ਸ਼ਨੀਵਾਰ, ਅਕਤੂਬਰ 17, 2026 05:02 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਤੀਬਾੜੀ

ਗੰਨੇ ਦੇ ਭਾਅ ਵਿੱਚ 10 ਰੁ: ਪ੍ਰਤੀ ਕੁਇੰਟਲ ਵਾਧਾ ਕਿਸਾਨਾਂ ਨਾਲ ਮਜ਼ਾਕ: ਭਾਕਿਯੂ (ਏਕਤਾ-ਉਗਰਾਹਾਂ)

by Gurjeet Kaur
ਨਵੰਬਰ 27, 2024
in ਖੇਤੀਬਾੜੀ, ਪੰਜਾਬ
0

ਚੰਡੀਗੜ੍ਹ 27 ਨਵੰਬਰ:  ਬੀਤੇ ਦਿਨ ਪੰਜਾਬ ਸਰਕਾਰ ਦੁਆਰਾ ਗੰਨੇ ਦੇ ਭਾਅ ਵਿੱਚ 10 ਰੁ: ਪ੍ਰਤੀ ਕੁਇੰਟਲ ਕੀਤੇ ਗਏ ਵਾਧੇ ਨੂੰ ਕਿਸਾਨਾਂ ਨਾਲ ਮਜ਼ਾਕ ਕਰਾਰ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਨੇ ਇਸ ਦੀ ਨਿਖੇਧੀ ਕੀਤੀ ਹੈ ਅਤੇ ਸੀ2+50% ਫਾਰਮੂਲੇ ਮੁਤਾਬਕ ਬਣਦੇ 600 ਰੁ: ਤੋਂ ਵੱਧ ਪ੍ਰਤੀ ਕੁਇੰਟਲ ਦੇਣ ਦੀ ਮੰਗ ਕੀਤੀ ਹੈ, ਹਾਲਾਂਕਿ ਇਸ ਵਿੱਚ ਜ਼ਮੀਨੀ ਠੇਕਾ45800 ਰੁਪਏ ਪ੍ਰਤੀ ਏਕੜ ਹੀ ਗਿਣਿਆ ਗਿਆ ਹੈ। ਅਸਲ ਵਿੱਚ ਔਸਤ ਜ਼ਮੀਨੀ ਠੇਕਾ 70000 ਰੁਪਏ ਪ੍ਰਤੀ ਏਕੜ ਚੱਲ ਰਿਹਾ ਹੈ। ਇਸ ਸੰਬੰਧੀ ਸਾਂਝਾ ਪ੍ਰੈੱਸ ਰਿਲੀਜ਼ ਜਾਰੀ ਕਰਦਿਆਂ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਹੈ ਕਿ ਮੌਜੂਦਾ ਵਾਧੇ ਮਗਰੋਂ ਵੀ ਅਗੇਤੇ ਗੰਨੇ ਦਾ 401 ਰੁ: ਪ੍ਰਤੀ ਕੁਇੰਟਲ ਭਾਅ ਕਿਸਾਨਾਂ ਦੇ ਬਣਦੇ ਹੱਕ ਨਾਲੋਂ 33% ਘੱਟ ਹੀ ਬਣਦਾ ਹੈ। 40000 ਰੁਪਏ ਪ੍ਰਤੀ ਕੁਇੰਟਲ ਖੰਡ ਤੋਂ ਇਲਾਵਾ ਗੁੜ, ਸ਼ੀਰਾ ਤੇ ਸ਼ਰਾਬ ਵਰਗੇ ਉਪ-ਉਤਪਾਦ ਵੇਚ ਕੇ ਖੰਡ ਮਿੱਲਾਂ ਅੰਨ੍ਹੇ ਮੁਨਾਫ਼ੇ ਖੱਟਦੀਆਂ ਹਨ। ਇਸ ਅੰਨ੍ਹੀ ਲੁੱਟ ਤੋਂ ਇਲਾਵਾ ਪਿਛਲਾ ਤਜਰਬਾ ਦੱਸਦਾ ਹੈ ਕਿ ਇਸ ਘਾਟੇਵੰਦੀ ਅਦਾਇਗੀ ਲਈ ਵੀ ਕਿਸਾਨਾਂ ਨੂੰ ਖੰਡ ਮਿੱਲਾਂ ਅੱਗੇ ਮਹੀਨਿਆਂ ਬੱਧੀ ਧਰਨੇ ਲਾਉਣੇ ਪੈਂਦੇ ਹਨ। ਇਨ੍ਹੀਂ ਦਿਨੀਂ ਮੰਡੀਆਂ ਵਿੱਚ ਹੋਈ ਝੋਨੇ ਦੀ ਅੰਨ੍ਹੀ ਲੁੱਟ ਪੰਜਾਬ ਸਰਕਾਰ ਦੇ ਮੱਥੇ ‘ਤੇ ਇੱਕ ਹੋਰ ਕਲੰਕ ਹੈ। ਉਨ੍ਹਾਂ ਦੋਸ਼ ਲਾਇਆ ਕਿ ਅਸਲ ਵਿੱਚ ਸੰਸਾਰ ਵਪਾਰ ਸੰਸਥਾ ਦੀ ਖੁੱਲ੍ਹੀ ਮੰਡੀ ਨੀਤੀ ਵੱਲ ਸੇਧਤ ਖੇਤੀ ਜਿਣਸਾਂ ਦੀ ਅੰਨ੍ਹੀ ਲੁੱਟ ਰਾਹੀਂ ਕਿਸਾਨਾਂ ਮਜ਼ਦੂਰਾਂ ਦਾ ਵਾਲ਼ ਵਾਲ਼ ਕਰਜ਼ਾਈ ਕਰਕੇ ਉਨ੍ਹਾਂ ਦੀਆਂ ਜ਼ਮੀਨਾਂ ਹਥਿਆਉਣ ਦੀ ਚਾਲ ਹੈ। ਇਸ ਲਈ ਕਿਸਾਨ ਆਗੂਆਂ ਵੱਲੋਂ ਸਮੂਹ ਕਿਸਾਨਾਂ ਮਜ਼ਦੂਰਾਂ ਨੂੰ ਸੱਦਾ ਦਿੱਤਾ ਗਿਆ ਹੈ ਕਿ ਜਥੇਬੰਦ ਹੋ ਕੇ ਸਖ਼ਤ ਲੰਬੇ ਘੋਲ਼ਾਂ ਵਿੱਚ ਪ੍ਰਵਾਰਾਂ ਸਮੇਤ ਸ਼ਾਮਲ ਹੋਣ ਲਈ ਤਾਣ ਲਾਇਆ ਜਾਵੇ।

 

Share201Tweet126Share50

Related Posts

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਧਿਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਅਕਤੂਬਰ 17, 2026

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

ਅਕਤੂਬਰ 17, 2026

ਜੇਕਰ ਨਸ਼ਾ ਪਾਕਿਸਤਾਨ ਤੋਂ ਆ ਰਿਹਾ ਹੈ ਤਾਂ ਬੀਐਸਐਫ ਕਿਸ ਦੇ ਅਧੀਨ ਆਉਂਦੀ ਹੈ? ਇਹ ਅਮਿਤ ਸ਼ਾਹ ਦੀ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧੀਨ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪੁਲਿਸ ਨੂੰ ਜਲਦ ਮਿਲਣਗੇ 117 ਵਾਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 16, 2026

ਹਰਸਿਮਰਤ ਕੌਰ ਬਾਦਲ ਵੱਲੋਂ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ

ਅਕਤੂਬਰ 16, 2026
Load More

Recent News

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਧਿਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਅਕਤੂਬਰ 17, 2026

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

ਅਕਤੂਬਰ 17, 2026

ਜੇਕਰ ਨਸ਼ਾ ਪਾਕਿਸਤਾਨ ਤੋਂ ਆ ਰਿਹਾ ਹੈ ਤਾਂ ਬੀਐਸਐਫ ਕਿਸ ਦੇ ਅਧੀਨ ਆਉਂਦੀ ਹੈ? ਇਹ ਅਮਿਤ ਸ਼ਾਹ ਦੀ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧੀਨ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.