ਸੋਮਵਾਰ, ਅਕਤੂਬਰ 5, 2026 09:42 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿੱਚ ਤਰੱਕੀਆਂ ਦਾ ਦੌਰ ਜਾਰੀ: ਡਾ.ਬਲਜੀਤ ਕੌਰ

by Gurjeet Kaur
ਫਰਵਰੀ 16, 2024
in ਪੰਜਾਬ
0
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿੱਚ ਤਰੱਕੀਆਂ ਦਾ ਦੌਰ ਜਾਰੀ: ਡਾ.ਬਲਜੀਤ ਕੌਰ
ਪੰਜਾਬ ਸਰਕਾਰ ਵੱਲੋਂ 18 ਸੁਪਰਵਾਈਜ਼ਰਾਂ ਨੂੰ ਬਤੌਰ ਸੀ.ਡੀ.ਪੀ.ਓਜ਼ ਕੀਤਾ ਪਦਉੱਨਤ
ਕਿਹਾ, ਮੁੱਖ ਮੰਤਰੀ   ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜਮਾਂ ਨੂੰ ਸਮੇਂ ਸਿਰ ਬਣਦੀਆਂ ਤਰੱਕੀਆਂ ਦੇਣ ਲਈ ਵਚਨਬੱਧ
 
ਮੁੱਖ ਮੰਤਰੀ   ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜਮਾਂ ਨੂੰ ਸਮੇਂ ਸਿਰ ਬਣਦੀਆਂ ਤਰੱਕੀਆਂ ਦੇਣ ਲਈ ਵਚਨਬੱਧ ਹੈ। ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 18 ਸੁਪਰਵਾਈਜ਼ਰਾਂ ਨੂੰ ਬਤੌਰ ਸੀ.ਡੀ.ਪੀ.ਓਜ਼ ਤਰੱਕੀ ਦਿੱਤੀ ਗਈ ਹੈ।
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੂਬਾ ਸਰਕਾਰ ਨੇ ਮੁਲਾਜਮਾਂ ਦੀਆਂ ਤਰੱਕੀਆਂ ਸਬੰਧੀ ਮੰਗਾਂ ਪੂਰੀਆਂ ਕਰ ਦਿੱਤੀਆਂ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਵਿੱਚ ਤਰੱਕੀਆਂ ਦਾ ਦੌਰ ਜਾਰੀ ਹੈ, ਇਸ ਸੰਦਰਭ ਵਿੱਚ 18 ਸੁਪਰਵਾਈਜ਼ਰਾਂ ਨੂੰ ਬਾਲ ਵਿਕਾਸ ਪ੍ਰੋਜੈਕਟ ਅਫਸਰਾਂ (ਸੀ.ਡੀ.ਪੀ.ਓਜ਼) ਵਜੋਂ  ਤਰੱਕੀ ਦਿੱਤੀ ਗਈ ਹੈ।
ਇਸ ਮੌਕੇ ਪਦਉਨਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ। ਇਸ ਲਈ ਮੁਲਾਜ਼ਮਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਹਮੇਸ਼ਾ ਸੇਵਾ ਭਾਵਨਾ ਨਾਲ ਡਿਉਟੀ ਨਿਭਾਉਣ।
ਜ਼ਿਕਰਯੋਗ ਹੈ ਕਿ ਵਿਭਾਗ ਦੇ ਪਦਉੱਨਤ 18 ਬਾਲ ਵਿਕਾਸ ਪ੍ਰੋਜੈਕਟ ਅਫਸਰਾਂ ਵਿੱਚ ਚਾਰ ਅਨੁਸੂਚਿਤ ਸ਼੍ਰੇਣੀ ਨਾਲ ਸਬੰਧਤ ਅਤੇ ਇੱਕ ਦਿਵਿਆਂਗ ਸ਼੍ਰੇਣੀ ਨਾਲ ਸਬੰਧਤ ਹਨ।
Tags: aapdr baljit kaurpunjab governmentpunjabi news
Share278Tweet174Share70

Related Posts

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ : ਭਗਵੰਤ ਸਿੰਘ ਮਾਨ

ਅਕਤੂਬਰ 4, 2026

ਨਵੇਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅਕਾਲੀ ਦਲ ਵਿੱਚ ਹੁੰਦਿਆਂ ਨਸ਼ਿਆਂ ਅਤੇ ‘ਬੇਅਦਬੀ’ ਦੇ ਮੁੱਦੇ ’ਤੇ ਚੁੱਪ ਕਿਉਂ ਰਹੇ? – ਹਰਪਾਲ ਸਿੰਘ ਚੀਮਾ

ਅਕਤੂਬਰ 4, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਅਕਤੂਬਰ 3, 2026

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

ਅਕਤੂਬਰ 3, 2026

‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਵੋਟ ਚੋਰੀ ਦੇ ਖਿਲਾਫ ਸੰਸਦ ਕੰਪਲੈਕਸ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਦਿੱਤਾ ਧਰਨਾ

ਅਕਤੂਬਰ 3, 2026

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026
Load More

Recent News

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ : ਭਗਵੰਤ ਸਿੰਘ ਮਾਨ

ਅਕਤੂਬਰ 4, 2026

ਨਵੇਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅਕਾਲੀ ਦਲ ਵਿੱਚ ਹੁੰਦਿਆਂ ਨਸ਼ਿਆਂ ਅਤੇ ‘ਬੇਅਦਬੀ’ ਦੇ ਮੁੱਦੇ ’ਤੇ ਚੁੱਪ ਕਿਉਂ ਰਹੇ? – ਹਰਪਾਲ ਸਿੰਘ ਚੀਮਾ

ਅਕਤੂਬਰ 4, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਅਕਤੂਬਰ 3, 2026

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

ਅਕਤੂਬਰ 3, 2026

‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਵੋਟ ਚੋਰੀ ਦੇ ਖਿਲਾਫ ਸੰਸਦ ਕੰਪਲੈਕਸ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਦਿੱਤਾ ਧਰਨਾ

ਅਕਤੂਬਰ 3, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result