ਮੰਗਲਵਾਰ, ਮਈ 13, 2025 12:48 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

RPG Attack Case: ਪੰਜਾਬ ਪੁਲਿਸ ਨੂੰ ਮਿਲੀ ਇੱਕ ਹੋਰ ਵੱਡੀ ਕਾਮਯਾਬੀ, RPG ਅਟੈਕ ਕੇਸ ਦਾ ਮੁੱਖ ਦੋਸ਼ੀ ਚੜ੍ਹਤ ਸਿੰਘ ਗ੍ਰਿਫ਼ਤਾਰ

ਕੇਂਦਰੀ ਏਜੰਸੀ ਅਤੇ ਏਟੀਐਸ ਮਹਾਰਾਸ਼ਟਰ ਦੇ ਨਾਲ ਸਾਂਝੇ ਆਪ੍ਰੇਸ਼ਨ 'ਚ ਪੰਜਾਬ ਪੁਲਿਸ ਨੂੰ ਇੱਕ ਵੱਡੀ ਸਫਲਤਾ ਹਾਸਲ ਹੋਈ ਹੈ। ਦੱਸ ਦਈਏ ਕਿ ਵੀਰਵਾਰ ਸਵੇਰੇ ਮੁੰਬਈ ਤੋਂ ਪੰਜਾਬ ਦੇ ਇੰਟੈੱਲ ਹੈੱਡਕੁਆਰਟਰ ਮੋਹਾਲੀ ਵਿਖੇ ਆਰਪੀਜੀ ਹਮਲੇ (RPG attack) ਦੇ ਮੁੱਖ ਦੋਸ਼ੀ ਚੜ੍ਹਤ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

by Bharat Thapa
ਅਕਤੂਬਰ 13, 2022
in Featured, Featured News, ਪੰਜਾਬ
0

RPG attack at Intel HQs Mohali: ਕੇਂਦਰੀ ਏਜੰਸੀ ਅਤੇ ਏਟੀਐਸ ਮਹਾਰਾਸ਼ਟਰ ਦੇ ਨਾਲ ਸਾਂਝੇ ਆਪ੍ਰੇਸ਼ਨ ‘ਚ ਪੰਜਾਬ ਪੁਲਿਸ ਨੂੰ ਇੱਕ ਵੱਡੀ ਸਫਲਤਾ ਹਾਸਲ ਹੋਈ ਹੈ। ਦੱਸ ਦਈਏ ਕਿ ਵੀਰਵਾਰ ਸਵੇਰੇ ਮੁੰਬਈ ਤੋਂ ਪੰਜਾਬ ਦੇ ਇੰਟੈੱਲ ਹੈੱਡਕੁਆਰਟਰ ਮੋਹਾਲੀ ਵਿਖੇ ਆਰਪੀਜੀ ਹਮਲੇ (RPG attack) ਦੇ ਮੁੱਖ ਦੋਸ਼ੀ ਚੜ੍ਹਤ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

In a major breakthrough #PunjabPolice, in a Joint Operation with Central Agency & ATS Maharashtra, has apprehended Charat Singh, main accused in #RPG attack at Intel HQs #Mohali, #Punjab from #Mumbai today morning. (1/2) pic.twitter.com/DPkJRWr3tf

— DGP Punjab Police (@DGPPunjabPolice) October 13, 2022

ਪੰਜਾਬ ਡੀਜੀਪੀ ਗੌਰਵ ਯਾਦਵ ਨੇ ਇਸ ਦੀ ਜਾਣਕਾਰੀ ਇੱਕ ਟਵੀਟ ਕਰਕੇ ਦਿੱਤੀ ਹੈ।

ਜਾਣੋ ਪੂਰਾ ਮਾਮਲਾ

9 ਮਈ ਨੂੰ ਮੋਹਾਲੀ ‘ਚ ਪੰਜਾਬ ਪੁਲਸ ਦੇ ਇੰਟੈਲੀਜੈਂਸ ਹੈੱਡਕੁਆਰਟਰ ‘ਤੇ ਹਮਲਾ ਹੋਇਆ ਸੀ। ਮੁਲਜ਼ਮਾਂ ਨੇ ਚੱਲਦੀ ਕਾਰ ਤੋਂ ਆਰਪੀਜੀ ਹਮਲਾ ਕੀਤਾ ਸੀ। ਇਸ ਤੋਂ ਬਾਅਦ ਮੁਲਜ਼ਮ ਭੱਜਣ ਵਿੱਚ ਕਾਮਯਾਬ ਹੋ ਗਿਆ। ਕੁਝ ਸਮੇਂ ਬਾਅਦ ਪੁਲਿਸ ਨੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ ਪਰ ਹਮਲਾ ਕਰਨ ਵਾਲੇ ਬਾਕੀ ਮੁਲਜ਼ਮ ਭੱਜਣ ਵਿੱਚ ਕਾਮਯਾਬ ਹੋ ਗਏ। ਇਸ ਤੋਂ ਬਾਅਦ ਪੰਜਾਬ ਪੁਲਿਸ ਲਗਾਤਾਰ ਦੋਸ਼ੀਆਂ ਦੀ ਭਾਲ ‘ਚ ਸੀ। ਕੁਝ ਦਿਨ ਪਹਿਲਾਂ ਦਿੱਲੀ ਕ੍ਰਾਈਮ ਬ੍ਰਾਂਚ ਨੇ ਇਸ ਮਾਮਲੇ ਦੇ ਮੁੱਖ ਦੋਸ਼ੀ ਯੂਪੀ ਤੋਂ ਇੱਕ ਨਾਬਾਲਗ ਨੌਜਵਾਨ ਅਤੇ ਉਸ ਦੇ ਇੱਕ ਸਾਥੀ ਨੂੰ ਗ੍ਰਿਫਤਾਰ ਕੀਤਾ ਸੀ।

ਇਸ ਤੋਂ ਪਹਿਲਾਂ ਹਾਲ ਹੀ ਵਿੱਚ 9 ਮਈ ਦੀ ਰਾਤ ਨੂੰ ਹੋਏ ਇਸ ਹਮਲੇ ਵਿੱਚ ਪੁਲਿਸ ਨੇ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਸੀ। ਕੁੱਲ 13 ਮੁਲਜ਼ਮਾਂ ਚੋਂ 7 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਗਈ। ਹੁਣ ਮੁਲਜ਼ਮ ਚੜ੍ਹਤ ਸਿੰਘ ਦੇ ਫੜੇ ਜਾਣ ਤੋਂ ਬਾਅਦ ਉਸ ਖ਼ਿਲਾਫ਼ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਜਾਵੇਗਾ। ਮੁਲਜ਼ਮਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 307, 212, 216,120ਬੀ, ਵਿਸਫੋਟਕ ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ।

ਇਨ੍ਹਾਂ ਮੁਲਜ਼ਮਾਂ ਨੂੰ ਫੜਿਆ ਗਿਆ

ਚਾਰਜਸ਼ੀਟ ‘ਚ ਪੁਲਿਸ ਨੇ ਤਰਨਤਾਰਨ ਦੇ ਪਿੰਡ ਕੁੱਲਾ ਦੇ ਨਿਸ਼ਾਂਤ ਸਿੰਘ, ਮੁਹਾਲੀ ਦੇ ਸੈਕਟਰ 85 ਦੇ ਜਗਦੀਪ ਸਿੰਘ, ਅੰਮ੍ਰਿਤਸਰ ਦੇ ਕੰਵਰਜੀਤ ਸਿੰਘ (40), ਪੱਟੀ ਦੇ ਬਲਜਿੰਦਰ ਸਿੰਘ ਰੈਂਬੋ (41), ਅੰਮ੍ਰਿਤਸਰ ਦੀ ਬਲਜੀਤ ਕੌਰ ਉਰਫ਼ ਸੁੱਖੀ (50) ਅਤੇ ਅੰਮ੍ਰਿਤਸਰ ਦੇ ਹੀ ਅਨੰਤ ਦੀਪ ਸਿੰਘ (32) ਅਤੇ ਲਵਪ੍ਰੀਤ ਸਿੰਘ ਵਿੱਕੀ ਨੂੰ ਮੁਲਜ਼ਮ ਬਣਾਇਆ ਗਿਆ ਹੈ। ਇਨ੍ਹਾਂ ਮੁਲਜ਼ਮਾਂ ਨੇ ਹਮਲਾਵਰਾਂ ਨੂੰ ਸਾਮਾਨ ਅਤੇ ਟਾਰਗੇਟ ਦੀ ਨਿਸ਼ਾਨਾਦੇਹੀ ਕਰਵਾਇਆ ਸੀ। ਪੁਲਿਸ ਨੇ ਦੋ ਕਾਰਾਂ ਵੀ ਬਰਾਮਦ ਕੀਤੀਆਂ, ਜਿਨ੍ਹਾਂ ਵਿੱਚ ਇੱਕ ਆਰਪੀਜੀ ਸਲੀਵ, ਇੱਕ ਏਕੇ-47 ਰਾਈਫਲ, ਇੱਕ ਐਸਯੂਵੀ ਅਤੇ ਹਮਲੇ ਵਿੱਚ ਵਰਤੀ ਗਈ ਇੱਕ ਹੈਚਬੈਕ ਸ਼ਾਮਲ ਹੈ।

Tags: big successCharhat Singh arrestedmain accusedpropunjabtvpunjab policeRPG Attack Case
Share228Tweet143Share57

Related Posts

ਅਪ੍ਰੇਸ਼ਨ ਸਿੰਦੂਰ ਵਾਰੇ ਜਾਣਕਾਰੀ ਦਿੰਦੇ ਹੋਏ ਅੱਜ ਜਨਤਾ ਨੂੰ ਸੰਬੋਧਨ ਕਰਨਗੇ PM ਮੋਦੀ

ਮਈ 12, 2025

ਅਪ੍ਰੇਸ਼ਨ ਸਿੰਦੂਰ ਵਾਰੇ ਜਾਣਕਾਰੀ ਦੇਣ ਲਈ ਭਾਰਤੀ ਸੈਨਾ ਨੇ ਕੀਤੀ ਪ੍ਰੈਸ ਕਾਨਫਰੰਸ

ਮਈ 12, 2025

Airtel ਨੇ ਯੂਜਰਸ ਲਈ ਲੈਕੇ ਆਇਆ ਨਵਾਂ ਪਲੈਨ ਹੁਣ ਇੱਕ ਰੀਚਾਰਜ ‘ਚ ਮਿਲੇਗਾ Unlimited ਡਾਟਾ

ਮਈ 12, 2025

ਇਮੀਗ੍ਰੇਸ਼ਨ ਨੂੰ ਰੋਕਣ ਲਈ ਵੀਜ਼ਾ ਨਿਯਮਾਂ ਨੂੰ ਸਖ਼ਤ ਕਰੇਗਾ UK , ਭਾਰਤੀਆਂ ਲਈ ਇਸਦਾ ਕੀ ਅਰਥ

ਮਈ 12, 2025
cyber crime

ਪਾਕਿਸਤਾਨ ਭਾਰਤ ਤੇ ਇਸ ਟੈਕਨੀਕ ਨਾਲ ਕਰ ਰਿਹਾ ਸਾਈਬਰ ਅਟੈਕ, ਪੰਜਾਬ ਪੁਲਿਸ ਨੇ ਸਾਵਧਾਨ ਰਹਿਣ ਦੀ ਕੀਤੀ ਅਪੀਲ

ਮਈ 12, 2025
gold price

Gold Price Update: ਸੋਨੇ ਦੇ ਡਿੱਗੇ ਇੱਕ ਦਮ ਭਾਅ, ਇਹ ਹੈ ਸੋਨੇ ਦੀ ਖਰੀਦਦਾਰੀ ਦਾ ਸਹੀ ਮੌਕਾ

ਮਈ 12, 2025
Load More

Recent News

ਅਪ੍ਰੇਸ਼ਨ ਸਿੰਦੂਰ ਵਾਰੇ ਜਾਣਕਾਰੀ ਦਿੰਦੇ ਹੋਏ ਅੱਜ ਜਨਤਾ ਨੂੰ ਸੰਬੋਧਨ ਕਰਨਗੇ PM ਮੋਦੀ

ਮਈ 12, 2025

ਅਪ੍ਰੇਸ਼ਨ ਸਿੰਦੂਰ ਵਾਰੇ ਜਾਣਕਾਰੀ ਦੇਣ ਲਈ ਭਾਰਤੀ ਸੈਨਾ ਨੇ ਕੀਤੀ ਪ੍ਰੈਸ ਕਾਨਫਰੰਸ

ਮਈ 12, 2025

Airtel ਨੇ ਯੂਜਰਸ ਲਈ ਲੈਕੇ ਆਇਆ ਨਵਾਂ ਪਲੈਨ ਹੁਣ ਇੱਕ ਰੀਚਾਰਜ ‘ਚ ਮਿਲੇਗਾ Unlimited ਡਾਟਾ

ਮਈ 12, 2025

ਇਮੀਗ੍ਰੇਸ਼ਨ ਨੂੰ ਰੋਕਣ ਲਈ ਵੀਜ਼ਾ ਨਿਯਮਾਂ ਨੂੰ ਸਖ਼ਤ ਕਰੇਗਾ UK , ਭਾਰਤੀਆਂ ਲਈ ਇਸਦਾ ਕੀ ਅਰਥ

ਮਈ 12, 2025
cyber crime

ਪਾਕਿਸਤਾਨ ਭਾਰਤ ਤੇ ਇਸ ਟੈਕਨੀਕ ਨਾਲ ਕਰ ਰਿਹਾ ਸਾਈਬਰ ਅਟੈਕ, ਪੰਜਾਬ ਪੁਲਿਸ ਨੇ ਸਾਵਧਾਨ ਰਹਿਣ ਦੀ ਕੀਤੀ ਅਪੀਲ

ਮਈ 12, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.