਿਹਤ ਨੂੰ ਕਈ ਨੁਕਸਾਨ ਹੋ ਸਕਦੇ ਹਨ।
ਠੰਢ ‘ਚ ਆਪਣੇ ਆਪ ਨੂੰ ਗਰਮ ਰੱਖਣ ਲਈ ਲੋਕ ਰੂਮ ਹੀਟਰ ਦੀ ਸਭ ਤੋਂ ਵੱਧ ਵਰਤੋਂ ਕਰਦੇ ਹਨ। ਠੰਡੀਆਂ ਹਵਾਵਾਂ ਦੇ ਪ੍ਰਭਾਵ ਨੂੰ ਘੱਟ ਕਰਨ ਲਈ ਜ਼ਿਆਦਾਤਰ ਘਰਾਂ ਵਿੱਚ ਰੂਮ ਹੀਟਰ ਲਗਾਏ ਜਾਂਦੇ ਹਨ। ਖਾਸ ਕਰਕੇ ਬਜ਼ੁਰਗਾਂ ਤੇ ਬੱਚਿਆਂ ਨੂੰ ਠੰਡ ਤੋਂ ਬਚਾਉਣ ਲਈ ਰੂਮ ਹੀਟਰ ਲਗਾਏ ਜਾਂਦੇ ਹਨ, ਤਾਂ ਜੋ ਠੰਡ ਦੇ ਪ੍ਰਭਾਵ ਨੂੰ ਘੱਟ ਕੀਤਾ ਜਾ ਸਕੇ।
ਗਰਮ ਹਵਾ ਕਮਰੇ ‘ਚ ਮੌਜੂਦ ਨਮੀ ਨੂੰ ਸੋਖ ਲੈਂਦੀ ਹੈ, ਜਿਸ ਕਾਰਨ ਸਕਿਨ ਤੇ ਸਾਹ ਦੀ ਸਮੱਸਿਆ ਵਧ ਜਾਂਦੀ ਹੈ। ਇਸ ਕਾਰਨ ਘਰ ‘ਚ ਆਕਸੀਜਨ ਦੀ ਮਾਤਰਾ ਵੀ ਘੱਟਣ ਲੱਗ ਜਾਂਦੀ ਹੈ, ਜੋ ਕਈ ਵਾਰ ਜਾਨਲੇਵਾ ਵੀ ਹੋ ਸਕਦੀ ਹੈ। ਅਜਿਹੇ ‘ਚ ਜੇਕਰ ਤੁਸੀਂ ਹੀਟਰ ਦੀ ਵਰਤੋਂ ਕਰਦੇ ਹੋ ਤਾਂ ਇਨ੍ਹਾਂ ਗੱਲਾਂ ਦਾ ਧਿਆਨ ਰੱਖੋ।
ਹੀਟਰ ਨਮੀ ਨੂੰ ਘਟਾਉਂਦਾ ਹੈ- ਜੇਕਰ ਤੁਹਾਡੇ ਘਰ ‘ਚ ਹੀਟਰ ਜਾਂ ਬਲੋਅਰ ਚੱਲਦਾ ਹੈ, ਤਾਂ ਇਹ ਹਵਾ ‘ਚ ਮੌਜੂਦ ਨਮੀ ਨੂੰ ਘਟਾਉਂਦਾ ਹੈ। ਇਸ ਕਾਰਨ ਤੁਹਾਨੂੰ ਸਕਿਨ ਨਾਲ ਜੁੜੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਤੁਹਾਡੀ ਸਕਿਨ ਖੁਸ਼ਕ, ਖੁਰਦਰੀ ਜਾਂ ਲਾਲ ਹੋ ਸਕਦੀ ਹੈ। ਤੁਹਾਨੂੰ ਚਮੜੀ ‘ਤੇ ਖਾਰਸ਼ ਦੀ ਸਮੱਸਿਆ ਵੀ ਹੋ ਸਕਦੀ ਹੈ।
ਹੀਟਰ ਜ਼ਹਿਰੀਲੀ ਗੈਸ ਵਧਾ ਸਕਦਾ ਹੈ- ਜ਼ਿਆਦਾਤਰ ਹੀਟਰ ਕਾਰਬਨ ਮੋਨੋਆਕਸਾਈਡ ਵਰਗੀਆਂ ਗੈਸਾਂ ਛੱਡਦੇ ਹਨ, ਇਸ ਨਾਲ ਬੱਚੇ ਦੇ ਦਿਮਾਗ ਤੇ ਹੋਰ ਅੰਗਾਂ ਨੂੰ ਨੁਕਸਾਨ ਹੋ ਸਕਦਾ ਹੈ। ਕਮਰੇ ‘ਚ ਹੀਟਰ ਨੂੰ ਜ਼ਿਆਦਾ ਦੇਰ ਤੱਕ ਰੱਖਣ ਨਾਲ ਬਜ਼ੁਰਗਾਂ ਦੀ ਸਿਹਤ ‘ਤੇ ਵੀ ਮਾੜਾ ਅਸਰ ਪੈਂਦਾ ਹੈ। ਦਮੇ ਦੇ ਮਰੀਜ਼ਾਂ ਲਈ ਹੀਟਰ ਖਤਰਨਾਕ ਹੋ ਸਕਦਾ ਹੈ।
ਅਚਾਨਕ ਹੋ ਸਕਦਾ ਹੈ ਹਾਦਸਾ — ਬੰਦ ਕਮਰੇ ‘ਚ ਰਾਤ ਭਰ ਹੀਟਰ ਚਲਾਉਣ ਨਾਲ ਆਕਸੀਜਨ ਦਾ ਲੈਵਲ ਘੱਟ ਜਾਂਦਾ ਹੈ। ਜਿਸ ਕਾਰਨ ਸਾਹ ਲੈਣ ‘ਚ ਤਕਲੀਫ ਹੋ ਸਕਦੀ ਹੈ। ਜੇਕਰ ਤੁਸੀਂ ਲੋਹੇ ਦਾ ਹੀਟਰ ਵਰਤਦੇ ਹੋ, ਤਾਂ ਇਹ ਬਹੁਤ ਗਰਮ ਹੋ ਜਾਂਦਾ ਹੈ। ਇਸ ਸਥਿਤੀ ‘ਚ ਅੱਗ ਲੱਗਣ ਦਾ ਖ਼ਤਰਾ ਹੈ। ਜਿਹੜੇ ਲੋਕ ਕਾਂਟੈਕਟ ਲੈਂਸ ਪਾਉਂਦੇ ਹਨ ਜਾਂ ਐਨਕਾਂ ਲਗਾਉਂਦੇ ਹਨ, ਉਨ੍ਹਾਂ ਨੂੰ ਹੀਟਰ ਤੋਂ ਦੂਰ ਰਹਿਣਾ ਚਾਹੀਦਾ ਹੈ।
Tags: health tipslarest newspro punjab tvpunjabi newsroom heaterroom heater effect on skinside effects
Share374Tweet234Share94

Related Posts

ਭਾਰਤ ਦੇ ਰਾਸ਼ਟਰਪਤੀ ਨੇ ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ ਆਯੋਜਿਤ ਸਮੂਹਿਕ ਯੋਗਾ ਪ੍ਰੋਗਰਾਮ ਵਿੱਚ ਲਿਆ ਹਿੱਸਾ

ਜੂਨ 21, 2026

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਦੇਸ਼ ਭਰ ‘ਚ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ 2026 ਮਨਾਇਆ

ਜੂਨ 21, 2026

ਹੁਣ ਡਾਕਟਰ ਦੀ ਪਰਚੀ ਬਿਨਾਂ ਨਹੀਂ ਮਿਲੇਗੀ ਖੰਘ ਦੀ ਦਵਾਈ, ਸਿਹਤ ਮੰਤਰਾਲੇ ਦਾ ਵੱਡਾ ਫੈਸਲਾ

ਜੂਨ 16, 2026

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ

ਮਈ 26, 2026

ਇਬੋਲਾ ਨੇ ਮਚਾਈ ਤਬਾਹੀ … WHO ਨੇ ਗਲੋਬਲ ਐਮਰਜੈਂਸੀ ਕੀਤੀ ਘੋਸ਼ਿਤ, ਭਾਰਤ ਨੇ ਜਾਰੀ ਕੀਤੀ travel advisory

ਮਈ 24, 2026

ਪੰਜਾਬ ‘ਚ ਗਰਮੀ ਨੂੰ ਲੈ ਕੇ ਸਿਹਤ ਵਿਭਾਗ ਅਲਰਟ ‘ਤੇ; ਸਾਰੇ ਹਸਪਤਾਲਾਂ ਵਿੱਚ ਹੀਟ ਸਟ੍ਰੋਕ ਯੂਨਿਟ ਸਰਗਰਮ

ਮਈ 23, 2026
Load More

Recent News

ਅਮਰਨਾਥ ਯਾਤਰਾ ‘ਤੇ ਗਏ ਬਰਨਾਲ ਦੇ ਨੌਜਵਾਨ ਦੀ ਭੇਤਭਰੇ ਹਾਲਾਤਾਂ ‘ਚ ਮੌਤ

ਜੁਲਾਈ 4, 2026

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ: ਸਿੰਘ ਸਾਹਿਬਾਨ ਦੇ ਸੁਝਾਵਾਂ ਨੂੰ ਪੰਜਾਬ ਸਰਕਾਰ ਗੰਭੀਰਤਾ ਨਾਲ ਲਵੇਗੀ- ਕੁਲਤਾਰ ਸਿੰਘ ਸੰਧਵਾਂ

ਜੁਲਾਈ 4, 2026

ਹੈਦਰਾਬਾਦ ਦੀ ਔਰਤ ਨੇ ਹੋਟਲ ਵਿੱਚ ਕੀਤਾ ਚੈਕ ਇਨ, ਦੋਸਤ ਨਾਲ ਵੀਡੀਓ ਕਾਲ ‘ਤੇ ਲਈ ਆਪਣੀ ਜਾਨ

ਜੁਲਾਈ 3, 2026

ਅਗਲੇ 3 ਦਿਨਾਂ ‘ਚ 16 ਰਾਜਾਂ ‘ਚ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤੀ ਚਿਤਾਵਨੀ ,ਪੜ੍ਹੋ IMD ਦੀ ਅਪਡੇਟ

ਜੁਲਾਈ 3, 2026

ਕੇਂਦਰ ਸਰਕਾਰ ਵੱਲੋਂ ਟਰੈਕਟਰ ਅਤੇ ਖੇਤੀਬਾੜੀ ਸੰਦਾਂ ਨੂੰ ਲੈ ਕੇ 1 ਅਕਤੂਬਰ ਤੋਂ ਲਾਗੂ ਹੋਣਗੇ ਸਖ਼ਤ ਨਿਯਮ

ਜੁਲਾਈ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.