ਸੋਮਵਾਰ, ਮਈ 11, 2026 01:08 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅੰਮ੍ਰਿਤਸਰ ਦੇ ਲਾਰੈਂਸ ਰੋਡ ਚੌਂਕ ‘ਚ ਹੰਗਾਮਾ,ਇੱਕ ਕਾਰ ਸਵਾਰ ਨੇ ਪੁਲਿਸ ਨਾਕਾ ਤੋੜ ਕੀਤੀ ਭੱਜਣ ਦੀ ਕੋਸ਼ਿਸ਼

by Gurjeet Kaur
ਮਾਰਚ 3, 2023
in ਪੰਜਾਬ
0

ਅੰਮ੍ਰਿਤਸਰ ਦੇ ਲਾਰੈਂਸ ਰੋਡ ਚੌਂਕ ਵਿੱਚ ਪੁਲੀਸ ਵੱਲੋਂ ਨਾਕਾ ਬੰਦੀ ਕੀਤੀ ਹੋਈ ਸੀ ਤੇ ਇੱਕ ਸਵਿਫ਼ਟ ਗੱਡੀ ਵਾਲੇ ਵੱਲੋ ਰੈਡ ਲਾਈਟ ਦੇ ਵਿੱਚ ਹੀ ਆਪਣੀ ਗੱਡੀ ਭਜਾ ਲਈ ਜਦੋਂ ਨਾਕੇ ਤੇ ਖੜੇ ਪੁਲਿਸ ਅਧਿਕਾਰੀਆ ਵੱਲੋ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸ ਵੱਲੋ ਪੁਲੀਸ ਅਧਿਕਾਰੀ ਨੂੰ ਗੱਡੀ ਦੀ ਸਾਈਡ ਮਾਰੀ ਜਿਸਦੇ ਚੱਲਦੇ ਪੁਲੀਸ ਅਧਿਕਾਰੀ ਵਲੋਂ ਭਜ ਕੇ ਆਪਣਾ ਬਚਾ ਕੀਤਾ ਤੇ ਉਸ ਗੱਡੀ ਦਾ ਪਿੱਛਾ ਕਰ ਗੱਡੀ ਨੂੰ ਕਾਬੂ ਕੀਤਾ

ਜਦੋਂ ਪੁਲਿਸ ਅਧਿਕਾਰੀਆਂ ਵੱਲੋਂ ਗੱਡੀ ਦੇ ਕਾਗਜ਼ ਮੰਗੇ ਗਏ ਤੇ ਗੱਡੀ ਚਾਲਕ ਕੋਲੋਂ ਕਾਗਜ਼ਾਤਾਂ ਨੂੰ ਦਿਖਾਉਣ ਤੋਂ ਮਨਾਹੀ ਕੀਤੀ ਗਈ ਜਿਸ ਦੇ ਚਲਦੇ ਗੱਡੀ ਚਾਲਕ ਨੂੰ ਪੁਲੀਸ ਅਧਿਕਾਰੀਆਂ ਨਾਲ ਕਾਫੀ ਬਹਿਸ ਵੀ ਕੀਤੀ ਜਿਸਦੇ ਚਲਦੇ ਪੁਲਿਸ ਅਧਿਕਾਰੀਆਂ ਵੱਲੋਂ ਆਖਿਰਕਾਰ ਗੱਡੀ ਦਾ ਚਲਾਣ ਕੱਟਿਆ ਗਿਆ ਇਸ ਮੌਕੇ ਗੱਲਬਾਤ ਕਰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅਸੀਂ ਲਾਰੰਸ ਰੋਡ ਚੌਂਕ ਵਿੱਚ ਨਾਕਾ ਲਗਾ ਕੇ ਖੜ੍ਹੇ ਸਨ ਤੇ ਇਸ ਗੱਡੀ ਸਵਾਰ ਵੱਲੋ ਰੈਡ ਲਾਈਟ ਜ਼ਮਪ ਕੀਤੀ ਗਈ ਤੇ ਸਾਡੇ ਤੇ ਵੀ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਕੀਤੀ ਗਈ

ਜਿਸ ਦੇ ਚਲਦੇ ਅਸੀਂ ਇਸ ਦਾ ਪਿੱਛਾ ਕਰ ਇਸ ਨੂੰ ਕਾਬੂ ਕੀਤਾ ਹੈ ਇਸਨੂੰ ਕਾਗ਼ਜ਼ਾਂਤ ਦਿਖਾਉਣ ਲਈ ਕਿਹਾ ਹੇ ਸਾਡੇ ਨਾਲ ਬਹਿਸਬਾਜ਼ੀ ਕਰ ਰਿਹਾ ਹੈ ਤੇ ਗੱਡੀ ਦੇ ਕਾਗਜਾਤ ਨਹੀਂ ਦਿਖਾ ਰਿਹਾ ਹੈ ਜਿਸਦੇ ਚਲਦੇ ਅਸੀ ਇਸ ਦਾ ਚਲਾਨ ਕੱਟਿਆ ਹੈ। ਇਸ ਮੌਕੇ ਗੱਲਬਾਤ ਕਰਦੇ ਗੱਡੀ ਚਾਲਕ ਦੇ ਸਾਥੀ ਨੇ ਦੱਸਿਆ ਕਿ ਭੀੜ ਕਰਕੇ ਗੱਡੀ ਕੰਟਰੋਲ ਵਿੱਚ ਨਹੀਂ ਰਹੀ ਜਿਸ ਦੇ ਚਲਦੇ ਸਾਡਾ ਚਲਾਨ ਕੱਟਿਆ ਗਿਆ ਹੈ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: amritsarLawrence roadpro punjab tvpunjabi news
Share223Tweet140Share56

Related Posts

ਪੰਜਾਬ ਬੋਰਡ ਨੇ ਜਾਰੀ ਕੀਤਾ 10ਵੀਂ ਦਾ ਨਤੀਜਾ, ਇਸ ਤਰ੍ਹਾਂ ਚੈੱਕ ਕਰੋ ਆਪਣਾ Result

ਮਈ 11, 2026

ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਲਿਆਈ ਰੰਗ, ਪੰਜਾਬ ਨੇ ਕੇਰਲਾ ਨੂੰ ਪਛਾੜ ਕੇ ਮੋਹਰੀ ਸਥਾਨ ਕੀਤਾ ਹਾਸਲ*

ਮਈ 11, 2026

ਸਕੂਲ ਸਿੱਖਿਆ ਵਿੱਚ ਪੰਜਾਬ ਨੇ ਕੇਰਲਾ ਨੂੰ ਪਛਾੜਿਆ, ਨੀਤੀ ਆਯੋਗ ਦੀ ਰਿਪੋਰਟ ਵਿੱਚ ਭਾਰਤ ਦੇ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬੇ ਵਜੋਂ ਉੱਭਰਿਆ: ਹਰਜੋਤ ਸਿੰਘ ਬੈਂਸ

ਮਈ 11, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਕਿਡਨੀ ਸਟੋਨ ਅਤੇ ਸ਼ੂਗਰ ਨਾਲ ਜੂਝ ਰਹੀ ਪਟਿਆਲਾ ਦੀ ਮਹਿਲਾ ਨੂੰ ਦਿੱਤੀ ਵੱਡੀ ਰਾਹਤ

ਮਈ 11, 2026

“ਮੋਦੀ ਸਰਕਾਰ ਵੱਲੋਂ ਲੋਕਤੰਤਰ ਦਾ ਕਤਲ”: ਸੰਜੀਵ ਅਰੋੜਾ ਖਿਲਾਫ ਈਡੀ ਦੀ ਕਾਰਵਾਈ ਨੂੰ ਲੈ ਕੇ ‘ਆਪ’ ਨੇ ਪੰਜਾਬ ਭਰ ਵਿੱਚ ਭਾਜਪਾ ਦਫ਼ਤਰਾਂ ਦਾ ਕੀਤਾ ਘਿਰਾਓ

ਮਈ 11, 2026

ED ਨੇ ਮੰਤਰੀ ਸੰਜੀਵ ਅਰੋੜਾ ਨੂੰ 7 ਦਿਨਾਂ ਦੇ ਰਿਮਾਂਡ ‘ਤੇ ਲਿਆ

ਮਈ 10, 2026
Load More

Recent News

ਚੰਬਾ-ਪਠਾਨਕੋਟ ਰਾਸ਼ਟਰੀ ਰਾਜਮਾਰਗ ‘ਤੇ ਵਾਪਰਿਆ ਭਿਆਨਕ ਹਾਦਸਾ ਖੱਡ ‘ਚ ਡਿੱਗੀ ਇਨੋਵਾ ਕਾਰ

ਮਈ 11, 2026

ਪੰਜਾਬ ਬੋਰਡ ਨੇ ਜਾਰੀ ਕੀਤਾ 10ਵੀਂ ਦਾ ਨਤੀਜਾ, ਇਸ ਤਰ੍ਹਾਂ ਚੈੱਕ ਕਰੋ ਆਪਣਾ Result

ਮਈ 11, 2026

ਇਸ ਸੂਬੇ ‘ਚ ਨਹੀਂ ਚੱਲੇਗੀ ਬਾਈਕ ਟੈਕਸੀ, ਰੈਪਿਡੋ ਸੇਵਾ ‘ਤੇ ਲੱਗੀ ਪਾਬੰਦੀ

ਮਈ 11, 2026

ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਲਿਆਈ ਰੰਗ, ਪੰਜਾਬ ਨੇ ਕੇਰਲਾ ਨੂੰ ਪਛਾੜ ਕੇ ਮੋਹਰੀ ਸਥਾਨ ਕੀਤਾ ਹਾਸਲ*

ਮਈ 11, 2026

ਸਕੂਲ ਸਿੱਖਿਆ ਵਿੱਚ ਪੰਜਾਬ ਨੇ ਕੇਰਲਾ ਨੂੰ ਪਛਾੜਿਆ, ਨੀਤੀ ਆਯੋਗ ਦੀ ਰਿਪੋਰਟ ਵਿੱਚ ਭਾਰਤ ਦੇ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬੇ ਵਜੋਂ ਉੱਭਰਿਆ: ਹਰਜੋਤ ਸਿੰਘ ਬੈਂਸ

ਮਈ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.