ਮੰਗਲਵਾਰ, ਅਗਸਤ 26, 2025 04:18 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Rubina Bajwa Wedding : ਰੁਬੀਨਾ ਬਾਜਵਾ ਦਾ ਵੈਡਿੰਗ ਲੁੱਕ ਮੋਹ ਲਵੇਗਾ ਦਿਲ, ਦੇਖੋ ਸ਼ਾਨਦਾਰ ਤਸਵੀਰਾਂ

ਪੰਜਾਬੀ ਅਦਾਕਾਰਾ ਰੁਬੀਨਾ ਬਾਜਵਾ (Rubina Bajwa) ਅਤੇ ਗੁਰਬਖਸ਼ ਸਿੰਘ ਚਾਹਲ (Gurbaksh Singh Chahal) ਵਿਆਹ ਦੇ ਬੰਧਨ ਵਿੱਚ ਬੱਝ ਚੁੱਕੇ ਹਨ। ਦੋਵਾਂ ਨੇ ਬੀਤੇ ਦਿਨ 26 ਅਕਤੂਬਰ 2022 ਨੂੰ ਵਿਆਹ ਰਚਾਇਆ।

by Gurjeet Kaur
ਅਕਤੂਬਰ 27, 2022
in ਫੋਟੋ ਗੈਲਰੀ, ਫੋਟੋ ਗੈਲਰੀ, ਮਨੋਰੰਜਨ
0

Rubina Bajwa Wedding : ਪੰਜਾਬੀ ਅਦਾਕਾਰਾ ਰੁਬੀਨਾ ਬਾਜਵਾ (Rubina Bajwa) ਅਤੇ ਗੁਰਬਖਸ਼ ਸਿੰਘ ਚਾਹਲ (Gurbaksh Singh Chahal) ਵਿਆਹ ਦੇ ਬੰਧਨ ਵਿੱਚ ਬੱਝ ਚੁੱਕੇ ਹਨ। ਦੋਵਾਂ ਨੇ ਬੀਤੇ ਦਿਨ 26 ਅਕਤੂਬਰ 2022 ਨੂੰ ਵਿਆਹ ਰਚਾਇਆ।

ਅਦਾਕਾਰਾ ਅਤੇ ਉਨ੍ਹਾਂ ਦੀ ਨੀਰੂ ਬਾਜਵਾ (Neeru Bajwa) ਵੱਲੋਂ ਵਿਆਹ ਦੀਆਂ ਤਸਵੀਰਾਂ ਅਤੇ ਵੀਡੀਓਜ਼ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਪਰ ਸਾਂਝੀਆਂ ਕੀਤੀਆਂ ਗਈਆਂ ਹਨ।

ਜਿਨ੍ਹਾਂ ਨੂੰ ਪ੍ਰਸ਼ੰਸ਼ਕਾਂ ਵੱਲੋਂ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ। ਇਸਦੇ ਨਾਲ ਹੀ ਫਿਲਮੀ ਸਿਤਾਰੇ ਵੀ ਨਵੀਂ ਜੋੜੀ ਨੂੰ ਵਿਆਹ ਦੀਆਂ ਵਧਾਈਆਂ ਦੇ ਰਹੇ ਹਨ।

ਅਦਾਕਾਰਾ ਨੀਰੂ ਬਾਜਵਾ ਨੇ ਭੈਣ ਰੁਬੀਨਾ ਨਾਲ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ਉੱਪਰ ਤਸਵੀਰਾਂ ਸ਼ੇਅਰ ਕਰ ਲਿਖਿਆ, ਮੇਰੀ ਜਾਨ❤️ @rubina.bajwa…. ਆਈ ਲਵ ਯੂ ਬੇਬੀ ਗਰਲ…

ਰੁਬੀਨਾ ਬਾਵਜਾ ਨੂੰ ਉਨ੍ਹਾਂ ਦੇ ਕਰੀਬੀਆਂ ਅਤੇ ਫਿਲਮੀ ਸਿਤਾਰਿਆਂ ਵੱਲੋਂ ਲਗਾਤਾਰ ਵਧਾਈਆਂ ਮਿਲ ਰਹੀਆਂ ਹਨ। ਜਿਨ੍ਹਾਂ ਵੱਲੋਂ ਅਦਾਕਾਰਾਂ ਦੀਆਂ ਸ਼ਾਨਦਾਰ ਤਸਵੀਰਾਂ ਸ਼ੇਅਰ ਕੀਤੀਆਂ ਜਾ ਰਹੀਆਂ ਹਨ। ਤੁਸੀ ਵੀ ਵੇਖੋ ਇਹ ਖਾਸ ਤਸਵੀਰਾਂ…

ਰੁਬੀਨਾ ਬਾਵਜਾ ਦਾ ਇਨ੍ਹਾਂ ਤਸਵੀਰਾਂ ਵਿੱਚ ਬੇਹੱਦ ਖੂਬਸੂਰਤ ਪ੍ਰਸ਼ੰਸ਼ਕਾਂ ਦਾ ਮਨ ਮੋਹ ਰਿਹਾ ਹੈ।

ਅਦਾਕਾਰਾ ਨੀਰੂ ਬਾਜਵਾ ਨੇ ਰੁਬੀਨਾ ਬਾਜਵਾ ਦੇ ਪਤੀ ਗੁਰਬਖਸ਼ ਸਿੰਘ ਚਾਹਲ ਦੀਆਂ ਤਸਵੀਰਾਂ ਆਪਣੇ ਸੋਸ਼ਲ ਅਕਾਊਂਟ ਉੱਪਰ ਸ਼ੇਅਰ ਕਰ ਲਿਖਿਆ, ਮੇਰੇ ਭਰਾ❤️ ਸਾਨੂੰ ਤੁਹਾਡੇ ‘ਤੇ ਬਹੁਤ ਮਾਣ ਹੈ @gchahal…. ਸੁੰਦਰ ਦਿਨ… ਇਹ ਅਸਲ ਵਿੱਚ ਮਹਿਸੂਸ ਹੁੰਦਾ ਹੈ ਜਿਵੇਂ ਅਸੀਂ ਸੱਚਮੁੱਚ ਇੱਕ ਪਰਿਵਾਰ ਹਾਂ…

 

ਇਹ ਵੀ ਪੜ੍ਹੋ : ਰਾਣਾ ਰਣਬੀਰ ਨੇ IELTS ‘ਤੇ ਸੁਣਾਈ ਸ਼ਾਨਦਾਰ ਕਹਾਣੀ, ਛੇੜ ਗਏ ਪੰਜਾਬ ਦਾ ਦੁੱਖ (ਵੀਡੀਓ)

Tags: Neeru BajwaPollywood actresspollywood Newspro punjab tvRubina BajwaRubina Bajwa Wedding
Share1157Tweet723Share289

Related Posts

ਮਨਿਕਾ ਵਿਸ਼ਵਕਰਮਾ ਨੂੰ ਮਿਲਿਆ ‘MISS UNIVERSE 2025’ ਦਾ ਤਾਜ, ਕੌਣ ਹੈ ਮਨਿਕਾ ਵਿਸ਼ਵਕਰਮਾ

ਅਗਸਤ 19, 2025

ਅਮਰੀਕਾ ਦੇ APPLE MUSIC ਸਟੂਡੀਓ ‘ਚ ਦਿਲਜੀਤ ਦੋਸਾਂਝ ਦਾ ਇੰਝ ਖ਼ਾਸ ਤਰੀਕੇ ਨਾਲ ਹੋਇਆ ਸ਼ਾਨਦਾਰ ਸਵਾਗਤ

ਅਗਸਤ 12, 2025

ਦਿਲਜੀਤ ਦੋਸਾਂਝ ਦੀ ਇਸ ਵਿਵਾਦਿਤ ਫਿਲਮ ਨੂੰ ਮਿਲੇਗਾ ਇਹ ਵੱਡਾ ਅਵਾਰਡ

ਅਗਸਤ 3, 2025

ਇਸ ਬਾਲੀਵੁੱਡ ਅਦਾਕਾਰਾ ਨੇ ਛੱਡੀ ਫ਼ਿਲਮੀ ਦੁਨੀਆ, ਵਿਦੇਸ਼ ਹੋਈ ਸ਼ਿਫਟ

ਅਗਸਤ 2, 2025

ਪੰਜਾਬੀ ਫਿਲਮ ਚੋਂ ਕਟਿਆ ਇਸ ਪੰਜਾਬੀ ਕਾਮੇਡੀਅਨ ਐਕਟਰ ਦਾ ਰੋਲ, ਇੰਡਸਟਰੀ ਬਾਰੇ ਬਿਆਨ ਦੇਣਾ ਪਿਆ ਮਹਿੰਗਾ

ਜੁਲਾਈ 28, 2025

ਸਰਕਾਰ ਨੇ BAN ਕੀਤੇ ULLU, ALTT, Desiflix, BigShots ਸਮੇਤ ਕਈ OTT APP!

ਜੁਲਾਈ 25, 2025
Load More

Recent News

ਭਾਰਤ ਦੀ ਪਹਿਲਵਾਨ ਨੂੰ ਕਿਉਂ U20 ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਚੋਂ ਕੱਢਿਆ ਬਾਹਰ

ਅਗਸਤ 26, 2025

ਹੁਣ ਵਿਦੇਸ਼ਾਂ ‘ਚ ਚੱਲਣਗੀਆਂ ਭਾਰਤ ਦੀਆਂ ਬਣੀਆਂ ਗੱਡੀਆਂ, PM ਮੋਦੀ ਨੇ ਦਿੱਤੀ ਹਰੀ ਝੰਡੀ

ਅਗਸਤ 26, 2025

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਹੋਏ ਸਕੂਲ ਬੰਦ, ਭਾਰੀ ਮੀਂਹ ਕਾਰਨ ਛੁੱਟੀਆਂ ਦਾ ਹੋਇਆ ਐਲਾਨ

ਅਗਸਤ 26, 2025

ਪੰਜਾਬ ਦੇ ਸਕੂਲਾਂ ‘ਚ ਸ਼ੁਰੂ ਹੋਵੇਗੀ ਇਹ ਸਕੀਮ, ਵਿਦਿਆਰਥੀਆਂ ਨੂੰ ਹੋਵੇਗਾ ਵੱਡਾ ਫਾਇਦਾ, ਪੜ੍ਹੋ ਪੂਰੀ ਖ਼ਬਰ

ਅਗਸਤ 26, 2025

Commonwealth weightlifting Championships ‘ਚ ਮੀਰਾਬਾਈ ਚਾਨੂ ਨੇ ਜਿੱਤਿਆ Gold Medal

ਅਗਸਤ 26, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.