ਬੁੱਧਵਾਰ, ਅਪ੍ਰੈਲ 1, 2026 01:14 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Rubina Dilaik ਦੇ ਚਿਹਰੇ ਦਾ ਹੋਇਆ ਬੁਰਾ ਹਾਲ! ਤਸਵੀਰਾਂ ਦੇਖ ਕੇ ਲੋਕਾਂ ਦੇ ਉੱਡੇ ਹੋਸ਼

Rubina Dilaik Health: ਟੀਵੀ ਦੀ ਮਸ਼ਹੂਰ ਐਕਟਰਸ ਰੁਬੀਨਾ ਦਿਲਾਇਕ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਨੂੰ ਦੇਖ ਕੇ ਲੋਕਾਂ ਦੇ ਹੋਸ਼ ਉੱਡ ਗਏ ਹਨ। ਤਾਜ਼ਾ ਪੋਸਟ ਸ਼ੇਅਰ ਕਰਦੇ ਹੋਏ ਰੁਬੀਨਾ ਨੇ ਦੱਸਿਆ ਹੈ ਕਿ ਉਹ ਠੀਕ ਨਹੀਂ ਹੈ।

by Bharat Thapa
ਫਰਵਰੀ 11, 2023
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
ਟੀਵੀ ਦੀ ਮਸ਼ਹੂਰ ਐਕਟਰਸ ਰੁਬੀਨਾ ਦਿਲਾਇਕ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਨੂੰ ਦੇਖ ਕੇ ਲੋਕਾਂ ਦੇ ਹੋਸ਼ ਉੱਡ ਗਏ ਹਨ। ਤਾਜ਼ਾ ਪੋਸਟ ਸ਼ੇਅਰ ਕਰਦੇ ਹੋਏ ਰੁਬੀਨਾ ਨੇ ਦੱਸਿਆ ਹੈ ਕਿ ਉਹ ਠੀਕ ਨਹੀਂ ਹੈ।
ਰੁਬੀਨਾ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਸੀ, ਜਿਨ੍ਹਾਂ 'ਚ ਉਹ ਬਲੈਕ ਸਾੜੀ 'ਚ ਬੇਹੱਦ ਖੂਬਸੂਰਤ ਲੱਗ ਰਹੀ ਸੀ। ਪਰ ਇਸ ਦੌਰਾਨ ਐਕਟਰਸ ਦੀ ਪੋਸਟ ਇੰਟਰਨੈੱਟ 'ਤੇ ਲੋਕਾਂ 'ਚ ਚਰਚਾ ਦਾ ਵਿਸ਼ਾ ਬਣ ਗਈ ਹੈ।
ਦਰਅਸਲ ਰੁਬੀਨਾ ਦਿਲਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਨੂੰ ਅਪਡੇਟ ਕਰਦੇ ਹੋਏ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ ਨੂੰ ਦੇਖ ਕੇ ਉਨ੍ਹਾਂ ਦੇ ਫੈਨਸ ਨੂੰ ਵੱਡਾ ਝਟਕਾ ਲੱਗਾ ਹੈ। ਰੁਬੀਨਾ ਦੀਆਂ ਤਾਜ਼ਾ ਤਸਵੀਰਾਂ 'ਚ ਉਹ ਬੀਮਾਰ ਨਜ਼ਰ ਆ ਰਹੀ ਹੈ।
ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਟੀਵੀ ਸਟਾਰ ਰੂਬੀਨਾ ਦਿਲਾਇਕ ਨੇ ਲਿਖਿਆ, ਬੁਖਾਰ, ਗਲੇ 'ਚ ਖਰਾਸ਼, ਇਨਫੈਕਸ਼ਨ ਅਤੇ ਸੁੱਜੇ ਹੋਏ ਬੁੱਲ੍ਹ, ਮੈਂ ਬਗੈਰ ਫਿਲਟਰ ਦੇ ਬਤਖ ਵਰਗੀ ਲੱਗ ਰਹੀ ਹਾਂ ਅਤੇ ਮੈਂ ਨਿਰਾਸ਼ ਹਾਂ ਅਤੇ ਆਪਣੇ ਆਪ 'ਤੇ ਹੱਸ ਰਹੀ ਹਾਂ।
ਰੂਬੀਨਾ ਦੀ ਇਸ ਪੋਸਟ 'ਤੇ ਸੋਸ਼ਲ ਮੀਡੀਆ ਯੂਜ਼ਰਸ ਕਾਫੀ ਕਮੈਂਟ ਕਰ ਰਹੇ ਹਨ। ਜਿੱਥੇ ਇੱਕ ਪ੍ਰਸ਼ੰਸਕ ਨੇ ਲਿਖਿਆ, 'ਮੈਨੂੰ ਲੱਗਦਾ ਹੈ ਕਿ ਤੁਹਾਨੂੰ ਐਲਰਜੀ ਹੈ। ਤੁਸੀਂ ਇਸ ਦੀ ਜਾਂਚ ਕਰਵਾਓ। ਜਦੋਂ ਕਿ ਦੂਜੇ ਨੇ ਲਿਖਿਆ, 'ਤੁਹਾਨੂੰ ਜ਼ਰੂਰ ਕਿਸੇ ਦੀ ਨਜ਼ਰ ਲੱਗ ਗਈ ਹੈ। ਆਪਣਾ ਖਿਆਲ ਰੱਖਣਾ।"
ਦੱਸ ਦੇਈਏ ਕਿ ਰੁਬੀਨਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ, ਜਿਸ ਨੂੰ ਉਨ੍ਹਾਂ ਦੇ ਪ੍ਰਸ਼ੰਸਕ ਦਿਲੋਂ ਪਿਆਰ ਕਰਦੇ ਹਨ।
ਇਸ ਦੇ ਨਾਲ ਹੀ ਰੁਬੀਨਾ ਦਿਲਾਇਕ ਨੇ ਕਈ ਟੀਵੀ ਸੀਰੀਅਲਾਂ ਵਿੱਚ ਆਪਣੀ ਐਕਟਿੰਗ ਦਾ ਜਲਵਾ ਬਿਖੇਰਿਆ ਹੈ। ਇਸ ਦੇ ਨਾਲ ਹੀ ਉਹ ਬਿੱਗ ਬੌਸ ਦੀ ਵਿਨਰ ਵੀ ਰਹਿ ਚੁੱਕੀ ਹੈ। ਇਸ ਤੋਂ ਇਲਾਵਾ ਉਹ ਕਈ ਹੋਰ ਰਿਐਲਿਟੀ ਸ਼ੋਅਜ਼ 'ਚ ਵੀ ਨਜ਼ਰ ਆ ਚੁੱਕੀ ਹੈ।

Rubina Dilaik Latest Post: ਬਿੱਗ ਬੌਸ 14 ਦੀ ਜੇਤੂ ਅਤੇ ਟੀਵੀ ਐਕਟਰਸ ਰੁਬੀਨਾ ਦਿਲਾਇਕ ਇਨ੍ਹੀਂ ਦਿਨੀਂ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਕਾਰਨ ਚਰਚਾ ਵਿੱਚ ਹੈ। ਹਾਲ ਹੀ ‘ਚ ਰੁਬੀਨਾ ਦਿਲਾਇਕ ਨੇ ਸੋਸ਼ਲ ਮੀਡੀਆ ‘ਤੇ ਆਪਣੀ ਖੂਬਸੂਰਤੀ ਦੇ ਜਲਵੇ ਬਿਖੇਰੇ ਸੀ।

ਟੀਵੀ ਦੀ ਮਸ਼ਹੂਰ ਐਕਟਰਸ ਰੁਬੀਨਾ ਦਿਲਾਇਕ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਨੂੰ ਦੇਖ ਕੇ ਲੋਕਾਂ ਦੇ ਹੋਸ਼ ਉੱਡ ਗਏ ਹਨ। ਤਾਜ਼ਾ ਪੋਸਟ ਸ਼ੇਅਰ ਕਰਦੇ ਹੋਏ ਰੁਬੀਨਾ ਨੇ ਦੱਸਿਆ ਹੈ ਕਿ ਉਹ ਠੀਕ ਨਹੀਂ ਹੈ।

ਰੁਬੀਨਾ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਸੀ, ਜਿਨ੍ਹਾਂ ‘ਚ ਉਹ ਬਲੈਕ ਸਾੜੀ ‘ਚ ਬੇਹੱਦ ਖੂਬਸੂਰਤ ਲੱਗ ਰਹੀ ਸੀ। ਪਰ ਇਸ ਦੌਰਾਨ ਐਕਟਰਸ ਦੀ ਪੋਸਟ ਇੰਟਰਨੈੱਟ ‘ਤੇ ਲੋਕਾਂ ‘ਚ ਚਰਚਾ ਦਾ ਵਿਸ਼ਾ ਬਣ ਗਈ ਹੈ।

ਰੁਬੀਨਾ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਸੀ, ਜਿਨ੍ਹਾਂ ‘ਚ ਉਹ ਬਲੈਕ ਸਾੜੀ ‘ਚ ਬੇਹੱਦ ਖੂਬਸੂਰਤ ਲੱਗ ਰਹੀ ਸੀ। ਪਰ ਇਸ ਦੌਰਾਨ ਐਕਟਰਸ ਦੀ ਪੋਸਟ ਇੰਟਰਨੈੱਟ ‘ਤੇ ਲੋਕਾਂ ‘ਚ ਚਰਚਾ ਦਾ ਵਿਸ਼ਾ ਬਣ ਗਈ ਹੈ।

ਦਰਅਸਲ ਰੁਬੀਨਾ ਦਿਲਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਨੂੰ ਅਪਡੇਟ ਕਰਦੇ ਹੋਏ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ ਨੂੰ ਦੇਖ ਕੇ ਉਨ੍ਹਾਂ ਦੇ ਫੈਨਸ ਨੂੰ ਵੱਡਾ ਝਟਕਾ ਲੱਗਾ ਹੈ। ਰੁਬੀਨਾ ਦੀਆਂ ਤਾਜ਼ਾ ਤਸਵੀਰਾਂ ‘ਚ ਉਹ ਬੀਮਾਰ ਨਜ਼ਰ ਆ ਰਹੀ ਹੈ।

ਦਰਅਸਲ ਰੁਬੀਨਾ ਦਿਲਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਨੂੰ ਅਪਡੇਟ ਕਰਦੇ ਹੋਏ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ ਨੂੰ ਦੇਖ ਕੇ ਉਨ੍ਹਾਂ ਦੇ ਫੈਨਸ ਨੂੰ ਵੱਡਾ ਝਟਕਾ ਲੱਗਾ ਹੈ। ਰੁਬੀਨਾ ਦੀਆਂ ਤਾਜ਼ਾ ਤਸਵੀਰਾਂ ‘ਚ ਉਹ ਬੀਮਾਰ ਨਜ਼ਰ ਆ ਰਹੀ ਹੈ।

ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਟੀਵੀ ਸਟਾਰ ਰੂਬੀਨਾ ਦਿਲਾਇਕ ਨੇ ਲਿਖਿਆ, ਬੁਖਾਰ, ਗਲੇ ‘ਚ ਖਰਾਸ਼, ਇਨਫੈਕਸ਼ਨ ਅਤੇ ਸੁੱਜੇ ਹੋਏ ਬੁੱਲ੍ਹ, ਮੈਂ ਬਗੈਰ ਫਿਲਟਰ ਦੇ ਬਤਖ ਵਰਗੀ ਲੱਗ ਰਹੀ ਹਾਂ ਅਤੇ ਮੈਂ ਨਿਰਾਸ਼ ਹਾਂ ਅਤੇ ਆਪਣੇ ਆਪ ‘ਤੇ ਹੱਸ ਰਹੀ ਹਾਂ।

ਰੂਬੀਨਾ ਦੀ ਇਸ ਪੋਸਟ ‘ਤੇ ਸੋਸ਼ਲ ਮੀਡੀਆ ਯੂਜ਼ਰਸ ਕਾਫੀ ਕਮੈਂਟ ਕਰ ਰਹੇ ਹਨ। ਜਿੱਥੇ ਇੱਕ ਪ੍ਰਸ਼ੰਸਕ ਨੇ ਲਿਖਿਆ, ‘ਮੈਨੂੰ ਲੱਗਦਾ ਹੈ ਕਿ ਤੁਹਾਨੂੰ ਐਲਰਜੀ ਹੈ। ਤੁਸੀਂ ਇਸ ਦੀ ਜਾਂਚ ਕਰਵਾਓ। ਜਦੋਂ ਕਿ ਦੂਜੇ ਨੇ ਲਿਖਿਆ, ‘ਤੁਹਾਨੂੰ ਜ਼ਰੂਰ ਕਿਸੇ ਦੀ ਨਜ਼ਰ ਲੱਗ ਗਈ ਹੈ। ਆਪਣਾ ਖਿਆਲ ਰੱਖਣਾ।”

ਦੱਸ ਦੇਈਏ ਕਿ ਰੁਬੀਨਾ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ, ਜਿਸ ਨੂੰ ਉਨ੍ਹਾਂ ਦੇ ਪ੍ਰਸ਼ੰਸਕ ਦਿਲੋਂ ਪਿਆਰ ਕਰਦੇ ਹਨ।

ਦੱਸ ਦੇਈਏ ਕਿ ਰੁਬੀਨਾ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ, ਜਿਸ ਨੂੰ ਉਨ੍ਹਾਂ ਦੇ ਪ੍ਰਸ਼ੰਸਕ ਦਿਲੋਂ ਪਿਆਰ ਕਰਦੇ ਹਨ।

ਇਸ ਦੇ ਨਾਲ ਹੀ ਰੁਬੀਨਾ ਦਿਲਾਇਕ ਨੇ ਕਈ ਟੀਵੀ ਸੀਰੀਅਲਾਂ ਵਿੱਚ ਆਪਣੀ ਐਕਟਿੰਗ ਦਾ ਜਲਵਾ ਬਿਖੇਰਿਆ ਹੈ। ਇਸ ਦੇ ਨਾਲ ਹੀ ਉਹ ਬਿੱਗ ਬੌਸ ਦੀ ਵਿਨਰ ਵੀ ਰਹਿ ਚੁੱਕੀ ਹੈ। ਇਸ ਤੋਂ ਇਲਾਵਾ ਉਹ ਕਈ ਹੋਰ ਰਿਐਲਿਟੀ ਸ਼ੋਅਜ਼ ‘ਚ ਵੀ ਨਜ਼ਰ ਆ ਚੁੱਕੀ ਹੈ।

ਇਸ ਦੇ ਨਾਲ ਹੀ ਰੁਬੀਨਾ ਦਿਲਾਇਕ ਨੇ ਕਈ ਟੀਵੀ ਸੀਰੀਅਲਾਂ ਵਿੱਚ ਆਪਣੀ ਐਕਟਿੰਗ ਦਾ ਜਲਵਾ ਬਿਖੇਰਿਆ ਹੈ। ਇਸ ਦੇ ਨਾਲ ਹੀ ਉਹ ਬਿੱਗ ਬੌਸ ਦੀ ਵਿਨਰ ਵੀ ਰਹਿ ਚੁੱਕੀ ਹੈ। ਇਸ ਤੋਂ ਇਲਾਵਾ ਉਹ ਕਈ ਹੋਰ ਰਿਐਲਿਟੀ ਸ਼ੋਅਜ਼ ‘ਚ ਵੀ ਨਜ਼ਰ ਆ ਚੁੱਕੀ ਹੈ।
Tags: Bigg Boss 14 winnerface is badpro punjab tvSeeing picturesTV actress Rubina Dilaik
Share299Tweet187Share75

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

ਲਾਪਰਵਾਹੀ ਨਾਲ ਹੋ ਸਕਦਾ ਹੈ ਭਾਰੀ ਨੁਕਸਾਨ, 1 ਅਪ੍ਰੈਲ ਤੋਂ ਬਦਲਣ ਜਾ ਰਹੇ ਰੇਲਵੇ ਦੇ ਇਹ ਨਿਯਮ

ਮਾਰਚ 31, 2026

ਟੋਲ ਟੈਕਸ ਨਿਯਮਾਂ ‘ਚ ਵੱਡਾ ਬਦਲਾਅ, 1 ਅਪ੍ਰੈਲ ਤੋਂ ਲਾਗੂ ਹੋਣਗੇ ਨਵੇਂ ਨਿਯਮ

ਮਾਰਚ 31, 2026

ਪੋਕਸੋ ਅਦਾਲਤ ਨੇ 8 ਸਾਲ ਦੀ ਬੱਚੀ ਨਾਲ ਬਲਾਤਕਾਰ ਦੇ ਦੋਸ਼ੀ ਨੂੰ ਸੁਣਾਈ ਮੌਤ ਦੀ ਸਜ਼ਾ

ਮਾਰਚ 31, 2026

ਪੂਜਾ ਦੌਰਾਨ ਮੰਦਿਰ ‘ਚ ਮਚੀ ਭਗਦੜ: 8 ਔਰਤਾਂ ਦੀ ਮੌਤ, ਕਈ ਜ਼ਖਮੀ

ਮਾਰਚ 31, 2026

ਲਖਨਊ ‘ਚ ਐਮਰਜੈਂਸੀ ਲੈਂਡਿੰਗ: ਫਲਾਈਟ ‘ਚ ਧੂੰਏਂ ਕਾਰਨ ਫੈਲੀ ਦਹਿਸ਼ਤ

ਮਾਰਚ 31, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result