ਸ਼ੁੱਕਰਵਾਰ, ਅਕਤੂਬਰ 16, 2026 02:59 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਬੰਦ ਹੋਇਆ 2000 ਰੁ. ਦਾ ਨੋਟ, 30 ਸਤੰਬਰ ਤੱਕ ਚੱਲਣਗੇ ਨੋਟ

by Gurjeet Kaur
ਮਈ 19, 2023
in ਦੇਸ਼
0

RBI: 30 ਸਤੰਬਰ ਤੱਕ ਚਲਦੇ ਰਹਿਣਗੇ 2000 ਦੇ ਨੋਟ।ਆਰਬੀਆਈ ਵਾਪਸ ਲਵੇਗਾ 2000 ਦੇ ਨੋਟ।30 ਸੰਤਬਰ ਤੋਂ ਬਾਅਦ ਨਹੀਂ ਚੱਲਣਗੇ 2000 ਦੇ ਨੋਟ

RBI ਨੇ 2000 ਰੁਪਏ ਦੇ ਨੋਟ ਨੂੰ ਸਰਕੂਲੇਸ਼ਨ ਤੋਂ ਵਾਪਸ ਲੈਣ ਦਾ ਐਲਾਨ ਕੀਤਾ ਹੈ। ਭਾਰਤੀ ਰਿਜ਼ਰਵ ਬੈਂਕ ਨੇ ਬੈਂਕਾਂ ਨੂੰ 2,000 ਰੁਪਏ ਦੇ ਨੋਟਾਂ ਨੂੰ ਤੁਰੰਤ ਪ੍ਰਭਾਵ ਨਾਲ ਜਾਰੀ ਕਰਨ ਤੋਂ ਰੋਕਣ ਦੀ ਸਲਾਹ ਦਿੱਤੀ ਹੈ। ਹਾਲਾਂਕਿ, 2000 ਰੁਪਏ ਦੇ ਬੈਂਕ ਨੋਟ ਕਾਨੂੰਨੀ ਟੈਂਡਰ ਬਣੇ ਰਹਿਣਗੇ। ਜਾਣਕਾਰੀ ਮੁਤਾਬਕ RBI ਨੇ ਇਹ ਫੈਸਲਾ ਕਲੀਨ ਨੋਟ ਪਾਲਿਸੀ ਦੇ ਤਹਿਤ ਲਿਆ ਹੈ। ਆਰਬੀਆਈ ਨੇ ਕਿਹਾ ਹੈ ਕਿ ਇਹ ਨੋਟ 30 ਸਤੰਬਰ ਤੱਕ ਕਾਨੂੰਨੀ ਤੌਰ ‘ਤੇ ਵੈਧ ਰਹਿਣਗੇ।

 

ਆਰਬੀਆਈ ਨੇ 2016 ਵਿੱਚ ਜਾਰੀ ਕੀਤਾ
ਆਰਬੀਆਈ ਨੇ ਇਹ ਨੋਟ ਆਰਬੀਆਈ ਐਕਟ 1934 ਦੀ ਧਾਰਾ 24(1) ਤਹਿਤ ਨਵੰਬਰ 2016 ਵਿੱਚ ਜਾਰੀ ਕੀਤੇ ਸਨ। ਇਹ ਨੋਟ ਰਿਜ਼ਰਵ ਬੈਂਕ ਨੇ ਨੋਟਬੰਦੀ ਤੋਂ ਬਾਅਦ ਜਾਰੀ ਕੀਤੇ ਸਨ। ਇਹ ਫੈਸਲਾ ਇਸ ਲਈ ਲਿਆ ਗਿਆ ਹੈ ਤਾਂ ਜੋ 500 ਅਤੇ 1000 ਰੁਪਏ ਦੇ ਨੋਟ ਜਿਨ੍ਹਾਂ ਨੂੰ ਉਸ ਸਮੇਂ ਸਰਕੂਲੇਸ਼ਨ ਤੋਂ ਹਟਾ ਦਿੱਤਾ ਗਿਆ ਸੀ, ਉਨ੍ਹਾਂ ਦਾ ਬਾਜ਼ਾਰ ਅਤੇ ਅਰਥਵਿਵਸਥਾ ‘ਤੇ ਪੈਣ ਵਾਲੇ ਪ੍ਰਭਾਵ ਨੂੰ ਘੱਟ ਕੀਤਾ ਜਾ ਸਕੇ। ਜਦੋਂ ਬੈਂਕਾਂ ਵਿੱਚ ਹੋਰ ਮੁੱਲਾਂ ਦੇ ਨੋਟ ਕਾਫ਼ੀ ਮਾਤਰਾ ਵਿੱਚ ਉਪਲਬਧ ਹੋ ਗਏ ਤਾਂ ਦੋ ਹਜ਼ਾਰ ਰੁਪਏ ਦੇ ਪ੍ਰਚਲਨ ਵਿੱਚ ਲਿਆਉਣ ਦਾ ਮਕਸਦ ਪੂਰਾ ਹੋ ਗਿਆ।

ਬੈਂਕਾਂ ‘ਚ ਨੋਟ ਬਦਲਣ ਦੀ ਪ੍ਰਕਿਰਿਆ 23 ਮਈ ਤੋਂ ਸ਼ੁਰੂ ਹੋਵੇਗੀ।
ਲੋਕ ਆਪਣੇ ਬੈਂਕ ਖਾਤਿਆਂ ਵਿੱਚ 2,000 ਰੁਪਏ ਦੇ ਨੋਟ ਜਮ੍ਹਾ ਕਰਵਾ ਸਕਣਗੇ ਜਾਂ ਕਿਸੇ ਵੀ ਬੈਂਕ ਸ਼ਾਖਾ ਵਿੱਚ ਜਾ ਕੇ ਉਨ੍ਹਾਂ ਨੂੰ ਹੋਰ ਮੁੱਲਾਂ ਦੇ ਨੋਟਾਂ ਨਾਲ ਬਦਲ ਸਕਦੇ ਹਨ। ਲੋਕਾਂ ਨੂੰ ਇਹ ਧਿਆਨ ਵਿੱਚ ਰੱਖਣਾ ਹੋਵੇਗਾ ਕਿ ਇੱਕ ਵਾਰ ਵਿੱਚ ਵੱਧ ਤੋਂ ਵੱਧ 20,000 ਰੁਪਏ ਦੇ ਨੋਟ ਬਦਲੇ ਜਾ ਸਕਦੇ ਹਨ। ਇਹ ਪ੍ਰਕਿਰਿਆ 23 ਮਈ ਤੋਂ ਸ਼ੁਰੂ ਹੋਵੇਗੀ ਅਤੇ 30 ਸਤੰਬਰ 2023 ਨੂੰ ਖਤਮ ਹੋਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 2000 da noteban 2000 notepro punjab tvpunjabi newsrbi
Share316Tweet198Share79

Related Posts

ਦਿੱਲੀ ਵਿੱਚ ਪੁਲਿਸਈ ਤਾਂਡਵ ਗਿਆਨੇਸ਼ ਕੁਮਾਰ ਦੇ ਨਾਲ ਮੋਦੀ ਜੀ ਦਾ ਵੀ ਅਸਤੀਫ਼ਾ ਨਾ ਦਿਵਾ ਦੇਵੇ : ਅਰਵਿੰਦ ਕੇਜਰੀਵਾਲ

ਅਕਤੂਬਰ 13, 2026

ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਅੰਦਰ ਪੁਲਿਸ ਭੇਜ ਕੇ 1984 ਦੀ ਬੇਅਦਬੀ ਦੁਹਰਾਈ, ਅਮਿਤ ਸ਼ਾਹ ਅਸਤੀਫ਼ਾ ਦੇਣ : ‘ਆਪ’

ਅਕਤੂਬਰ 13, 2026

ਪੁਲਿਸ ਹਿਰਾਸਤ ਵਿੱਚ ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ ਅਪੀਲ, ‘‘ਸਾਰੇ ਲੋਕ ਦਿੱਲੀ ਚੱਲੋ’’

ਅਕਤੂਬਰ 11, 2026

ਸੀਜੇਪੀ ਦੇ ਸਮਰਥਨ ‘ਚ ਚੰਡੀਗੜ੍ਹ ਵਿਖੇ ਨੌਜਵਾਨਾਂ ਦੇ ਪ੍ਰਦਰਸ਼ਨ ‘ਚ ਸ਼ਾਮਲ ਹੋਈ ‘ਆਪ’, ਸੀਈਸੀ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਕੀਤੀ ਮੰਗ

ਅਕਤੂਬਰ 11, 2026

‘ਆਪ’ ਨੇ 10 ਅਕਤੂਬਰ ਦੇ ਵਿਰੋਧ ਪ੍ਰਦਰਸ਼ਨ ਲਈ ਬੈਕ-ਅੱਪ ਲੀਡਰਸ਼ਿਪ ਤਿਆਰ ਕੀਤੀ – ਸੌਰਭ ਭਾਰਦਵਾਜ

ਅਕਤੂਬਰ 5, 2026

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026
Load More

Recent News

ਮਾਨਸਾ ਦੀ ਘਟਨਾ ਬੇਹੱਦ ਦੁੱਖਦਾਈ, ‘ਆਪ’ ਅਤੇ ਭਗਵੰਤ ਮਾਨ ਸਰਕਾਰ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਖੜ੍ਹੀ ਹੈ: ਬਲਤੇਜ ਪੰਨੂ

ਅਕਤੂਬਰ 15, 2026

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 15, 2026

ਪੰਜਾਬ ਪੁਲਿਸ ਦਾ ਵੱਡਾ ਐਕਸ਼ਨ : ਝੋਟਾ ਕਤਲ ਮਾਮਲੇ ‘ਚ ਕਾਤਲ ਅਸ਼ਵਨੀ ਦੀ ਪਤਨੀ ਨੂੰ ਹਿਰਾਸਤ ‘ਚ ਲਿਆ

ਅਕਤੂਬਰ 15, 2026

ਭਲਕੇ CM ਮਾਨ ਨੇ ਫਿਲੌਰ ‘ਚ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ DSP, SSP, DC ਅਤੇ SDM ਹੋਣਗੇ ਸ਼ਾਮਲ

ਅਕਤੂਬਰ 15, 2026

ਮਾਨ ਸਰਕਾਰ ਦਾ ਵੱਡਾ ਐਕਸ਼ਨ : ਪਰਵਿੰਦਰ ਝੋਟਾ ਕਤਲ ਮਾਮਲੇ ‘ਚ ਮਾਨਸਾ ਦੀ SHO ਸਸਪੈਂਡ

ਅਕਤੂਬਰ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.