ਸ਼ੁੱਕਰਵਾਰ, ਜਨਵਰੀ 16, 2026 07:32 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

AK-47 ਖੋਹ ਅੱਤਵਾਦੀਆਂ ਨੂੰ ਮੌਤ ਦੇ ਘਾਟ ਉਤਾਰਨ ਵਾਲੀ ਰੁਖਸਾਨਾ ਵੱਡੇ ਪਰਦੇ ‘ਤੇ ਆਵੇਗੀ ਨਜ਼ਰ! ਸ਼ਰਧਾ ਕਪੂਰ ਨਿਭਾਏਗੀ ਮੁਖ ਕਿਰਦਾਰ

Shraddha Kapoor Rukhsana Kausar: ਬਾਲੀਵੁੱਡ ਅਭਿਨੇਤਰੀ ਸ਼ਰਧਾ ਕਪੂਰ ਜਲਦ ਹੀ ਸਕ੍ਰੀਨ 'ਤੇ ਕਸ਼ਮੀਰੀ ਕੁੜੀ ਦੇ ਕਿਰਦਾਰ 'ਚ ਨਜ਼ਰ ਆਵੇਗੀ। ਅਦਾਕਾਰਾ ਪਰਦੇ 'ਤੇ ਰੁਖਸਾਨਾ ਕੌਸਰ ਦੇ ਕਿਰਦਾਰ 'ਚ ਨਜ਼ਰ ਆਵੇਗੀ। ਦੱਸ ਦੇਈਏ ਕਿ ਪ੍ਰਧਾਨ ਮੰਤਰੀ ਮੋਦੀ ਵੀ ਰੁਖਸਾਨਾ ਕੌਸਰ ਦੀ ਤਾਰੀਫ ਕਰ ਚੁੱਕੇ ਹਨ।

by Bharat Thapa
ਨਵੰਬਰ 29, 2022
in ਮਨੋਰੰਜਨ
0

Shraddha Kapoor Rukhsana Kausar: ਬਾਲੀਵੁੱਡ ਅਭਿਨੇਤਰੀ ਸ਼ਰਧਾ ਕਪੂਰ ਜਲਦ ਹੀ ਸਕ੍ਰੀਨ ‘ਤੇ ਕਸ਼ਮੀਰੀ ਕੁੜੀ ਦੇ ਕਿਰਦਾਰ ‘ਚ ਨਜ਼ਰ ਆਵੇਗੀ। ਅਦਾਕਾਰਾ ਪਰਦੇ ‘ਤੇ ਰੁਖਸਾਨਾ ਕੌਸਰ ਦੇ ਕਿਰਦਾਰ ‘ਚ ਨਜ਼ਰ ਆਵੇਗੀ। ਦੱਸ ਦੇਈਏ ਕਿ ਪ੍ਰਧਾਨ ਮੰਤਰੀ ਮੋਦੀ ਵੀ ਰੁਖਸਾਨਾ ਕੌਸਰ ਦੀ ਤਾਰੀਫ ਕਰ ਚੁੱਕੇ ਹਨ। ਦਰਅਸਲ ਸਾਲ 2009 ‘ਚ ਰੁਖਸਾਨਾ ਨੇ ਅੱਤਵਾਦੀ ਨੂੰ ਗੋਲੀ ਮਾਰ ਕੇ ਮਾਰ ਦਿੱਤਾ ਸੀ। ਅਜਿਹੇ ‘ਚ ਰੁਖਸਾਨਾ ਦੀ ਜ਼ਿੰਦਗੀ ‘ਤੇ ਬਣਨ ਵਾਲੀ ਫਿਲਮ ‘ਚ ਸ਼ਰਧਾ ਕਪੂਰ ਨਜ਼ਰ ਆਵੇਗੀ। ਆਓ ਜਾਣਦੇ ਹਾਂ ਕੌਣ ਹੈ ਰੁਖਸਾਨਾ ਕੌਸਰ।

ਕੌਣ ਹੈ ਰੁਖਸਾਨਾ ਕੌਸਰ
27 ਸਤੰਬਰ 2009 ਨੂੰ ਅੱਤਵਾਦੀਆਂ ਦਾ ਇੱਕ ਸਮੂਹ ਰੁਖਸਾਨਾ ਦੇ ਘਰ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ। ਰੁਖਸਾਨਾ ਨੇ ਆਪਣੇ ਭਰਾ ਨਾਲ ਮਿਲ ਕੇ ਅੱਤਵਾਦੀ ਅਬੂ ਓਸਾਮਲ ਨੂੰ ਗੋਲੀ ਮਾਰ ਦਿੱਤੀ। ਤੁਹਾਨੂੰ ਦੱਸ ਦੇਈਏ ਕਿ ਰੁਖਸਾਨਾ ਨੇ ਜੰਮੂ-ਕਸ਼ਮੀਰ ਦੇ ਰਾਜੌਰੀ ਸਥਿਤ ਘਰ ‘ਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ ਨੂੰ ਗੋਲੀ ਮਾਰ ਕੇ ਮਾਰ ਦਿੱਤਾ ਸੀ। ਰੁਖਸਾਨਾ ਨੇ ਅੱਤਵਾਦੀ ਤੋਂ ਏਕੇ 47 ਬੰਦੂਕ ਖੋਹ ਲਈ ਅਤੇ ਇੱਕ ਅੱਤਵਾਦੀ ਨੂੰ ਗੋਲੀ ਮਾਰ ਕੇ ਜ਼ਖਮੀ ਕਰ ਦਿੱਤਾ।

ਸ਼ਰਧਾ ਕਪੂਰ ਬਣੇਗੀ ਰੁਖਸਾਨਾ
ਮੀਡੀਆ ਰਿਪੋਰਟਾਂ ਮੁਤਾਬਕ ਸ਼ਰਧਾ ਕਪੂਰ ਫਿਲਮ ‘ਚ ਰੁਖਸਾਨਾ ਦਾ ਕਿਰਦਾਰ ਨਿਭਾਉਣ ਜਾ ਰਹੀ ਹੈ। ਪਰ ਹੁਣ ਤੱਕ ਇਸ ਮਾਮਲੇ ਵਿੱਚ ਸ਼ਰਧਾ ਕਪੂਰ ਅਤੇ ਉਨ੍ਹਾਂ ਦੀ ਟੀਮ ਵੱਲੋਂ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਦੱਸ ਦੇਈਏ ਕਿ ਸ਼ਰਧਾ ਕਪੂਰ ਇਸ ਤੋਂ ਪਹਿਲਾਂ ਹਸੀਨਾ ਪਾਰਕਰ ਦਾ ਕਿਰਦਾਰ ਨਿਭਾ ਚੁੱਕੀ ਹੈ, ਅਜਿਹੇ ‘ਚ ਫਿਲਮ ਨਿਰਮਾਤਾਵਾਂ ਨੂੰ ਉਮੀਦ ਹੈ ਕਿ ਸ਼ਰਧਾ ਇਸ ਕਿਰਦਾਰ ਨੂੰ ਵੀ ਚੰਗੀ ਤਰ੍ਹਾਂ ਨਿਭਾਏਗੀ।

ਭੇੜੀਆ ਫਿਲਮ ਵਿੱਚ ਆਈ ਨਜ਼ਰ
ਸ਼ਰਧਾ ਕਪੂਰ ਨੂੰ ਹਾਲ ਹੀ ‘ਚ ਵਰੁਣ ਧਵਨ ਅਤੇ ਕ੍ਰਿਤੀ ਸੈਨਨ ਦੀ ਫਿਲਮ ‘ਭੇੜੀਆ’ ‘ਚ ਦੇਖਿਆ ਗਿਆ ਸੀ। ਫਿਲਮ ਦੇ ਗੀਤਾਂ ‘ਚ ਉਨ੍ਹਾਂ ਦੇ ਕੈਮਿਓ ਨੂੰ ਕਾਫੀ ਪਸੰਦ ਕੀਤਾ ਗਿਆ ਹੈ। ਦੱਸ ਦੇਈਏ ਕਿ ਸ਼ਰਧਾ ਕਪੂਰ ਜਲਦ ਹੀ ਫਿਲਮ ‘ਸਤ੍ਰੀ 2’ ‘ਚ ਨਜ਼ਰ ਆਵੇਗੀ। ਫਿਲਮ ਦੀ ਸ਼ੂਟਿੰਗ ਸ਼ੁਰੂ ਹੋ ਚੁੱਕੀ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: AK 47big screenbollywood newslead rolepropunjabtvRukhsanaShraddha Kapoorterrorists
Share242Tweet151Share61

Related Posts

ਅੱਜ ਜਲੰਧਰ ਦੇ ਗੁਰੂਘਰ ‘ਚ ਹੋਵੇਗੀ ਉਸਤਾਦ ਪੂਰਨ ਸ਼ਾਹ ਕੋਟੀ ਦੀ ਅੰਤਿਮ ਅਰਦਾਸ

ਦਸੰਬਰ 30, 2025

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ : ਕਿਹਾ, ‘ਆਪਣੇ ਪੁੱਤਰ ਦਾ ਗਾਉਣਾ ਬੰਦ ਕਰਵਾਓ, ਨਹੀਂ ਤਾਂ . . .’

ਦਸੰਬਰ 23, 2025

ਕਾਮੇਡੀਅਨ ਭਾਰਤੀ ਸਿੰਘ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੀ ਵਾਰ ਬਣੀ ਮਾਂ

ਦਸੰਬਰ 19, 2025

ਦਿਲਜੀਤ ਦੋਸਾਂਝ ਦੀ ਸ਼ੂਟਿੰਗ ਦੌਰਾਨਹੋਇਆ ਭਾਰੀ ਹੰਗਾਮਾ, ਪੁਲਿਸ ਨੇ ਸੰਭਾਲਿਆ ਚਾਰਜ

ਦਸੰਬਰ 9, 2025

ਅਦਾਕਾਰ ਈਸ਼ਾ ਨੇ ਆਪਣੇ ਪਿਤਾ ਧਰਮਿੰਦਰ ਦੇ ਜਨਮਦਿਨ ਮੌਕੇ ਸਾਂਝੀ ਕੀਤੀ ਭਾਵੁਕ ਪੋਸਟ, ਲਿਖਿਆ . . .

ਦਸੰਬਰ 8, 2025

Bigg Boss 19 : ਟੀਵੀ ਅਦਾਕਾਰ ਗੌਰਵ ਖੰਨਾ ਨੇ ਜਿੱਤਿਆ ਬਿੱਗ ਬੌਸ ਦਾ ਖਿਤਾਬ

ਦਸੰਬਰ 8, 2025
Load More

Recent News

ਪੰਜਾਬ ਡਿਜੀਟਲ ਟਿਕਟਿੰਗ ਲਾਂਚ ਦੇ ਨਾਲ ਨਕਦੀ ਰਹਿਤ, ਤਕਨਾਲੋਜੀ-ਅਧਾਰਤ ਜਨਤਕ ਆਵਾਜਾਈ ਵੱਲ ਵਧਾਏ ਕਦਮ

ਜਨਵਰੀ 15, 2026

ਇੱਕ ਵਾਰ ਚਾਰਜ ਕਰਨ ‘ਤੇ 30 ਦਿਨ ਚੱਲੇਗਾ ਫੋਨ, 10,000mAh ਬੈਟਰੀ ਵਾਲਾ ਸਮਾਰਟਫੋਨ ਲਾਂਚ ਕਰਨ ਜਾ ਰਹੀ ਇਹ ਕੰਪਨੀ

ਜਨਵਰੀ 15, 2026

ਅਮਰੀਕਾ ਨੇ 75 ਦੇਸ਼ਾਂ ਲਈ ਇਮੀਗ੍ਰੈਂਟ ਵੀਜ਼ਾ ਪ੍ਰੋਸੈਸਿੰਗ ਕੀਤੀ ਫ੍ਰੀਜ਼ : ਦੇਖੋ ਪੂਰੀ ਸੂਚੀ

ਜਨਵਰੀ 15, 2026

ਪੰਜਾਬ ਵਿੱਚ ਬਦਲਿਆ ਸਕੂਲਾਂ ਦਾ ਸਮਾਂ

ਜਨਵਰੀ 15, 2026

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਏ CM ਮਾਨ, ਬਿਆਨਾਂ ਬਾਰੇ ਦਿੱਤਾ ਸਪਸ਼ਟੀਕਰਨ

ਜਨਵਰੀ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.